ਹੱਤਿਆ ਮਾਮਲੇ ‘ਚ ਬਾਬਾ ਰਾਮ ਰਹੀਮ ਦੀ ਅਗਲੀ ਸੁਣਵਾਈ 7 ਫਰਵਰੀ ਨੂੰ

ਪੰਚਕੂਲਾ ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ ਵਿਚ ਅੱਜ ਰਣਜੀਤ ਹੱਤਿਆ ਕਾਂਡ ਮਾਮਲੇ ਵਿਚ ਸੁਣਵਾਈ ਹੋਈ। ਡੇਰਾ ਮੁਖੀ ਬਾਬਾ ਰਾਮ ਰਹੀਮ ਵੀਡੀਓ ਕਾਨਫਰੰਸਿੰਗ ਰਾਹੀਂ ਕੋਰਟ ‘ਚ ਪੇਸ਼ ਹੋਇਆ। ਮਾਮਲੇ ਦੀ ਅਗਲੀ ਸੁਣਵਾਈ 7 ਫਰਵਰੀ ਨੂੰ ਹੋਵੇਗੀ।