ਜਲੰਧਰ : ਦੇਸ਼ ਭਰ ‘ਚ ਕੋਰੋਨਾ ਵਾਇਰਸ ਦੇ ਖਤਰੇ ਦੇ ਮੱਦੇਨਜ਼ਰ ਪੰਜਾਬ ਦੀਆਂ ਸਾਰੀਆਂ ਜੇਲਾਂ ‘ਚੋਂ ਕਰੀਬ 6000 ਕੈਦੀਆਂ ਨੂੰ ਰਿਹਾਅ ਕੀਤਾ ਜਾ ਰਿਹਾ ਹੈ। ਜੇਲ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਇਸ ਬਾਰੇ ਦੱਸਦਿਆਂ ਕਿਹਾ ਕਿ ਕੋਵਿਡ-19 ਮਹਾਮਾਰੀ ਦੇ ਮੱਦੇਨਜ਼ਰ ਪੰਜਾਬ ਦੀਆਂ ਜੇਲਾਂ ‘ਚ ਛੋਟੇ ਜ਼ੁਰਮਾਂ ‘ਚ ਕੈਦ ਕੱਟ ਰਹੇ ਕਰੀਬ 6000 ਕੈਦੀਆਂ ਨੂੰ ਕਰਨ ਜਾ ਰਹੇ ਹਨ।















