ਭਿੰਡੀ ਖਾਣ ਨਾਲ ਸ਼ਰੀਰ ਦੀਆਂ ਇਨ੍ਹਾਂ ਬੀਮਾਰੀਆਂ ਤੋਂ ਮਿਲਦਾ ਹੈ ਛੁਟਕਾਰਾ

ਭਿੰਡੀ ਦੀ ਸਬਜ਼ੀ ਖਾਣਾ ਤਾਂ ਹਰ ਕੋਈ ਪਸੰਦ ਕਰਦਾ ਹੈ ਪਰ ਸਬਜ਼ੀ ਦੇ ਰੂਪ ‘ਚ ਖਾਧੀ ਜਾਣ ਵਾਲੀ ਭਿੰਡੀ ਸਿਹਤ ਲਈ ਬਹੁਤ ਹੀ ਫ਼ਾਇਦੇਮੰਦ ਹੁੰਦੀ ਹੈ। ਪ੍ਰੋਟੀਨ, ਫ਼ਾਈਬਰ, ਕਾਰਬੋਹਾਈਡ੍ਰੇਟਸ, ਵਸਾ, ਕੈਲਸ਼ੀਅਮਸ, ਸੋਡੀਅਮ, ਪੋਟਾਸ਼ੀਅਮ ਅਤੇ ਵਿਟਾਮਿਨ ਦੇ ਗੁਣਾਂ ਨਾਲ ਭਰਪੂਰ ਭਿੰਡੀ ਕੈਂਸਰ ਤੋਂ ਲੈ ਕੇ ਅਸਥਮਾ ਤਕ ਦੀ ਸਮੱਸਿਆ ਨੂੰ ਦੂਰ ਕਰਦੀ ਹੈ। ਇਸ ਤੋਂ ਇਲਾਵਾ ਭਿੰਡੀ ਦੇ ਪਾਣੀ ਜਾਂ ਇਸ ਦੇ ਬੀਜਾਂ ਦੀ ਰੋਜ਼ਾਨਾ ਵਰਤੋਂ ਵੀ ਕਈ ਹੈਲਥ ਸਬੰਧੀ ਸਮੱਸਿਆਵਾਂ ਦੂਰ ਨੂੰ ਕਰਦੇ ਹਨ।
1. ਭੁੱਖ ਕੰਟਰੋਲ ਕਰਨਾ
ਪ੍ਰੋਟੀਨ,ਫ਼ਾਈਬਰ, ਕੈਲਸ਼ੀਅਮ, ਜਿੰਕ ਅਤੇ ਆਇਰਨ ਦੇ ਗੁਣਾਂ ਨਾਲ ਭਰਪੂਰ ਭਿੰਡੀ ਖਾਣ ਜਾਂ ਇਸ ਦਾ ਪਾਣੀ ਪੀਣ ਨਾਲ ਵਾਰ-ਵਾਰ ਭੁੱਖ ਨਹੀਂ ਲੱਗਦੀ। ਇਸ ਨਾਲ ਤੁਸੀਂ ਮੋਟਾਪੇ ਦੀ ਸਮੱਸਿਆ ਤੋਂ ਬਚੇ ਰਹਿੰਦੇ ਹੋ।
2. ਥਕਾਵਟ
ਭਿੰਡੀ ਦੇ ਬੀਜਾਂ ਦੀ ਵਰਤੋਂ ਥਕਵਾਟ ਦੀ ਪ੍ਰੇਸ਼ਾਨੀ ਨੂੰ ਵੀ ਦੂਰ ਕਰਦੇ ਹੈ। ਇਸ ਨਾਲ ਲੀਵਰ ਤੋਂ ਲੈ ਕੇ ਐਂਟੀ ਆਕਸੀਡੈਂਟ ਅਤੇ ਫ਼ਲੇਵੋਨੋਈਡਸ ਸਟੋਰ ਹੁੰਦੇ ਹਨ। ਜੋ ਸਰੀਰ ਨੂੰ ਜਲਦੀ ਥਕਣ ਨਹੀਂ ਦਿੰਦਾਂ।
3. ਡਾਇਬਿਟੀਜ਼
ਭਿੰਡੀ ਨੂੰ ਉਬਾਲ ਕੇ ਇਸ ਦੇ ਬੀਜਾਂ ਨੂੰ ਖਾਣ ਨਾਲ ਸਰੀਰ ‘ਚ ਇੰਸੁਲਿਨ ਦੀ ਮਾਤਰਾ ਵੀ ਵਧ ਜਾਂਦੀ ਹੈ, ਜਿਸ ਨਾਲ ਬਲੱਡ ਸ਼ੂਗਰ ਕੰਟਰੋਲ ‘ਚ ਰਹਿੰਦੀ ਹੈ।
4. ਕੋਲੈਸਟਰੋਲ
ਰੋਜ਼ਾਨਾ ਇਸ ਦੀ ਵਰਤੋਂ ਕੋਲੈਸਟਰੋਲ ਨੂੰ ਕੰਟਰੋਲ ‘ਚ ਰੱਖ ਕੇ ਤੁਹਾਨੂੰ ਦਿਲ ਦੀਆਂ ਬੀਮਾਰੀਆਂ ਤੋਂ ਸੁਰੱਖਿਅਤ ਰੱਖਦਾ ਹੈ।
5. ਅੱਖਾਂ ਲਈ ਫ਼ਾਇਦੇਮੰਦ
ਵਿਟਾਮਿਨ ਏ ਦੇ ਗੁਣਾਂ ਨਾਲ ਭਰਪੂਰ ਭਿੰਡੀ ਦੀ ਵਰਤੋਂ ਕਰਨ ਨਾਲ ਸਰੀਰ ‘ਚ ਵਾਈਟ ਸੈੱਲਸ ਵਧਦੇ ਹਨ। ਜਿਸ ਨਾਲ ਅੱਖਾਂ ਦੀ ਰੌਸ਼ਨੀ ਤੇਜ ਹੁੰਦੀ ਹੈ।
6. ਕੈਂਸਰ
ਭਿੰਡੀ ‘ਚ ਮੌਜੂਦ ਫ਼ਾਈਬਰ ਅੰਤੜੀਆਂ ਨੂੰ ਸਾਫ਼ ਕਰਕੇ ਸਰੀਰ ‘ਚ ਪਣਪ ਰਹੇ ਕੈਂਸਰ ਸੈੱਲਸ ਨੂੰ ਬਾਹਰ ਕੱਢਦਾ ਹੈ। ਇਸ ਨਾਲ ਤੁਸੀਂ ਕੈਂਸਰ ਦੇ ਖਤਰੇ ਤੋਂ ਬਚੇ ਰਹਿੰਦੇ ਹੋ।
ਜੇਕਰ ਤੁਸੀਂ ਉੱਪਰ ਬਿਆਨ ਕੀਤੇ ਕਿਸੇ ਵੀ ਮਸਲੇ ਤੋਂ ਪਰੇਸ਼ਾਨ ਹੋ ਜਾਂ ਕਿਸੇ ਗੁਪਤ ਰੋਗ ਤੋਂ ਪੀੜਤ ਹੋ ਤਾਂ ਇੱਕ ਵਾਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਜ਼ਰੂਰ ਸੰਪਰਕ ਕਰੋ। ਸੂਰਜਵੰਸ਼ੀ ਦਵਾਖ਼ਾਨਾ ਉੱਤਰੀ ਅਮਰੀਕਾ ਵਿੱਚ ਪਿੱਛਲੇ 25 ਸਾਲਾਂ ਤੋਂ ਲਗਾਤਾਰ ਸੇਵਾ ਨਿਭਾਉਂਦਾ ਆ ਰਿਹਾ ਹੈ। ਮੈਡੀਕਲ ਸਾਇੰਸ ਵਲੋਂ ਸਾਰੀ ਦੁਨੀਆ ‘ਚ ਇਹ ਗੱਲ ਪੂਰੀ ਤਰ੍ਹਾਂ ਸਥਾਪਤ ਕੀਤੀ ਜਾ ਚੁੱਕੀ ਹੈ ਕਿ ਪਿਛਲੇ 100 ਸਾਲਾਂ ਵਿੱਚ ਮੈਡੀਕਲ ਸਾਇੰਸ ਨੇ ਬਹੁਤ ਤਰੱਕੀ ਕਰ ਲਈ ਹੈ ਪਰ ਧਿਆਨ ਦੇਣ ਦੀ ਗੱਲ ਇਹ ਹੈ ਕਿ ਫ਼ਿਰ ਵੀ ਮਰਦਾਂ ਵਿੱਚ ਇਰੈਕਟਾਇਲ ਡਿਸਫ਼ੰਕਸ਼ਨ ਭਾਵ ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਗਠੀਆ ਤੇ ਰੀੜ੍ਹ ਦੀ ਹੱਡੀ ਦੀਆਂ ਬੀਮਾਰੀਆਂ ਨੂੰ ਅੰਗ੍ਰੇਜ਼ੀ ਦਵਾਈਆਂ ਨਾਲ ਸਿਰਫ਼ ਕੁਝ ਹੱਦ ਤਕ ਕੰਟਰੋਲ ਹੀ ਕੀਤਾ ਜਾ ਰਿਹਾ ਹੈ। ਇਨ੍ਹਾਂ ਬੀਮਾਰੀਆਂ ਨੂੰ ਹਮੇਸ਼ਾ ਲਈ ਖਤਮ ਕਰ ਕੇ ਮਰੀਜ਼ ਨੂੰ ਸਿਹਤਮੰਦ ਨਹੀਂ ਬਣਾਇਆ ਜਾ ਰਿਹਾ। ਮਰਦਾਂ ਨੂੰ ਇੰਦਰੀ ਵਰਧਕ ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡੌਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਵਧੇਰੇ ਜਾਣਕਾਰੀ ਲਈ ਅੱਜ ਹੀ ਖ਼ਾਨਦਾਨੀ ਹਕੀਮ ਕੇ.ਬੀ. ਸਿੰਘ ਨਾਲ 416-992-5489 ‘ਤੇ ਸੰਪਰਕ ਕਰੋ ਜਾਂ ਇਸ ਅਖ਼ਬਾਰ ਵਿੱਚ ਲੱਗਾ ਸੂਰਜਵੰਸ਼ੀ ਦਵਾਖ਼ਾਨੇ ਦਾ ਇਸ਼ਤਿਹਾਰ ਦੇਖੋ।