ਮੁਲੱਠੀ ਕਰਦੀ ਹੈ ਸ਼ਰੀਰ ਦੀਆਂ ਇਨ੍ਹਾਂ ਬੀਮਾਰੀਆਂ ਨੂੰ ਜੜ੍ਹ ਤੋਂ ਖ਼ਤਮ

ਆਯੁਰਵੈਦਿਕ, ਔਸ਼ਧੀ ਗੁਣਾਂ ਨਾਲ ਭਰਪੂਰ ਮੁਲੱਠੀ ਦੀ ਵਰਤੋਂ ਕਈ ਬੀਮਾਰੀਆਂ ਨੂੰ ਦੂਰ ਕਰਨ ਲਈ ਕੀਤੀ ਜਾਂਦੀ ਹੈ। ਸੁਆਦ ‘ਚ ਮਿੱਠੀ ਮੁਲੱਠੀ ਕੈਲਸ਼ੀਅਮ, ਗਿਲਸਰਾਈਜ਼ਿਕ, ਐਸਿਡ, ਐਂਟੀ-ਆਕਸੀਡੈਂਟ, ਐਂਟੀਬਾਓਟਿਕ, ਪ੍ਰੋਟੀਨ ਅਤੇ ਵਸਾ ਦੇ ਗੁਣਾਂ ਨਾਲ ਭਰਪੂਰ ਹੁੰਦੀ ਹੈ। ਇਸ ਦੀ ਵਰਤੋਂ ਸਾਹ ਅਤੇ ਪਾਚਨ ਕਿਰਿਆ ਦੇ ਰੋਗਾਂ ਦੀਆਂ ਆਯੁਰਵੈਦਿਕ ਦਵਾਈਆਂ ਬਣਾਉਣ ਲਈ ਕੀਤੀ ਜਾਂਦੀ ਹੈ। ਇਸ ਤੋਂ ਇਲਾਵਾ ਸਰਦੀ ‘ਚ ਹੋਣ ਵਾਲੀਆਂ ਸਮੱਸਿਆਵਾਂ ਜਿਵੇਂ ਸਰਦੀ-ਖਾਂਸੀ, ਜੁਕਾਮ, ਕਫ, ਗਲੇ ਅਤੇ ਯੂਰਿਨ ਦੀਆਂ ਸਮੱਸਿਆਵਾਂ ਨੂੰ ਜੜ੍ਹ ਤੋਂ ਖਤਮ ਕਰ ਦਿੰਦਾ ਹੈ। ਇਸ ਦੀ ਵਰਤੋਂ ਕੈਂਸਰ ਵਰਗੀਆਂ ਬੀਮਾਰੀਆਂ ਨੂੰ ਦੂਰ ਕਰਨ ‘ਚ ਵੀ ਮਦਦ ਕਰਦਾ ਹੈ। ਤਾਂ ਆਓ ਜਾਣਦੇ ਹਾਂ ਆਯੁਰਵੈਦਿਕ ਗੁਣਾਂ ਨਾਲ ਭਰਪੂਰ ਮੁਲੱਠੀ ਦੀ ਵਰਤੋਂ ਕਿਹੜੀਆਂ ਬੀਮਾਰੀਆਂ ਨੂੰ ਦੂਰ ਕਰ ਦਿੰਦੀ ਹੈ।
1. ਸਰਦੀ-ਜੁਕਾਮ ਅਤੇ ਕਫ
10 ਗ੍ਰਾਮ ਮੁਲੱਠੀ, 10 ਗ੍ਰਾਮ ਕਾਲੀ ਮਿਰਚ, 5 ਗ੍ਰਾਮ ਲੌਂਗ ਅਤੇ 20 ਗ੍ਰਾਮ ਮਿਸ਼ਰੀ ਨੂੰ ਮਿਲਾ ਕੇ 1 ਚੱਮਚ ਸ਼ਹਿਦ ਦੇ ਨਾਲ ਇਸ ਨੂੰ ਚੱਟ ਲਓ। ਇਸ ਦੀ ਵਰਤੋਂ ਨਾਲ ਕਫ, ਸਰਦੀ-ਖਾਂਸੀ ਅਤੇ ਜੁਕਾਮ ਦੀ ਸਮੱਸਿਆ ਤੋਂ ਛੁਟਕਾਰਾ ਮਿਲਦਾ ਹੈ।
2. ਗਲੇ ਦੇ ਰੋਗ
ਗਲੇ ਦੀ ਸੋਜ, ਇਨਫੈਕਸ਼ਨ, ਖਰਾਸ਼, ਮੂੰਹ ਦੇ ਛਾਲੇ ਅਤੇ ਗਲਾ ਬੈਠਣ ‘ਤੇ ਮੁਲੱਠੀ ਦਾ ਇਕ ਟੁੱਕੜਾ ਲੈ ਕੇ ਉਸ ਨੂੰ ਚੁਸੋ। ਇਸ ਨਾਲ ਤੁਹਾਡੀ ਸਾਰੀਆਂ ਸਮੱਸਿਆਵਾਂ ਦੂਰ ਹੋ ਜਾਣਗੀਆਂ।
3. ਪੇਟ ਰੋਗ
ਪੇਟ ਅਤੇ ਅੰਤੜੀਆਂ ‘ਚ ਐਠਣ ਹੋਣ ‘ਤੇ ਮੁਲੱਠੀ ਦਾ ਚੂਰਨ ਸ਼ਹਿਦ ਦੇ ਨਾਲ ਦਿਨ ‘ਚ 2-3 ਵਾਰ ਲਓ। ਪੇਟ ਦਰਦ, ਸੋਜ, ਐਠਣ, ਅੰਤੜੀਆਂ ‘ਚ ਕੀੜੇ ਦੇ ਰੋਗ ਦੂਰ ਹੋ ਜਾਣਗੇ।
4. ਅਲਸਰ
ਅਲਸਰ ਦੀ ਸਮੱਸਿਆ ਨੂੰ ਦੂਰ ਕਰਨ ਲਈ 4 ਗ੍ਰਾਮ ਮੁਲੱਠੀ ਪਾਊਡਰ ਨੂੰ ਦੁੱਧ ‘ਚ ਮਿਲਾ ਕੇ ਪੀਓ। ਇਸ ਤੋਂ ਇਲਾਵਾ ਦਿਨ ‘ਚ 2-3 ਵਾਰ ਸ਼ਹਿਦ ਦੇ ਨਾਲ ਇਸ ਦੀ ਵਰਤੋਂ ਅਲਸਰ ਦੀ ਬੀਮਾਰੀ ਨੂੰ ਦੂਰ ਕਰਦਾ ਹੈ।
5. ਦਿਲ ਦੇ ਰੋਗ
4 ਗ੍ਰਾਮ ਮੁਲੱਠੀ ਨੂੰ ਦੇਸੀ ਘਿਉ ਅਤੇ ਸ਼ਹਿਦ ‘ਚ ਮਿਲਾ ਕੇ ਰੋਜ਼ਾਨਾ ਖਾਣ ਨਾਲ ਦਿਲ ਦੇ ਰੋਗ ਅਤੇ ਹਾਰਟ ਅਟੈਕ ਦਾ ਖਤਰਾ ਘੱਟ ਹੋ ਜਾਂਦਾ ਹੈ।
6. ਯੂਰਿਨ ਇਨਫੈਕਸ਼ਨ
ਯੂਰਿਨ ਇਨਫੈਕਸ਼ਨ, ਜਲਣ ਅਤੇ ਵਾਰ-ਵਾਰ ਯੂਰਿਨ ਆਉਣ ਦੀ ਸਮੱਸਿਆ ਨੂੰ ਦੂਰ ਕਰਨ ਲਈ ਮੁਲੱਠੀ ਸਭ ਤੋਂ ਚੰਗਾ ਉਪਾਅ ਹੈ। ਇਸ ਲਈ 2-4 ਗ੍ਰਾਮ ਮੁਲੱਠੀ ਦੇ ਚੂਰਨ ਨੂੰ ਗਰਮ ਦੁੱਧ ਨਾਲ ਪੀਓ।
7. ਕੈਂਸਰ
ਰੋਜ਼ਾਨਾ ਮੁਲੱਠੀ ਚੂਸਨ ਜਾਂ ਇਸ ਦੇ ਪਾਊਡਰ ਨੂੰ ਦੁੱਧ ਦੇ ਨਾਲ ਲੈਣ ਨਾਲ ਕੈਂਸਰ ਦਾ ਖਤਰਾ ਵੀ ਘੱਟ ਹੋ ਜਾਂਦਾ ਹੈ। ਇਸ ਤੋਂ ਇਲਾਵਾ ਇਸ ਦੀ ਵਰਤੋਂ ਨਾਲ ਪਾਚਨ ਕਿਰਿਆ ਵੀ ਠੀਕ ਰਹਿੰਦੀ ਹੈ॥
ਜੇਕਰ ਤੁਸੀਂ ਉੱਪਰ ਬਿਆਨ ਕੀਤੇ ਕਿਸੇ ਵੀ ਮਸਲੇ ਤੋਂ ਪਰੇਸ਼ਾਨ ਹੋ ਜਾਂ ਕਿਸੇ ਗੁਪਤ ਰੋਗ ਤੋਂ ਪੀੜਤ ਹੋ ਤਾਂ ਇੱਕ ਵਾਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਜ਼ਰੂਰ ਸੰਪਰਕ ਕਰੋ। ਸੂਰਜਵੰਸ਼ੀ ਦਵਾਖ਼ਾਨਾ ਉੱਤਰੀ ਅਮਰੀਕਾ ਵਿੱਚ ਪਿੱਛਲੇ 25 ਸਾਲਾਂ ਤੋਂ ਲਗਾਤਾਰ ਸੇਵਾ ਨਿਭਾਉਂਦਾ ਆ ਰਿਹਾ ਹੈ। ਮੈਡੀਕਲ ਸਾਇੰਸ ਵਲੋਂ ਸਾਰੀ ਦੁਨੀਆ ‘ਚ ਇਹ ਗੱਲ ਪੂਰੀ ਤਰ੍ਹਾਂ ਸਥਾਪਤ ਕੀਤੀ ਜਾ ਚੁੱਕੀ ਹੈ ਕਿ ਪਿਛਲੇ 100 ਸਾਲਾਂ ਵਿੱਚ ਮੈਡੀਕਲ ਸਾਇੰਸ ਨੇ ਬਹੁਤ ਤਰੱਕੀ ਕਰ ਲਈ ਹੈ ਪਰ ਧਿਆਨ ਦੇਣ ਦੀ ਗੱਲ ਇਹ ਹੈ ਕਿ ਫ਼ਿਰ ਵੀ ਮਰਦਾਂ ਵਿੱਚ ਇਰੈਕਟਾਇਲ ਡਿਸਫ਼ੰਕਸ਼ਨ ਭਾਵ ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਗਠੀਆ ਤੇ ਰੀੜ੍ਹ ਦੀ ਹੱਡੀ ਦੀਆਂ ਬੀਮਾਰੀਆਂ ਨੂੰ ਅੰਗ੍ਰੇਜ਼ੀ ਦਵਾਈਆਂ ਨਾਲ ਸਿਰਫ਼ ਕੁਝ ਹੱਦ ਤਕ ਕੰਟਰੋਲ ਹੀ ਕੀਤਾ ਜਾ ਰਿਹਾ ਹੈ। ਇਨ੍ਹਾਂ ਬੀਮਾਰੀਆਂ ਨੂੰ ਹਮੇਸ਼ਾ ਲਈ ਖਤਮ ਕਰ ਕੇ ਮਰੀਜ਼ ਨੂੰ ਸਿਹਤਮੰਦ ਨਹੀਂ ਬਣਾਇਆ ਜਾ ਰਿਹਾ। ਮਰਦਾਂ ਨੂੰ ਇੰਦਰੀ ਵਰਧਕ ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡੌਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਵਧੇਰੇ ਜਾਣਕਾਰੀ ਲਈ ਅੱਜ ਹੀ ਖ਼ਾਨਦਾਨੀ ਹਕੀਮ ਕੇ.ਬੀ. ਸਿੰਘ ਨਾਲ 416-992-5489 ‘ਤੇ ਸੰਪਰਕ ਕਰੋ ਜਾਂ ਇਸ ਅਖ਼ਬਾਰ ਵਿੱਚ ਲੱਗਾ ਸੂਰਜਵੰਸ਼ੀ ਦਵਾਖ਼ਾਨੇ ਦਾ ਇਸ਼ਤਿਹਾਰ ਦੇਖੋ।