ਸਰਦੀਆਂ ਦੇ ਮੌਸਮ ਨੂੰ ਅਕਸਰ ਰੋਮਾਂਸ ਦਾ ਮੌਸਮ ਮੰਨਿਆ ਜਾਂਦਾ ਹੈ ਤੇ ਅਜਿਹੇ ‘ਚ ਜੇਕਰ ਤੁਹਾਡਾ ਸਾਥੀ ਤੁਹਾਡੇ ਨਾਲ ਹੋਵੇ ਤਾਂ ਰੋਮਾਂਸ ਦਾ ਮੂਡ ਬਣ ਹੀ ਜਾਂਦਾ ਹੈ, ਪਰ ਅਕਸਰ ਅਜਿਹਾ ਦੇਖਿਆ ਜਾਂਦਾ ਹੈ ਕਿ ਲੋਕ ਸ਼ਰੀਰਕ ਥਕਾਨ ਜਾਂ ਫ਼ਿਰ ਕਿਸੇ ਹੋਰ ਕਾਰਨ ਆਪਣਾ ਮੂਡ ਨਹੀਂ ਬਣਾ ਪਾਉਂਦੇ।
ਜੇਕਰ ਤੁਹਾਡਾ ਪਾਰਟਨਰ ਵੀ ਇਸੇ ਕਾਰਨ ਆਪਣਾ ਮੂਡ ਨਹੀਂ ਬਣਾ ਪਾ ਰਿਹਾ ਤਾਂ ਮੋਰਿੰਗੇ ਦਾ ਦਰਖ਼ਤ ਤੁਹਾਡੀ ਮਦਦ ਕਰ ਸਕਦਾ ਹੈ। ਇਸ ਨੂੰ ਅੰਗ੍ਰੇਜੀ ਵਿੱਚ ਡ੍ਰਮਸਟਿਕਸ ਟ੍ਰੀ ਜਾਂ ਹਿੰਦੀ ਵਿੱਚ ਸਹਿਜਨ ਕਿਹਾ ਜਾਂਦਾ ਹੈ। ਇਸ ਦੀ ਵਰਤੋਂ ਆਮ ਤੌਰ ‘ਤੇ ਸਾਂਬਰ ਜਾਂ ਸਬਜ਼ੀ ਲਈ ਕੀਤੀ ਜਾਂਦੀ ਹੈ। ਇਸ ਤੋਂ ਇਲਾਵਾ ਇਹ ਸਰਦੀ ਅਤੇ ਖਾਂਸੀ ਤੇ ਤੋਂ ਬਚਣ ਦਾ ਵੀ ਇੱਕ ਲਾਭਕਾਰੀ ਤਰੀਕਾ ਹੈ। ਮੋਰਿੰਗਾ ਜਾਂ ਸਹਜਨ ਦਾ ਸੂਪ ਬਣਾ ਕੇ ਵੀ ਪੀਤਾ ਜਾ ਸਕਦਾ ਹੈ। ਇਸ ਵਿੱਚ ਭਰਪੂਰ ਮਾਤਰਾ ‘ਚ ਵਾਈਟਾਮਿਨ ਸੀ ਪਾਇਆ ਜਾਂਦਾ ਹੈ ਤੇ ਇਸ ਦੇ ਨਾਲ ਹੀ ਬੀਟਾ ਕੈਰੋਟੀਨ, ਪ੍ਰੋਟੀਨ ਅਤੇ ਕਈ ਹੋਰ ਪੋਸ਼ਕ ਤੱਤ ਵੀ ਪਾਏ ਜਾਂਦੇ ਹਨ ਜੋ ਕਿ ਰੋਮੈਂਟਿਕ ਮੂਡ ਲਈ ਕਾਰਗਰ ਸਾਬਤ ਹੁੰਦੇ ਹਨ।
ਰੋਜ਼ਾਨਾ ਮੋਰਿੰਗਾ ਦਾ ਸੇਵਨ ਕਰਨ ਨਾਲ ਸੈਕਸ਼ੁਅਲ ਹੈਲਥ ਬਿਹਤਰ ਰਹਿੰਦੀ ਹੈ। ਇਹ ਨਾ ਸਿਰਫ਼ ਸਰੀਰ ਦੀ ਥਕਾਨ ਦੂਰ ਕਰਦਾ ਹੈ ਬਲਕਿ ਕਮਜ਼ੋਰੀ ਨੂੰ ਦੂਰ ਕਰਨ ‘ਚ ਵੀ ਮਦਦ ਕਰਦਾ ਹੈ। ਇਹ ਔਰਤਾਂ ਤੇ ਪੁਰਸ਼ ਦੋਵਾਂ ਲਈ ਫ਼ਾਇਦੇਮੰਦ ਹੈ।
ਸੂਪ ਬਣਾਉਣ ਦੀ ਵਿਧੀ
ਸੂਪ ਬਣਾਉਣ ਲਈ ਸਹਜਨ ਜਾਂ ਮੋਰਿੰਗਾ ਦੇ ਪੱਤੇ ਛੋਟੇ-ਛੋਟੇ ਟੁਕੜੇ ਵਿੱਚ ਕੱਟ ਕੇ ਇਸ ਨੂੰ ਇਕ ਬਰਤਨ ‘ਚ 2 ਕੱਪ ਪਾਣੀ ਪਾਕੇ ਉਬਾਲ ਲਓ। ਜਦੋਂ ਪਾਣੀ ਅੱਧਾ ਬਚੇ ਤਾਂ ਸਹਿਜਨ ਦੀਆਂ ਫ਼ਲੀਆਂ ਦੇ ਵਿੱਚਲਾ ਗੁੱਦਾ ਕੱਢ ਲਓ ਤੇ ਉੱਪਰੀ ਹਿੱਸੇ ਨੂੰ ਵੱਖ ਕਰ ਲਓ। ਇਸ ‘ਚ ਸਵਾਦ ਮੁਤਾਬਕ ਨੀਂਬੂ ਤੇ ਨਮਕ ਦੇ ਇਲਾਵਾ ਕਾਲੀ ਮਿਰਚ ਪਾਊਡਰ ਵੀ ਪਾਇਆ ਜਾ ਸਕਦਾ ਹੈ।
ਹਲਦੀ ਵਾਲਾ ਪਾਣੀ ਪੀਣ ਨਾਲ ਸ਼ਰੀਰ ਨੂੰ ਹੁੰਦੇ ਹਨ ਬੇਮਿਸਾਲ ਫ਼ਾਇਦੇ
ਹਲਦੀ ਦੀ ਵਰਤੋਂ ਨਾਲ ਭੋਜਨ ਸੁਆਦੀ ਬਣਦਾ ਹੈ ਅਤੇ ਇਸ ਦੇ ਨਾਨ-ਨਾਲ ਉਸ ਦਾ ਰੰਗ ਵੀ ਵਧੀਆ ਆਉਂਦਾ ਹੈ। ਹਲਦੀ ਸਰੀਰ ਨੂੰ ਸਿਹਤਮੰਦ ਬਣਾਉਣ ‘ਚ ਸਹਾਈ ਹੈ।ਰੋਜ਼ਾਨਾ ਹਲਦੀ ਦੀ ਵਰਤੋਂ ਨਾਲ ਹਾਜਮਾ ਠੀਕ ਰਹਿੰਦਾ ਹੈ ਅਤੇ ਜੋੜਾਂ ‘ਚ ਹੁੰਦਾ ਦਰਦ ਠੀਕ ਹੋ ਜਾਂਦਾ ਹੈ। ਨਿਰੋਗ ਰਹਿਣ ਲਈ ਹਲਦੀ ਵਾਲਾ ਪਾਣੀ ਪੀਣਾ ਚਾਹੀਦਾ ਹੈ। ਅੱਜ ਅਸੀਂ ਤੁਹਾਨੂੰ ਹਲਦੀ ਵਾਲਾ ਪਾਣੀ ਪੀਣ ਦੇ ਫ਼ਾਇਦਿਆਂ ਬਾਰੇ ਦੱਸਣ ਜਾ ਰਹੇ ਹਾਂ। ਆਓ ਜਾਣਦੇ ਹਾਂ ਉਨ੍ਹਾਂ ਬਾਰੇ…
1. ਹਲਦੀ ਵਾਲਾ ਪਾਣੀ ਪੀਣ ਨਾਲ ਖੂਨ ਸਾਫ਼ ਹੁੰਦਾ ਹੈ, ਜਿਸ ਨਾਲ ਸਕਿਨ ਸੰਬੰਧੀ ਪ੍ਰੇਸ਼ਾਨੀਆਂ ਖਤਮ ਹੁੰਦੀਆਂ ਹਨ।
2. ਇਸ ਪਾਣੀ ਨੂੰ ਲਗਾਤਾਰ ਪੀਂਦੇ ਰਹਿਣ ਨਾਲ ਕੋਲੈਸਟਰੌਲ ਠੀਕ ਰਹਿੰਦਾ ਹੈ, ਜਿਸ ਨਾਲ ਦਿਲ ਸੰਬੰਧੀ ਬੀਮਾਰੀਆਂ ਨਹੀਂ ਹੁੰਦੀਆਂ।
3. ਗਰਮ ਪਾਣੀ ‘ਚ ਨਿੰਬੂ, ਹਲਦੀ ਪਾਊਡਰ ਅਤੇ ਸ਼ਹਿਦ ਮਿਲਾ ਕੇ ਪੀਣ ਨਾਲ ਸਰੀਰ ਦੀ ਗੰਦਗੀ ਯੂਰਿਨ ਦੁਆਰਾ ਬਾਹਰ ਨਿਕਲ ਜਾਂਦੀ ਹੈ, ਜਿਸ ਨਾਲ ਬੁਢੇਪਾ ਦੂਰ ਰਹਿੰਦਾ ਹੈ।
4. ਸਰੀਰ ‘ਚ ਕਿੰਨੀ ਵੀ ਸੋਜ ਹੋਵੇ, ਹਲਦੀ ਵਾਲਾ ਪਾਣੀ ਪੀਣ ਨਾਲ ਸੋਜ ਘੱਟ ਜਾਂਦੀ ਹੈ।
5. ਹਲਦੀ ਦਿਮਾਗ ਲਈ ਬਹੁਤ ਚੰਗੀ ਹੁੰਦੀ ਹੈ। ਭੁੱਲਣ ਦੀ ਬੀਮਾਰੀ ਜਿਵੇਂ ਡਿਮੇਸ਼ੀਆ ਅਤੇ ਅਲਜ਼ਾਈਮਰ ਨੂੰ ਵੀ ਇਸ ਦੀ ਨਿਯਮਿਤ ਵਰਤੋਂ ਨਾਲ ਘੱਟ ਕੀਤਾ ਜਾ ਸਕਦਾ ਹੈ। ਜੇਕਰ ਤੁਸੀਂ ਉੱਪਰ ਬਿਆਨ ਕੀਤੇ ਕਿਸੇ ਵੀ ਮਸਲੇ ਤੋਂ ਪਰੇਸ਼ਾਨ ਹੋ ਜਾਂ ਕਿਸੇ ਗੁਪਤ ਰੋਗ ਤੋਂ ਪੀੜਤ ਹੋ ਤਾਂ ਇੱਕ ਵਾਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਜ਼ਰੂਰ ਸੰਪਰਕ ਕਰੋ। ਸੂਰਜਵੰਸ਼ੀ ਦਵਾਖ਼ਾਨਾ ਉੱਤਰੀ ਅਮਰੀਕਾ ਵਿੱਚ ਪਿੱਛਲੇ 25 ਸਾਲਾਂ ਤੋਂ ਲਗਾਤਾਰ ਸੇਵਾ ਨਿਭਾਉਂਦਾ ਆ ਰਿਹਾ ਹੈ। ਮੈਡੀਕਲ ਸਾਇੰਸ ਵਲੋਂ ਸਾਰੀ ਦੁਨੀਆ ‘ਚ ਇਹ ਗੱਲ ਪੂਰੀ ਤਰ੍ਹਾਂ ਸਥਾਪਤ ਕੀਤੀ ਜਾ ਚੁੱਕੀ ਹੈ ਕਿ ਪਿਛਲੇ 100 ਸਾਲਾਂ ਵਿੱਚ ਮੈਡੀਕਲ ਸਾਇੰਸ ਨੇ ਬਹੁਤ ਤਰੱਕੀ ਕਰ ਲਈ ਹੈ ਪਰ ਧਿਆਨ ਦੇਣ ਦੀ ਗੱਲ ਇਹ ਹੈ ਕਿ ਫ਼ਿਰ ਵੀ ਮਰਦਾਂ ਵਿੱਚ ਇਰੈਕਟਾਇਲ ਡਿਸਫ਼ੰਕਸ਼ਨ ਭਾਵ ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਗਠੀਆ ਤੇ ਰੀੜ੍ਹ ਦੀ ਹੱਡੀ ਦੀਆਂ ਬੀਮਾਰੀਆਂ ਨੂੰ ਅੰਗ੍ਰੇਜ਼ੀ ਦਵਾਈਆਂ ਨਾਲ ਸਿਰਫ਼ ਕੁਝ ਹੱਦ ਤਕ ਕੰਟਰੋਲ ਹੀ ਕੀਤਾ ਜਾ ਰਿਹਾ ਹੈ। ਇਨ੍ਹਾਂ ਬੀਮਾਰੀਆਂ ਨੂੰ ਹਮੇਸ਼ਾ ਲਈ ਖਤਮ ਕਰ ਕੇ ਮਰੀਜ਼ ਨੂੰ ਸਿਹਤਮੰਦ ਨਹੀਂ ਬਣਾਇਆ ਜਾ ਰਿਹਾ। ਮਰਦਾਂ ਨੂੰ ਇੰਦਰੀ ਵਰਧਕ ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡੌਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਵਧੇਰੇ ਜਾਣਕਾਰੀ ਲਈ ਅੱਜ ਹੀ ਖ਼ਾਨਦਾਨੀ ਹਕੀਮ ਕੇ.ਬੀ. ਸਿੰਘ ਨਾਲ 416-992-5489 ‘ਤੇ ਸੰਪਰਕ ਕਰੋ ਜਾਂ ਇਸ ਅਖ਼ਬਾਰ ਵਿੱਚ ਲੱਗਾ ਸੂਰਜਵੰਸ਼ੀ ਦਵਾਖ਼ਾਨੇ ਦਾ ਇਸ਼ਤਿਹਾਰ ਦੇਖੋ।










