ਸਰ੍ਹੋਂ ਦੇ ਸਾਗ ਦੇ ਫ਼ਾਇਦੇ

Image Courtesy :jagbani(punjabkesar)

ਪੰਜਾਬੀਆਂ ਦਾ ਸਰ੍ਹੋਂ ਦਾ ਸਾਗ ਸਿਰਫ਼ ਪੰਜਾਬ ਹੀ ਨਹੀਂ ਸਗੋਂ ਹੋਰ ਸੂਬਿਆਂ ‘ਚ ਵੀ ਬਹੁਤ ਚਾਅ ਨਾਲ ਖਾਧਾ ਜਾਂਦਾ ਹੈ। ਇਸ ਸੁਆਦ ਡਿਸ਼ ‘ਚ ਪੋਸ਼ਕ ਤੱਤ ਵੀ ਭਰਪੂਰ ਮਾਤਰਾ ‘ਚ ਹੁੰਦੇ ਹਨ ਜੋ ਸਿਹਤ ਲਈ ਬਹੁਤ ਲਾਭਕਾਰੀ ਮੰਨੇ ਜਾਂਦੇ ਹਨ। ਇਸ ‘ਚ ਪ੍ਰੋਟੀਨ ਫ਼ਾਈਬਰ ਤੋਂ ਇਲਾਵਾ ਘੱਟ ਕੈਲੋਰੀਜ਼, ਅਤੇ ਫ਼ੈਟ ਰਹਿਤ ਪਰ ਕਾਰਬੋਹਾਈਡਰੇਟਸ, ਫ਼ਾਈਬਰ, ਸ਼ੂਗਰ, ਪੋਟੈਸ਼ੀਅਮ, ਵਾਇਟਾਮਿਨ A, D, B-12, ਮੈਗਨੀਜ਼ੀਅਮ, ਆਇਰਨ ਅਤੇ ਕੈਲਸ਼ੀਅਮ ਵਰਗੇ ਬਹੁਤ ਸਾਰੇ ਜ਼ਰੂਰੀ ਨਿਊਟਰੀਸ਼ੀਅਨਜ਼ ਭਾਰੀ ਮਾਤਰਾ ‘ਚ ਪਾਏ ਜਾਂਦੇ ਹਨ। ਆਪਣੇ ਗੁਣਾਂ ਦੇ ਕਾਰਨ ਸਾਗ ਦਾ ਜ਼ਿਕਰ ਹਰੀਆਂ ਸਬਜ਼ੀਆਂ ‘ਚ ਸਭ ਤੋਂ ਪਹਿਲਾ ਕੀਤਾ ਜਾਂਦਾ ਹੈ।
ਇਸ ਦੀ ਵਰਤੋਂ ਨਾਲ ਕੈਲੋਸ੍ਰਟਾਲ ਦਾ ਪੱਧਰ ਘੱਟ ਹੁੰਦਾ ਹੈ। ਸਰ੍ਹੋਂ ਦੇ ਸਾਗ ‘ਚ ਮੌਜੂਦ ਨਿਊਟਰੀਸ਼ਨ: 113 ਗ੍ਰਾਮ ਬਣੇ ਸਾਗ ਦੀ ਕੌਲੀ ‘ਚ 2 ਗ੍ਰਾਮ ਪ੍ਰੋਟੀਨ ਪਾਇਆ ਜਾਂਦਾ ਹੈ। ਇਸ ਤੋਂ ਇਲਾਵਾ ਇਸ ‘ਚ 59.9 ਕੈਲੋਰੀ, 499.5 ਮਿਲੀਗ੍ਰਾਮ ਸੋਡੀਅਮ, 6 ਗ੍ਰਾਮ ਕਾਰਬੋਹਾਈਡ੍ਰੇਟਸ, 3 ਗ੍ਰਾਮ ਸ਼ੂਗਰ, 1 ਗ੍ਰਾਮ ਫ਼ਾਈਬਰ ਪਾਇਆ ਜਾਂਦਾ ਹੈ। ਨਾਲ ਹੀ ਇਸ ‘ਚ ਵਾਇਟਾਮਿਨ A, C, D, B-12, ਮੈਗਨੀਜ਼ੀਅਮ, ਆਇਰਨ ਅਤੇ ਕੈਲਸ਼ੀਅਮ ਵਰਗੇ ਤੱਤ ਵੀ ਭਰਪੂਰ ਮਾਤਰਾ ‘ਚ ਹੁੰਦੇ ਹਨ।
ਸਾਗ ਖਾਣ ਦੇ ਫ਼ਾਇਦੇ
ਅੱਖਾਂ ਦੀ ਰੋਸ਼ਨੀ ਵਧਾਏ: ਸਾਗ ਨੂੰ ਵਾਇਟਾਮਿਨ- A ਦਾ ਪਾਵਰ ਹਾਊਸ ਮੰਨਿਆ ਜਾਂਦਾ ਹੈ ਜੋ ਅੱਖਾਂ ਦੀਆਂ ਮਾਸਪੇਸ਼ੀਆਂ ਨੂੰ ਕਿਸੇ ਵੀ ਤਰ੍ਹਾਂ ਦੇ ਨੁਕਸਾਨ ਤੋਂ ਬਚਾਉਂਦਾ ਹੈ। ਨਾਲ ਹੀ ਅੱਖਾਂ ਦੀ ਰੋਸ਼ਨੀ ਤੇਜ਼ ਹੁੰਦੀ ਹੈ।
ਕੈਂਸਰ ਤੋਂ ਬਚਾਅ: ਸਾਗ ਐਂਟੀ-ਔਕਸੀਡੈਂਟਸ ਨਾਲ ਭਰਪੂਰ ਹੁੰਦਾ ਹੈ। ਇਹ ਸ਼ਰੀਰ ਨੂੰ ਡੀ-ਟੌਕਸੀਫ਼ਾਈ ਕਰ ਕੇ ਰੋਗ-ਪ੍ਰਤੀਰੋਧਕ ਸਮੱਰਥਾ ਵਧਾਉਂਦਾ ਹੈ। ਇਸ ਦੀ ਵਰਤੋਂ ਨਾਲ ਸ਼ਰੀਰ ਨੂੰ ਛੇ ਤਰ੍ਹਾਂ (ਬਲੈਂਡਰ, ਪੇਟ, ਬ੍ਰੈੱਸਟ, ਫ਼ੇਫ਼ੜੇ, ਪ੍ਰੌਸਟੈਟ ਅਤੇ ਓਵਰੀ) ਦੇ ਕੈਂਸਰ ਤੋਂ ਬਚਾਇਆ ਜਾ ਸਕਦਾ ਹੈ ਕਿਉਂਕਿ ਗੁਣਾਂ ਨਾਲ ਭਰਪੂਰ ਸਾਗ ਕੈਂਸਰ ਦੀਆਂ ਕੋਸ਼ਿਕਾਵਾਂ ਨੂੰ ਵਧਣ ਨਹੀਂ ਦਿੰਦਾ।
ਦਿਲ ਲਈ ਫ਼ਾਇਦੇਮੰਦ: ਸਾਗ ਖਾਣ ਨਾਲ ਸ਼ਰੀਰ ‘ਚ ਕੈਲਸਟਰੋਲ ਦਾ ਪੱਧਰ ਘੱਟਦਾ ਹੈ ਅਤੇ ਫ਼ੋਲੇਟ ਦਾ ਨਿਰਮਾਣ ਜ਼ਿਆਦਾ ਹੁੰਦਾ ਹੈ। ਇਸ ਨਾਲ ਦਿਲ ਦਾ ਦੌਰਾ, ਹਾਈਪਰਟੈਂਸ਼ਨ ਅਤੇ ਦਿਲ ਨਾਲ ਸੰਬੰਧੀ ਹੋਰ ਗੰਭੀਰ ਬੀਮਾਰੀਆਂ ਦਾ ਖ਼ਤਰਾ ਘੱਟ ਹੁੰਦਾ ਹੈ।
ਮਟੈਬਲਿਜ਼ਮ ਵਧਾਏ: ਸਰ੍ਹੋਂ ਦੇ ਸਾਗ ‘ਚ ਫ਼ਾਈਬਰ ਦੀ ਭਰਪੂਰ ਮਾਤਰਾ ਹੁੰਦੀ ਹੈ ਜੋ ਸ਼ਰੀਰ ਦੀ ਮਟੈਬਲਿਜ਼ਮ ਦੇ ਪੱਧਰ ਨੂੰ ਵਧਾਉਂਦਾ ਹੈ। ਇਸ ਦੀ ਵਰਤੋਂ ਨਾਲ ਪਾਚਨ ਕਿਰਿਆ ਦਰੁੱਸਤ ਰਹਿੰਦੀ ਹੈ।
ਭਾਰ ਘਟਾਏ: ਸਾਗ ‘ਚ ਫ਼ਾਈਬਰ ਦੀ ਮਾਤਰਾ ਜ਼ਿਆਦਾ ਅਤੇ ਕੈਲੋਰੀਜ਼ ਘੱਟ ਹੁੰਦੀਆਂ ਹਨ। ਇਸ ਨਾਲ ਸ਼ਰੀਰ ਦਾ ਮਟੈਬਲਿਜ਼ਮ ਠੀਕ ਰਹਿੰਦਾ ਹੈ ਅਤੇ ਭਾਰ ਘਟਾਉਣ ‘ਚ ਆਸਾਨੀ ਹੁੰਦੀ ਹੈ।
ਸਾਗ ‘ਚ ਕੈਲਸ਼ੀਅਮ ਅਤੇ ਪੋਟੈਸ਼ੀਅਮ ਦੀ ਭਰਪੂਰ ਮਾਤਰਾ ਹੁੰਦੀ ਹੈ ਜੋ ਹੱਡੀਆਂ ਲਈ ਲਾਭਕਾਰੀ ਹੁੰਦੇ ਹਨ। ਹੱਡੀਆਂ ਦੇ ਰੋਗੀ ਦੀ ਰਿਕਵਰੀ ਲਈ ਸਾਗ ਦੀ ਵਰਤੋਂ ਕਰਨੀ ਚਾਹੀਦੀ।
ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਲਕਵਾ, ਅਧਰੰਗ, ਗਠੀਆ ਜਾਂ ਗੁਪਤ ਰੋਗਾਂ ਜਿਵੇਂ ਲਿਊਕੋਰੀਆ, ਮਾਂਹਵਾਰੀ ਦੀਆਂ ਖ਼ਰਾਬੀਆਂ ਜਾਂ ਖ਼ੂਨ ਦਾ ਕਮੀ, ਲਿਵਰ ਦੀ ਕਿਸੇ ਵੀ ਖ਼ਰਾਬੀ, ਤੇਜ਼ਾਬ ਬਣਨ, ਖਾਣਾ ਨਾ ਪਚਣਾ, ਭੁੱਖ ਨਾ ਲੱਗਣੀ, ਸੰਗਰਹਿਣੀ ਦੇ ਪੁਰਾਣੇ ਰੋਗਾਂ ਜਾਂ ਦਿਮਾਗ਼ੀ ਖ਼ਰਾਬੀ, ਦੌਰੇ ਪੈਣੇ, ਮਿਰਗੀ, ਕਮਜ਼ੋਰ ਯਾਦਾਸ਼ਤ, ਹੱਥਾਂ ਪੈਰਾਂ ‘ਚੋਂ ਸੇਕ ਨਿਕਲਣ ਜਾਂ ਛਾਤੀ ਦੇ ਰੋਗਾਂ ਜਿਵੇਂ ਨਿਮੋਨੀਆ, ਕਾਲੀ ਖੰਗ, ਦਮਾ ਜਾਂ ਚਮੜੀ ਦੇ ਰੋਗਾਂ ਜਿਵੇਂ ਖਾਜ, ਮੁਹਾਂਸੇ, ਛ੍ਹਾਈਆਂ ਤੋਂ ਛੁਟਕਾਰਾ ਪਾਉਣ ਲਈ ਜੜ੍ਹੀਆਂ ਬੂਟੀਆਂ ਦੇ ਮਾਹਿਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਸੰਪਰਕ ਕਰੋ।
ਮਰਦਾਂ ਨੂੰ ਇੰਦਰੀ ਵਰਧਕ (ਆਕਾਰ ਵਧਾਉਣ ਵਾਲਾ) ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਅੱਜ ਹੀ 416-992-5489 ‘ਤੇ ਫ਼ੋਨ ਕਰੋ।