ਆਯੁਰਵੇਦ ‘ਚ ਸੌਂਫ਼ ਬਹੁਤ ਹੀ ਗੁਣਕਾਰੀ ਦੱਸੀ ਗਈ ਹੈ। ਇਹ ਸਰਦੀਆਂ ‘ਚ ਬੀਜੀ ਜਾਂਦੀ ਹੈ। ਇਸ ਦੇ ਬੂਟਿਆਂ ਦੀ ਉਚਾਈ ਤਿੰਨ ਤੋਂ ਚਾਰ ਫ਼ੁੱਟ ਦੇ ਦਰਮਿਆਨ ਹੁੰਦੀ ਹੈ। ਇਸ ਦੀ ਤਾਸੀਰ ਗਰਮ ਖ਼ੁਸ਼ਕ ਹੁੰਦੀ ਹੈ। ਇਹ ਮਿਹਦੇ ਅਤੇ ਅੰਤੜੀਆਂ ਦੇ ਰੋਗ ਦੂਰ ਕਰਨ ਲਈ ਉੱਤਮ ਮੰਨੀ ਗਈ ਹੈ। ਇਹ ਅੱਖਾਂ ਦੀ ਰੋਸ਼ਨੀ ਵਧਾਉਂਦੀ ਹੈ। ਬਲਗਮ ਦੂਰ ਕਰਦੀ ਹੈ ਅਤੇ ਪਿਸ਼ਾਬ ਖੁੱਲ੍ਹ ਕੇ ਆਉਂਦਾ ਹੈ।
ਇਹ ਇੱਕ ਦਵਾਈ ਦੇ ਤੌਰ ‘ਤੇ ਵੀ ਵਰਤੀ ਜਾਂਦੀ ਹੈ, ਇਸ ਲਈ ਇਹ ਕਬਜ਼ ‘ਚ ਵੀ ਗੁਣਕਾਰੀ ਹੈ। ਇਸ ਦੀ ਵਰਤੋਂ ਅਨੇਕਾਂ ਦਵਾਈਆਂ ‘ਚ ਹੁੰਦੀ ਹੈ। ਸਬਜ਼ੀਆਂ ਅਤੇ ਅਚਾਰ ‘ਚ ਇਸ ਦੀ ਵਰਤੋਂ ਕੀਤੀ ਜਾਂਦੀ ਹੈ। ਇਹ ਪੇਟ ਦੀਆਂ ਬੀਮਾਰੀਆਂ ਲਈ ਲਾਭਦਾਇਕ ਹੈ। ਇਸ ਦੀ ਲਗਾਤਾਰ ਵਰਤੋਂ ਕਰਨ ਨਾਲ ਪੇਚਿਸ਼ ਅਤੇ ਸੰਗ੍ਰਿਹਣੀ ਦੇ ਰੋਗੀਆਂ ਨੂੰ ਬਹੁਤ ਲਾਭ ਹੁੰਦਾ ਹੈ। ਇਸ ਦਾ ਰਸ ਖਾਂਸੀ ਰੋਕਣ ‘ਚ ਸਹਾਇਤਾ ਕਰਦਾ ਹੈ।
ਕਬਜ਼ ਕਰੇ ਦੂਰ: ਆਯੁਰਵੇਦ ‘ਚ ਇਸ ਦੇ ਮਹੱਤਵ ਨੂੰ ਸਵੀਕਾਰਦੇ ਹੋਏ ਇਸ ਨੂੰ ਤ੍ਰਿਦੋਸ਼ ਨਾਸ਼ਕ (ਵਾਤ, ਪਿੱਤ ਅਤੇ ਕਫ਼ ਨਾਸ਼ਕ) ਬੁੱਧੀ ਵਧਾਉਣ ਵਾਲੀ, ਪਾਚਕ ਆਦਿ ਅਨੇਕਾਂ ਗੁਣਾਂ ਦੇ ਰੂਪ ‘ਚ ਮਾਨਤਾ ਦਿੱਤੀ ਗਈ ਹੈ। ਕਬਜ਼ ਦੂਰ ਕਰਨ ਲਈ ਸੌਂਫ਼ ਨੂੰ ਪੀਸ ਕੇ ਰੱਖ ਲਵੋ। ਇਸ ਦਾ ਇੱਕ ਚੱਮਚ ਗੁਲਕੰਦ ‘ਚ ਮਿਲਾ ਕੇ ਸਵੇਰੇ-ਸ਼ਾਮ ਖਾਣਾ-ਖਾਣ ਤੋਂ ਬਾਅਦ ਲੈਣ ਨਾਲ ਕਬਜ਼ ਦੂਰ ਹੋ ਜਾਂਦੀ ਹੈ।
ਨਜ਼ਲਾ-ਜ਼ੁਕਾਮ ਤੋਂ ਮਿਲੇ ਰਾਹਤ: ਨਜ਼ਲਾ-ਜ਼ੁਕਾਮ ਹੋਣ ‘ਤੇ ਇੱਕ ਕੱਪ ਚਾਹ ਜਾਂ ਪਾਣੀ ‘ਚ ਇੱਕ ਚੱਮਚਾ ਸੌਂਫ਼ ਉਬਾਲ ਕੇ ਰਾਤ ਨੂੰ ਸੌਣ ਤੋਂ ਪਹਿਲਾਂ ਪੀ ਲਵੋ। ਨਜ਼ਲੇ-ਜ਼ੁਕਾਮ ਨੂੰ ਦੋ-ਤਿੰਨ ਦਿਨਾਂ ‘ਚ ਅਰਾਮ ਮਿਲ ਜਾਵੇਗਾ। ਜੇਕਰ ਕਿਸੇ ਦੀ ਪਾਚਣ ਕਿਰਿਆ ਖ਼ਰਾਬ ਹੋਵੇ ਤਾਂ ਉਸ ਦੇ ਮੂੰਹ ‘ਚੋਂ ਬਦਬੂ ਆਉਣ ਲੱਗਦੀ ਹੈ। ਇਸ ਦਾ ਅੱਧਾ ਚੱਮਚ ਦਿਨ ‘ਚ ਤਿੰਨ-ਚਾਰ ਵਾਰ ਚਬਾਉਣ ਨਾਲ ਮੂੰਹ ਦੀ ਬਦਬੂ ਦੂਰ ਹੋ ਜਾਂਦੀ ਹੈ ਅਤੇ ਪਾਚਣ ਕਿਰਿਆ ਵੀ ਠੀਕ ਹੋ ਜਾਂਦੀ ਹੈ।
ਕਮਜ਼ੋਰੀਆਂ ਹੋਣਗੀਆਂ ਦੂਰ: ਗਲੇ ਦੀ ਖ਼ਰਾਬੀ ਅਤੇ ਖੱਟੇ ਡਕਾਰ ਆਉਂਦੇ ਹੋਣ ਤਾਂ ਇੱਕ ਚੱਮਚ ਸੌਂਫ਼ ਇੱਕ ਕੱਪ ਪਾਣੀ ‘ਚ ਉਬਾਲ ਕੇ ਥੋੜ੍ਹੀ ਜਿਹੀ ਮਿਸ਼ਰੀ ਮਿਲਾ ਕੇ ਪੀਣ ਨਾਲ ਇੱਕ-ਦੋ ਦਿਨਾਂ ‘ਚ ਅਰਾਮ ਮਿਲ ਜਾਂਦਾ ਹੈ। ਇਹ ਦਿਮਾਗ਼ੀ ਕਮਜ਼ੋਰੀ ਅਤੇ ਸ਼ਰੀਰਕ ਕਮਜ਼ੋਰੀ ਵੀ ਦੂਰ ਕਰਦੀ ਹੈ। ਜੇਕਰ ਕਿਸੇ ਨੂੰ ਕਮਜ਼ੋਰੀ ਕਾਰਨ ਚੱਕਰ ਆਉਂਦੇ ਹੋਣ ਤਾਂ ਸੌਂਫ਼ ਕਿਸੇ ਵੀ ਤਰ੍ਹਾਂ ਖਾਣੀ ਲਾਭਕਾਰੀ ਹੈ।
ਅੱਖਾਂ ਦੀ ਰੌਸ਼ਨੀ ਕਰੇ ਤੇਜ਼: ਇਸ ਦੀ ਲਗਾਤਾਰ ਵਰਤੋਂ ਨਾਲ ਅੱਖਾਂ ਦੀ ਰੌਸ਼ਨੀ ਤੇਜ਼ ਹੁੰਦੀ ਹੈ। ਜੇਕਰ ਪੇਟ ‘ਚ ਦਰਦ ਹੋ ਜਾਵੇ ਤਾਂ ਇੱਕ-ਡੇਢ ਚੱਮਚ ਸੌਂਫ਼ ਤਵੇ ‘ਤੇ ਭੁੰਨ੍ਹ ਲਵੋ ਅਤੇ ਚਬਾ ਕੇ ਖਾਓ, ਮਿੰਟਾਂ ‘ਚ ਦਰਦ ਠੀਕ ਹੋ ਜਾਵੇਗਾ। ਸੰਗ੍ਰਿਹਣੀ ਦੇ ਰੋਗੀ ਭੁੰਨ੍ਹੀ ਹੋਈ ਸੌਂਫ਼ ਖਾਣਾ ਖਾਣ ਤੋਂ ਬਾਅਦ ਰੋਜ਼ਾਨਾ ਚਬਾ-ਚਬਾ ਕੇ ਖਾਣ ਤਾਂ ਬਹੁਤ ਫ਼ਾਇਦਾ ਹੁੰਦਾ ਹੈ। ਇਸ ਦੀ ਵਰਤੋਂ ਹਰ ਆਮ ਆਦਮੀ ਨੂੰ ਵੀ ਕਰਨੀ ਚਾਹੀਦੀ ਹੈ। ਇਸ ਨਾਲ ਅਨੇਕਾਂ ਪੇਟ ਦੀਆਂ ਬੀਮਾਰੀਆਂ ਤੋਂ ਬਚਾਅ ਕੀਤਾ ਜਾ ਸਕਦਾ ਹੈ।
ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਲਕਵਾ, ਅਧਰੰਗ, ਗਠੀਆ ਜਾਂ ਗੁਪਤ ਰੋਗਾਂ ਜਿਵੇਂ ਲਿਊਕੋਰੀਆ, ਮਾਂਹਵਾਰੀ ਦੀਆਂ ਖ਼ਰਾਬੀਆਂ ਜਾਂ ਖ਼ੂਨ ਦਾ ਕਮੀ, ਲਿਵਰ ਦੀ ਕਿਸੇ ਵੀ ਖ਼ਰਾਬੀ, ਤੇਜ਼ਾਬ ਬਣਨ, ਖਾਣਾ ਨਾ ਪਚਣਾ, ਭੁੱਖ ਨਾ ਲੱਗਣੀ, ਸੰਗਰਹਿਣੀ ਦੇ ਪੁਰਾਣੇ ਰੋਗਾਂ ਜਾਂ ਦਿਮਾਗ਼ੀ ਖ਼ਰਾਬੀ, ਦੌਰੇ ਪੈਣੇ, ਮਿਰਗੀ, ਕਮਜ਼ੋਰ ਯਾਦਾਸ਼ਤ, ਹੱਥਾਂ ਪੈਰਾਂ ‘ਚੋਂ ਸੇਕ ਨਿਕਲਣ ਜਾਂ ਛਾਤੀ ਦੇ ਰੋਗਾਂ ਜਿਵੇਂ ਨਿਮੋਨੀਆ, ਕਾਲੀ ਖੰਗ, ਦਮਾ ਜਾਂ ਚਮੜੀ ਦੇ ਰੋਗਾਂ ਜਿਵੇਂ ਖਾਜ, ਮੁਹਾਂਸੇ, ਛ੍ਹਾਈਆਂ ਤੋਂ ਛੁਟਕਾਰਾ ਪਾਉਣ ਲਈ ਜੜ੍ਹੀਆਂ ਬੂਟੀਆਂ ਦੇ ਮਾਹਿਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਸੰਪਰਕ ਕਰੋ।
ਮਰਦਾਂ ਨੂੰ ਇੰਦਰੀ ਵਰਧਕ (ਆਕਾਰ ਵਧਾਉਣ ਵਾਲਾ) ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਅੱਜ ਹੀ 416-992-5489 ‘ਤੇ ਫ਼ੋਨ ਕਰੋ।










