ਚੁਕੰਦਰ ਦੀ ਵਰਤੋ ਕਰਨ ਨਾਲ ਸਰੀਰ ਨੂੰ ਹੁੰਦੇ ਹਨ ਕਈ ਫ਼ਾਇਦੇ

ਅਕਸਰ ਚੁਕੰਦਰ ਦੀ ਵਰਤੋਂ ਸਲਾਦ ਅਤੇ ਜੂਸ ਵਜੋਂ ਕੀਤੀ ਜਾਂਦੀ ਹੈ। ਇਹ ਲਾਲ ਰੰਗ ਦਾ ਫ਼ਲ ਸਰੀਰ ਲਈ ਬਹੁਤ ਗੁਣਕਾਰੀ ਹੁੰਦਾ ਹੈ। ਇਸ ਨਾਲ ਬਲੱਡ ਸ਼ੂਗਰ ਕੰਟਰੋਲ ‘ਚ ਰਹਿੰਦੀ ਹੈ। ਅੱਜ ਅਸੀਂ ਤੁਹਾਨੂੰ ਚੁਕੰਦਰ ਖਾਣ ਨਾਲ ਸਰੀਰ ਨੂੰ ਹੋਣ ਵਾਲੇ ਫ਼ਾਇਦਿਆਂ ਬਾਰੇ ਦੱਸਣ ਜਾ ਰਹੇ ਹਾਂ ਆਓ ਜਾਣਦੇ ਹਾਂ ਇਸ ਬਾਰੇ…
1. ਚੁਕੰਦਰ ‘ਚ ਭਰਪੂਰ ਮਾਤਰਾ ‘ਚ ਵਿਟਾਮਿਨ ਸੀ ਅਤੇ ਫ਼ਾਈਬਰ ਮੌਜੂਦ ਹੁੰਦਾ ਹੈ, ਜੋ ਕਿ ਸਰੀਰ ਦੀ ਰੋਗਾਂ ਨਾਲ ਲੜਨ ਦੀ ਸਮੱਰਥਾ ਵਧਾਉਂਦਾ ਹੈ।
2. ਚੁਕੰਦਰ ‘ਚ ਪਾਏ ਜਾਣ ਵਾਲੇ ਹੋਰ ਖਣਿਜ ਤੱਤ ਜਿਵੇਂ ਪੋਟਾਸ਼ੀਅਮ ਅਤੇ ਮੈਗਨੀਜ਼, ਮਾਸਪੇਸ਼ੀਆਂ, ਹੱਡੀਆਂ, ਜਿਗਰ ਅਤੇ ਗੁਰਦੇ ਲਈ ਲਾਭਕਾਰੀ ਹੁੰਦੇ ਹਨ।
3. ਨਿਯਮਿਤ ਤੌਰ ‘ਤੇ ਚੁਕੰਦਰ ਖਾਣ ਨਾਲ ਸਰੀਰ ‘ਚ ਖੂਨ ਦਾ ਦੋਰਾ ਸਹੀ ਰਹਿੰਦਾ ਹੈ।
4. ਚੁਕੰਦਰ ‘ਚ ਕੁਦਰਤੀ ਨਾਈਟ੍ਰੇਟ ਹੁੰਦੇ ਹਨ, ਜੋ ਸਰੀਰ ‘ਚ ਪਹੁੰਚ ਕੇ ਨਾਈਟ੍ਰਿਕ ਆਕਸਾਈਡ ‘ਚ ਬਦਲ ਜਾਂਦੇ ਹਨ। ਇਹ ਨਾਈਟ੍ਰਿਕ ਆਕਸਾਈਡ ਬੀ. ਪੀ. ਨੂੰ ਕੰਟਰੋਲ ‘ਚ ਰੱਖਦੇ ਹਨ।
5. ਚੁਕੰਦਰ ‘ਚ ਫ਼ਾਈਟੋਨਿਊਟਰੀਅਨਸ ਵੀ ਪਾਏ ਜਾਂਦੇ ਹਨ, ਜੋ ਕਿ ਕੈਂਸਰ ਕੋਸ਼ਿਕਾਵਾਂ ਨੂੰ ਸਰੀਰ ‘ਚ ਬਨਣ ਤੋਂ ਰੋਕਦੇ ਹਨ। ਚੁਕੰਦਰ ਦਾ ਗਾੜਾ ਰੰਗ ਵੀ ਇਸੇ ਕਾਰਨ ਹੁੰਦਾ ਹੈ।
6. ਚੁਕੰਦਰ ਖਾਣ ਨਾਲ ਦਿਮਾਗ ਤਾਜ਼ਾ ਰਹਿੰਦਾ ਹੈ, ਜਿਸ ਨਾਲ ਦਿਮਾਗ ਦੀ ਕੰਮ ਕਰਨ ਦੀ ਸਮੱਰਥਾ ਵੱਧਦੀ ਹੈ।
7. ਚੁਕੰਦਰ ‘ਚ ਉੱਚ ਮਾਤਰਾ ‘ਚ ਫ਼ਾਲਿਕ ਐਸਿਡ ਹੁੰਦਾ ਹੈ, ਜੋ ਕਿ ਗਰਭਵਤੀ ਔਰਤਾਂ ਲਈ ਫ਼ਾਇਦੇਮੰਦ ਹੁੰਦਾ ਹੈ। ਇਸ ਨਾਲ ਔਰਤ ਦੇ ਪੇਟ ‘ਚ ਪੱਲ ਰਹੇ ਅਣਜੰਮੇਂ ਬੱਚੇ ਦੀ ਰੀੜ੍ਹ ਦੀ ਹੱਡੀ ਬਣਾਉਣ ‘ਚ ਮਦਦ ਮਿਲਦੀ ਹੈ।
8. ਚੁਕੰਦਰ ਖਾਣ ਨਾਲ ਡਾਇਬੀਟੀਜ਼ ਕੰਟਰੋਲ ‘ਚ ਰਹਿੰਦੀ ਹੈ।
9. ਚੁਕੰਦਰ ਸਰੀਰਕ ਥਕਾਵਟ ਦੂਰ ਕਰ ਊਰਜਾ ‘ਚ ਵਾਧਾ ਕਰਦਾ ਹੈ। ਇਸ ਦੇ ਨਾਈਟ੍ਰੇਟ ਤੱਤ ਧਮਨੀਆਂ ਦਾ ਵਿਸਥਾਰ ਕਰਨ ‘ਚ ਮਦਦ ਕਰਦੇ ਹਨ ਜਿਸ ਨਾਲ ਆਕਸੀਜ਼ਨ ਸਰੀਰ ਦੇ ਸਾਰੇ ਹਿੱਸਿਆਂ ‘ਚ ਠੀਕ ਤਰੀਕੇ ਨਾਲ ਪਹੁੰਚਦੀ ਹੈ। ਇਸ ਦੇ ਇਲਾਵਾ ਚੁਕੰਦਰ ‘ਚ ਆਇਰਨ ਹੁੰਦਾ ਹੈ ਜੋ ਸਟੈਮਿਨਾ ਵਧਾਉਂਦਾ ਹੈ।
10. ਚੁਕੰਦਰ ‘ਚ ਪਾਏ ਜਾਣ ਵਾਲੇ ਫ਼ਾਈਬਰ ਨਾਲ ਕਬਜ਼ ਦੀ ਸਮੱਸਿਆ ਦੂਰ ਹੁੰਦੀ ਹੈ।
ਜੇਕਰ ਤੁਸੀਂ ਉੱਪਰ ਬਿਆਨ ਕੀਤੇ ਕਿਸੇ ਵੀ ਮਸਲੇ ਤੋਂ ਪਰੇਸ਼ਾਨ ਹੋ ਜਾਂ ਕਿਸੇ ਗੁਪਤ ਰੋਗ ਤੋਂ ਪੀੜਤ ਹੋ ਤਾਂ ਇੱਕ ਵਾਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਜ਼ਰੂਰ ਸੰਪਰਕ ਕਰੋ। ਸੂਰਜਵੰਸ਼ੀ ਦਵਾਖ਼ਾਨਾ ਉੱਤਰੀ ਅਮਰੀਕਾ ਵਿੱਚ ਪਿੱਛਲੇ 25 ਸਾਲਾਂ ਤੋਂ ਲਗਾਤਾਰ ਸੇਵਾ ਨਿਭਾਉਂਦਾ ਆ ਰਿਹਾ ਹੈ। ਮੈਡੀਕਲ ਸਾਇੰਸ ਵਲੋਂ ਸਾਰੀ ਦੁਨੀਆ ‘ਚ ਇਹ ਗੱਲ ਪੂਰੀ ਤਰ੍ਹਾਂ ਸਥਾਪਤ ਕੀਤੀ ਜਾ ਚੁੱਕੀ ਹੈ ਕਿ ਪਿਛਲੇ 100 ਸਾਲਾਂ ਵਿੱਚ ਮੈਡੀਕਲ ਸਾਇੰਸ ਨੇ ਬਹੁਤ ਤਰੱਕੀ ਕਰ ਲਈ ਹੈ ਪਰ ਧਿਆਨ ਦੇਣ ਦੀ ਗੱਲ ਇਹ ਹੈ ਕਿ ਫ਼ਿਰ ਵੀ ਮਰਦਾਂ ਵਿੱਚ ਇਰੈਕਟਾਇਲ ਡਿਸਫ਼ੰਕਸ਼ਨ ਭਾਵ ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਗਠੀਆ ਤੇ ਰੀੜ੍ਹ ਦੀ ਹੱਡੀ ਦੀਆਂ ਬੀਮਾਰੀਆਂ ਨੂੰ ਅੰਗ੍ਰੇਜ਼ੀ ਦਵਾਈਆਂ ਨਾਲ ਸਿਰਫ਼ ਕੁਝ ਹੱਦ ਤਕ ਕੰਟਰੋਲ ਹੀ ਕੀਤਾ ਜਾ ਰਿਹਾ ਹੈ। ਇਨ੍ਹਾਂ ਬੀਮਾਰੀਆਂ ਨੂੰ ਹਮੇਸ਼ਾ ਲਈ ਖਤਮ ਕਰ ਕੇ ਮਰੀਜ਼ ਨੂੰ ਸਿਹਤਮੰਦ ਨਹੀਂ ਬਣਾਇਆ ਜਾ ਰਿਹਾ। ਮਰਦਾਂ ਨੂੰ ਇੰਦਰੀ ਵਰਧਕ ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡੌਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਵਧੇਰੇ ਜਾਣਕਾਰੀ ਲਈ ਅੱਜ ਹੀ ਖ਼ਾਨਦਾਨੀ ਹਕੀਮ ਕੇ.ਬੀ. ਸਿੰਘ ਨਾਲ 416-992-5489 ‘ਤੇ ਸੰਪਰਕ ਕਰੋ ਜਾਂ ਇਸ ਅਖ਼ਬਾਰ ਵਿੱਚ ਲੱਗਾ ਸੂਰਜਵੰਸ਼ੀ ਦਵਾਖ਼ਾਨੇ ਦਾ ਇਸ਼ਤਿਹਾਰ ਦੇਖੋ।