ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਪੰਜਾਬ ਮੰਤਰੀ ਮੰਡਲ ਦੀ ਬੈਠਕ ਚੰਡੀਗੜ੍ਹ ਵਿਚ ਸ਼ੁਰੂ ਹੋ ਚੁੱਕੀ ਹੈ| ਇਸ ਬੈਠਕ ਵਿਚ ਕਈ ਅਹਿਮ ਫੈਸਲੇ ਲਏ ਜਾਣ ਦੀ ਸੰਭਾਵਨਾ ਹੈ|