ਗੁਰਦਾਸਪੁਰ ਜ਼ਿਮਨੀ ਚੋਣ : ਸੁਨੀਲ ਜਾਖੜ ਵੱਲੋਂ ਨਾਮਜ਼ਦਗੀ ਪੱਤਰ ਦਾਖਲ

ਗੁਰਦਾਸਪੁਰ : ਗੁਰਦਾਸਪੁਰ ਜ਼ਿਮਨੀ ਚੋਣ ਲਈ ਕਾਂਗਰਸ ਦੀ ਉਮੀਦਵਾਰ ਸੁਨੀਲ ਜਾਖੜ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ| ਇਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਇਲਾਵਾ ਨਵਜੋਤ ਸਿੰਘ ਸਿੱਧੂ, ਵਿਧਾਇਕ ਫਤਿਹਜੰਗ ਬਾਜਵਾ, ਪੰਜਾਬ ਮਾਮਲਿਆਂ ਦੀ ਇੰਚਾਰਜ ਆਸ਼ਾ ਕੁਮਾਰੀ ਆਦਿ ਹਾਜ਼ਰ ਸਨ|