ਨਵੀਂ ਦਿੱਲੀ : ਅੰਤਰਰਾਸ਼ਟਰੀ ਬਾਜ਼ਾਰ ਵਿਚ ਕੱਚੇ ਤੇਲ ਦੀਆਂ ਡਿੱਗ ਰਹੀਆਂ ਕੀਮਤਾਂ ਤੋਂ ਬਾਅਦ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਕਟੌਤੀ ਹੋ ਸਕਦੀ ਹੈ। ਇਸ ਤੋਂ ਪਹਿਲਾਂ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਕਾਫੀ ਕਟੌਤੀ ਕੀਤੀ ਜਾ ਚੁੱਕੀ ਹੈ ਅਤੇ ਜਾਣਕਾਰੀ ਅਨੁਸਾਰ ਤੇਲ ਕੰਪਨੀਆਂ ਛੇਤੀ ਹੀ ਫਿਰ ਤੋਂ ਤੇਲ ਦੀਆਂ ਕੀਮਤਾਂ ਵਿਚ ਕਟੌਤੀ ਕਰ ਸਕਦੀਆਂ ਹਨ।
Latest article
ਖ਼ਰਾਬ ਮੌਸਮ ਕਾਰਨ ਮੁਲਤਵੀ ਹੋਈ ਸ਼੍ਰੀ ਅਮਰਨਾਥ ਯਾਤਰਾ, 4.5 ਲੱਖ ਸ਼ਰਧਾਲੂ ਕਰ ਚੁੱਕੇ ਦਰਸ਼ਨ
ਬਾਲਟਾਲ : ਲਗਾਤਾਰ ਬਾਰਿਸ਼ ਕਾਰਨ 250 ਕਿਲੋਮੀਟਰ ਲੰਬਾ ਜੰਮੂ-ਸ਼੍ਰੀਨਗਰ ਰਾਸ਼ਟਰੀ ਰਾਜਮਾਰਗ ਲਗਾਤਾਰ ਦੂਜੇ ਦਿਨ ਵੀ ਬੰਦ ਰਿਹਾ, ਜਿਸ ਕਾਰਨ ਜੰਮੂ ਦੇ ਭਗਵਤੀ ਨਗਰ ਬੇਸ...
ਫ਼ਰਜ਼ੀ ਮਾਈਨਿੰਗ ਅਫ਼ਸਰ ਬਣ ਟਿੱਪਰ ਚਾਲਕਾਂ ਤੋਂ ‘ਗੁੰਡਾ ਟੈਕਸ’ ਵਸੂਲਣ ਵਾਲੇ 2 ਗ੍ਰਿਫ਼ਤਾਰ
ਹਾਜੀਪੁਰ -ਥਾਣਾ ਹਾਜੀਪੁਰ ਦੀ ਪੁਲਸ ਨੇ ਇਲਾਕੇ 'ਚ ਜਾਅਲੀ ਮਾਈਨਿੰਗ ਅਫ਼ਸਰ ਬਣ ਕੇ ਟਿੱਪਰ ਡਰਾਈਵਰਾਂ ਤੋਂ 'ਗੁੰਡਾ ਟੈਕਸ' ਦੇ ਨਾਂ 'ਤੇ ਗੈਰ-ਕਾਨੂੰਨੀ ਉਗਰਾਹੀ ਕਰਨ...
PM ਮੋਦੀ ਨੇ 5 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਭੋਗਪੁਰਮ ਹਵਾਈ ਅੱਡੇ ਦਾ...
ਵਿਸ਼ਾਖਾਪਟਨਮ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਆਂਧਰਾ ਪ੍ਰਦੇਸ਼ ਦੇ ਵਿਜਯਨਗਰਮ ਜ਼ਿਲ੍ਹੇ ਦੇ ਭੋਗਪੁਰਮ 'ਚ 5,000 ਕਰੋੜ ਰੁਪਏ ਦੇ ਅੱਲੂਰੀ ਸੀਤਾਰਾਮ ਰਾਜੂ ਅੰਤਰਰਾਸ਼ਟਰੀ...















