
ਗੁਆਵਾ ਦੇ ਨਾਂ ਨਾਲ ਵੀ ਜਾਣਿਆ ਜਾਣ ਵਾਲਾ ਅਮਰੂਦ ਕਈ ਗੁਣਾਂ ਨਾਲ ਭਰਪੂਰ ਹੁੰਦਾ ਹੈ। ਇਹ ਵਾਇਟਾਮਿਨ-B ਦਾ ਵੀ ਵਧੀਆ ਸਰੋਤ ਹੈ। ਇਸ ਦੀ ਸਭ ਤੋਂ ਵਧੀਆ ਗੱਲ ਇਹ ਹੈ ਕਿ ਇਹ ਸਸਤੇ ਰੇਟਾਂ ‘ਚ ਵੀ ਉਪਲਬਧ ਹੋ ਜਾਂਦਾ ਹੈ। ਜਿੱਥੇ ਅਮਰੂਦ ਸਾਡੀ ਸਿਹਤ ਨੂੰ ਕਈ ਤਰ੍ਹਾਂ ਦੇ ਫ਼ਾਇਦੇ ਦਿੰਦੇ ਹਨ, ਉਥੇ ਇਨ੍ਹਾਂ ਦੀਆਂ ਪੱਤੀਆਂ ਵੀ ਬੇਹੱਦ ਫ਼ਾਇਦੇਮੰਦ ਹੁੰਦੀਆਂ ਹਨ। ਅਮਰੂਦਾਂ ਦੀਆਂ ਪੱਤੀਆਂ ਵੀ ਕਈ ਬੀਮਾਰੀਆਂ ਨੂੰ ਤੋਂ ਸਾਨੂੰ ਨਿਜਾਤ ਦਿਵਾਉਾਂਦੀਆਂ ਹਨ। ਇਸ ਹਫ਼ਤੇ ਅਸੀਂ ਤੁਹਾਨੂੰ ਅਮਰੂਦਾਂ ਦੀਆਂ ਪੱਤੀਆਂ ਖਾਣ ਨਾਲ ਹੋਣ ਵਾਲੇ ਫ਼ਾਇਦਿਆਂ ਬਾਰੇ ਹੀ ਦੱਸਣ ਜਾ ਰਹੇ ਹਾਂ।
ਭਾਰ ਘਟਾਉਣ – ਅਮਰੂਦ ਦੀਆਂ ਪੱਤੀਆਂ ਸ਼ਰੀਰ ‘ਚ ਮੌਜੂਦ ਸਟਾਰਚ ਨੂੰ ਸ਼ੂਗਰ ‘ਚ ਪਰਿਵਰਤਿਤ ਹੋਣ ਤੋਂ ਰੋਕਦੀ ਹੈ ਜਿਸ ਨਾਲ ਸ਼ਰੀਰ ਦਾ ਭਾਰ ਨਹੀਂ ਵਧਦਾ। ਆਪਣੇ ਵਧਦੇ ਭਾਰ ਨੂੰ ਘੱਟ ਕਰਨ ਲਈ ਤੁਸੀਂ ਅਮਰੂਦ ਦੀਆਂ ਪੱਤੀਆਂ ਦਾ ਚੂਰਨ ਬਣਾ ਕੇ ਲੈ ਸਕਦੇ ਹੋ।
ਕੋਲੈਸਟਰੋਲ ਦਾ ਪੱਧਰ ਵੀ ਕਰੇ ਘੱਟ – ਅਮਰੂਦ ਦੀਆਂ ਪੱਤੀਆਂ ਦਾ ਰਸ ਸ਼ਰੀਰ ‘ਚ ਮੌਜੂਦ ਕੋਲੈਸਟਰੋਲ ਦੇ ਪੱਧਰ ਨੂੰ ਵੀ ਘੱਟ ਕਰਦੀਆਂ ਹਨ ਅਤੇ ਇਸ ਤੋਂ ਹੋਣ ਵਾਲੀਆਂ ਬੀਮਾਰੀਆਂ ਨੂੰ ਬਚਾਉਾਂਦੀਆਂ ਹਨ।
ਦੰਦਾਂ ਦੇ ਦਰਦਾਂ ਲਈ ਲਾਭਦਾਇਕ – ਜੇਕਰ ਤੁਹਾਡੇ ਦੰਦਾਂ ਜਾਂ ਮਸੂੜਿਆਂ ‘ਚ ਦਰਦ ਰਹਿੰਦਾ ਹੈ ਤਾਂ ਤੁਸੀਂ ਅਮਰੂਦ ਦੀਆਂ ਪੱਤੀਆਂ ਦਾ ਪੇਸਟ ਅਤੇ ਮਸੂੜਿਆਂ ਬਣਾ ਕੇ ਦੰਦਾਂ ‘ਤੇ ਲਗਾ ਸਕਦੇ ਹੋ। ਅਜਿਹਾ ਕਰਨ ਦੇ ਨਾਲ ਮਸੂੜਿਆਂ ‘ਚ ਹੋਣ ਵਾਲੀ ਦਰਦ ਤੋਂ ਛੁਟਕਾਰਾ ਮਿਲਦਾ ਹੈ।
ਚਿਹਰੇ ਦੇ ਪਿੰਪਲਜ਼ ਤੋਂ ਦੇਵੇਂ ਛੁਟਕਾਰਾ – ਅਮਰੂਦ ਦੀਆਂ ਪੱਤੀਆਂ ਚਿਹਰੇ ‘ਤੇ ਹੋਣ ਵਾਲੇ ਪਿੰਪਲਜ਼ ਤੋਂ ਵੀ ਨਿਜਾਤ ਦਿਵਾਉਾਂਦੀਆਂ ਹਨ। ਜੇਕਰ ਤੁਹਾਡੇ ਚਿਹਰੇ ‘ਤੇ ਪਿੰਪਲਜ਼ ਹਨ ਤਾਂ ਅਮਰੂਦ ਦੀਆਂ ਪੱਤੀਆਂ ਦਾ ਪੇਸਟ ਚਿਹਰੇ ‘ਤੇ ਲਗਾਉਣ ਨਾਲ ਚਿਹਰੇ ਦੀ ਖ਼ੂਬਸੂਰਤੀ ਵਧਦੀ ਹੈ। ਇਥੇ ਦੱਸਣਯੋਗ ਹੈ ਕਿ ਕਈ ਲੋਕ ਅਮਰੂਦ ਦਾ ਜੂਸ ਪੀਣਾ ਵੀ ਬਹੁਤ ਪਸੰਦ ਕਰਦੇ ਹਨ ਅਤੇ ਇਸ ਦੇ ਵੀ ਬਹੁਤ ਸਾਰੇ ਫ਼ਾਇਦੇ ਹਨ। ਅਮਰੂਦ ਦੇ ਜੂਸ ਨੂੰ ਤੁਸੀਂ ਸੁਆਦਿਸ਼ਟ ਬਣਾਉਣ ਲਈ ਇਸ ‘ਚ ਪੰਜ ਕਾਲੀਆਂ ਮਿਰਚਾਂ, ਤਿੰਨ ਚੱਮਚ ਨਿੰਬੂ ਦਾ ਰਸ, ਕਾਲਾ ਨਮਕ ਸੁਆਦ ਅਨੁਸਾਰ ਅਤੇ ਅੱਧਾ ਗਿਲਾਸ ਪਾਣੀ ਪਾ ਸਕਦੇ ਹੋ।
ਇੰਝ ਬਣਾਓ ਸੁਆਦਿਸ਼ਟ ਜੂਸ – ਜੂਸ ਬਣਾਉਣ ਲਈ ਉੱਪਰ ਦੱਸੀਆਂ ਸਾਰੀਆਂ ਚੀਜ਼ਾਂ ਨੂੰ ਲੈ ਲੇ ਮਿਕਸਰ ‘ਚ ਪੀਸ ਲਵੋ ਅਤੇ ਇਸ ‘ਚ ਨਿੰਬੂ ਦਾ ਰਸ ਮਿਲਾਓ। ਅਖ਼ੀਰ ‘ਚ ਇਸ ਮਿਕਸਚਰ ਨੂੰ ਛਾਣਨੀ ਨਾਲ ਛਾਣ ਲਵੋ। ਹੁਣ ਤੁਹਾਡਾ ਅਮਰੂਦ ਦਾ ਜੂਸ ਤਿਆਰ ਹੈ। ਬਿਨਾਂ ਪਾਣੀ ਪਾਏ ਇਸ ਦਾ ਪੇਸਟ ਬਣਾ ਕੇ 2-3 ਦਿਨਾਂ ਤਕ ਫ਼ਰਿੱਜ ‘ਚ ਰੱਖ ਸਕਦੇ ਹੋ ਅਤੇ ਜ਼ਰੂਰਤ ਪੈਣ ‘ਤੇ ਵਰਤ ਸਕਦੇ ਹੋ।
ਜੇਕਰ ਤੁਸੀਂ ਉੱਪਰ ਬਿਆਨ ਕੀਤੇ ਕਿਸੇ ਵੀ ਮਸਲੇ ਤੋਂ ਪਰੇਸ਼ਾਨ ਹੋ ਜਾਂ ਕਿਸੇ ਗੁਪਤ ਰੋਗ ਤੋਂ ਪੀੜਤ ਹੋ ਤਾਂ ਇੱਕ ਵਾਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਜ਼ਰੂਰ ਸੰਪਰਕ ਕਰੋ। ਸੂਰਜਵੰਸ਼ੀ ਦਵਾਖ਼ਾਨਾ ਉੱਤਰੀ ਅਮਰੀਕਾ ਵਿੱਚ ਪਿੱਛਲੇ 25 ਸਾਲਾਂ ਤੋਂ ਲਗਾਤਾਰ ਸੇਵਾ ਨਿਭਾਉਂਦਾ ਆ ਰਿਹਾ ਹੈ। ਮੈਡੀਕਲ ਸਾਇੰਸ ਵਲੋਂ ਸਾਰੀ ਦੁਨੀਆਂ ‘ਚ ਇਹ ਗੱਲ ਪੂਰੀ ਤਰ੍ਹਾਂ ਸਥਾਪਿਤ ਕੀਤੀ ਜਾ ਚੁੱਕੀ ਹੈ ਕਿ ਪਿਛਲੇ 100 ਸਾਲਾਂ ਵਿੱਚ ਮੈਡੀਕਲ ਸਾਇੰਸ ਨੇ ਬਹੁਤ ਤਰੱਕੀ ਕਰ ਲਈ ਹੈ, ਪਰ ਧਿਆਨ ਦੇਣ ਦੀ ਗੱਲ ਇਹ ਹੈ ਕਿ ਫ਼ਿਰ ਵੀ ਮਰਦਾਂ ਵਿੱਚ ਇਰੈਕਟਾਇਲ ਡਿਸਫ਼ੰਕਸ਼ਨ ਭਾਵ ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਗਠੀਆ ਅਤੇ ਰੀੜ੍ਹ ਦੀ ਹੱਡੀ ਦੀਆਂ ਬੀਮਾਰੀਆਂ ਨੂੰ ਅੰਗ੍ਰੇਜ਼ੀ ਦਵਾਈਆਂ ਨਾਲ ਸਿਰਫ਼ ਕੁੱਝ ਹੱਦ ਤਕ ਕੰਟਰੋਲ ਹੀ ਕੀਤਾ ਜਾ ਰਿਹਾ ਹੈ। ਇਨ੍ਹਾਂ ਬੀਮਾਰੀਆਂ ਨੂੰ ਹਮੇਸ਼ਾ ਲਈ ਖ਼ਤਮ ਕਰ ਕੇ ਮਰੀਜ਼ ਨੂੰ ਸਿਹਤਮੰਦ ਨਹੀਂ ਬਣਾਇਆ ਜਾ ਰਿਹਾ।
ਮਰਦਾਂ ਨੂੰ ਇੰਦਰੀ ਵਰਧਕ ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁੱਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਵਧੇਰੇ ਜਾਣਕਾਰੀ ਲਈ ਅੱਜ ਹੀ ਖ਼ਾਨਦਾਨੀ ਹਕੀਮ ਕੇ.ਬੀ. ਸਿੰਘ ਨਾਲ 416-992-5489 ‘ਤੇ ਸੰਪਰਕ ਕਰੋ ਜਾਂ ਇਸ ਅਖ਼ਬਾਰ ਵਿੱਚ ਲੱਗਾ ਸੂਰਜਵੰਸ਼ੀ ਦਵਾਖ਼ਾਨੇ ਦਾ ਇਸ਼ਤਿਹਾਰ ਦੇਖੋ।










