
ਚਿੱਟੇ ਮੋਦੀਆਂ ਦੇ ਆਕਾਰ ਵਾਲਾ ਸਾਬੂਦਾਣਾ ਫ਼ਾਇਦੇਮੰਦ ਆਹਾਰ ਹੈ। ਸਾਬੂਦਾਣੇ ਦੀ ਖੀਰ ਸ਼ਰੀਰ ਲਈ ਗੁਣਕਾਰੀ ਮੰਨੀ ਜਾਂਦੀ ਹੈ, ਜਿਸ ਨੂੰ ਅਕਸਰ ਲੋਕ ਨਰਾਤਿਆਂ੬ ‘ਚ ਖਾਂ੬ਦੇ ਹਨ। ਸਾਬੂਦਾਣੇ ਦੀ ਬਣੀ ਖਿੱਚੜੀ ਫ਼ਾਇਦੇਮੰਦ ਹੋਣ ਦੇ ਨਾਲ-ਨਾਲ ਸਵਾਦ ਪੱਖੋਂ੬ ਵੀ ਚੰਗੀ ਹੁੰਦੀ ਹੈ। ਇਸ ਨਾਲ ਨਾ ਸਿਰਫ਼ ਸ਼ਰੀਰ ਨੂੰ ਐਨਰਜੀ ਮਿਲਦੀ ਹੈ ਸਗੋਂ ਹੱਡੀਆਂ੬ ਵੀ ਮਜ਼ਬੂਤ ਹੁੰਦੀਆਂ੬ ਹਨ। ਸਾਬੂਦਾਣੇ ਨੂੰ ਪਾਪੜਾਂ੬ ਦੇ ਰੂਪ ‘ਚ ਖਾ੬ ਸਕਦੇ ਹੋ। ਸਾਬੂਦਾਣਾ ਫ਼ਾਈਬਰ ਅਤੇ ਕੈਲਸ਼ੀਅਮ ਦਾ ਭੰਡਾਰ ਹੈ। ਵਰਤ ਵਾਲੇ ਦਿਨ ਸਾਬੂਦਾਣਾ ਖਾਣ ਨਾਲ ਪੂਰਾ ਦਿਨ ਸ਼ਰੀਰ ‘ਚ ਊਰਜਾ ਬਣੀ ਰਹਿੰਦੀ ਹੈ। ਸਾਬੂਦਾਣਾ ਪਾਚਨ ਸ਼ਕਤੀ ਨੂੰ ਮਜ਼ਬੂਤ ਕਰਦਾ ਹੈ। ਡਾਇਟ ‘ਚ ਰੋਜ਼ਾਨਾ ਸਾਬੂਦਾਣੇ ਦੀ ਵਰਤੋਂ ਕਰਨਾ ਲਾਭਦਾਇਕ ਮੰਨਿਆ ਜਾਂਦਾ ਹੈ।
1. ਹੱਡੀਆਂ੬ ਮਜ਼ਬੂਤ – ਸਾਬੂਦਾਣੇ ‘ਚ ਕੈਲਸ਼ੀਅਮ, ਆਇਰਨ ਅਤੇ ਵਾਇਟਾਮਿਨ ਦੇ ਤਤ ਭਰਪੂਰ ਮਾਤਰਾ ‘ਚ ਪਾਏ ਜਾਂਦੇ ਹਨ। ਇਹ ਹੱਡੀਆਂ੬ ਨੂੰ ਮਜ਼ਬੂਤ ਕਰ ਕੇ ਉਨ੍ਹਾਂ੬ ‘ਚ ਲਚਕੀਲਾਪਣ ਲਿਆਉ੬ਂਦੇ ਹਨ।
ਬਲੱਡ ਪ੍ਰੈਸ਼ਰ ਦੀ ਸਮੱਸਿਆ – ਹਾਈ ਬਲੱਡ ਪ੍ਰੈਸ਼ਰ ਦੀ ਸਮੱਸਿਆ ਹੋਣ ‘ਤੇ ਸਾਬੂਦਾਣਾ ਖਾਣਾ ਸਿਹਤ ਲਈ ਫ਼ਾਇਦੇਮੰਦ ਹੁੰਦਾ ਹੈ। ਸਾਬੂਦਾਣਾ ਸ਼ਰੀਰ ‘ਚ ਬਲੱਡ ਸਰਕੁਲੇਸ਼ਨ ਨੂੰ ਵਧੀਆ ਬਣਾਉਂਦਾ ਹੈ ਜਿਸ ਕਰ ਕੇ ਹਾਈ ਬਲੱਡ ਪ੍ਰੈਸ਼ਰ ਦੇ ਮਰੀਜ਼ਾਂ੬ ਨੂੰ ਨਾਸ਼ਤੇ ‘ਚ ਸਾਬੂਦਾਣਾ ਜ਼ਰੂਰ ਖਾਣਾ ਚਾਹੀਦਾ ਹੈ।
ਥਕਾਵਟ ਦੂਰ ਕਰੇ – ਸਾਬੂਦਾਣਾ ਖਾਣ ਨਾਲ ਸ਼ਰੀਰ ਦੀ ਥਕਾਵਟ ਖ਼ਤਮ ਹੋ ਜਾਂਦੀ ਹੈ। ਇਸ ਤੋਂ ਇਲਾਵਾ ਇਸ ਨਾਲ ਸ਼ਰੀਰ ‘ਚ ਊਰਜਾ ਬਣੀ ਰਹਿੰਦੀ ਹੈ।
ਖ਼ੂਨ ਵਧਾਉ੬ਂਦਾ ਹੈ – ਸਾਬੂਦਾਣੇ ‘ਚ ਆਇਰਨ ਭਰਪੂਰ ਹੁੰਦਾ ਹੈ ਜਿਸ ਨਾਲ ਸ਼ਰੀਰ ‘ਚ ਰੈੱਡ ਸੈੱਲਜ਼ ਵਧਦੇ ਹਨ। ਅਜਿਹੇ ‘ਚ ਜੇਕਰ ਤੁਹਾਡੇ ਸ਼ਰੀਰ ‘ਚ ਵੀ ਖ਼ੂਨ ਦੀ ਕਮੀ ਹੈ ਤਾ੬ ਸਾਬੂਦਾਣਾ ਨੂੰ ਆਪਣੀ ਡਾਇਟ ਦਾ ਹਿੱਸਾ ਬਣਾਓ।
ਚਮੜੀ ਲਈ ਲਾਹੇਵੰਦ – ਸਾਬੂਦਾਣਾ ਚਮੜੀ ਲਈ ਬਹੁਤ ਫ਼ਾਇਦੇਮੰਦ ਹੁੰਦਾ ਹੈ। ਇਸ ਦਾ ਫ਼ੇਸਮਾਸਕ ਬਣਾ ਕੇ ਚਿਹਰੇ ‘ਤੇ ਲਗਾਉਣ ਨਾਲ ਝੁਰੜੀਆ੬ ਨਹੀਂ ਪੈ੬ਂਦੀਆਂ੬ ਅਤੇ ਚਿਹਰਾ ਢਿੱਲਾ ਨਹੀਂ ਪੈ੬ਂਦਾ।
ਡਾਈਜੈਸ਼ਨ ‘ਚ ਆਸਾਨ – ਵਰਤ ਦੇ ਦਿਨਾ੬ ‘ਚ ਭਾਰੀ ਖਾਣਾ ਖਾਣ ਨਾਲ ਗੈਸ ਦੀ ਸਮੱਸਿਆ ਹੋ ਸਕਦੀ ਹੈ। ਅਜਿਹੀ ਹਾਲਤ ‘ਚ ਸਾਬੂਦਾਣੇ ਦੀ ਵਰਤੋਂ ਕਰਨੀ ਚਾਹੀਦੀ ਹੈ ਜੋ ਤੁਹਾਡੇ ਖਾਣੇ ਨੂੰ ਪਚਾਉਣ ‘ਚ ਮਦਦ ਕਰਦਾ ਹੈ। ਸਾਬੂਦਾਣਾ ਖਾਣ ਨਾਲ ਐਨਰਜੀ ਮਿਲਦੀ ਹੈ। ਇਸ ਨਾਲ ਪੇਟ ਫ਼ੁੱਲਣ, ਗੈਸ ਅਤੇ ਕਬਜ਼ ਦੀ ਸਮੱਸਿਆ ਨਹੀਂ ਹੁੰਦੀ।
ਸ਼ਰੀਰ ਨੂੰ ਮਿਲਦੀ ਹੈ ਊਰਜਾ – ਸਾਬੂਦਾਣੇ ਨੂੰ ਕਾਰਬੋਹਾਈਡ੍ਰੇਟਸ ਦਾ ਸਭ ਤੋਂ ਵਧੀਆ ਸਰੋਤ ਮੰਨਿਆ ਜਾਂਦਾ ਹੈ। ਇਸ ਨਾਲ ਸ਼ਰੀਰ ਨੂੰ ਊਰਜਾ ਮਿਲਦੀ ਹੈ।
ਗਰਭ ਅਵਸਥਾ ਮੌਕੇ ਫ਼ਾਇਦੇਮੰਦ – ਸਾਬੂਦਾਣੇ ‘ਚ ਫ਼ੋਲਿਕ ਐਸਿਡ ਅਤੇ ਵਾਇਟਾਮਿਨ ਬੀ ਕੌਮਪਲੈਕਸ ਪਾਇਆ ਜਾਂਦਾ ਹੈ। ਇਹ ਬੱਚੇ ਦੇ ਵਿਕਾਸ ਲਈ ਬਹੁਤ ਲਾਭਦਾਇਕ ਹੁੰਦਾ ਹੈ।
ਦਿਮਾਗ਼ – ਸਾਬੂਦਾਣੇ ‘ਚ ਵਾਇਟਾਮਿਨ ਕੇ ਵੀ ਪਾਇਆ ਜਾਂਦਾ ਹੈ ਜੋ ਦਿਮਾਗ਼ ਨੂੰ ਠੀਕ ਰੱਖਦਾ ਹੈ। ਇਸ ਨਾਲ ਅਲਜ਼ਾਈਮਰ ਵਰਗੀਆ੬ ਬਿਮਾਰੀਆਂ ਕਦੇ ਨਹੀਂ ਹੁੰਦੀਆਂ੬। ਇਹ ਨਾੜੀ ਤੰਤਰ ਨੂੰ ਵੀ ਤਾਕਤਵਰ ਬਣਾਉਂਦਾ ਹੈ।
ਜੇਕਰ ਤੁਸੀਂ ਉੱਪਰ ਬਿਆਨ ਕੀਤੇ ਕਿਸੇ ਵੀ ਮਸਲੇ ਤੋਂ ਪਰੇਸ਼ਾਨ ਹੋ ਜਾਂ ਕਿਸੇ ਗੁਪਤ ਰੋਗ ਤੋਂ ਪੀੜਤ ਹੋ ਤਾਂ ਇੱਕ ਵਾਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਜ਼ਰੂਰ ਸੰਪਰਕ ਕਰੋ। ਸੂਰਜਵੰਸ਼ੀ ਦਵਾਖ਼ਾਨਾ ਉੱਤਰੀ ਅਮਰੀਕਾ ਵਿੱਚ ਪਿੱਛਲੇ 25 ਸਾਲਾਂ ਤੋਂ ਲਗਾਤਾਰ ਸੇਵਾ ਨਿਭਾਉਂਦਾ ਆ ਰਿਹਾ ਹੈ। ਮੈਡੀਕਲ ਸਾਇੰਸ ਵਲੋਂ ਸਾਰੀ ਦੁਨੀਆ ‘ਚ ਇਹ ਗੱਲ ਪੂਰੀ ਤਰ੍ਹਾਂ ਸਥਾਪਤ ਕੀਤੀ ਜਾ ਚੁੱਕੀ ਹੈ ਕਿ ਪਿਛਲੇ 100 ਸਾਲਾਂ ਵਿੱਚ ਮੈਡੀਕਲ ਸਾਇੰਸ ਨੇ ਬਹੁਤ ਤਰੱਕੀ ਕਰ ਲਈ ਹੈ ਪਰ ਧਿਆਨ ਦੇਣ ਦੀ ਗੱਲ ਇਹ ਹੈ ਕਿ ਫ਼ਿਰ ਵੀ ਮਰਦਾਂ ਵਿੱਚ ਇਰੈਕਟਾਇਲ ਡਿਸਫ਼ੰਕਸ਼ਨ ਭਾਵ ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਗਠੀਆ ਤੇ ਰੀੜ੍ਹ ਦੀ ਹੱਡੀ ਦੀਆਂ ਬੀਮਾਰੀਆਂ ਨੂੰ ਅੰਗ੍ਰੇਜ਼ੀ ਦਵਾਈਆਂ ਨਾਲ ਸਿਰਫ਼ ਕੁਝ ਹੱਦ ਤਕ ਕੰਟਰੋਲ ਹੀ ਕੀਤਾ ਜਾ ਰਿਹਾ ਹੈ। ਇਨ੍ਹਾਂ ਬੀਮਾਰੀਆਂ ਨੂੰ ਹਮੇਸ਼ਾ ਲਈ ਖਤਮ ਕਰ ਕੇ ਮਰੀਜ਼ ਨੂੰ ਸਿਹਤਮੰਦ ਨਹੀਂ ਬਣਾਇਆ ਜਾ ਰਿਹਾ। ਮਰਦਾਂ ਨੂੰ ਇੰਦਰੀ ਵਰਧਕ ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡੌਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਵਧੇਰੇ ਜਾਣਕਾਰੀ ਲਈ ਅੱਜ ਹੀ ਖ਼ਾਨਦਾਨੀ ਹਕੀਮ ਕੇ.ਬੀ. ਸਿੰਘ ਨਾਲ 416-992-5489 ‘ਤੇ ਸੰਪਰਕ ਕਰੋ ਜਾਂ ਇਸ ਅਖ਼ਬਾਰ ਵਿੱਚ ਲੱਗਾ ਸੂਰਜਵੰਸ਼ੀ ਦਵਾਖ਼ਾਨੇ ਦਾ ਇਸ਼ਤਿਹਾਰ ਦੇਖੋ।