ਕੈਲਸ਼ੀਅਮ ਦੀ ਕਮੀ ਕਈ ਰੋਗਾਂ ਦਾ ਕਾਰਨ

ਸਰੀਰ ਨੂੰ ਤਾਕਤਵਰ ਬਣਾਉਣ ਲਈ ਵਿਟਾਮਿਨ, ਮਿਨਰਲ, ਅਤੇ ਪ੍ਰੋਟੀਨ ਦੇ ਨਾਲ-ਨਾਲ ਕੈਲਸ਼ੀਅਮ ਦੀ ਜ਼ਰੂਰਤ ਵੀ ਹੁੰਦੀ ਹੈ। ਇਸ ਦੀ ਕਮੀ ਹੋਣ ਦੇ ਨਾਲ ਕਈ ਤਰ੍ਹਾਂ ਦੀਆਂ ਬੀਮਾਰੀਆਂ ਹੋ ਸਕਦੀਆਂ ਹਨ। ਕੈਲਸ਼ੀਅਮ ਨਾ ਸਿਰਫ਼ ਹੱਡਿਆਂ ਦਾ ਨਿਰਮਾਣ ਕਰਦਾ ਹੈ ਬਲਕਿ ਜੋੜਾਂ ਦੇ ਦਰਦ ਅਤੇ ਮਾਸਪੇਸ਼ੀਆਂ ਨਾਲ ਜੁੜੀਆਂ ਕਈ ਪਰੇਸ਼ਾਨੀਆਂ ਨੂੰ ਵੀ ਦੂਰ ਕਰਦਾ ਹੈ। ਅੱਜ ਅਸੀਂ ਤੁਹਾਨੂੰ ਦੱਸਣ ਜਾ ਰਹੇ ਹਾਂ ਕਿਸ ਉਮਰ ‘ਚ ਸਰੀਰ ਨੂੰ ਕਿੰਨੇ ਕੈਲਸ਼ੀਅਮ ਦੀ ਜ਼ਰੂਰਤ ਹੁੰਦੀ ਹੈ।
-ਕਿਉਂ ਜ਼ਰੂਰੀ ਹੈ ਕੈਲਸ਼ੀਅਮ?
ਅੱਜਕੱਲ੍ਹ ਬਹੁਤ ਸਾਰੇ ਲੋਕਾਂ ਨੂੰ ਹੱਡਿਆਂ, ਮਾਸਪੇਸ਼ਿਆਂ ਅਤੇ ਜੋੜਾ ਦੇ ਦਰਦ ਦੀ ਸਮੱਸਿਆ ਆਮ ਹੀ ਰਹਿੰਦੀ ਹੈ, ਜਿਸਦਾ ਸਭ ਤੋਂ ਵੱਡਾ ਕਾਰਣ ਕੈਲਸ਼ੀਅਮ ਦੀ ਕਮੀ ਦਾ ਹੋਣਾ ਹੈ। ਇਸ ਸਮੱਸਿਆ ਤੋਂ ਬਚਣ ਲਈ ਆਪਣੇ ਭੋਜਨ ‘ਚ ਕੈਲਸ਼ੀਅਮ ਦੀ ਮਾਤਰਾ ਲਓ। ਇਸ ਨਾਲ ਸਰੀਰ ਹੀ ਨਹੀਂ ਦਿਮਾਗ ਲਈ ਵੀ ਜ਼ਰੂਰੀ ਹੈ।
-ਕੈਲਸ਼ੀਅਮ ਦਾ ਕੰਮ
ਇਸ ਦੀ ਸਹੀ ਮਾਤਰਾ ਲੈਣ ਨਾਲ ‘ਬਲੱਡ ਪ੍ਰੈਸ਼ਰ’, ਸ਼ੂਗਰ ਅਤੇ ਕੈਂਸਰ ਵਰਗੇ ਰੋਗਾਂ ਤੋਂ ਬਚਿਆ ਜਾ ਸਕਦਾ ਹੈ। ਗਰਭ-ਅਵਸਥਾ ਦੌਰਾਨ ਗਰਭ ‘ਚ ਪਲ ਰਹੇ ਬੱਚੇ ਦੀਆਂ ਹੱਡਿਆਂ ਦੇ ਵਿਕਾਸ ਲਈ ਕੈਲਸ਼ੀਅਮ ਵਾਲੇ ਭੋਜਨ ਦੀ ਵਰਤੋਂ ਕਰਨੀ ਚਾਹੀਦੀ ਹੈ। ਬੱਚਿਆਂ ਦੇ ਦੰਦ ਨਿਕਲਣ ਦੇ ਸਮੇਂ ਵੀ ਦੁੱਧ ਅਤੇ ਕੈਲਸ਼ੀਅਮ ਦੀ ਮਾਤਰਾ ਦੇਣੀ ਚਾਹੀਦੀ ਹੈ।
-ਕੈਲਸ਼ੀਅਮ ਅਤੇ ਵਧਦੀ ਉਮਰ
ਸਾਡੇ ਸਰੀਰ ‘ਚ 30 ਸਾਲ ਦੀ ਉਮਰ ਤੱਕ ਹੱਡਿਆਂ ਪੂਰੀ ਤਰ੍ਹਾਂ ਵਿਕਸਿਤ ਹੋ ਜਾਂਦੀਆਂ ਹਨ। 40 ਸਾਲ ਦੀ ਉਮਰ ‘ਚ ਔਰਤਾਂ ‘ਚ ਜਦੋਂ ਮੇਨੋਪਾੱਜ਼ ਦੀ ਅਵਸਥਾ ਆਉਂਦੀ ਹੈ ਜਿਸ ਦੌਰਾਨ ਉਨ੍ਹਾਂ ਨੂੰ ਰੋਜ਼ 1500 ਮਿ. ਲੀ. ਗ੍ਰਾਮ ਕੈਲਸ਼ਿਅਮ ਦੀ ਜ਼ਰੂਰਤ ਪੈਂਦੀ ਹੈ। ਇਸ ਲਈ ਔਰਤਾਂ ਨੂੰ ਕੈਲਸ਼ੀਅਮ ਦੀ ਭਰਪੂਰ ਮਾਤਰਾ ਲੈਣੀ ਚਾਹੀਦੀ ਹੈ। ਕੈਲਸ਼ੀਅਮ ਵੀ ਲਓ ਅਤੇ ਕਸਰਤ ਵੀ ਕਰੋ।
ਉਮਰ ਦੇ ਹਿਸਾਬ ਦੇ ਨਾਲ ਬੱਚਿਆਂ ਨੂੰ ਘੱਟ ਕੈਲਸ਼ੀਅਮ ਅਤੇ ਵੱਡਿਆਂ ਨੂੰ ਰੋਜ਼ਾਨਾ ਜ਼ਿਆਦਾ ਕੈਲਸ਼ੀਅਮ ਦੀ ਜ਼ਰੂਰਤ ਹੁੰਦੀ ਹੈ। ਇੱਕ ਤੋਂ ਤਿੰਨ ਸਾਲ ਤੱਕ ਦੇ ਬੱਚਿਆਂ ਨੂੰ 500 ਮਿ. ਲੀ, ਗ੍ਰਾਮ ਕੈਲਸ਼ੀਅਮ ਰੋਜ਼ਾਨਾ ਜ਼ਰੂਰਤ ਹੁੰਦੀ ਹੈ। ਚਾਰ ਤੋਂ ਅੱਠ ਸਾਲ ਦੇ ਬੱਚਿਆਂ ਨੂੰ 800 ਮਿ. ਲੀ ਗ੍ਰਾਮ , 9 ਤੋਂ 18 ਸਾਲ ਤੱਕ ਦੇ ਬੱਚਿਆਂ ਨੂੰ 1300 ਮਿ. ਲੀ ਗ੍ਰਾਮ ਤੱਕ ਕੈਲਸ਼ੀਅਮ ਦੀ ਜ਼ਰੂਰਤ ਹੁੰਦੀ ਹੈ।
ਜੇਕਰ ਤੁਸੀਂ ਉੱਪਰ ਬਿਆਨ ਕੀਤੇ ਕਿਸੇ ਵੀ ਮਸਲੇ ਤੋਂ ਪਰੇਸ਼ਾਨ ਹੋ ਜਾਂ ਕਿਸੇ ਗੁਪਤ ਰੋਗ ਤੋਂ ਪੀੜਤ ਹੋ ਤਾਂ ਇੱਕ ਵਾਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਜ਼ਰੂਰ ਸੰਪਰਕ ਕਰੋ। ਸੂਰਜਵੰਸ਼ੀ ਦਵਾਖ਼ਾਨਾ ਉੱਤਰੀ ਅਮਰੀਕਾ ਵਿੱਚ ਪਿੱਛਲੇ 25 ਸਾਲਾਂ ਤੋਂ ਲਗਾਤਾਰ ਸੇਵਾ ਨਿਭਾਉਂਦਾ ਆ ਰਿਹਾ ਹੈ। ਮੈਡੀਕਲ ਸਾਇੰਸ ਵਲੋਂ ਸਾਰੀ ਦੁਨੀਆ ‘ਚ ਇਹ ਗੱਲ ਪੂਰੀ ਤਰ੍ਹਾਂ ਸਥਾਪਤ ਕੀਤੀ ਜਾ ਚੁੱਕੀ ਹੈ ਕਿ ਪਿਛਲੇ 100 ਸਾਲਾਂ ਵਿੱਚ ਮੈਡੀਕਲ ਸਾਇੰਸ ਨੇ ਬਹੁਤ ਤਰੱਕੀ ਕਰ ਲਈ ਹੈ ਪਰ ਧਿਆਨ ਦੇਣ ਦੀ ਗੱਲ ਇਹ ਹੈ ਕਿ ਫ਼ਿਰ ਵੀ ਮਰਦਾਂ ਵਿੱਚ ਇਰੈਕਟਾਇਲ ਡਿਸਫ਼ੰਕਸ਼ਨ ਭਾਵ ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਗਠੀਆ ਤੇ ਰੀੜ੍ਹ ਦੀ ਹੱਡੀ ਦੀਆਂ ਬੀਮਾਰੀਆਂ ਨੂੰ ਅੰਗ੍ਰੇਜ਼ੀ ਦਵਾਈਆਂ ਨਾਲ ਸਿਰਫ਼ ਕੁਝ ਹੱਦ ਤਕ ਕੰਟਰੋਲ ਹੀ ਕੀਤਾ ਜਾ ਰਿਹਾ ਹੈ। ਇਨ੍ਹਾਂ ਬੀਮਾਰੀਆਂ ਨੂੰ ਹਮੇਸ਼ਾ ਲਈ ਖਤਮ ਕਰ ਕੇ ਮਰੀਜ਼ ਨੂੰ ਸਿਹਤਮੰਦ ਨਹੀਂ ਬਣਾਇਆ ਜਾ ਰਿਹਾ। ਮਰਦਾਂ ਨੂੰ ਇੰਦਰੀ ਵਰਧਕ ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡੌਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਵਧੇਰੇ ਜਾਣਕਾਰੀ ਲਈ ਅੱਜ ਹੀ ਖ਼ਾਨਦਾਨੀ ਹਕੀਮ ਕੇ.ਬੀ. ਸਿੰਘ ਨਾਲ 416-992-5489 ‘ਤੇ ਸੰਪਰਕ ਕਰੋ ਜਾਂ ਇਸ ਅਖ਼ਬਾਰ ਵਿੱਚ ਲੱਗਾ ਸੂਰਜਵੰਸ਼ੀ ਦਵਾਖ਼ਾਨੇ ਦਾ ਇਸ਼ਤਿਹਾਰ ਦੇਖੋ।