ਸੀਆਰਪੀਐਫ ਪਾਰਟੀ ‘ਤੇ ਅੱਤਵਾਦੀ ਹਮਲਾ, ਜਵਾਨ ਜ਼ਖਮੀ

Image Courtesy : ਏਬੀਪੀ ਸਾਂਝਾ

ਜੰਮੂ-ਕਸ਼ਮੀਰ ਦੇ ਅਨੰਤਨਾਗ ਦੇ ਬਿਜਬੇਹਰਾ ਵਿੱਚ ਹਾਈਵੇਅ ਸਿਕਿਓਰਟੀ ਵਿੱਚ ਤਾਇਨਾਤ ਕੇਂਦਰੀ ਰਿਜ਼ਰਵ ਪੁਲਿਸ ਬਲ (ਸੀਆਰਪੀਐਫ) ਪਾਰਟੀ ਉੱਤੇ ਅੱਤਵਾਦੀਆਂ ਨੇ ਹਮਲਾ ਕੀਤਾ ਹੈ।
ਜੰਮੂ ਕਸ਼ਮੀਰ: ਸੀਆਰਪੀਐਫ ਉੱਤੇ ਅੱਤਵਾਦੀ ਹਮਲਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜੰਮੂ-ਕਸ਼ਮੀਰ ਦੇ ਅਨੰਤਨਾਗ ਦੇ ਬਿਜਬੇਹਰਾ ਵਿੱਚ ਹਾਈਵੇਅ ਸਿਕਿਓਰਟੀ ਵਿੱਚ ਤਾਇਨਾਤ ਕੇਂਦਰੀ ਰਿਜ਼ਰਵ ਪੁਲਿਸ ਬਲ (ਸੀਆਰਪੀਐਫ) ਪਾਰਟੀ ਉੱਤੇ ਅੱਤਵਾਦੀਆਂ ਨੇ ਹਮਲਾ ਕੀਤਾ ਹੈ।
ਇਸ ਹਮਲੇ ‘ਚ ਇੱਕ ਜਵਾਨ ਦੇ ਜ਼ਖਮੀ ਹੋਣ ਦੀ ਵੀ ਖ਼ਬਰ ਮਿਲੀ ਹੈ। ਇਸ ਸਬੰਧੀ ਹੋਰ ਵੇਰਵਿਆਂ ਦੀ ਹਾਲੇ ਉਡੀਕ ਕੀਤੀ ਜਾ ਰਹੀ ਹੈ।

News Credit : ਏਬੀਪੀ ਸਾਂਝਾ