ਸਿਹਤਮੰਦ ਬਣਨਾ ਹੈ ਤਾਂ ਖੁਰਾਕ ‘ਚ ਸ਼ਾਮਿਲ ਕਰੋ ਇਹ ਚੀਜ਼ਾਂ

Image Courtesy :heart

ਸਰਦੀਆਂ ਦਾ ਮੌਸਮ ਸ਼ੁਰੂ ਹੋ ਗਿਆ ਹੈ। ਬਾਹਰਲੀ ਠੰਢ ਤੋਂ ਆਪਣੇ ਆਪ ਨੂੰ ਬਚਾਉਣ ਲਈ ਅਸੀਂ ਗਰਮ ਕੱਪੜੇ ਪਾਉਂਦੇ ਹਾਂ ਪਰ ਸਰਦੀਆਂ ਦੇ ਮੌਸਮ ਵਿੱਚ ਆਪਣੇ ਆਪ ਨੂੰ ਅੰਦਰੂਨੀ ਤੌਰ ‘ਤੇ ਸੁਰੱਖਿਅਤ ਕਰਨਾ ਬਹੁਤ ਜ਼ਰੂਰੀ ਹੈ। ਚੰਗੀ ਗੱਲ ਇਹ ਹੈ ਕਿ ਸਾਡਾ ਸ਼ਰੀਰ ਗਰਮੀ ਦੇ ਮੁਕਾਬਲੇ ਸਰਦੀਆਂ ਵਿੱਚ ਭੋਜਨ ਪਚਾਉਣ ਵਿੱਚ ਵਧੇਰੇ ਸਮਰੱਥ ਹੈ। ਅਜਿਹੀ ਸਥਿਤੀ ਵਿੱਚ ਇਹ ਜਾਣਨਾ ਜ਼ਰੂਰੀ ਹੈ ਕਿ ਸਾਨੂੰ ਠੰਢ ਦੇ ਮੌਸਮ ਵਿੱਚ ਕਿਹੜੀਆਂ ਚੀਜ਼ਾਂ ਨੂੰ ਆਪਣੀ ਖ਼ੁਰਾਕ ‘ਚ ਸ਼ਾਮਿਲ ਕਰਨਾ ਚਾਹੀਦਾ ਹੈ।
ਜੜ੍ਹ ਵਾਲੀਆਂ ਸਬਜ਼ੀਆਂ: ਸਰਦੀਆਂ ਦਾ ਮੌਸਮ ਜੜ੍ਹਾਂ ਵਾਲੀਆਂ ਸਬਜ਼ੀਆਂ ਲਈ ਜਾਣਿਆ ਜਾਂਦਾ ਹੈ। ਇਸ ਮੌਸਮ ਵਿੱਚ ਗਾਜਰ, ਸ਼ਲਗਮ, ਸ਼ਕਰਕੰਦ ਖਾਣ ਨਾਲ ਸ਼ਰੀਰ ਨੂੰ ਬਹੁਤ ਜ਼ਿਆਦਾ ਊਰਜਾ ਅਤੇ ਗਰਮੀ ਮਿਲਦੀ ਹੈ।
ਡ੍ਰਾਈਫ਼ਰੂਟਸ ਅਤੇ ਨਟਸ: ਡ੍ਰਾਈਫ਼ਰੂਟਸ ਜਿਵੇਂ ਖਜੂਰ, ਨਟਸ, ਮੂੰਗਫ਼ਲੀ, ਬਦਾਮ ਅਤੇ ਨਾਰੀਅਲ ਅਤੇ ਕੱਦੂ ਦੇ ਬੀਜ ਅਤੇ ਤੇਲ ‘ਚ ਮੈਗਨੀਜ਼ੀਅਮ ਅਤੇ ਜ਼ਿੰਕ ਵਰਗੇ ਪੋਸ਼ਕ ਤੱਤ ਵੀ ਭਰਪੂਰ ਮਾਤਰਾ ਵਿੱਚ ਪਾਏ ਜਾਂਦੇ ਹਨ। ਇਹ ਊਰਜਾ ਦੇ ਬਹੁਤ ਚੰਗੇ ਸ੍ਰੋਤ ਹਨ ਜਿਸ ਦੀ ਸਾਨੂੰ ਸਰਦੀਆਂ ਦੇ ਮੌਸਮ ਵਿੱਚ ਕਾਫ਼ੀ ਲੋੜ ਹੈ।
ਹਰੀਆਂ ਸਬਜ਼ੀਆਂ: ਸਰਦੀਆਂ ਦੇ ਮੌਸਮ ਵਿੱਚ ਹਰੀਆਂ ਸਬਜ਼ੀਆਂ ਬਹੁਤ ਜ਼ਿਆਦਾ ਮਿਲਦੀਆਂ ਹਨ ਜਿਵੇਂ ਪਾਲਕ, ਮੇਥੀ, ਸੋਇਆ, ਗੋਭੀ, ਆਦਿ। ਇਨ੍ਹਾਂ ਹਰੀਆਂ ਸਬਜ਼ੀਆਂ ਵਿੱਚ ਵਾਇਟਾਮਿਨ A ਅਤੇ ਵਾਇਟਾਮਿਨ C ਪਾਏ ਜਾਂਦੇ ਹਨ ਜੋ ਸਾਡੀ ਪ੍ਰਤੀਰੋਧੀ ਸ਼ਕਤੀ ਨੂੰ ਵਧਾਉਣ ਵਿੱਚ ਅਤੇ ਇਨਫ਼ੈਕਸ਼ਨ ਨਾਲ ਲੜਨ ਵਿੱਚ ਬਹੁਤ ਮਹੱਤਵਪੂਰਨ ਭੂਮਿਕਾ ਅਦਾ ਕਰਦੇ ਹਨ।
ਖੱਟੇ ਫ਼ਲ: ਨਿੰਬੂ, ਆਂਵਲਾ, ਸੰਤਰੇ ਅਤੇ ਅੰਗੂਰ ਬਹੁਤ ਰਸੀਲੇ, ਖੱਟੇ ਅਤੇ ਮਿੱਠੇ ਫ਼ਲ ਸਰਦੀਆਂ ਦੇ ਮੌਸਮ ਵਿੱਚ ਵਧੇਰੇ ਗੁਣਕਾਰੀ ਹੁੰਦੇ ਹਨ। ਇਸ ਦੇ ਨਾਲ ਹੀ ਮੌਸਮੀ ਫ਼ਲ ਖਾਣ ਨਾਲ ਸ਼ਰੀਰ ਨੂੰ ਬਹੁਤ ਲਾਭ ਹੁੰਦਾ ਹੈ। ਇਸ ਲਈ ਸਰਦੀਆਂ ਦੇ ਮੌਸਮ ਵਿੱਚ ਖੱਟੇ ਫ਼ਲ ਖਾਓ ਅਤੇ ਇਮਿਊਨਿਟੀ ਵਧਾਓ।
ਮਸਾਲੇ: ਅਦਰਕ, ਜ਼ੀਰਾ, ਦਾਲਚੀਨੀ ਉਹ ਮਸਾਲੇ ਹਨ ਜੋ ਸਰਦੀਆਂ ਦੇ ਮੌਸਮ ਵਿੱਚ ਨਿਯਮਿਤ ਰੂਪ ਵਿੱਚ ਵਰਤੇ ਜਾਣੇ ਚਾਹੀਦੇ ਹਨ। ਇਹ ਸਾਡੇ ਸ਼ਰੀਰ ਦਾ ਤਾਪਮਾਨ ਵਧਾਉਂਦੇ ਹਨ ਅਤੇ ਖ਼ੂਨ ਦੇ ਗੇੜ ਨੂੰ ਵੀ ਕਾਇਮ ਰੱਖਦੇ ਹਨ। ਇਸ ਦੇ ਨਾਲ ਇਹ ਮਸਾਲੇ ਹਾਜ਼ਮੇ ਨੂੰ ਵੀ ਠੀਕ ਰੱਖਦੇ ਹਨ। ਸਰਦੀਆਂ ਵਿੱਚ ਅਦਰਕ ਦੀ ਵਰਤੋਂ ਕਰਨ ਨਾਲ ਗਲੇ ਦੀ ਖਰਾਸ਼ ਜਾਂ ਬਲਗਮ ਤੋਂ ਰਾਹਤ ਮਿਲਦੀ ਹੈ।
ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਲਕਵਾ, ਅਧਰੰਗ, ਗਠੀਆ ਜਾਂ ਗੁਪਤ ਰੋਗਾਂ ਜਿਵੇਂ ਲਿਊਕੋਰੀਆ, ਮਾਂਹਵਾਰੀ ਦੀਆਂ ਖ਼ਰਾਬੀਆਂ ਜਾਂ ਖ਼ੂਨ ਦਾ ਕਮੀ, ਲਿਵਰ ਦੀ ਕਿਸੇ ਵੀ ਖ਼ਰਾਬੀ, ਤੇਜ਼ਾਬ ਬਣਨ, ਖਾਣਾ ਨਾ ਪਚਣਾ, ਭੁੱਖ ਨਾ ਲੱਗਣੀ, ਸੰਗਰਹਿਣੀ ਦੇ ਪੁਰਾਣੇ ਰੋਗਾਂ ਜਾਂ ਦਿਮਾਗ਼ੀ ਖ਼ਰਾਬੀ, ਦੌਰੇ ਪੈਣੇ, ਮਿਰਗੀ, ਕਮਜ਼ੋਰ ਯਾਦਾਸ਼ਤ, ਹੱਥਾਂ ਪੈਰਾਂ ‘ਚੋਂ ਸੇਕ ਨਿਕਲਣ ਜਾਂ ਛਾਤੀ ਦੇ ਰੋਗਾਂ ਜਿਵੇਂ ਨਿਮੋਨੀਆ, ਕਾਲੀ ਖੰਗ, ਦਮਾ ਜਾਂ ਚਮੜੀ ਦੇ ਰੋਗਾਂ ਜਿਵੇਂ ਖਾਜ, ਮੁਹਾਂਸੇ, ਛ੍ਹਾਈਆਂ ਤੋਂ ਛੁਟਕਾਰਾ ਪਾਉਣ ਲਈ ਜੜ੍ਹੀਆਂ ਬੂਟੀਆਂ ਦੇ ਮਾਹਿਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਸੰਪਰਕ ਕਰੋ।
ਮਰਦਾਂ ਨੂੰ ਇੰਦਰੀ ਵਰਧਕ (ਆਕਾਰ ਵਧਾਉਣ ਵਾਲਾ) ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਅੱਜ ਹੀ 416-992-5489 ‘ਤੇ ਫ਼ੋਨ ਕਰੋ।