ਹਿਮਾਚਲ ਅਤੇ ਜੰਮੂ-ਕਸ਼ਮੀਰ ‘ਚ ਆਇਆ ਭੂਚਾਲ, ਜਾਨ ਮਾਲ ਨੂੰ ਨੁਕਸਾਨ ਨਹੀਂ

ਜੰਮੂ ਕਸ਼ਮੀਰ— ਜੰਮੂ ਕਸ਼ਮੀਰ ‘ਚ ਵੀਰਵਾਰ ਸਵੇਰੇ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ। ਇੱਥੇ ਸਵੇਰੇ 8.34 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ ‘ਤੇ ਇਸ ਦੀ ਤੀਬਰਤਾ 3.2 ਦਰਜ ਕੀਤੀ ਗਈ ਹੈ।