ਗੁਜਰਾਤ : ਸੁਪਰੀਮ ਕੋਰਟ ਨੇ ਗੁਜਰਾਤ ਜਬਰਜਨਾਹ ਕੇਸ ‘ਚ ਆਸਾਰਾਮ ਪੱਖ ਨੂੰ ਸਾਫ ਕਹਿ ਦਿੱਤਾ ਕਿ ਜਦ ਤੱਕ ਪੀੜਤਾ ਦੇ ਬਿਆਨ ਦਰਜ ਨਹੀਂ ਹੁੰਦੇ ਉਸ ਵਕਤ ਤੱਕ ਜ਼ਮਾਨਤ ‘ਤੇ ਵਿਚਾਰ ਨਹੀਂ ਕੀਤਾ ਜਾ ਸਕਦਾ। 29 ਜਨਵਰੀ ਨੂੰ ਹੇਠਲੀ ਅਦਾਲਤ ‘ਚ ਪੀੜਤਾ ਦੇ ਬਿਆਨ ਦਰਜ ਕੀਤੇ ਜਾਣਗੇ।