ਵਧਦਾ ਭਾਰ ਅਤੇ ਬਲੱਡ ਸ਼ੂਗਰ ਘੱਟ ਕਰਨ ਅਮਰੂਦ

Image Courtesy :jagbani(punjabkesar)

ਅਮਰੂਦ ਦਾ ਦਰਖ਼ਤ ਕਈ ਮੁਲਕਾਂ ‘ਚ ਪਾਏ ਜਾਂਦੇ ਹਨ। ਅਜਿਹਾ ਕਿਹਾ ਜਾਂਦਾ ਹੈ ਕਿ ਪੁਰਤਗਾਲੀਆਂ ਨੇ 17ਵੀਂ ਸਦੀ ‘ਚ ਅਮਰੂਦ ਨੂੰ ਭਾਰਤ ਲਿਆਂਦਾ ਸੀ ਹਾਲਾਂਕਿ ਇਸ ਤੱਥ ਨੂੰ ਲੈ ਕੇ ਇਤਿਹਾਸਕਾਰਾਂ ‘ਚ ਮਤਭੇਦ ਹੈ। ਕੁਝ ਇਤਿਹਾਸਕਾਰਾਂ ਦਾ ਕਹਿਣਾ ਹੈ ਕਿ ਪ੍ਰਾਚੀਨ ਸਮੇਂ ਤੋਂ ਹੀ ਭਾਰਤ ‘ਚ ਅਮਰੂਦ ਪਾਇਆ ਜਾਂਦਾ ਸੀ। ਭਾਰਤ ਦੇ ਜੰਗਲਾਂ ‘ਚ ਅੱਜ ਵੀ ਅਮਰੂਦ ਦੇ ਬੂਟੇ ਦੇਖਣ ਨੂੰ ਮਿਲ ਜਾਂਦੇ ਹਨ। ਇਸ ਦੇ ਫ਼ਲ ਅਤੇ ਪੱਤਿਆਂ ‘ਚ ਬਹੁਤ ਸਾਰੇ ਔਸ਼ਧੀ ਗੁਣ ਪਾਏ ਜਾਂਦੇ ਹਨ। ਅਮਰੂਦ ‘ਚ ਐਂਟੀ ਆਕਸੀਡੈਂਟਸ, ਫ਼ਾਈਬਰ, ਪੌਲੀਫ਼ੇਨੋਲਜ਼, ਕੈਰੋਟੀਨੋਏਡਜ਼ ਫ਼ੌਲਿਕ ਐਸਿਡ, ਕੈਲਸ਼ੀਅਮ, ਮੈਗਨੀਜ਼ੀਅਮ ਵਾਇਟਾਮਿਨ-A, B9, C ਅਤੇ E ਪਾਏ ਜਾਂਦੇ ਹਨ ਜੋ ਕਈ ਬਿਮਾਰੀਆਂ ‘ਚ ਲਾਭਦਾਇਕ ਹੁੰਦੇ ਹਨ। ਖ਼ਾਸ ਤੌਰ ‘ਤੇ ਭਾਰ ਘੱਟ ਕਰਨ ਅਤੇ ਡਾਇਬੀਟੀਜ਼ ਨੂੰ ਕਾਬੂ ਕਰਨ ‘ਚ ਅਮਰੂਦ ਬੇਹੱਦ ਫ਼ਾਇਦੇਮੰਦ ਹਨ। ਰਿਸਰਚ ‘ਚ ਖ਼ੁਲਾਸਾ ਹੋਇਆ ਹੈ ਕਿ ਅਮਰੂਦ ਬਲੱਡ ਸ਼ੂਗਰ ਨੂੰ ਘੱਟ ਕਰਨ ‘ਚ ਮਦਦਗਾਰ ਹਨ। ਜੇਕਰ ਤੁਸੀਂ ਸ਼ੂਗਰ ਭਾਵ ਡਾਇਬੀਟੀਜ਼ ਤੋਂ ਪੀੜਤ ਹੋ ਤਾਂ ਤੁਸੀਂ ਅਮਰੂਦਾਂ ਦਾ ਸੇਵਨ ਕਰ ਸਕਦੇ ਹੋ। ਆਓ ਜਾਣਦੇ ਹਾਂ ਕਿ ਕਿਵੇਂ ਅਮਰੂਦ ਡਾਇਬੀਟੀਜ਼ ਦੇ ਮਰੀਜ਼ਾਂ ਲਈ ਫ਼ਾਇਦੇਮੰਦ ਹੁੰਦੇ ਹਨ।
ਡਾਇਬੀਟੀਜ਼ ‘ਚ ਹੈ ਫ਼ਾਇਦੇਮੰਦ – ਡਾਇਬੀਟੀਜ਼ ‘ਚ ਅਮਰੂਦ ਖਾਣ ਨਾਲ ਬਲੱਡ ਸ਼ੂਗਰ ਘੱਟਦੀ ਹੈ ਅਤੇ ਨਾਲ ਹੀ ਇਹ ਖ਼ੂਨ ‘ਚ PH ਲੈਵਲ ਨੂੰ ਵੀ ਵਧਾਉਂਦਾ ਹੈ ਜਦੋਂਕਿ ਪੱਕੇ ਅਮਰੂਦ ਖਾਣ ਨਾਲ ਬਲੱਡ ਪ੍ਰੈਸ਼ਰ ਵੀ ਘੱਟਦਾ ਹੈ। ਇਹ ਲੇਖ ਇੱਕ ਰਿਸਰਚ ‘ਤੇ ਆਧਾਰਿਤ ਹੈ ਜਿਸ ‘ਚ ਦੱਸਿਆ ਗਿਆ ਹੈ ਕਿ ਬਿਨਾਂ ਛਿਲਕੇ ਵਾਲਾ ਅਮਰੂਦ ਖਾਣ ਨਾਲ ਡਾਇਬੀਟੀਜ਼ ‘ਚ ਆਰਾਮ ਮਿਲਦਾ ਹੈ।
ਮੋਟਾਪਾ ਘਟਾਉਣ ਵਿੱਚ ਕਰੇ ਮਦਦ – ਸ਼ਰੀਰ ‘ਚ ਮੋਟਾਪਾ ਹੋਣ ਦਾ ਇੱਕ ਕਾਰਨ ਕੋਲੈਸਟਰੋਲ ਵੀ ਹੁੰਦਾ ਹੈ। ਅਮਰੂਦ ਵਿੱਚ ਪਾਏ ਜਾਣ ਵਾਲੇ ਤੱਤ ਸ਼ਰੀਰ ‘ਚ ਕੋਲੈਸਟਰੋਲ ਨੂੰ ਘੱਟ ਕਰ ਦਿੰਦੇ ਹਨ ਜਿਸ ਨਾਲ ਮੋਟਾਪਾ ਘੱਟ ਜਾਂਦਾ ਹੈ।
ਕੈਂਸਰ – ਅਮਰੂਦਾਂ ਵਿੱਚ ਲਾਈਕੋਪੀਨ ਨਾਂ ਦਾ ਫ਼ਾਈਟੋ ਨਿਊਟ੍ਰੀਐਂਟਸ ਮੌਜੂਦ ਹੁੰਦੇ ਹਨ। ਇਸ ਦੀ ਵਰਤੋਂ ਕਰਨ ਨਾਲ ਸ਼ਰੀਰ ਕੈਂਸਰ ਵਰਗੀਆਂ ਗੰਭੀਰ ਬੀਮਾਰੀਆਂ ਦੇ ਖ਼ਤਰੇ ਤੋਂ ਹਮੇਸ਼ਾ ਦੂਰ ਰਹਿੰਦਾ ਹੈ।
ਸਰਦੀ-ਜ਼ੁਕਾਮ – ਜੇਕਰ ਤੁਹਾਨੂੰ ਸਰਦੀ-ਜ਼ੁਕਾਮ ਵਰਗੀਆਂ ਸਮੱਸਿਆ ਦਾ ਸਾਹਮਣਾ ਕਰਨਾ ਪੈਂਦਾ ਹੈ ਤਾਂ ਤੁਹਾਨੂੰ ਰੋਜ਼ ਅਮਰੂਦ ਖਾਣਾ ਚਾਹੀਦਾ ਹੈ। ਅਮਰੂਦ ਦੀ ਵਰਤੋਂ ਕਰਨ ਨਾਲ ਸਰਦੀ-ਜ਼ੁਕਾਮ ਦੂਰ ਹੋ ਜਾਂਦਾ ਹੈ।
ਮੂੰਹ ਦੇ ਛਾਲਿਆਂ ਨੂੰ ਕਰੇ ਠੀਕ – ਜੇਕਰ ਤੁਹਾਡੇ ਮੂੰਹ ‘ਚ ਛਾਲੇ ਹੋ ਗਏ ਹਨ ਜਾਂ ਫ਼ਿਰ ਅਕਸਰ ਤੁਹਾਨੂੰ ਮਾਊਥ ਅਲਸਰ ਦੀ ਸਮੱਸਿਆ ਰਹਿੰਦੀ ਹੈ ਤਾਂ ਅਮਰੂਦ ਦੀਆਂ ਨਵੀਆਂ-ਨਵੀਆਂ ਕੋਮਲ ਪੱਤੀਆਂ ਦਾ ਸੇਵਨ ਕਰੋ। ਇਸ ਨਾਲ ਆਰਾਮ ਮਿਲਦਾ ਹੈ।
ਅੱਖਾਂ ਨੂੰ ਬਣਾਏ ਸਿਹਤਮੰਦ – ਅਮਰੂਦ ‘ਚ ਵਾਇਟਾਮਿਨ- A ਦੀ ਕਾਫ਼ੀ ਮਾਤਰਾ ਹੁੰਦੀ ਹੈ ਜੋ ਅੱਖਾਂ ਨੂੰ ਸਿਹਤਮੰਦ ਬਣਾਈ ਰੱਖਦਾ ਹੈ। ਇਸ ਤੋਂ ਇਲਾਵਾ ਅਮਰੂਦ ਵਿੱਚ ਵਾਇਟਾਮਿਨ- C ਵੀ ਹੁੰਦਾ ਹੈ, ਜੋ ਬੀਮਾਰੀਆਂ ਨੂੰ ਸ਼ਰੀਰ ਤੋਂ ਦੂਰ ਕਰਦਾ ਹੈ।
ਚਮੜੀ ‘ਚ ਆਏ ਚਮਕ – ਇਸ ‘ਚ ਮੌਜੂਦ ਪੋਟੈਸ਼ੀਅਮ ਕਾਰਨ ਇਸ ਦੇ ਰੋਜ਼ਾਨਾ ਸੇਵਨ ਨਾਲ ਚਮੜੀ ‘ਚ ਚਮਕ ਆ ਜਾਂਦੀ ਹੈ ਅਤੇ ਕਿੱਲ-ਮੁਹਾਂਸਿਆਂ ਤੋਂ ਵੀ ਛੁਟਕਾਰਾ ਮਿਲਦਾ ਹੈ।
ਕਬਜ਼ ਤੋਂ ਛੁਟਕਾਰਾ – ਅਮਰੂਦ ਸ਼ਰੀਰ ਦੇ ਮਟੈਬਲਿਜ਼ਮ ਨੂੰ ਸੰਤੁਲਿਤ ਰੱਖਦਾ ਹੈ। ਅਮਰੂਦ ਖਾਣ ਨਾਲ ਕਬਜ਼ ਤੋਂ ਛੁਟਕਾਰਾ ਮਿਲ ਜਾਂਦਾ ਹੈ। ਅਮਰੂਦ ਦੇ ਬੀਜ ਕਬਜ਼ ਦੌਰਾਨ ਪੇਟ ਨੂੰ ਨਰਮ ਕਰਦੇ ਹਨ ਅਤੇ ਐਮਿਸ਼ਨ ਸਿਸਟਮ ਨੂੰ ਸਹੀ ਬਣਾਉਂਦੇ ਹਨ।
ਸ਼ਰੀਰ ਹੁੰਦਾ ਹੈ ਫ਼ਿੱਟ ਐਂਡ ਫ਼ਾਈਨ – ਅਮਰੂਦਾਂ ‘ਚ ਮੌਜੂਦ ਪੌਸ਼ਟਿਕ ਤੱਤ ਸ਼ਰੀਰ ਨੂੰ ਫ਼ਿੱਟ ਅਤੇ ਫ਼ਾਈਨ ਰੱਖਣ ਵਿੱਚ ਮਦਦ ਕਰਦੇ ਹਨ ਜੇਕਰ ਇਨ੍ਹਾਂ ਨੂੰ ਸਹੀ ਸਮੇਂ ‘ਤੇ ਖਾਧਾ ਜਾਵੇ। ਉਦਾਹਰਣ ਦੇ ਤੌਰ ‘ਤੇ ਜੇਕਰ ਸਰਦੀਆਂ ‘ਚ ਜੇਕਰ ਇਸ ਨੂੰ ਰਾਤ ਸਮੇਂ ਖਾਧਾ ਜਾਵੇ ਤਾਂ ਇਸ ਨਾਲ ਖਾਂਸੀ ਵੀ ਹੋ ਸਕਦੀ ਹੈ।
ਜੇਕਰ ਤੁਸੀਂ ਉੱਪਰ ਬਿਆਨ ਕੀਤੇ ਕਿਸੇ ਵੀ ਮਸਲੇ ਤੋਂ ਪਰੇਸ਼ਾਨ ਹੋ ਜਾਂ ਕਿਸੇ ਗੁਪਤ ਰੋਗ ਤੋਂ ਪੀੜਤ ਹੋ ਤਾਂ ਇੱਕ ਵਾਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਜ਼ਰੂਰ ਸੰਪਰਕ ਕਰੋ। ਸੂਰਜਵੰਸ਼ੀ ਦਵਾਖ਼ਾਨਾ ਉੱਤਰੀ ਅਮਰੀਕਾ ਵਿੱਚ ਪਿੱਛਲੇ 25 ਸਾਲਾਂ ਤੋਂ ਲਗਾਤਾਰ ਸੇਵਾ ਨਿਭਾਉਂਦਾ ਆ ਰਿਹਾ ਹੈ। ਮੈਡੀਕਲ ਸਾਇੰਸ ਵਲੋਂ ਸਾਰੀ ਦੁਨੀਆਂ ‘ਚ ਇਹ ਗੱਲ ਪੂਰੀ ਤਰ੍ਹਾਂ ਸਥਾਪਿਤ ਕੀਤੀ ਜਾ ਚੁੱਕੀ ਹੈ ਕਿ ਪਿਛਲੇ 100 ਸਾਲਾਂ ਵਿੱਚ ਮੈਡੀਕਲ ਸਾਇੰਸ ਨੇ ਬਹੁਤ ਤਰੱਕੀ ਕਰ ਲਈ ਹੈ, ਪਰ ਧਿਆਨ ਦੇਣ ਦੀ ਗੱਲ ਇਹ ਹੈ ਕਿ ਫ਼ਿਰ ਵੀ ਮਰਦਾਂ ਵਿੱਚ ਇਰੈਕਟਾਇਲ ਡਿਸਫ਼ੰਕਸ਼ਨ ਭਾਵ ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਗਠੀਆ ਅਤੇ ਰੀੜ੍ਹ ਦੀ ਹੱਡੀ ਦੀਆਂ ਬੀਮਾਰੀਆਂ ਨੂੰ ਅੰਗ੍ਰੇਜ਼ੀ ਦਵਾਈਆਂ ਨਾਲ ਸਿਰਫ਼ ਕੁਝ ਹੱਦ ਤਕ ਕੰਟਰੋਲ ਹੀ ਕੀਤਾ ਜਾ ਰਿਹਾ ਹੈ। ਇਨ੍ਹਾਂ ਬੀਮਾਰੀਆਂ ਨੂੰ ਹਮੇਸ਼ਾ ਲਈ ਖ਼ਤਮ ਕਰ ਕੇ ਮਰੀਜ਼ ਨੂੰ ਸਿਹਤਮੰਦ ਨਹੀਂ ਬਣਾਇਆ ਜਾ ਰਿਹਾ।
ਮਰਦਾਂ ਨੂੰ ਇੰਦਰੀ ਵਰਧਕ ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਵਧੇਰੇ ਜਾਣਕਾਰੀ ਲਈ ਅੱਜ ਹੀ ਖ਼ਾਨਦਾਨੀ ਹਕੀਮ ਨਾਲ 416-992-5489 ‘ਤੇ ਸੰਪਰਕ ਕਰੋ ਜਾਂ ਇਸ ਅਖ਼ਬਾਰ ਵਿੱਚ ਲੱਗਾ ਸੂਰਜਵੰਸ਼ੀ ਦਵਾਖ਼ਾਨੇ ਦਾ ਇਸ਼ਤਿਹਾਰ ਦੇਖੋ।