ਚੀਕੂ ਦਿੰਦੈ ਇਨ੍ਹਾਂ ਬੀਮਾਰੀਆਂ ਤੋਂ ਰਾਹਤ

ਚੀਕੂ ਇੱਕ ਅਜਿਹਾ ਫ਼ਲ ਹੈ ਜੋ ਹਰ ਮੌਸਮ ‘ਚ ਆਸਾਨੀ ਨਾਲ ਮਿਲ ਜਾਂਦਾ ਹੈ। ਚੀਕੂ ‘ਚ ਵਿਟਾਮਿਨ ਏ ਅਤੇ ਵਿਟਾਮਿਨ ਸੀ ਹੁੰਦਾ ਹੈ। ਇਸ ਦੇ ਨਾਲ ਹੀ ਇਸ ਫ਼ਲ ‘ਚ ਗਲੂਕੋਜ਼ ਵੀ ਹੁੰਦਾ ਹੈ। ਇਹ ਸੁਆਦੀ ਹੋਣ ਦੇ ਨਾਲ-ਨਾਲ ਸਰੀਰ ਨੂੰ ਵੀ ਬਹੁਤ ਫ਼ਾਇਦੇ ਦਿੰਦਾ ਹੈ। ਅੱਜ ਅਸੀਂ ਤੁਹਾਨੂੰ ਚੀਕੂ ਖਾਣ ਦੇ ਕੁਝ ਅਜਿਹੇ ਹੀ ਫ਼ਾਇਦੇ ਦੱਸ ਰਹੇ ਹਾਂ।
1. ਅੱਖਾਂ ਲਈ ਵਧੀਆ
ਚੀਕੂ ‘ਚ ਵਿਟਾਮਿਨ ਏ ਹੁੰਦਾ ਹੈ, ਜੋ ਬੁਢੇਪੇ ‘ਚ ਹੋਣ ਵਾਲੀਆਂ ਅੱਖਾਂ ਦੀ ਸਮੱਸਿਆ ਨੂੰ ਦੂਰ ਰੱਖਦਾ ਹੈ।
2. ਊਰਜਾ ਦਾ ਸਰੋਤ
ਚੀਕੂ ‘ਚ ਗਲੂਕੋਜ਼ ਕਾਫ਼ੀ ਮਾਤਰਾ ‘ਚ ਹੁੰਦਾ ਹੈ , ਜੋ ਸਰੀਰ ਨੂੰ ਤੁਰੰਤ ਊਰਜਾ ਪ੍ਰਦਾਨ ਕਰਦਾ ਹੈ। ਜੋ ਲੋਕ ਰੋਜ਼ਾਨਾ ਕਸਰਤ ਕਰਦੇ ਹਨ ਉਨ੍ਹਾਂ ਨੂੰ ਊਰਜਾ ਦੀ ਜਿਆਦਾ ਲੋੜ ਹੁੰਦੀ ਹੈ ਇਸ ਲਈ ਅਜਿਹੇ ਲੋਕਾਂ ਨੂੰ ਰੋਜ਼ਾਨਾ ਚੀਕੂ ਖਾਣੇ ਚਾਹੀਦੇ ਹਨ।
3. ਐਂਟੀ-ਇੰਫ਼ਲੇਮੇਟਰੀ ਏਜੰਟ
ਚੀਕੂ ‘ਚ ਟੇਨਿਨ ਦੀ ਚੰਗੀ ਮਾਤਰਾ ਪਾਈ ਜਾਂਦੀ ਹੈ, ਜਿਸ ਕਾਰਨ ਇਹ ਵਧੀਆ ਐਂਟੀ-ਇੰਫ਼ਲੇਮੇਟਰੀ ਏਜੰਟ ਹੈ। ਦੂਜੇ ਸ਼ਬਦਾਂ ‘ਚ ਇਹ ਕਬਜ਼, ਦਸਤ ਅਤੇ ਅਨੀਮੀਆ ਵਰਗੀਆਂ ਬੀਮਾਰੀਆਂ ਤੋਂ ਬਚਾਉਂਦਾ ਹੈ। ਇਸ ਦੇ ਨਾਲ ਹੀ ਇਹ ਦਿਲ ਅਤੇ ਗੁਰਦੇ ਦੀਆਂ ਬੀਮਾਰੀਆਂ ਤੋਂ ਵੀ ਬਚਾਉਂਦਾ ਹੈ।
4. ਕੈਂਸਰ ਤੋਂ ਬਚਾਉਂਦਾ ਹੈ
ਚੀਕੂ ‘ਚ ਵਿਟਾਮਿਨ ਏ, ਵਿਟਾਮਿਨ ਬੀ, ਐਂਟੀਆਕਸੀਡੈਂਟ, ਫ਼ਾਈਬਰ ਅਤੇ ਹੋਰ ਪੋਸ਼ਕ ਤੱਤ ਪਾਏ ਜਾਂਦੇ ਹਨ, ਜੋ ਕੈਂਸਰ ਰੋਗ ਤੋਂ ਬਚਾਉਂਦੇ ਹਨ।
5. ਹੱਡੀਆਂ ਲਈ ਗੁਣਕਾਰੀ
ਚੀਕੂ ‘ਚ ਕੈਲਸ਼ੀਅਮ, ਫ਼ਾਸਫ਼ੋਰਸ ਅਤੇ ਆਇਰਨ ਦੀ ਜਿਆਦਾ ਮਾਤਰਾ ਪਾਈ ਜਾਂਦੀ ਹੈ, ਜੋ ਹੱਡੀਆਂ ਲਈ ਲੋੜੀਂਦੀ ਹੁੰਦੀ ਹੈ।ਇਸ ਤਰ੍ਹਾਂ ਚੀਕੂ ਹੱਡੀਆਂ ਦੇ ਵਾਧੇ ਅਤੇ ਮਜ਼ਬੂਤੀ ਦੇਣ ‘ਚ ਸਹਾਈ ਹੁੰਦਾ ਹੈ।
6. ਗਰਭ ਅਵਸਥਾ ਦੌਰਾਨ ਲਾਭਕਾਰੀ
ਚੀਕੂ ‘ਚ ਕਾਰਬੋਹਾਈਡ੍ਰੇਟਸ ਅਤੇ ਹੋਰ ਲੋੜੀਂਦੇ ਪੋਸ਼ਕ ਤੱਤ ਪਾਏ ਜਾਂਦੇ ਹਨ , ਜਿਸ ਕਾਰਨ ਇਹ ਗਰਭਵਤੀ ਔਰਤਾਂ ਅਤੇ ਦੁੱਧ ਪਿਲਾਉਣ ਵਾਲੀਆਂ ਮਾਂਵਾਂ ਲਈ ਲਾਭਕਾਰੀ ਹੁੰਦਾ ਹੈ।
7. ਹੇਮੋਸਟਾਟਿਕ ਪ੍ਰੋਪਟੀਜ
ਚੀਕੂ ‘ਚ ਹੇਮੋਸਟਾਟਿਕ ਪ੍ਰੋਪਟੀਜ ਦੇ ਗੁਣ ਵੀ ਪਾਏ ਜਾਂਦੇ ਹਨ, ਜਿਸ ਕਾਰਨ ਇਹ ਖੂਨ ਦੇ ਨੁਕਸਾਨ ਤੋਂ ਵੀ ਬਚਾਉਂਦਾ ਹੈ। ਇਹ ਬਵਾਸੀਰ ਅਤੇ ਜ਼ਖਮ ਨੂੰ ਜਲਦੀ ਠੀਕ ਕਰ ਦਿੰਦਾ ਹੈ। ਕਿਸੇ ਕੀੜੇ ਦੇ ਕੱਟਣ ‘ਤੇ ਚੀਕੂ ਦੇ ਬੀਜਾਂ ਨੂੰ ਪੀਸ ਕੇ ਉਸ ਜ਼ਖਮ ‘ਤੇ ਲਗਾਇਆ ਜਾ ਸਕਦਾ ਹੈ।
8. ਦਸਤ ਤੋਂ ਰਾਹਤ
ਚੀਕੂ ‘ਚ ਐਂਟੀ ਡਾਇਰੀਅਲ ਗੁਣ ਹੁੰਦੇ ਹਨ। ਪਾਣੀ ‘ਚ ਚੀਕੂ ਨੂੰ ਉਬਾਲ ਕੇ ਬਣਾਏ ਗਏ ਕਾੜ੍ਹੇ ਨੂੰ ਪੀਣ ਨਾਲ ਦਸਤ ਤੋਂ ਰਾਹਤ ਮਿਲਦੀ ਹੈ। ਇਹ ਬਵਾਸੀਰ ਅਤੇ ਪੇਚਿਸ਼ ਤੋਂ ਵੀ ਰਾਹਤ ਦਿੰਦਾ ਹੈ।
9. ਮਾਨਸਿਕ ਸਿਹਤ
ਚੀਕੂ ਦਿਮਾਗ ਨੂੰ ਸ਼ਾਂਤ ਰੱਖਣ ‘ਚ ਮਦਦ ਕਰਦਾ ਹੈ। ਇਹ ਦਿਮਾਗ ਦੀਆਂ ਨਾੜੀਆਂ ਨੂੰ ਸ਼ਾਂਤ ਅਤੇ ਤਣਾਅ ਨੂੰ ਘੱਟ ਕਰਦਾ ਹੈ। ਇਸ ਤਰ੍ਹਾਂ ਇਹ ਅਨੀਂਦਰਾ, ਚਿੰਤਾ ਅਤੇ ਅਵਸਾਦ ਤੋਂ ਪੀੜਤ ਵਿਅਕਤੀਆਂ ਲਈ ਲਾਭਕਾਰੀ ਹੁੰਦਾ ਹੈ।
10. ਸਰਦੀ ਅਤੇ ਖੰਘ
ਚੀਕੂ ‘ਚ ਪਾਏ ਜਾਣ ਵਾਲੇ ਤੱਤ ਖੰਘ ਅਤੇ ਬਲਗਮ ਦੂਰ ਕਰਦੇ ਹਨ।
11. ਗੁਰਦੇ ਦੀ ਪੱਥਰੀ
ਚੀਕੂ ਦੇ ਬੀਜ ਨੂੰ ਪੀਸ ਕੇ ਖਾਣ ਨਾਲ ਗੁਰਦੇ ਦੀ ਪੱਥਰੀ ਪੇਸ਼ਾਬ ਰਾਹੀਂ ਬਾਹਰ ਨਿਕਲ ਜਾਂਦੀ ਹੈ। ਇਸ ਦੇ ਨਾਲ ਹੀ ਇਹ ਗੁਰਦੇ ਦੀ ਬੀਮਾਰੀਆਂ ਤੋਂ ਵੀ ਬਚਾਉਂਦਾ ਹੈ।
12. ਭਾਰ ਘਟਾਉਣ ‘ਚ ਸਹਾਈ
ਚੀਕੂ ਭਾਰ ਘਟਾਉਣ ‘ਚ ਮਦਦ ਕਰਦਾ ਹੈ। ਇਹ ਗੈਸਟ੍ਰਿਕ ਐਂਜਾਈਮਾਂ ਨੂੰ ਖਤਮ ਕਰ ਕੇ ਪਾਚਨ ਤੰਤਰ ਨੂੰ ਮਜ਼ਬੂਤ ਕਰ ਮੋਟਾਪੇ ਤੋਂ ਬਚਾਉਂਦਾ ਹੈ।
ਜੇਕਰ ਤੁਸੀਂ ਉੱਪਰ ਬਿਆਨ ਕੀਤੇ ਕਿਸੇ ਵੀ ਮਸਲੇ ਤੋਂ ਪਰੇਸ਼ਾਨ ਹੋ ਜਾਂ ਕਿਸੇ ਗੁਪਤ ਰੋਗ ਤੋਂ ਪੀੜਤ ਹੋ ਤਾਂ ਇੱਕ ਵਾਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਜ਼ਰੂਰ ਸੰਪਰਕ ਕਰੋ। ਸੂਰਜਵੰਸ਼ੀ ਦਵਾਖ਼ਾਨਾ ਉੱਤਰੀ ਅਮਰੀਕਾ ਵਿੱਚ ਪਿੱਛਲੇ 25 ਸਾਲਾਂ ਤੋਂ ਲਗਾਤਾਰ ਸੇਵਾ ਨਿਭਾਉਂਦਾ ਆ ਰਿਹਾ ਹੈ। ਮੈਡੀਕਲ ਸਾਇੰਸ ਵਲੋਂ ਸਾਰੀ ਦੁਨੀਆ ‘ਚ ਇਹ ਗੱਲ ਪੂਰੀ ਤਰ੍ਹਾਂ ਸਥਾਪਤ ਕੀਤੀ ਜਾ ਚੁੱਕੀ ਹੈ ਕਿ ਪਿਛਲੇ 100 ਸਾਲਾਂ ਵਿੱਚ ਮੈਡੀਕਲ ਸਾਇੰਸ ਨੇ ਬਹੁਤ ਤਰੱਕੀ ਕਰ ਲਈ ਹੈ ਪਰ ਧਿਆਨ ਦੇਣ ਦੀ ਗੱਲ ਇਹ ਹੈ ਕਿ ਫ਼ਿਰ ਵੀ ਮਰਦਾਂ ਵਿੱਚ ਇਰੈਕਟਾਇਲ ਡਿਸਫ਼ੰਕਸ਼ਨ ਭਾਵ ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਗਠੀਆ ਤੇ ਰੀੜ੍ਹ ਦੀ ਹੱਡੀ ਦੀਆਂ ਬੀਮਾਰੀਆਂ ਨੂੰ ਅੰਗ੍ਰੇਜ਼ੀ ਦਵਾਈਆਂ ਨਾਲ ਸਿਰਫ਼ ਕੁਝ ਹੱਦ ਤਕ ਕੰਟਰੋਲ ਹੀ ਕੀਤਾ ਜਾ ਰਿਹਾ ਹੈ। ਇਨ੍ਹਾਂ ਬੀਮਾਰੀਆਂ ਨੂੰ ਹਮੇਸ਼ਾ ਲਈ ਖਤਮ ਕਰ ਕੇ ਮਰੀਜ਼ ਨੂੰ ਸਿਹਤਮੰਦ ਨਹੀਂ ਬਣਾਇਆ ਜਾ ਰਿਹਾ। ਮਰਦਾਂ ਨੂੰ ਇੰਦਰੀ ਵਰਧਕ ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡੌਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਵਧੇਰੇ ਜਾਣਕਾਰੀ ਲਈ ਅੱਜ ਹੀ ਖ਼ਾਨਦਾਨੀ ਹਕੀਮ ਕੇ.ਬੀ. ਸਿੰਘ ਨਾਲ 416-992-5489 ‘ਤੇ ਸੰਪਰਕ ਕਰੋ ਜਾਂ ਇਸ ਅਖ਼ਬਾਰ ਵਿੱਚ ਲੱਗਾ ਸੂਰਜਵੰਸ਼ੀ ਦਵਾਖ਼ਾਨੇ ਦਾ ਇਸ਼ਤਿਹਾਰ ਦੇਖੋ।