ਸਰਦੀਆਂ ਦਾ ਮੌਸਮ ਆਉਂਦੇ ਹੀ ਠੰਡੀ ਹਵਾ ਚੱਲਣ ਕਾਰਨ ਸਰਦੀ-ਜ਼ੁਕਾਮ ਦੇ ਨਾਲ ਸ਼ਰੀਰ ‘ਚ ਦਰਦ ਦੀ ਪਰੇਸ਼ਾਨੀ ਹੋਣ ਲੱਗਦੀ ਹੈ। ਇਸ ਦੇ ਨਾਲ ਹੀ ਸ਼ਰੀਰ ‘ਚ ਆਕੜ ਅਤੇ ਸੋਜ ਦਾ ਵੀ ਸਾਹਮਣਾ ਕਰਨਾ ਪੈਂਦਾ ਹੈ। ਅਸਲ ‘ਚ ਮੌਸਮ ਬਦਲਾਅ ਦੇ ਨਾਲ ਗ਼ਲਤ ਤਰੀਕੇ ਨਾਲ ਘੰਟਿਆਂ ਤਕ ਬੈਠਣ ਨਾਲ ਵੀ ਦਰਦ ਵਧਣ ਲੱਗਦਾ ਹੈ। ਅਜਿਹੇ ‘ਚ ਬਹੁਤ ਸਾਰੇ ਲੋਕ ਇਸ ਤੋਂ ਰਾਹਤ ਪਾਉਣ ਲਈ ਦਵਾਈਆਂ ਦਾ ਸਹਾਰਾ ਲੈਣ ਲੱਗਦੇ ਹਨ। ਪਰ ਇਸ ਲਈ ਆਪਣੀ ਡੇਲੀ ਰੂਟੀਨ ‘ਚ ਬਦਲਾਅ ਲਿਆਉਣ ਵਾਲੇ ਕੁੱਝ ਘਰੇਲੂ ਚੀਜ਼ਾਂ ਨੂੰ ਅਪਨਾ ਕੇ ਬਚਿਆ ਜਾ ਸਕਦਾ ਹੈ। ਚਲੋ ਅੱਜ ਅਸੀਂ ਤੁਹਾਨੂੰ ਕੁੱਝ ਘਰੇਲੂ ਨੁਸਖ਼ਿਆਂ ਦੇ ਬਾਰੇ ‘ਚ ਦੱਸਦੇ ਹਾਂ ਜਿਸ ਨੂੰ ਅਪਨਾ ਕੇ ਤੁਸੀਂ ਸ਼ਰੀਰ ‘ਚ ਹੋਣ ਵਾਲੀ ਦਰਦ ਅਤੇ ਸੋਜ ਤੋਂ ਛੁਟਕਾਰਾ ਪਾ ਸਕਦੇ ਹੋ।
ਲੈਵੈਂਡਰ ਔਇਲ: ਇਸ ‘ਚ ਮੌਜੂਦ ਐਂਟੀ-ਔਕਸੀਡੈਂਟਸ ਦਰਦ ਅਤੇ ਸੋਜ ਨੂੰ ਘੱਟ ਕਰਨ ‘ਚ ਫ਼ਾਇਦੇਮੰਦ ਹੁੰਦੇ ਹਨ। ਇਸ ਲਈ ਪਾਣੀ ‘ਚ ਲੈਵੈਂਡਰ ਆਇਲ ਦੀਆਂ ਕੁੱਝ ਬੂੰਦਾਂ ਮਿਲਾ ਕੇ ਨਹਾਓ। ਇਸ ਨਾਲ ਜੋੜਾਂ ਅਤੇ ਮੋਢਿਆਂ ਦੇ ਦਰਦ ਤੋਂ ਛੁਟਕਾਰਾ ਮਿਲੇਗਾ। ਨਾਲ ਹੀ ਥਕਾਵਟ ਘੱਟ ਹੋ ਕੇ ਦਿਨ ਭਰ ਫ਼ਰੈੱਸ਼ ਮਹਿਸੂਸ ਹੋਵੇਗਾ। ਤੁਸੀਂ ਚਾਹੋ ਤਾਂ ਸੌਣ ਤੋਂ ਪਹਿਲਾਂ ਇਸ ਨਾਲ ਪ੍ਰਭਾਵਿਤ ਜਗ੍ਹਾ ਦੀ ਮਾਲਿਸ਼ ਵੀ ਕਰ ਸਕਦੇ ਹੋ।
ਹਲਦੀ ਵਾਲਾ ਦੁੱਧ: ਪੋਸ਼ਕ ਅਤੇ ਐਂਟੀ-ਔਕਸੀਡੈਂਟ ਗੁਣਾਂ ਨਾਲ ਭਰਪੂਰ ਹਲਦੀ ਔਸ਼ਦੀ ਗੁਣਾਂ ਵਾਲੀ ਮੰਨੀ ਜਾਂਦੀ ਹੈ। ਇਸ ਦੀ ਵਰਤੋਂ ਨਾਲ ਇਮਿਊਨ ਸਿਸਟਮ ਮਜ਼ਬੂਤ ਹੋਣ ਦੇ ਨਾਲ ਦਰਦ ਅਤੇ ਸੋਜ ਘੱਟ ਹੋਣ ‘ਚ ਮਦਦ ਮਿਲਦੀ ਹੈ। ਇੱਕ ਕੱਪ ਗਰਮ ਦੁੱਧ ‘ਚ 1/4 ਛੋਟਾ ਚਮਚ ਹਲਦੀ ਮਿਲਾ ਕੇ ਪੀਣ ਨਾਲ ਦਰਦ ਅਤੇ ਸੋਜ ਦੀ ਸਮੱਸਿਆ ਤੋਂ ਰਾਹਤ ਮਿਲਦੀ ਹੈ। ਨਿਯਮਿਤ ਰੂਪ ਨਾਲ ਇਸ ਦੁੱਧ ਦੀ ਵਰਤੋਂ ਕਰਨ ਨਾਲ ਛੇਤੀ ਹੀ ਆਰਾਮ ਮਿਲਦਾ ਹੈ।
ਅਦਰਕ: ਅਦਰਕ ‘ਚ ਐਂਟੀ-ਔਕਸੀਡੈਂਟ, ਐਂਟੀ ਇਨਫ਼ਲੈਮੇਟਰੀ, ਐਂਟੀ-ਵਾਇਰਸ ਗੁਣ ਹੁੰਦੇ ਹਨ। ਇਸ ਦੀ ਵਰਤੋਂ ਕਰਨ ਨਾਲ ਦਰਦ ਅਤੇ ਸੋਜ ਦੀ ਪਰੇਸ਼ਾਨੀ ਤੋਂ ਤੁਰੰਤ ਹੀ ਰਾਹਤ ਮਿਲਦੀ ਹੈ। ਇਸ ਲਈ ਤੁਸੀਂ ਇੱਕ ਕੱਪ ਪਾਣੀ ‘ਚ ਅਦਰਕ ਉਬਾਲ ਦੇ ਇਸ ਦਾ ਕਾੜਾ ਬਣਾ ਕੇ ਪੀ ਸਕਦੇ ਹੋ। ਨਹੀਂ ਤਾਂ ਰੋਜ਼ਾਨਾ ਦੀ ਚਾਹ ‘ਚ ਇੱਕ ਟੁੱਕੜਾ ਅਦਰਕ ਪਾ ਕੇ ਇਸ ਦੀ ਵਰਤੋਂ ਕੀਤੀ ਜਾ ਸਕਦੀ ਹੈ। ਇਸ ਨਾਲ ਦਰਦ ਤੋਂ ਆਰਾਮ ਮਿਲਣ ਦੇ ਨਾਲ ਇਮਿਊਨਿਟੀ ਮਜ਼ਬੂਰ ਕਰਨ ‘ਚ ਮਦਦ ਮਿਲੇਗੀ।
ਸੇਂਧਾ ਨਮਕ: ਸੇਂਧਾ ਨਮਕ ‘ਚ ਸਾਰੇ ਜ਼ਰੂਰੀ ਵਾਇਟਾਮਿਨਜ਼ ਅਤੇ ਮਿਨਰਲਜ਼ ਹੁੰਦੇ ਹਨ। ਇਸ ‘ਚ ਮੌਜੂਦ ਮੈਗਨੀਜ਼ੀਅਮ ਸਲਫ਼ੇਟ ਦੇ ਤੱਤ ਸ਼ਰੀਰ ‘ਚ ਦਰਦ ਅਤੇ ਸੋਜ ਦੀ ਸਮੱਸਿਆ ਨੂੰ ਘੱਟ ਕਰਨ ‘ਚ ਫ਼ਾਇਦੇਮੰਦ ਹੁੰਦੇ ਹਨ। ਅਜਿਹੇ ‘ਚ ਸੋਜ ਅਤੇ ਦਰਦ ਵਾਲੀ ਥਾਂ ‘ਤੇ ਨਮਕ ਦਾ ਸੇਕ ਕਰਨ ਨਾਲ ਆਰਾਮ ਮਿਲਦਾ ਹੈ। ਇਸ ਦੇ ਇਲਾਵਾ ਟੱਬ ‘ਚ ਗਰਮ ਪਾਣੀ ਅਤੇ ਇੱਕ ਚੱਮਚ ਨਮਕ ਮਿਲਾ ਕੇ ਉਸ ‘ਚ ਹੱਥਾਂ-ਪੈਰਾਂ ਨੂੰ ਡੁਬਾਉਣ ਨਾਲ ਵੀ ਰਾਹਤ ਮਿਲਦੀ ਹੈ।
ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਲਕਵਾ, ਅਧਰੰਗ, ਗਠੀਆ ਜਾਂ ਗੁਪਤ ਰੋਗਾਂ ਜਿਵੇਂ ਲਿਊਕੋਰੀਆ, ਮਾਂਹਵਾਰੀ ਦੀਆਂ ਖ਼ਰਾਬੀਆਂ ਜਾਂ ਖ਼ੂਨ ਦਾ ਕਮੀ, ਲਿਵਰ ਦੀ ਕਿਸੇ ਵੀ ਖ਼ਰਾਬੀ, ਤੇਜ਼ਾਬ ਬਣਨ, ਖਾਣਾ ਨਾ ਪਚਣਾ, ਭੁੱਖ ਨਾ ਲੱਗਣੀ, ਸੰਗਰਹਿਣੀ ਦੇ ਪੁਰਾਣੇ ਰੋਗਾਂ ਜਾਂ ਦਿਮਾਗ਼ੀ ਖ਼ਰਾਬੀ, ਦੌਰੇ ਪੈਣੇ, ਮਿਰਗੀ, ਕਮਜ਼ੋਰ ਯਾਦਾਸ਼ਤ, ਹੱਥਾਂ ਪੈਰਾਂ ‘ਚੋਂ ਸੇਕ ਨਿਕਲਣ ਜਾਂ ਛਾਤੀ ਦੇ ਰੋਗਾਂ ਜਿਵੇਂ ਨਿਮੋਨੀਆ, ਕਾਲੀ ਖੰਗ, ਦਮਾ ਜਾਂ ਚਮੜੀ ਦੇ ਰੋਗਾਂ ਜਿਵੇਂ ਖਾਜ, ਮੁਹਾਂਸੇ, ਛ੍ਹਾਈਆਂ ਤੋਂ ਛੁਟਕਾਰਾ ਪਾਉਣ ਲਈ ਜੜ੍ਹੀਆਂ ਬੂਟੀਆਂ ਦੇ ਮਾਹਿਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਸੰਪਰਕ ਕਰੋ।
ਮਰਦਾਂ ਨੂੰ ਇੰਦਰੀ ਵਰਧਕ (ਆਕਾਰ ਵਧਾਉਣ ਵਾਲਾ) ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਅੱਜ ਹੀ 416-992-5489 ‘ਤੇ ਫ਼ੋਨ ਕਰੋ।










