ਮੁੱਖ ਮੰਤਰੀ ਵੱਲੋਂ ਨਸ਼ਿਆਂ ਦੇ ਮੁੱਦੇ ’ਤੇ ਡੀ.ਸੀ ਅਤੇ ਐੱਸ.ਐੱਸ.ਪੀਜ਼ ਨਾਲ ਮੀਟਿੰਗ ਜਾਰੀ

ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਨਸ਼ਿਆਂ ਖਿਲਾਫ ਛੇੜੀ ਗਈ ਮੁਹਿੰਮ ਦੀ ਸਮੀਖਿਆ ਲਈ ਇਸ ਸਮੇਂ ਚੰਡੀਗੜ ਵਿਚ ਬੈਠਕ ਕੀਤੀ ਜਾ ਰਹੀ ਹੈ।
ਇਸ ਬੈਠਕ ਵਿਚ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰ ਅਤੇ ਐੱਸ.ਐੱਸ.ਪੀ ਮੌਜੂਦ ਹਨ।