
ਕਰੇਲੇ ਖਾਣ ‘ਚ ਭਾਵੇਂ ਕੌੜੇ ਹੁੰਦੇ ਹਨ, ਪਰ ਇਹ ਸਿਹਤ ਲਈ ਵੀ ਬਹੁਤ ਹੀ ਫ਼ਾਇਦੇਮੰਦ ਹੁੰਦੇ ਹਨ। ਕੌੜੇ ਹੋਣ ਕਰ ਕੇ ਕਰੇਲੇ ਖਾਣਾ ਹਰ ਕੋਈ ਪਸੰਦ ਨਹੀਂ ਕਰਦਾ। ਇਹ ਡਾਇਬੀਟੀਜ਼ ਦੇ ਮਰੀਜ਼ਾਂ ਲਈ ਦਵਾਈ ਦਾ ਕੰਮ ਕਰਦੇ ਹਨ। ਕਰੇਲਿਆਂ ‘ਚ ਵਾਇਟਾਮਿਨ-A, B ਅਤੇ ਕੈਰੋਟੀਨ, ਐਂਟੀ ਔਕਸੀਡੈਂਟਸ, ਬੀਟਾ ਕੈਰੋਟੀਨ, ਆਇਰਨ, ਜ਼ਿੰਕ, ਮੈਗਨੀਜ਼ੀਅਮ ਵਰਗੇ ਖਣਿਜ ਤੱਤ ਪਾਏ ਜਾਂਦੇ ਹਨ। ਕਰੇਲਿਆਂ ਨੂੰ ਸਬਜ਼ੀ, ਅਚਾਰ, ਸਲਾਦ, ਜੂਸ ਆਦਿ ਦੇ ਰੂਪ ‘ਚ ਵੀ ਖਾਧਾ ਜਾ ਸਕਦਾ ਹੈ। ਅਸੀਂ ਤੁਹਾਨੂੰ ਕਰੇਲੇ ਖਾਣ ਨਾਲ ਸਿਹਤ ਨੂੰ ਹੋਣ ਵਾਲੇ ਫ਼ਾਇਦਿਆਂ ਬਾਰੇ ਹੀ ਦੱਸਣ ਜਾ ਰਹੇ ਹਾਂ।
ਚਮੜੀ ਰੋਗਾਂ ਤੋਂ ਦੇਵੇ ਮੁਕਤੀ – ਕਰੇਲੇ ਸਕਿਨ ਦੇ ਰੋਗਾਂ ਲਈ ਵੀ ਕਾਫ਼ੀ ਫ਼ਾਇਦੇਮੰਦ ਹੁੰਦੇ ਹਨ। ਕਰੇਲਿਆਂ ਨੂੰ ਪੀਸ ਕੇ ਉਸ ਦਾ ਲੇਪ ਫ਼ੋੜੇ-ਮੁਹਾਸੇ ਅਤੇ ਦਾਦ-ਖੁਜਲੀ ਆਦਿ ‘ਤੇ ਲਗਾਉਣਾ ਲਾਭਕਾਰੀ ਹੁੰਦਾ ਹੈ।
ਬੁਖ਼ਾਰ ਤੋਂ ਮਿਲੇ ਰਾਹਤ – ਕਰੇਲਿਆਂ ਦੀ ਵਰਤੋਂ ਬੁਖ਼ਾਰ ਦੌਰਾਨ ਕਰਨ ਨਾਲ ਬੁਖ਼ਾਰ ਤੋਂ ਰਾਹਤ ਮਿਲਦੀ ਹੈ। ਇਸ ਦੇ ਨਾਲ ਹੀ ਗਰਮੀ ‘ਚ ਹੋਣ ਵਾਲੀਆਂ ਬੀਮਾਰੀਆਂ ਨੂੰ ਦੂਰ ਕਰਨ ‘ਚ ਕਰੇਲੇ ਮਹੱਤਵਪੂਰਣ ਭੂਮਿਕਾ ਨਿਭਾਉਾਂਦੇ ਹਨ।
ਪੀਲੀਏ ਦੇ ਮਰੀਜ਼ਾਂ ਲਈ ਲਾਹੇਵੰਦ – ਕਰੇਲੇ ਪੀਲੀਏ ਦੇ ਮਰੀਜ਼ਾਂ ਲਈ ਵੀ ਕਾਫ਼ੀ ਫ਼ਾਇਦੇਮੰਦ ਹੁੰਦੇ ਹਨ। ਅਜਿਹੀ ਸਥਿਤੀ ‘ਚ ਕਰੇਲੇ ਨੂੰ ਪੀਸ ਕੇ ਪਾਣੀ ‘ਚ ਮਿਲਾ ਕੇ ਖਾਣਾ ਚਾਹੀਦਾ ਹੈ।
ਡਾਇਬਟੀਜ਼ ਕਰੇ ਦੂਰ – ਡਾਇਬਟੀਜ਼ ਦੇ ਮਰੀਜ਼ਾਂ ਲਈ ਵੀ ਕਰੇਲੇ ਬੇਹੱਦ ਲਾਹੇਵੰਦ ਮੰਨੇ ਜਾਂਦੇ ਹਨ। ਕਰੇਲੇ ਦੇ ਗੁੱਦੇ ਨੂੰ ਅੱਧਾ ਘੰਟਾ ਪਾਣੀ ‘ਚ ਪਾ ਕੇ ਉਬਾਲੋ।
ਭੁੱਖ ਵਧਾਉਣ ‘ਚ ਸਹਾਇਕ – ਜਿਹੜੇ ਲੋਕਾਂ ਨੂੰ ਭੁੱਖ ਘੱਟ ਲੱਗਦੀ ਹੈ ਉਨ੍ਹਾਂ ਨੂੰ ਕਰੇਲੇ ਖਾਣੇ ਚਾਹੀਦੇ ਹਨ। ਕਰੇਲਾ ਪਾਚਣ ਸ਼ਕਤੀ ਨੂੰ ਵਧਾਉਾਂਦਾਹੈ ਜਿਸ ਕਰਕੇ ਭੁੱਖ ਵੱਧਦੀ ਹੈ।
ਜੇਕਰ ਤੁਸੀਂ ਉੱਪਰ ਬਿਆਨ ਕੀਤੇ ਕਿਸੇ ਵੀ ਮਸਲੇ ਤੋਂ ਪਰੇਸ਼ਾਨ ਹੋ ਜਾਂ ਕਿਸੇ ਗੁਪਤ ਰੋਗ ਤੋਂ ਪੀੜਤ ਹੋ ਤਾਂ ਇੱਕ ਵਾਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਜ਼ਰੂਰ ਸੰਪਰਕ ਕਰੋ। ਸੂਰਜਵੰਸ਼ੀ ਦਵਾਖ਼ਾਨਾ ਉੱਤਰੀ ਅਮਰੀਕਾ ਵਿੱਚ ਪਿੱਛਲੇ 25 ਸਾਲਾਂ ਤੋਂ ਲਗਾਤਾਰ ਸੇਵਾ ਨਿਭਾਉਂਦਾ ਆ ਰਿਹਾ ਹੈ। ਮੈਡੀਕਲ ਸਾਇੰਸ ਵਲੋਂ ਸਾਰੀ ਦੁਨੀਆਂ ‘ਚ ਇਹ ਗੱਲ ਪੂਰੀ ਤਰ੍ਹਾਂ ਸਥਾਪਿਤ ਕੀਤੀ ਜਾ ਚੁੱਕੀ ਹੈ ਕਿ ਪਿਛਲੇ 100 ਸਾਲਾਂ ਵਿੱਚ ਮੈਡੀਕਲ ਸਾਇੰਸ ਨੇ ਬਹੁਤ ਤਰੱਕੀ ਕਰ ਲਈ ਹੈ, ਪਰ ਧਿਆਨ ਦੇਣ ਦੀ ਗੱਲ ਇਹ ਹੈ ਕਿ ਫ਼ਿਰ ਵੀ ਮਰਦਾਂ ਵਿੱਚ ਇਰੈਕਟਾਇਲ ਡਿਸਫ਼ੰਕਸ਼ਨ ਭਾਵ ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਗਠੀਆ ਅਤੇ ਰੀੜ੍ਹ ਦੀ ਹੱਡੀ ਦੀਆਂ ਬੀਮਾਰੀਆਂ ਨੂੰ ਅੰਗ੍ਰੇਜ਼ੀ ਦਵਾਈਆਂ ਨਾਲ ਸਿਰਫ਼ ਕੁੱਝ ਹੱਦ ਤਕ ਕੰਟਰੋਲ ਹੀ ਕੀਤਾ ਜਾ ਰਿਹਾ ਹੈ। ਇਨ੍ਹਾਂ ਬੀਮਾਰੀਆਂ ਨੂੰ ਹਮੇਸ਼ਾ ਲਈ ਖ਼ਤਮ ਕਰ ਕੇ ਮਰੀਜ਼ ਨੂੰ ਸਿਹਤਮੰਦ ਨਹੀਂ ਬਣਾਇਆ ਜਾ ਰਿਹਾ।
ਮਰਦਾਂ ਨੂੰ ਇੰਦਰੀ ਵਰਧਕ ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁੱਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਵਧੇਰੇ ਜਾਣਕਾਰੀ ਲਈ ਅੱਜ ਹੀ ਖ਼ਾਨਦਾਨੀ ਹਕੀਮ ਕੇ.ਬੀ. ਸਿੰਘ ਨਾਲ 416-992-5489 ‘ਤੇ ਸੰਪਰਕ ਕਰੋ ਜਾਂ ਇਸ ਅਖ਼ਬਾਰ ਵਿੱਚ ਲੱਗਾ ਸੂਰਜਵੰਸ਼ੀ ਦਵਾਖ਼ਾਨੇ ਦਾ ਇਸ਼ਤਿਹਾਰ ਦੇਖੋ।










