ਨਵੀਂ ਦਿੱਲੀ – ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿਚ ਪਟਾਕੇ ਚਲਾਉਣ ਉਤੇ ਸੁਪਰੀਮ ਕੋਰਟ ਨੇ ਸਖਤ ਰੁਖ ਅਪਣਾਇਆ ਹੈ| ਸੁਪਰੀਮ ਕੋਰਟ ਨੇ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਵਿਚ ਪਟਾਕੇ ਚਲਾਉਣ ਉਤੇ ਪਾਬੰਦੀ ਹਟਾਉਣ ਤੋਂ ਇਨਕਾਰ ਕਰ ਦਿੱਤਾ ਹੈ| ਇਸ ਮਾਮਲੇ ਦੀ ਅਗਲੀ ਸੁਣਵਾਈ 5 ਜਨਵਰੀ ਨੂੰ ਹੋਵੇਗੀ|