ਪਰਕਾਸ਼ ਸਿੰਘ ਬਾਦਲ ਦੋ ਦਿਨ ਪਾਰਟੀ ਆਗੂਆਂ ਤੇ ਵਰਕਰਾਂ ਨਾਲ ਕਰਨਗੇ ਮੀਟਿੰਗ

ਚੰਡੀਗੜ ; ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਕੱਲ 1 ਫਰਵਰੀ ਅਤੇ 2 ਫਰਵਰੀ, 2018 ਨੂੰ ਸਵੇਰੇ 11 ਵਜੇ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਦਫਤਰ ਵਿੱਚ ਬੈਠ ਕੇ ਆਮ ਲੋਕਾਂ ਦੀਆਂ ਮੁਸ਼ਕਿਲਾਂ ਸੁਣਨਗੇ। ਇਹ ਜਾਣਕਾਰੀ ਪਾਰਟੀ ਦੇ ਬੁਲਾਰੇ ਅਤੇ ਸੀਨੀਅਰ ਮੀਤ ਪ੍ਰਧਾਨ ਡਾ. ਦਲਜੀਤ ਸਿੰਘ ਚੀਮਾ ਨੇ ਦਿੱਤੀ।