
ਬ੍ਰੌਕਲੀ ਇੱਕ ਅਜਿਹਾ ਤੱਤ ਹੈ ਜੋ ਸਾਡੇ ਸ਼ਰੀਰ ਨੂੰ ਕਈ ਤਰ੍ਹਾਂ ਦੀਆਂ ਖ਼ਤਰਨਾਕ ਬੀਮਾਰੀਆਂ ਤੋਂ ਛੁਟਕਾਰਾ ਦਿਵਾਉਂਦੀ ਹੈ। ਬ੍ਰੌਕਲੀ ਨੂੰ ਹਰੀ ਸਬਜ਼ੀ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ। ਇਸ ਨੂੰ ਸਲਾਦ ਅਤੇ ਸਬਜ਼ੀ ਦੇ ਰੂਪ ‘ਚ ਵੀ ਬਣਾ ਕੇ ਖਾਂ ਸਕਦੇ ਹਾਂ। ਬ੍ਰੌਕਲੀ ‘ਚ ਪੌਸ਼ਕ ਤੱਤਾਂ ਦੀ ਭਰਪੂਰ ਮਾਤਰਾ ਹੁੰਦੀ ਹੈ ਜਿਵੇਂ ਆਇਰਨ, ਪੋਟੈਸ਼ੀਅਮ, ਕੈਲਸ਼ੀਅਮ, ਕਾਰਬੋਹਾਈਡ੍ਰੇਟਸ, ਵਾਇਟਾਮਿਨ A ਅਤੇ ਵਾਇਟਾਮਿਨ-C ਆਦਿ ਹਨ। ਇਸ ਲਈ ਇਸ ਨੂੰ ਆਪਣੇ ਖਾਣੇ ‘ਚ ਸ਼ਾਮਿਲ ਕਰਨਾ ਚਾਹੀਦਾ ਹੈ। ਇਸ ਦੀ ਰੋਜ਼ਾਨਾ ਵਰਤੋਂ ਕਰਨ ਨਾਲ ਸ਼ਰੀਰ ਨੂੰ ਕਈ ਫ਼ਾਇਦੇ ਹੁੰਦੇ ਹਨ। ਆਓ ਜਾਣਦੇ ਹਾਂ ਇਸ ਦੇ ਫ਼ਾਇਦਿਆਂ ਬਾਰੇ …
ਖ਼ਤਰਨਾਕ ਬੀਮਾਰੀਆਂ ਨੂੰ ਰੱਖੇ ਦੂਰ: ਬ੍ਰੌਕਲੀ ਖਾਣ ਨਾਲ ਬੀਮਾਰੀਆਂ ਨਾਲ ਲੜਨ ਦੀ ਸ਼ਕਤੀ ਮਿਲਦੀ ਹੈ। ਇਸ ਲਈ ਬ੍ਰੌਕਲੀ ਦੀ ਰੋਜ਼ਾਨਾ ਵਰਤੋਂ ਕਰਨ ਨਾਲ ਸ਼ਰੀਰ ਕਈ ਤਰ੍ਹਾਂ ਦੀਆਂ ਬੀਮਾਰੀਆਂ ਤੋਂ ਮੁਕਤ ਰਹਿੰਦਾ ਹੈ।
ਸ਼ੂਗਰ ਦੇ ਰੋਗੀ ਲਈ ਲਾਭਦਾਇਕ: ਬ੍ਰੌਕਲੀ ‘ਚ ਕਈ ਅਜਿਹੇ ਤੱਤ ਭਰਪੂਰ ਮਾਤਰਾ ‘ਚ ਹੁੰਦੇ ਹਨ ਜੋ ਕਈ ਖ਼ਤਰਨਾਕ ਬੀਮਾਰੀਆਂ ਨੂੰ ਦੂਰ ਕਰਨ ‘ਚ ਮਦਦ ਕਰਦੇ ਹਨ।
ਕੈਲਸ਼ੀਅਮ ਨਾਲ ਭਰਪੂਰ ਹੈ ਬ੍ਰੌਕਲੀ: ਰੋਜ਼ ਇੱਕ ਕੱਪ ਬ੍ਰੌਕਲੀ ਖਾਣ ਨਾਲ ਕੈਲਸ਼ੀਅਮ ਦੀ ਕਮੀ ਪੂਰੀ ਹੋ ਜਾਂਦੀ ਹੈ।
ਅੱਖਾਂ ਦੀ ਸਮੱਸਿਆ ਕਰੇ ਦੂਰ: ਮੋਤੀਆਂ ਬਿੰਦ ਅਤੇ ਅੱਖਾਂ ‘ਚ ਰੌਸ਼ਨੀ ਘੱਟ ਦਾ ਹੋਣ ਵਰਗੀਆਂ ਸਮੱਸਿਆਵਾਂ ‘ਚ ਇਹ ਬੇਹੱਦ ਫ਼ਾਇਦੇਮੰਦ ਹੁੰਦੀ ਹੈ। ਇਸ ਨਾਲ ਅੱਖਾਂ ਦੀ ਰੌਸ਼ਨੀ ਬਰਕਰਾਰ ਰਹਿੰਦੀ ਹੈ।
ਖ਼ੂਨ ਦੀ ਕਮੀ: ਬ੍ਰੌਕਲੀ ਖਾਣ ਨਾਲ ਅਨੀਮਿਆ ਦੀ ਸਮੱਸਿਆ ਤੋਂ ਛੁਟਕਾਰਾ ਮਿਲਦਾ ਹੈ। ਇਹ ਖ਼ੂਨ ਦੀ ਕਮੀ ਅਤੇ ਐਲਜ਼ਾਇਮਰ ਨੂੰ ਵੀ ਠੀਕ ਕਰ ਸਕਦੀ ਹੈ।
ਯਾਦ ਸ਼ਕਤੀ ਨੂੰ ਵਧਾਉਂਦੀ ਹੈ: ਬੱਚਿਆਂ ਦੀ ਯਾਦ ਸ਼ਕਤੀ ਨੂੰ ਵਧਾਉਣ ਲਈ ਬ੍ਰੌਕਲੀ ਕਾਫ਼ੀ ਲਾਹੇਵੰਦ ਸਾਬਿਤ ਹੁੰਦੀ ਹੈ। ਰੋਜ਼ਾਨਾ ਇੱਕ ਕੱਪ ਬ੍ਰੌਕਲੀ ਖਾਣ ਨਾਲ ਯਾਦ ਸ਼ਕਤੀ ਵਧਦੀ ਹੈ।
ਕੈਂਸਰ ਦੇ ਖਤਰੇ ਨੂੰ ਘੱਟ ਕਰਦੀ ਹੈ: ਬ੍ਰੌਕਲੀ ਛਾਤੀ ਦੇ ਕੈਂਸਰ, ਫ਼ੇਫ਼ੜਿਆਂ ਦੇ ਕੈਂਸਰ ਅਤੇ ਕੋਲਨ ਕੈਂਸਰ ਦੇ ਖ਼ਤਰੇ ਨੂੰ ਵੀ ਘੱਟ ਕਰਦੀ ਹੈ।
ਮੋਟਾਪਾ ਨੂੰ ਰੱਖਦੀ ਹੈ ਕੰਟਰੋਲ ‘ਚ: ਜਿਹੜੇ ਲੋਕ ਮੋਟਾਪੇ ਦੀ ਸਮੱਸਿਆ ਤੋਂ ਪਰੇਸ਼ਾਨ ਹਨ ਉਨ੍ਹਾਂ ਲਈ ਬ੍ਰੌਕਲੀ ਕਾਫ਼ੀ ਲਾਭਦਾਇਕ ਹੁੰਦੀ ਹੈ।
ਬਲੱਡ ਪ੍ਰੈਸ਼ਰ ਨੂੰ ਰੱਖੇ ਕੰਟਰੋਲ: ਬਲੱਡ ਪ੍ਰੈਸ਼ਰ ਅਤੇ ਕੋਲੈਸਟਰੋਲ ਨੂੰ ਕੰਟਰੋਲ ਕਰਨ ਲਈ ਫ਼ਾਈਬਰ, ਪੋਟੈਸ਼ੀਅਮ ਦੀ ਜ਼ਰੂਰਤ ਹੁੰਦੀ ਹੈ। ਇਹ ਸਾਰੇ ਤੱਤ ਬ੍ਰੌਕਲੀ ‘ਚ ਮੌਜੂਦ ਹਨ ਜਿਸ ਕਾਰਨ ਇਹ ਬਲੱਡ ਪ੍ਰੈਸ਼ਰ ਨੂੰ ਕੰਟਰੋਲ ‘ਚ ਰੱਖਦੀ ਹੈ।
ਦਿਲ ਲਈ ਫ਼ਾਇਦੇਮੰਦ: ਬ੍ਰੌਕਲੀ ਦੀ ਵਰਤੋਂ ਨਾਲ ਦਿਲ ਦੀਆਂ ਕਈ ਬੀਮਾਰੀਆਂ ਤੋਂ ਛੁਟਕਾਰਾ ਮਿਲਦਾ ਹੈ। ਇਸ ਨਾਲ ਹਾਰਟ ਅਟੈਕ ਦਾ ਖ਼ਤਰਾ ਵੀ ਘੱਟ ਹੋ ਜਾਂਦਾ ਹੈ।
ਭਾਰ ਤੇਜ਼ੀ ਨਾਲ ਘਟਾਇਆ ਜਾ ਸਕਦਾ: ਬ੍ਰੌਕਲੀ ਅਤੇ ਗੋਭੀ ਵਿੱਚ ਬਹੁਤ ਘੱਟ ਮਾਤਰਾ ਵਿੱਚ ਕੈਲੋਰੀਜ਼ ਹੁੰਦੀਆਂ ਹਨ। ਇਸ ਲਈ ਉਬਲੀ ਹੋਈ ਬ੍ਰੌਕਲੀ ਖਾਣ ਨਾਲ ਭਾਰ ਨੂੰ ਤੇਜ਼ੀ ਨਾਲ ਘਟਾਇਆ ਜਾ ਸਕਦਾ ਹੈ।
ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਲਕਵਾ, ਅਧਰੰਗ, ਗਠੀਆ ਜਾਂ ਗੁਪਤ ਰੋਗਾਂ ਜਿਵੇਂ ਲਿਊਕੋਰੀਆ, ਮਾਂਹਵਾਰੀ ਦੀਆਂ ਖ਼ਰਾਬੀਆਂ ਜਾਂ ਖ਼ੂਨ ਦਾ ਕਮੀ, ਲਿਵਰ ਦੀ ਕਿਸੇ ਵੀ ਖ਼ਰਾਬੀ, ਤੇਜ਼ਾਬ ਬਣਨ, ਖਾਣਾ ਨਾ ਪਚਣਾ, ਭੁੱਖ ਨਾ ਲੱਗਣੀ, ਸੰਗਰਹਿਣੀ ਦੇ ਪੁਰਾਣੇ ਰੋਗਾਂ ਜਾਂ ਦਿਮਾਗ਼ੀ ਖ਼ਰਾਬੀ, ਦੌਰੇ ਪੈਣੇ, ਮਿਰਗੀ, ਕਮਜ਼ੋਰ ਯਾਦਾਸ਼ਤ, ਹੱਥਾਂ ਪੈਰਾਂ ‘ਚੋਂ ਸੇਕ ਨਿਕਲਣ ਜਾਂ ਛਾਤੀ ਦੇ ਰੋਗਾਂ ਜਿਵੇਂ ਨਿਮੋਨੀਆ, ਕਾਲੀ ਖੰਗ, ਦਮਾ ਜਾਂ ਚਮੜੀ ਦੇ ਰੋਗਾਂ ਜਿਵੇਂ ਖਾਜ, ਮੁਹਾਂਸੇ, ਛ੍ਹਾਈਆਂ ਤੋਂ ਛੁਟਕਾਰਾ ਪਾਉਣ ਲਈ ਜੜ੍ਹੀਆਂ ਬੂਟੀਆਂ ਦੇ ਮਾਹਿਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਸੰਪਰਕ ਕਰੋ।
ਮਰਦਾਂ ਨੂੰ ਇੰਦਰੀ ਵਰਧਕ (ਆਕਾਰ ਵਧਾਉਣ ਵਾਲਾ) ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਅੱਜ ਹੀ 416-992-5489 ‘ਤੇ ਫ਼ੋਨ ਕਰੋ।










