ਕੈਪਟਨ ਅਮਰਿੰਦਰ ਸਿੰਘ ਵਲੋਂ ਰਾਜਪਾਲ ਨਾਲ ਮੁਲਾਕਾਤ

ਚੰਡੀਗੜ੍ਹ – ਨਵੇਂ ਮੰਤਰੀਆਂ ਦੇ ਸਹੁੰ ਚੁੱਕ ਸਮਾਗਮ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਰਾਜਪਾਲ ਸ੍ਰੀ ਵੀ.ਪੀ ਸਿੰਘ ਬਦਨੌਰ ਨਾਲ ਮੁਲਾਕਾਤ ਕੀਤੀ| ਇਸ ਮੌਕੇ ਸਪੀਕਰ ਕੇ.ਪੀ ਰਾਣਾ ਵੀ ਮੌਜੂਦ ਸਨ|