ਅਮਰਨਾਥ ਅੱਤਵਾਦੀ ਹਮਲੇ ਨੂੰ ਲੈ ਕੇ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ‘ਤੇ ਸਾਧਿਆ ਨਿਸ਼ਾਨਾ

ਨਵੀਂ ਦਿੱਲੀ : ਜੰਮੂ ਕਸ਼ਮੀਰ ਦੇ ਅਨੰਤਨਾਗ ਵਿਖੇ ਅਮਰਨਾਥ ਅੱਤਵਾਦੀ ਹਮਲੇ ਨੂੰ ਲੈ ਕੇ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ‘ਤੇ ਨਿਸ਼ਾਨਾ ਸਾਧਿਆ ਹੈ| ਰਾਹੁਲ ਗਾਂਧੀ ਨੇ ਕਿਹਾ ਕਿ ਨਰਿੰਦਰ ਮੋਦੀ ਦੀਆਂ ਨੀਤੀਆਂ ਨੇ ਕਸ਼ਮੀਰ ਵਿਚ ਅੱਤਵਾਦੀਆ ਲਈ ਜਗ੍ਹਾ ਬਣਾਈ ਹੈ|