ਸ਼ਾਹਕੋਟ ਜ਼ਿਮਨੀ ਚੋਣ : ਮੁੱਖ ਮੰਤਰੀ ਦੀ ਹਾਜ਼ਰੀ ਵਿਚ ਹਰਦੇਵ ਸਿੰਘ ਲਾਡੀ ਵੱਲੋਂ ਨਾਮਜ਼ਦਗੀ ਪੱਤਰ ਦਾਖਲ

ਸ਼ਾਹਕੋਟ – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਹਾਜ਼ਰੀ ਵਿਚ ਸ਼ਾਹਕੋਟ ਜ਼ਿਮਨੀ ਚੋਣ ਲਈ ਕਾਂਗਰਸੀ ਉਮੀਦਵਾਰ ਹਰਦੇਵ ਸਿੰਘ ਲਾਡੀ ਨੇ ਨਾਮਜ਼ਦਗੀ ਕਾਗਜ਼ ਦਾਖਲ ਕੀਤੇ।
ਇਸ ਮੌਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ, ਬੀਬੀ ਰਾਜਿੰਦਰ ਕੌਰ ਭੱਠਲ ਸਮੇਤ ਕਈ ਸੀਨੀਅਰ ਆਗੂ ਮੌਜੂਦ ਸਨ।