ਲਾਹੇਵੰਦ ਮੇਥੀ ਦੇ ਦਾਣੇ

Image Courtesy :jagbani(punjabkesar)

ਖਾਣਾ ਬਣਾਉਣ ਦੀਆਂ ਚੀਜ਼ਾਂ ‘ਚ ਅਕਸਰ ਮੇਥੀ ਦੇ ਦਾਣੇ ਵਰਤੇ ਜਾਂਦੇ ਹਨ। ਮੇਥੀ ‘ਚ ਪ੍ਰੋਟੀਨ, ਵਾਇਟਾਮਿਨ, ਕੈਲਸ਼ੀਅਮ ਵਰਗੇ ਕਈ ਤੱਤ ਪਾਏ ਜਾਂਦੇ ਹਨ ਜੋ ਸ਼ਰੀਰ ਲਈ ਬੇਹੱਦ ਲਾਭਕਾਰੀ ਸਾਬਤ ਹੁੰਦੇ ਹਨ। ਇਸ ਦੇ ਸੇਵਨ ਨਾਲ ਡਾਇਬੀਟੀਜ਼, ਹਾਈ ਬਲੱਡ ਪ੍ਰੈਸ਼ਰ ਅਤੇ ਪੇਟ ਨਾਲ ਜੁੜੀਆਂ ਕਈ ਸਮੱਸਿਆਵਾਂ ਤੋਂ ਰਾਹਤ ਮਿਲਦੀ ਹੈ। ਇਸ ‘ਚ ਪਾਏ ਜਾਣ ਵਾਲੇ ਪੋਸ਼ਟਿਕ ਤੱਤਾਂ ਦੇ ਕਾਰਨ ਇਹ ਸਕਿਨ ਅਤੇ ਵਾਲਾਂ ‘ਚ ਵੀ ਫ਼ਾਇਦੇਮੰਦ ਸਾਬਿਤ ਹੁੰਦੀ ਹੈ। ਇਸ ਹਫ਼ਤੇ ਅਸੀਂ ਤੁਹਾਨੂੰ ਮੇਥੀ ਦੇ ਦਾਣੇ ਖਾਣ ਦੇ ਫ਼ਾਇਦਿਆਂ ਬਾਰੇ ਹੀ ਦੱਸਣ ਜਾ ਰਹੇ ਹਾਂ।
ਹਾਈ ਬਲੱਡ ਪ੍ਰੈਸ਼ਰ ਕਰੇ ਕੰਟਰੋਲ: ਮੇਥੀ ਦੇ ਦਾਣੇ ਖਾਣ ਨਾਲ ਹਾਈ ਬਲੱਡ ਪ੍ਰੈਸ਼ਰ ਵੀ ਕੰਟਰੋਲ ‘ਚ ਰਹਿੰਦਾ ਹੈ। ਇਹ ਵਧਦੇ ਕੋਲੈਸਟਰੋਲ ਨੂੰ ਘੱਟ ਕਰਨ ‘ਚ ਮਦਦ ਕਰਦੇ ਹਨ। ਮੇਥੀ ਦੇ ਦਾਣੇ ਚੰਗੇ ਕੋਲੈਸਟਰੋਲ ਨੂੰ ਵਧਾ ਕੇ ਖ਼ਰਾਬ ਕੋਲੈਸਟਰੋਲ ਨੂੰ ਖਤਮ ਕਰ ਦਿੰਦੇ ਹਨ ਜਿਸ ਨਾਲ ਹਾਈ ਬਲੱਡ ਪ੍ਰੈਸ਼ਰ ਦੀ ਸਮੱਸਿਆ ਤੋਂ ਛੁਟਕਾਰਾ ਮਿਲਦਾ ਹੈ।
ਸ਼ੂਗਰ ਦੇ ਮਰੀਜ਼ਾਂ ਲਈ ਲਾਹੇਵੰਦ: ਮੇਥੀ ਦੇ ਦਾਣੇ ਸ਼ੂਗਰ ਦੇ ਮਰੀਜ਼ਾਂ ਲਈ ਵੀ ਕਾਫ਼ੀ ਲਾਹੇਵੰਦ ਹੁੰਦੇ ਹਨ। ਰੋਜ਼ਾਨਾ ਇੱਕ ਚਮਚ ਮੇਥੀ ਦੇ ਪਾਊਡਰ ਨੂੰ ਪਾਣੀ ਨਾਲ ਪੀਣ ਕਾਰਨ ਸ਼ੂਗਰ ਕੰਟਰੋਲ ‘ਚ ਰਹਿੰਦੀ ਹੈ।
ਭਾਰ ਨੂੰ ਰੱਖੇ ਕੰਟਰੋਲ: ਮੇਥੀ ਦੇ ਦਾਣੇ ਭਾਰ ਘੱਟ ਕਰਨ ‘ਚ ਵੀ ਲਾਹੇਵੰਦ ਹੁੰਦੇ ਹਨ। ਭਾਰ ਨੂੰ ਕੰਟਰੋਲ ‘ਚ ਰੱਖਣ ਲਈ ਰੋਜ਼ਾਨਾ ਮੇਥੀ ਦੇ ਦਾਣੇ ਖਾਣੇ ਚਾਹੀਦੇ ਹਨ।
ਪਾਚਨ ਤੰਤਰ ਕਰੇ ਮਜ਼ਬੂਤ: ਆਇਰਨ, ਕੈਲਸ਼ੀਅਮ, ਫ਼ਾਸਫ਼ੋਰਸ ਅਤੇ ਪ੍ਰੋਟੀਨ, ਵਾਇਟਾਮਿਨ K ਆਦਿ ਤੱਤਾਂ ਨਾਲ ਭਰਪੂਰ ਮੇਥੀ ਪੇਟ ਲਈ ਬੇਹੱਦ ਫ਼ਾਇਦੇਮੰਦ ਹੁੰਦੀ ਹੈ। ਇਹ ਭੋਜਨ ਨੂੰ ਪਚਾਉਣ ‘ਚ ਮਦਦ ਕਰਨ ਨਾਲ ਪਾਚਨ ਕਿਰਿਆ ਨੂੰ ਮਜ਼ਬੂਤ ਰੱਖਦਾ ਹੈ।
ਮਜ਼ਬੂਤ ਕਰੇ ਵਾਲ: ਦੋ ਚੱਮਚੇ ਮੇਥੀ ਦੇ ਦਾਣਿਆਂ ‘ਚ 1-1 ਚੱਮਚ ਨਿੰਬੂ ਦਾ ਰਸ ਅਤੇ ਨਾਰੀਅਲ ਦਾ ਦੁੱਧ ਮਿਲਾ ਕੇ ਤਿਆਰ ਕਰੋ। ਫ਼ਿਰ ਇਸ ਨੂੰ 30 ਮਿੰਟ ਵਾਲਾਂ ‘ਤੇ ਲਗਾਓ। ਅਜਿਹਾ ਕਰਨ ਦੇ ਨਾਲ ਵਾਲਾਂ ਦੀ ਸਿਕਰੀ ਦੂਰ ਹੁੰਦੀ ਹੈ ਅਤੇ ਵਾਲ ਮਜ਼ਬੂਤ ਹੁੰਦੇ ਹਨ। ਇਸ ਦੇ ਨਾਲ ਹੀ ਵਾਲ ਚਮਕਦਾਰ ਵੀ ਹੁੰਦੇ ਹਨ।
ਚਮੜੀ ਲਈ ਲਾਹੇਵੰਦ: ਇਸ ਨੂੰ ਚਿਹਰੇ ‘ਤੇ ਲਗਾਉਣ ਨਾਲ ਚਮੜੀ ਸਬੰਧੀ ਹੋਣ ਵਾਲੀ ਕਈ ਸਮੱਸਿਆ ਤੋਂ ਰਾਹਤ ਮਿਲਦੀ ਹੈ। ਰਾਤ ਭਾਰ ਭਿਓਂ ਕੇ ਰੱਖਣ ਨਾਲ ਮੇਥੀ ਦੇ ਦਾਣਿਆਂ ਦਾ ਪੇਸਟ ਬਣਾ ਕੇ ਚਿਹਰੇ ‘ਤੇ ਲਗਾਉਣ ਨਾਲ ਮੂੰਹ ਦੇ ਕਿਲਾਂ ਤੋਂ ਛੁਟਕਾਰਾ ਮਿਲਦਾ ਹੈ।
ਪੀਰੀਅਡਜ਼ ਦੌਰਾਨ ਹੋਣ ਵਾਲੀ ਸਮੱਸਿਆ ਤੋਂ ਦੇਵੇ ਨਿਜਾਤ: ਮੇਥੀ ਦੇ ਦਾਣੇ ਮਹਿਲਾਵਾਂ ਦੇ ਪੀਰੀਅਡਜ਼ ਦੌਰਾਨ ਹੋਣ ਵਾਲੀ ਸਮੱਸਿਆ ਤੋਂ ਵੀ ਰਾਹਤ ਦਿੰਦੇ ਹਨ। ਇਹ ਪੇਟ ਦਰਦ ਤੋਂ ਰਾਹਤ ਦਿਵਾਉਣ ਦੇ ਨਾਲ-ਨਾਲ ਸਿਰ ਦਰਦ ਅਤੇ ਥਕਾਨ ਨੂੰ ਵੀ ਦੂਰ ਕਰਦੇ ਹਨ। ਪੀਰੀਅਡਜ਼ ਆਉਣ ਦੇ ਦਿਨਾਂ ‘ਚ ਰੋਜ਼ਾਨਾ ਮੇਥੀ ਦੇ ਦਾਣੇ ਖਾਣੇ ਚਾਹੀਦੇ ਹਨ।
ਐਸੀਡਿਟੀ, ਗੈਸ ਦੀ ਸਮੱਸਿਆ ਨਹੀਂ ਹੁੰਦੀ: ਫ਼ਾਈਬਰ ਦੀ ਮਾਤਰਾ ਵੱਧ ਹੋਣ ਕਾਰਨ ਇਸ ਦੇ ਸੇਵਨ ਨਾਲ ਕਬਜ਼, ਐਸੀਡਿਟੀ, ਗੈਸ ਆਦਿ ਦੀ ਸਮੱਸਿਆ ਨਹੀਂ ਹੁੰਦੀ।
ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਲਕਵਾ, ਅਧਰੰਗ, ਗਠੀਆ ਜਾਂ ਗੁਪਤ ਰੋਗਾਂ ਜਿਵੇਂ ਲਿਊਕੋਰੀਆ, ਮਾਂਹਵਾਰੀ ਦੀਆਂ ਖ਼ਰਾਬੀਆਂ ਜਾਂ ਖ਼ੂਨ ਦਾ ਕਮੀ, ਲਿਵਰ ਦੀ ਕਿਸੇ ਵੀ ਖ਼ਰਾਬੀ, ਤੇਜ਼ਾਬ ਬਣਨ, ਖਾਣਾ ਨਾ ਪਚਣਾ, ਭੁੱਖ ਨਾ ਲੱਗਣੀ, ਸੰਗਰਹਿਣੀ ਦੇ ਪੁਰਾਣੇ ਰੋਗਾਂ ਜਾਂ ਦਿਮਾਗ਼ੀ ਖ਼ਰਾਬੀ, ਦੌਰੇ ਪੈਣੇ, ਮਿਰਗੀ, ਕਮਜ਼ੋਰ ਯਾਦਾਸ਼ਤ, ਹੱਥਾਂ ਪੈਰਾਂ ‘ਚੋਂ ਸੇਕ ਨਿਕਲਣ ਜਾਂ ਛਾਤੀ ਦੇ ਰੋਗਾਂ ਜਿਵੇਂ ਨਿਮੋਨੀਆ, ਕਾਲੀ ਖੰਗ, ਦਮਾ ਜਾਂ ਚਮੜੀ ਦੇ ਰੋਗਾਂ ਜਿਵੇਂ ਖਾਜ, ਮੁਹਾਂਸੇ, ਛ੍ਹਾਈਆਂ ਤੋਂ ਛੁਟਕਾਰਾ ਪਾਉਣ ਲਈ ਜੜ੍ਹੀਆਂ ਬੂਟੀਆਂ ਦੇ ਮਾਹਿਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਸੰਪਰਕ ਕਰੋ।
ਮਰਦਾਂ ਨੂੰ ਇੰਦਰੀ ਵਰਧਕ (ਆਕਾਰ ਵਧਾਉਣ ਵਾਲਾ) ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਅੱਜ ਹੀ 416-992-5489 ‘ਤੇ ਫ਼ੋਨ ਕਰੋ।