
ਸ਼ਰਮਾ ਲੜਕਾ, ਉਮਰ 35 ਸਾਲ, ਕੱਦ 5 ਫ਼ੁੱਟ 8 ਇੰਚ, ਵਰਕ ਪਰਮਿਟ ਉੱਤੇ ਕੈਨੇਡਾ ਰਹਿ ਰਹੇ, ੰ।ੳ। ੍ਹਸਿਟੋਰੇ, ਡਿਪਲੋਮਾ ਇਨ ਡੀਜ਼ਲ ਮਕੈਨਿਕ, ਚੰਗੀ ਜੌਬ ਕਰ ਰਹੇ, ਤਲਾਕਸ਼ੁਦਾ ਬਿਨਾ ਬੱਚੇ ਤੋਂ, ਪਰਿਵਾਰਕ, ਚੰਗੀ ਜ਼ਮੀਨ ਜਾਇਦਾਦ ਦੇ ਮਾਲਿਕ ਲਈ ਕੈਨੇਡੀਅਨ ਇਮੀਗ੍ਰੈਂਟ/ਸਿਟੀਜ਼ਨ, ਪੜੀ੍ਹ ਲਿਖੀ, ਪਰਿਵਾਰਕ ਲੜਕੀ ਦੀ ਲੋੜ ਹੈ। ਤਲਾਕਸ਼ੁਦਾ ਲੜਕੀ `ਤੇ ਵੀ ਵਿਚਾਰ ਕੀਤਾ ਜਾ ਸਕਦਾ ਹੈ। ਲੜਕੇ ਦਾ ਪਰਿਵਾਰ ਕੈਨੇਡਾ ਵਿੱਚ ਵੈੱਲ ਸੈਟਲਡ ਹੈ। ਆਪਣਾ ਬਾਇEਡੈਟਾ ਅਤੇ ਪਿਕਚਰ ਈਮੇਲ ਕਰੋ: rajusharma7884@gmail.com ਜਾਂ ਜਾਣਕਾਰੀ ਲਈ 1-403-909-0769 `ਤੇ ਫ਼ੋਨ ਕਰੋ।
************










