ਗੈਂਗਸਟਰ ਦਿਲਪ੍ਰੀਤ ਬਾਬੇ ਦੇ ਪੁਲਿਸ ਰਿਮਾਂਡ ’ਚ 7 ਦਿਨ ਦਾ ਵਾਧਾ

ਚੰਡੀਗੜ – ਪੰਜਾਬੀ ਗਾਇਕ ਪਰਮੀਸ਼ ਵਰਮਾ ‘’ਤੇ ਗੋਲੀ ਨਾਲ ਹਮਲਾ ਕਰਨ ਵਾਲੇ ਗੈਂਗਸਟਰ ਦਿਲਪ੍ਰੀਤ ਬਾਬੇ ਨੂੰ ਮੋਹਾਲੀ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ ਜਿਥੇ ਮਾਣਯੋਗ ਅਦਾਲਤ ਨੇ ਉਸ ਨੂੰ ਮੁੜ ਤੋਂ 7 ਦਿਨਾਂ ਦੇ ਪੁਲਿਸ ਰਿਮਾਂਡ ਉ’ਤੇ ਭੇਜ ਦਿੱਤਾ ਹੈ।
ਇਸ ਤੋਂ ਪਹਿਲਾਂ ਬੀਤੀ 23 ਜੁਲਾਈ ਨੂੰ ਅਦਾਲਤ ਨੇ ਦਿਲਪ੍ਰੀਤ ਨੂੰ 7 ਦਿਨਾਂ ਲਈ ਪੁਲਿਸ ਰਿਮਾਂਡ ਉਤੇ ਭੇਜਿਆ ਸੀ।