
ਲਸਣ ਦੀ ਵਰਤੋਂ ਸਬਜ਼ੀਆਂ ‘ਚ ਕੀਤੀ ਜਾਂਦੀ ਹੈ। ਇਸ ਤੋਂ ਇਲਾਵਾ ਲਸਣ ਮੱਛਰ ਦੂਰ ਕਰਨ ‘ਚ ਵੀ ਸਹਾਇਕ ਸਾਬਿਤ ਹੁੰਦਾ ਹੈ। ਪੇਟ ਖ਼ਰਾਬ ਹੋਣ ਤੋਂ ਲੈ ਕੇ ਡਾਇਬੀਟੀਜ਼, ਠੰਡ ਅਤੇ ਇਥੋਂ ਤਕ ਕਿ ਕੈਂਸਰ ‘ਚ ਵੀ ਲਸਣ ਬਹੁਤ ਲਾਭਦਾਇਕ ਮੰਨਿਆ ਜਾਂਦਾ ਹੈ। ਕੋਲੈਸਟਰੋਲ ਅਤੇ ਡਾਇਬੀਟੀਜ਼ ‘ਚ ਇਸ ਦੀ ਵਰਤੋਂ ਹਮੇਸ਼ਾ ਲਾਭ ਦਿੰਦੀ ਹੈ। ਆਯੁਰਵੈਦਿਕ ਦੇ ਨਾਲ-ਨਾਲ ਐਲੋਪੈਥੀ ਮਾਹਿਰ ਵੀ ਇਸ ਦੇ ਫ਼ਾਇਦੇ ਸਮਝਦੇ ਹਨ। ਇਸੇ ਲਈ ਡਾਕਟਰ ਅਕਸਰ ਖ਼ੁਰਾਕ ‘ਚ ਲਸਣ ਸ਼ਾਮਿਲ ਕਰਨ ਦੀ ਸਲਾਹ ਦਿੰਦੇ ਹਨ। ਜਾਣਦੇ ਹਾਂ ਲਸਣ ਖਾਣ ਦੇ ਹੋਰ ਕੀ ਹਨ ਫ਼ਾਇਦੇ।
ਦਿਲ ਦੀ ਤੰਦਰੁਸਤੀ – ਲਸਣ ਸ਼ਰੀਰ ‘ਚ ਬੁਰੇ ਕੋਲੈਸਟਰੋਲ ਦਾ ਪੱਧਰ ਘੱਟ ਕਰਦਾ ਹੈ। ਇਸ ਨਾਲ ਦਿਲ ਹਮੇਸ਼ਾ ਤੰਦਰੁਸਤ ਰਹਿੰਦਾ ਹੈ। ਲਸਣ ਸ਼ਰੀਰ ‘ਚ ਚੰਗੇ ਕੋਲੈਸਟ੍ਰਾਲ ਨੂੰ ਵਧਾਉਣ ਦਾ ਵੀ ਕੰਮ ਕਰਦਾ ਹੈ।
ਹਾਈ ਬਲੱਡ ਪ੍ਰੈਸ਼ਰ – ਹਾਈ ਬਲੱਡ ਪ੍ਰੈਸ਼ਰ ਨੂੰ ਦੂਰ ਕਰਨ ‘ਚ ਲਸਣ ਕਾਫ਼ੀ ਲਾਭਦਾਇਕ ਹੁੰਦਾ ਹੈ। ਹਾਈ ਬਲੱਡ ਪ੍ਰੈਸ਼ਰ ਦੇ ਮਰੀਜ਼ ਜੇਕਰ ਰੋਜ਼ਾਨਾ ਲਸਣ ਦਾ ਸੇਵਨ ਕਰਨ ਤਾਂ ਬਲੱਡ ਪ੍ਰੈਸ਼ਰ ਸਾਧਾਰਨ ਰੱਖਣ ‘ਚ ਮਦਦ ਮਿਲਦੀ ਹੈ। ਇਸ ‘ਚ ਮੌਜੂਦ ਐਲੀਸਿਨ ਨਾਮੀ ਤੱਤ ਹਾਈ ਬਲੱਡ ਪ੍ਰੈਸ਼ਰ ਨੂੰ ਸਾਧਾਰਨ ਰੱਖਣ ‘ਚ ਸਹਾਇਕ ਹੈ।
ਖ਼ੂਨ ਸੰਚਾਰ ਰੱਖੇ ਦਰੁੱਸਤ – ਜਿਹੜੇ ਲੋਕਾਂ ਦਾ ਖ਼ੂਨ ਸੰਘਣਾ ਹੁੰਦਾ ਹੈ, ਉਨ੍ਹਾਂ ਲਈ ਵੀ ਇਹ ਬਹੁਤ ਫ਼ਾਇਦੇਮੰਦ ਹੈ। ਸ਼ਰੀਰ ‘ਚ ਖੂਨ ਸੰਚਾਰ ਸੁਚਾਰੂ ਬਣਾਈ ਰੱਖਣ ‘ਚ ਲਸਣ ਸਹਾਇਕ ਹੁੰਦਾ ਹੈ। ਇਹ ਖ਼ੂਨ ਨੂੰ ਪਤਲਾ ਕਰਦਾ ਹੈ ਜਿਸ ਨਾਲ ਤੁਸੀਂ ਕਈ ਰੋਗਾਂ ਤੋਂ ਬਚੇ ਰਹਿੰਦੇ ਹੋ।
ਦੰਦਾਂ ਦੇ ਦਰਦ ਤੋਂ ਮੁਕਤੀ – ਦੰਦਾਂ ‘ਚ ਦਰਦ ਹੋਣ ‘ਤੇ ਲਸਣ ਅਤੇ ਲੌਂਗ ਨੂੰ ਇਕੱਠੇ ਪੀਸ ਕੇ ਦੰਦ ਦਰਦ ਵਾਲੇ ਹਿੱਸੇ ‘ਤੇ ਲਗਾਉਣ ਨਾਲ ਦਰਦ ਤੋਂ ਤੁਰੰਤ ਰਾਹਤ ਮਿਲਦੀ ਹੈ।
ਕਰੇ ਕੈਂਸਰ ਤੋਂ ਬਚਾਅ – ਲਸਣ ਦਾ ਇੱਕ ਸਭ ਤੋਂ ਵੱਡਾ ਗੁਣ ਇਹ ਹੈ ਕਿ ਇਹ ਤੁਹਾਡੀ ਰੋਗ ਪ੍ਰਤੀਰੋਧਕ ਸਮਰੱਥਾ ‘ਚ ਵਾਧਾ ਕਰਦਾ ਹੈ। ਕਈ ਜਾਣਕਾਰ ਤਾਂ ਇਹ ਵੀ ਮੰਨਦੇ ਹਨ ਕਿ ਇਹ ਕੈਂਸਰ ਵਰਗੇ ਗੰਭੀਰ ਰੋਗ ਨਾਲ ਲੜਨ ‘ਚ ਵੀ ਇਹ ਕਾਰਗਰ ਹਥਿਆਰ ਹੈ।
ਠੰਡ ਤੋਂ ਬਚਾਵੇ – ਲਸਣ ਦੀ ਤਾਸੀਰ ਗਰਮ ਹੁੰਦੀ ਹੈ। ਇਸ ਲਈ ਇਹ ਅੰਦਰੂਨੀ ਸਰਦੀ ਨੂੰ ਦੂਰ ਕਰਨ ਦਾ ਇਹ ਇੱਕ ਕੁਦਰਤੀ ਉਪਾਅ ਹੈ। ਕਈ ਖੋਜਾਂ ਇਸ ਗੱਲ ਨੂੰ ਸਿੱਧ ਕਰ ਚੁੱਕੀਆਂ ਹਨ ਕਿ ਸਰਦੀਆਂ ‘ਚ ਲਸਣ ਦੇ ਸੇਵਨ ਨਾਲ ਠੰਡ ਨਹੀਂ ਲੱਗਦੀ। ਸਰਦੀਆਂ ‘ਚ ਗਾਜਰ, ਅਦਰਕ ਅਤੇ ਲਸਣ ਦਾ ਜੂਸ ਬਣਾ ਕੇ ਪੀਣ ਨਾਲ ਸ਼ਰੀਰ ਨੂੰ ਐਂਟੀਬਾਇਓਟਿਕਸ ਮਿਲਦੇ ਹਨ ਅਤੇ ਠੰਡ ਘੱਟ ਲੱਗਦੀ ਹੈ।
ਗਰਭ ਅਵਸਥਾ ‘ਚ ਫ਼ਾਇਦੇਮੰਦ – ਗਰਭ ਅਵਸਥਾ ਦੌਰਾਨ ਜੇਕਰ ਰੋਜ਼ਾਨਾ ਲਸਣ ਦਾ ਸੇਵਨ ਕੀਤਾ ਜਾਵੇ ਤਾਂ ਇਹ ਮਾਂ ਅਤੇ ਬੱਚੇ ਦੋਹਾਂ ਦੀ ਤੰਦਰੁਸਤੀ ਲਈ ਲਾਭਦਾਇਕ ਹੈ। ਇਸ ਨਾਲ ਗਰਭ ਵਿੱਚਲੇ ਬੱਚੇ ਦਾ ਭਾਰ ਵਧਣ ‘ਚ ਮਦਦ ਮਿਲਦੀ ਹੈ। ਗਰਭਵਤੀ ਔਰਤਾਂ ਨੂੰ ਲਸਣ ਦਾ ਸੇਵਨ ਰੁਟੀਨ ‘ਚ ਕਰਨਾ ਚਾਹੀਦੈ।
ਜੇਕਰ ਤੁਸੀਂ ਉੱਪਰ ਬਿਆਨ ਕੀਤੇ ਕਿਸੇ ਵੀ ਮਸਲੇ ਤੋਂ ਪਰੇਸ਼ਾਨ ਹੋ ਜਾਂ ਕਿਸੇ ਗੁਪਤ ਰੋਗ ਤੋਂ ਪੀੜਤ ਹੋ ਤਾਂ ਇੱਕ ਵਾਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਜ਼ਰੂਰ ਸੰਪਰਕ ਕਰੋ। ਸੂਰਜਵੰਸ਼ੀ ਦਵਾਖ਼ਾਨਾ ਉੱਤਰੀ ਅਮਰੀਕਾ ਵਿੱਚ ਪਿੱਛਲੇ 25 ਸਾਲਾਂ ਤੋਂ ਲਗਾਤਾਰ ਸੇਵਾ ਨਿਭਾਉਂਦਾ ਆ ਰਿਹਾ ਹੈ। ਮੈਡੀਕਲ ਸਾਇੰਸ ਵਲੋਂ ਸਾਰੀ ਦੁਨੀਆਂ ‘ਚ ਇਹ ਗੱਲ ਪੂਰੀ ਤਰ੍ਹਾਂ ਸਥਾਪਿਤ ਕੀਤੀ ਜਾ ਚੁੱਕੀ ਹੈ ਕਿ ਪਿਛਲੇ 100 ਸਾਲਾਂ ਵਿੱਚ ਮੈਡੀਕਲ ਸਾਇੰਸ ਨੇ ਬਹੁਤ ਤਰੱਕੀ ਕਰ ਲਈ ਹੈ, ਪਰ ਧਿਆਨ ਦੇਣ ਦੀ ਗੱਲ ਇਹ ਹੈ ਕਿ ਫ਼ਿਰ ਵੀ ਮਰਦਾਂ ਵਿੱਚ ਇਰੈਕਟਾਇਲ ਡਿਸਫ਼ੰਕਸ਼ਨ ਭਾਵ ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਗਠੀਆ ਅਤੇ ਰੀੜ੍ਹ ਦੀ ਹੱਡੀ ਦੀਆਂ ਬੀਮਾਰੀਆਂ ਨੂੰ ਅੰਗ੍ਰੇਜ਼ੀ ਦਵਾਈਆਂ ਨਾਲ ਸਿਰਫ਼ ਕੁਝ ਹੱਦ ਤਕ ਕੰਟਰੋਲ ਹੀ ਕੀਤਾ ਜਾ ਰਿਹਾ ਹੈ। ਇਨ੍ਹਾਂ ਬੀਮਾਰੀਆਂ ਨੂੰ ਹਮੇਸ਼ਾ ਲਈ ਖ਼ਤਮ ਕਰ ਕੇ ਮਰੀਜ਼ ਨੂੰ ਸਿਹਤਮੰਦ ਨਹੀਂ ਬਣਾਇਆ ਜਾ ਰਿਹਾ।
ਮਰਦਾਂ ਨੂੰ ਇੰਦਰੀ ਵਰਧਕ ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਵਧੇਰੇ ਜਾਣਕਾਰੀ ਲਈ ਅੱਜ ਹੀ ਖ਼ਾਨਦਾਨੀ ਹਕੀਮ ਨਾਲ 416-992-5489 ‘ਤੇ ਸੰਪਰਕ ਕਰੋ ਜਾਂ ਇਸ ਅਖ਼ਬਾਰ ਵਿੱਚ ਲੱਗਾ ਸੂਰਜਵੰਸ਼ੀ ਦਵਾਖ਼ਾਨੇ ਦਾ ਇਸ਼ਤਿਹਾਰ ਦੇਖੋ।










