ਕੋਲੈਸਟਰੋਲ ਸਰੀਰ ਨੂੰ ਸਿਹਤਮੰਦ ਰੱਖਣ ਦਾ ਕੰਮ ਕਰਦਾ ਹੈ ਪਰ ਜਦੋਂ ਇਸ ਦੀ ਮਾਤਰਾ ਜ਼ਿਆਦਾ ਹੋ ਜਾਵੇ ਤਾਂ ਕਈ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਬਦਲਦੇ ਲਾਈਫ਼ਸਟਾਈਲ ਅਤੇ ਗਲਤ ਖਾਣ-ਪੀਣ ਕਾਰਨ ਹਾਈ ਕੋਲੈਸਟਰੋਲ ਦੀ ਸਮੱਸਿਆ ਵਧਦੀ ਹੀ ਜਾ ਰਹੀ ਹੈ। ਹਾਈ ਕੋਲੈਸਟਰੋਲ ਹੋਣ ਦੇ ਹੋਰ ਵੀ ਕਈ ਕਾਰਨ ਹੋ ਸਕਦੇ ਹਨ ਜਿਵੇਂ ਕਿ ਮੋਟਾਪਾ, ਸਿਗਰਟਨੋਸ਼ੀ, ਸ਼ਰਾਬ ਦੀ ਵਰਤੋਂ, ਉਮਰ ਵਧਣਾ,ਬਲੱਡ ਸਰਕੁਲੇਸ਼ਨ ਠੀਕ ਨਾ ਹੋਣਾ, ਸ਼ੂਗਰ, ਕਿਡਨੀ ਅਤੇ ਲੀਵਰ ਦਾ ਖਰਾਬ ਹੋਣਾ ਆਦਿ। ਕੁਝ ਲੋਕ ਹਾਈ ਕੋਲੈਸਟਰੋਲ ਨੂੰ ਘੱਟ ਕਰਨ ਲਈ ਬਹੁਤ ਸਾਰੀਆਂ ਦਵਾਈਆਂ ਦੀ ਵਰਤੋਂ ਕਰਦੇ ਹਨ ਪਰ ਉਨ੍ਹਾਂ ਦਾ ਅਸਰ ਕੁਝ ਦੇਰ ਤਕ ਹੀ ਰਹਿੰਦਾ ਹੈ। ਅੱਜ ਅਸੀਂ ਤੁਹਾਨੂੰ ਕੁਝ ਅਜਿਹੇ ਘਰੇਲੂ ਨੁਸਖਿਆਂ ਬਾਰੇ ਦੱਸਣ ਜਾ ਰਹੇ ਹਾਂ ਜਿਨ੍ਹਾਂ ਦੀ ਵਰਤੋਂ ਕਰਕੇ ਕੋਲੈਸਟਰੋਲ ਦੀ ਸਮੱਸਿਆ ਨੂੰ ਦੂਰ ਕੀਤਾ ਜਾ ਸਕਦਾ ਹੈ।
1. ਧਨੀਆ
ਧਨੀਆ ਕੋਲੈਸਟਰੋਲ ਦੀ ਸਮੱਸਿਆ ਨੂੰ ਘੱਟ ਕਰਨ ‘ਚ ਸਹਾਈ ਹੁੰਦਾ ਹੈ। ਇਸ ਦੇ ਬੀਜਾਂ ‘ਚ ਖਰਾਬ ਕੋਲੈਸਟਰੋਲ ਅਤੇ ਟ੍ਰਾਈਗਿਲਸਰਾਈਡਸ ਦੇ ਲੇਵਲ ਨੂੰ ਘੱਟ ਕਰਨ ਦੀ ਤਾਕਤ ਹੁੰਦੀ ਹੈ। 2 ਚੱਮਚ ਧਨੀਏ ਦੇ ਪਾਊਡਰ ਨੂੰ 1 ਕੱਪ ਪਾਣੀ ‘ਚ ਉਬਾਲ ਲਓ। ਫ਼ਿਰ ਪਾਣੀ ਨੂੰ ਠੰਡਾ ਹੋਣ ਦਿਓ। ਤੁਸੀਂ ਚਾਹੋ ਤਾਂ ਇਸ ‘ਚ ਇਲਾਇਚੀ, ਖੰਡ, ਦੁੱਧ ਪਾ ਕੇ ਵੀ ਪੀ ਸਕਦੇ ਹੋ।
2. ਪਿਆਜ਼
ਹਾਈ ਕੋਲੈਸਟਰੋਲ ਨੂੰ ਖਤਮ ਕਰਨ ਲਈ ਲਾਲ ਪਿਆਜ਼ ਬਹੁਤ ਹੀ ਫ਼ਾਇਦੇਮੰਦ ਹੈ। 1 ਚੱਮਚ ਪਿਆਜ਼ ਦੇ ਰਸ ‘ਚ ਸ਼ਹਿਦ ਮਿਲਾ ਕੇ ਪੀਓ। ਇਸ ਤੋਂ ਇਲਾਵਾ ਪਿਆਜ਼ ਨੂੰ ਬਾਰੀਕ ਕੱਟ ਕੇ ਛਾਛ ‘ਚ ਪਾ ਕੇ ਵੀ ਪੀ ਸਕਦੇ ਹੋ।
3. ਆਂਵਲਾ
1 ਚੱਮਚ ਆਂਵਲੇ ਦੇ ਪਾਊਡਰ ਨੂੰ ਗਰਮ ਪਾਣੀ ‘ਚ ਪਾ ਕੇ ਰੋਜ਼ਾਨਾ ਪੀਓ। ਰੋਜ਼ਾਨਾ ਸਵੇਰੇ ਖਾਲੀ ਪੇਟ ਆਂਵਲੇ ਦਾ ਜੂਸ ਪੀਣ ਨਾਲ ਪੇਟ ਸਬੰਧੀ ਸਮੱਸਿਆਵਾਂ ਦੇ ਨਾਲ-ਨਾਲ ਹਾਈ ਕੋਲੈਸਟਰੋਲ ਵੀ ਘੱਟ ਕੀਤਾ ਜਾ ਸਕਦਾ ਹੈ।
4. ਸੇਬ ਦਾ ਸਿਰਕਾ
ਸੇਬ ਦਾ ਸਿਰਕਾ ਵੀ ਇਸ ਸਮੱਸਿਆ ਤੋਂ ਰਾਹਤ ਦਿਵਾਉਣ ‘ਚ ਸਹਾਈ ਹੁੰਦਾ ਹੈ। ਰੋਜ਼ਾਨਾ 1 ਚੱਮਚ ਸਿਰਕੇ ਨੂੰ 1 ਗਲਾਸ ਪਾਣੀ ‘ਚ ਪਾ ਕੇ ਪੀਓ। ਇਸ ਨੂੰ ਸੁਆਦੀ ਬਣਾਉਣ ਲਈ ਤੁਸੀਂ ਇਸ ਐੱਪਲ ਜੂਸ, ਸੰਤਰੇ ਦਾ ਜੂਸ,ਅੰਗੂਰ ਦੇ ਜੂਸ ‘ਚ ਮਿਲਾ ਕੇ ਵੀ ਪੀ ਸਕਦੇ ਹੋ।
5. ਸੰਤਰੇ ਦਾ ਜੂਸ
ਕੁਦਰਤੀ ਤਰੀਕੇ ਨਾਲ ਹਾਈ ਕੋਲੈਸਟਰੋਲ ਦੀ ਮਾਤਰਾ ਨੂੰ ਘੱਟ ਕਰਨ ਲਈ ਸੰਤਰੇ ਦੇ ਜੂਸ ਦੀ ਵਰਤੋਂ ਕਰੋ। ਰੋਜ਼ਾਨਾ 3 ਕੱਪ ਜੂਸ ਪੀਣ ਨਾਲ ਕੁਝ ਹੀ ਦਿਨਾਂ ‘ਚ ਫ਼ਰਕ ਦਿਖਾਈ ਦੇਣ ਲੱਗੇਗਾ।
6. ਨਾਰੀਅਲ ਦਾ ਤੇਲ
ਨਾਰੀਅਲ ਗੁਡ ਕੋਲੈਸਟਰੋਲ ਨੂੰ ਵਧਾਉਂਦਾ ਹੈ ਰੋਜ਼ਾਨਾ ਨਾਰੀਅਲ ਤੇਲ ਦੇ 2 ਚੱਮਚ ਨੂੰ ਆਪਣੀ ਡਾਈਟ ‘ਚ ਸ਼ਾਮਲ ਕਰਕੇ ਹਾਈ ਕੋਲੈਸਟਰੋਲ ਦੀ ਸਮੱਸਿਆ ਨੂੰ ਦੂਰ ਕੀਤਾ ਜਾ ਸਕਦਾ ਹੈ।
ਜੇਕਰ ਤੁਸੀਂ ਉੱਪਰ ਬਿਆਨ ਕੀਤੇ ਕਿਸੇ ਵੀ ਮਸਲੇ ਤੋਂ ਪਰੇਸ਼ਾਨ ਹੋ ਜਾਂ ਕਿਸੇ ਗੁਪਤ ਰੋਗ ਤੋਂ ਪੀੜਤ ਹੋ ਤਾਂ ਇੱਕ ਵਾਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਜ਼ਰੂਰ ਸੰਪਰਕ ਕਰੋ। ਸੂਰਜਵੰਸ਼ੀ ਦਵਾਖ਼ਾਨਾ ਉੱਤਰੀ ਅਮਰੀਕਾ ਵਿੱਚ ਪਿੱਛਲੇ 25 ਸਾਲਾਂ ਤੋਂ ਲਗਾਤਾਰ ਸੇਵਾ ਨਿਭਾਉਂਦਾ ਆ ਰਿਹਾ ਹੈ। ਮੈਡੀਕਲ ਸਾਇੰਸ ਵਲੋਂ ਸਾਰੀ ਦੁਨੀਆ ‘ਚ ਇਹ ਗੱਲ ਪੂਰੀ ਤਰ੍ਹਾਂ ਸਥਾਪਤ ਕੀਤੀ ਜਾ ਚੁੱਕੀ ਹੈ ਕਿ ਪਿਛਲੇ 100 ਸਾਲਾਂ ਵਿੱਚ ਮੈਡੀਕਲ ਸਾਇੰਸ ਨੇ ਬਹੁਤ ਤਰੱਕੀ ਕਰ ਲਈ ਹੈ ਪਰ ਧਿਆਨ ਦੇਣ ਦੀ ਗੱਲ ਇਹ ਹੈ ਕਿ ਫ਼ਿਰ ਵੀ ਮਰਦਾਂ ਵਿੱਚ ਇਰੈਕਟਾਇਲ ਡਿਸਫ਼ੰਕਸ਼ਨ ਭਾਵ ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਗਠੀਆ ਤੇ ਰੀੜ੍ਹ ਦੀ ਹੱਡੀ ਦੀਆਂ ਬੀਮਾਰੀਆਂ ਨੂੰ ਅੰਗ੍ਰੇਜ਼ੀ ਦਵਾਈਆਂ ਨਾਲ ਸਿਰਫ਼ ਕੁਝ ਹੱਦ ਤਕ ਕੰਟਰੋਲ ਹੀ ਕੀਤਾ ਜਾ ਰਿਹਾ ਹੈ।
ਇਨ੍ਹਾਂ ਬੀਮਾਰੀਆਂ ਨੂੰ ਹਮੇਸ਼ਾ ਲਈ ਖਤਮ ਕਰ ਕੇ ਮਰੀਜ਼ ਨੂੰ ਸਿਹਤਮੰਦ ਨਹੀਂ ਬਣਾਇਆ ਜਾ ਰਿਹਾ। ਮਰਦਾਂ ਨੂੰ ਇੰਦਰੀ ਵਰਧਕ ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡੌਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ।
ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਵਧੇਰੇ ਜਾਣਕਾਰੀ ਲਈ ਅੱਜ ਹੀ ਖ਼ਾਨਦਾਨੀ ਹਕੀਮ ਕੇ.ਬੀ. ਸਿੰਘ ਨਾਲ 416-992-5489 ‘ਤੇ ਸੰਪਰਕ ਕਰੋ ਜਾਂ ਇਸ ਅਖ਼ਬਾਰ ਵਿੱਚ ਲੱਗਾ ਸੂਰਜਵੰਸ਼ੀ ਦਵਾਖ਼ਾਨੇ ਦਾ ਇਸ਼ਤਿਹਾਰ ਦੇਖੋ।










