ਹਿੰਦੂ ਆਗੂਆਂ ਦੇ ਕਤਲ ਮਾਮਲੇ ‘ਚ ਜਾਂਚ ਲਈ ਲੁਧਿਆਣਾ ਪੁੱਜੀ ਐੱਨ. ਆਈ. ਏ. ਦੀ ਟੀਮ

ਲੁਧਿਆਣਾ : ਹਿੰਦੂ ਆਗੂਆਂ ਦੇ ਕਤਲ ਮਾਮਲੇ ਦੀ ਜਾਂਚ ਕਰਨ ਲਈ ਰਾਸ਼ਟਰੀ ਸੁਰੱਖਿਆ ਏਜੰਸੀ ਸ਼ੁੱਕਰਵਾਰ ਨੂੰ ਲੁਧਿਆਣਾ ਪੁੱਜ ਗਈ ਹੈ। ਪੰਜਾਬ ਸਰਕਾਰ ਨੇ ਹਿੰਦੂ ਨੇਤਾ ਰਵਿੰਦਰ ਗੋਸਾਈਂ ਦੇ ਕਤਲ ਮਾਮਲੇ ਦੀ ਜਾਂਚ ਐੱਨ. ਆਈ. ਏ. ਨੂੰ ਸੌਂਪਣ ਲਈ ਗ੍ਰਹਿ ਮੰਤਰਾਲੇ ਨੂੰ ਸਿਫਾਰਿਸ਼ ਕੀਤੀ ਸੀ