
ਸਰਦੀਆਂ ਦੇ ਮੌਸਮ ‘ਚ ਰੰਗ-ਬਿਰੰਗੀਆਂ ਸਬਜ਼ੀਆਂ ਦੇ ਨਾਲ ਹੀ ਹਰੇ ਮਟਰਾਂ ਨੂੰ ਵੀ ਕਾਫ਼ੀ ਪਸੰਦ ਕੀਤਾ ਜਾਂਦਾ ਹੈ। ਸਿਹਤਮੰਦ ਰਹਿਣ ਲਈ ਵੀ ਇਸ ਦੀ ਵਰਤੋਂ ਕਾਫ਼ੀ ਫ਼ਾਇਦੇਮੰਦ ਹੁੰਦੀ ਹੈ। ਇਸ ‘ਚ ਪ੍ਰੋਟੀਨ, ਫ਼ਾਈਬਰ, ਵਾਇਟਾਮਿਨਜ਼, ਫ਼ਾਸਫ਼ੋਰਸ, ਪੋਟੈਸ਼ੀਅਮ, ਆਇਰਨ, ਮੈਗਨੀਜ਼ੀਅਮ, ਕੌਪਰ ਅਤੇ ਜ਼ਿੰਕ ਵਰਗੇ ਪੋਸ਼ਕ ਤੱਤ ਪਾਏ ਜਾਂਦੇ ਹਨ। ਇਸ ਨਾਲ ਅੱਖਾਂ ਦੀ ਰੋਸ਼ਨੀ ਤੇਜ਼ ਹੋਣ ਦੇ ਨਾਲ-ਨਾਲ ਦਿਲ ਨੂੰ ਵੀ ਮਜ਼ਬੂਤ ਬਣਾਉਂਦੀ ਹੈ। ਸ਼ਾਕਾਹਾਰੀ ਲੋਕਾਂ ਲਈ ਹਰੇ ਮਟਰਾਂ ਤੋਂ ਚੰਗਾ ਹੋਰ ਕੋਈ ਵੀ ਪ੍ਰੋਟੀਨ ਨਹੀਂ ਹੁੰਦਾ।
ਅੱਖਾਂ ਲਈ ਫ਼ਾਇਦੇਮੰਦ: ਮਟਰ ‘ਚ ਵਾਟਿਾਮਿਨ A, ਐਲਫ਼ਾ-ਕੈਰੋਟੀਨ ਅਤੇ ਬੀਟਾ-ਕੈਰੋਟੀਨ ਦੀ ਚੰਗੀ ਮਾਤਰਾ ਹੁੰਦੀ ਹੈ ਜੋ ਅੱਖਾਂ ਲਈ ਬਹੁਤ ਫ਼ਾਇਦੇਮੰਦ ਹੁੰਦੀ ਹੈ। ਰੋਜ਼ ਕੱਚੇ ਮਟਰ ਦੀ ਵਰਤੋਂ ਅੱਖਾਂ ਦੀ ਰੋਸ਼ਨੀ ਤੇਜ਼ ਕਰਦਾ ਹੈ।
ਕੋਲੈਸਟ੍ਰਾਲ ਲੈਵਲ ਘੱਟ: ਰੋਜ਼ ਮਟਰ ਖਾਣ ਨਾਲ ਕੈਲੋਸਟ੍ਰੋਲ ਲੈਵਲ ਵੀ ਕੰਟਰੋਲ ‘ਚ ਰਹਿੰਦਾ ਹੈ। ਇਹ ਸ਼ਰੀਰ ‘ਚ ਟਾਈਗਿਲਸਰਾਈਡਜ਼ ਦੇ ਪੱਧਰ ਨੂੰ ਘੱਟ ਕਰ ਕੇ ਬਲੱਡ ‘ਚ ਕੈਲੋਸਟਰੋਲ ਸੰਤੁਲਿਤ ਬਣਾਏ ਰੱਖਦੇ ਹਨ।
ਤੇਜ਼ ਦਿਮਾਗ਼: ਹਰੇ ਮਟਰ ਖਾਣ ਨਾਲ ਯਾਦਦਾਸ਼ਤ ਤੇਜ਼ ਹੁੰਦੀ ਹੈ। ਇਸ ਤੋਂ ਇਲਾਵਾ ਇਸ ਨਾਲ ਦਿਮਾਗ਼ ਸੰਬੰਧੀ ਕਈ ਛੋਟੀਆਂ-ਛੋਟੀਆਂ ਸਮੱਸਿਆਵਾਂ ਦੂਰ ਹੁੰਦੀਆਂ ਹਨ। ਇਸ ਲਈ ਆਪਣੀ ਡਾਈਟ ‘ਚ ਇਸ ਨੂੰ ਜ਼ਰੂਰ ਸ਼ਾਮਿਲ ਕਰੋ।
ਦਿਲ ਨੂੰ ਰੱਖੇ ਸਿਹਤਮੰਦ: ਐਂਟੀ-ਇਨਫ਼ਲੇਮੇਟਰੀ ਅਤੇ ਐਂਟੀ ਔਕਸੀਡੈਂਟ ਦੇ ਗੁਣਾਂ ਨਾਲ ਭਰਪੂਰ ਹੋਣ ਕਾਰਨ ਇਨ੍ਹਾਂ ਦੀ ਵਰਤੋਂ ਦਿਲ ਨੂੰ ਕਈ ਬੀਮਾਰੀਆਂ ਨਾਲ ਲੜਨ ਦੀ ਤਾਕਤ ਦਿੰਦਾ ਹੈ।
ਮਜ਼ਬੂਤ ਹੱਡੀਆਂ: ਇਨ੍ਹਾਂ ‘ਚ ਮੌਜੂਦ ਪ੍ਰੋਟੀਨ ਹੱਡੀਆਂ ਨੂੰ ਮਜ਼ਬੂਤ ਬਣਾਉਂਦਾ ਹੈ। ਇਸ ਤੋਂ ਇਲਾਵਾ ਇਨ੍ਹਾਂ ਨੂੰ ਖਾਣ ਨਾਲ ਮਸਲ਼ ਵੀ ਤਾਕਤਵਰ ਹੁੰਦੇ ਹਨ।
ਮੋਟਾਪਾ ਘਟਾਏ: ਮੋਟਾਪਾ ਘਟਾਉਣ ਲਈ ਸਭ ਤੋਂ ਬਿਹਤਰ ਔਪਸ਼ਨ ਹੈ ਰੋਜ਼ਾਨਾ ਮੁੱਠੀ ਭਰ ਹਰੇ ਮਟਰਾਂ ਦੀ ਵਰਤੋਂ ਕੀਤੀ ਜਾਵੇ। ਇਨ੍ਹਾਂ ‘ਚ ਮੌਜੂਦ ਫ਼ਾਈਬਰ ਫ਼ੈਟ ਘਟਾਉਣ ‘ਚ ਮਦਦ ਕਰਦਾ ਹੈ ਜਿਸ ਨਾਲ ਭਾਰ ਤੇਜ਼ੀ ਨਾਲ ਘੱਟ ਹੁੰਦਾ ਹੈ।
ਕੈਂਸਰ ਤੋਂ ਬਚਾਅ: ਐਂਟੀ-ਔਕਸੀਡੈਂਟ ਅਤੇ ਵਾਇਟਾਮਿਨ ਕੇ ਦੀ ਮਾਤਰਾ ਭਰਪੂਰ ਮਾਤਰਾ ‘ਚ ਹੋਣ ਦੇ ਕਾਰਨ ਰੋਜ਼ਾਨਾ ਕੱਚੇ ਮਟਰਾਂ ਦੀ ਵਰਤੋਂ ਸ਼ਰੀਰ ‘ਚ ਕੈਂਸਰ ਸੈੱਲਜ਼ ਨੂੰ ਵਧਣ ਤੋਂ ਰੋਕਦੀ ਹੈ। ਕੈਂਸਰ ਤੋਂ ਬਚਣ ਲਈ ਹਰੇ ਮਟਰ ਕਿਸੇ ਵਰਦਾਨ ਤੋਂ ਘੱਟ ਨਹੀਂ।
ਦਰੁੱਸਤ ਪਾਚਨ ਕਿਰਿਆ: ਮਟਰਾਂ ‘ਚ ਫ਼ਾਈਬਰਜ਼ ਹੁੰਦੇ ਹਨ ਜੋ ਖਾਣੇ ਨੂੰ ਪਚਾਉਣ ਵਾਲੇ ਜੀਵਾਣੂਆਂ ਨੂੰ ਐਕਟਿਵ ਰੱਖਦੇ ਹਨ ਅਤੇ ਡਾਈਜੈਸ਼ਨ ਨੂੰ ਦਰੁੱਸਤ ਬਣਾਏ ਰੱਖਦੇ ਹਨ।
ਸ਼ੂਗਰ ‘ਚ ਫ਼ਾਇਦੇਮੰਦ: ਇਸ ‘ਚ ਬਹੁਤ ਜ਼ਿਆਦਾ ਮਾਤਰਾ ‘ਚ ਫ਼ਾਈਬਰ ਅਤੇ ਪ੍ਰੋਟੀਨ ਪਾਇਆ ਜਾਂਦਾ ਹੈ ਜੋ ਕਿ ਖ਼ੂਨ ‘ਚ ਸ਼ਰਕਰਾ ਦੀ ਮਾਤਰਾ ਨੂੰ ਕੰਟਰੋਲ ਕਰਦਾ ਹੈ। ਇਹ ਸ਼ੂਗਰ ‘ਚ ਬਹੁਤ ਲਾਭਕਾਰੀ ਹੈ।
ਇਮਿਊਨਿਟੀ ਵਧਾਉਣ ਲਈ: ਵਾਇਟਾਮਿਨਜ਼, ਫ਼ਾਸਫ਼ੋਰਸ, ਲੋਹ, ਜ਼ਿੰਕ, ਮੈਗਨੀਜ਼, ਕੌਪਰ ਦੀ ਵੀ ਜ਼ਿਆਦਾ ਮਾਤਰਾ ਹੋਣ ਨਾਲ ਇਸ ਦੀ ਵਰਤੋਂ ਇਮਿਊਨਿਟੀ ਵਧਾਉਣ ‘ਚ ਵੀ ਮਦਦ ਕਰਦਾ ਹੈ। ਇਸ ਨਾਲ ਸ਼ਰੀਰ ਨੂੰ ਬੀਮਾਰੀਆਂ ਨਾਲ ਲੜਨ ਦੀ ਤਾਕਤ ਮਿਲਦੀ ਹੈ।
ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਲਕਵਾ, ਅਧਰੰਗ, ਗਠੀਆ ਜਾਂ ਗੁਪਤ ਰੋਗਾਂ ਜਿਵੇਂ ਲਿਊਕੋਰੀਆ, ਮਾਂਹਵਾਰੀ ਦੀਆਂ ਖ਼ਰਾਬੀਆਂ ਜਾਂ ਖ਼ੂਨ ਦਾ ਕਮੀ, ਲਿਵਰ ਦੀ ਕਿਸੇ ਵੀ ਖ਼ਰਾਬੀ, ਤੇਜ਼ਾਬ ਬਣਨ, ਖਾਣਾ ਨਾ ਪਚਣਾ, ਭੁੱਖ ਨਾ ਲੱਗਣੀ, ਸੰਗਰਹਿਣੀ ਦੇ ਪੁਰਾਣੇ ਰੋਗਾਂ ਜਾਂ ਦਿਮਾਗ਼ੀ ਖ਼ਰਾਬੀ, ਦੌਰੇ ਪੈਣੇ, ਮਿਰਗੀ, ਕਮਜ਼ੋਰ ਯਾਦਾਸ਼ਤ, ਹੱਥਾਂ ਪੈਰਾਂ ‘ਚੋਂ ਸੇਕ ਨਿਕਲਣ ਜਾਂ ਛਾਤੀ ਦੇ ਰੋਗਾਂ ਜਿਵੇਂ ਨਿਮੋਨੀਆ, ਕਾਲੀ ਖੰਗ, ਦਮਾ ਜਾਂ ਚਮੜੀ ਦੇ ਰੋਗਾਂ ਜਿਵੇਂ ਖਾਜ, ਮੁਹਾਂਸੇ, ਛ੍ਹਾਈਆਂ ਤੋਂ ਛੁਟਕਾਰਾ ਪਾਉਣ ਲਈ ਜੜ੍ਹੀਆਂ ਬੂਟੀਆਂ ਦੇ ਮਾਹਿਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਸੰਪਰਕ ਕਰੋ।
ਮਰਦਾਂ ਨੂੰ ਇੰਦਰੀ ਵਰਧਕ (ਆਕਾਰ ਵਧਾਉਣ ਵਾਲਾ) ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਅੱਜ ਹੀ 416-992-5489 ‘ਤੇ ਫ਼ੋਨ ਕਰੋ।










