
ਸਿਹਤਮੰਦ ਰਹਿਣ ਲਈ ਸ਼ਰੀਰ ਨੂੰ ਹਾਈਡ੍ਰੇਟਿਡ ਰੱਖਣਾ ਬਹੁਤ ਜ਼ਰੂਰੀ ਹੈ ਜਿਸ ਦਾ ਸਭ ਤੋਂ ਚੰਗਾ ਤਰੀਕਾ ਹੈ ਗਰਮ ਪਾਣੀ ਪੀਣਾ। ਡਾਕਟਰ ਵੀ ਹੈਲਦੀ ਰਹਿਣ ਲਈ ਦਿਨ ਭਰ ‘ਚ 8-10 ਗਿਲਾਸ ਪਾਣੀ ਪੀਣ ਦੀ ਸਲਾਹ ਦਿੰਦੇ ਹਨ, ਪਰ ਠੰਡੇ ਪਾਣੀ ਦੀ ਬਜਾਏ ਕੋਸਾ ਜਾਂ ਗਰਮ ਪਾਣੀ ਪੀਣਾ ਜ਼ਿਆਦਾ ਫ਼ਾਇਦੇਮੰਦ ਹੁੰਦਾ ਹੈ। ਚਲੋ ਅਸੀਂ ਤੁਹਾਨੂੰ ਗਰਮ ਪਾਣੀ ਪੀਣ ਦੇ ਫ਼ਾਇਦੇ ਦੱਸਦੇ ਹਾਂ ਜਿਸ ਤੋਂ ਬਾਅਦ ਤੁਸੀਂ ਵੀ ਇਸ ਨੂੰ ਪੀਣਾ ਸ਼ੁਰੂ ਕਰ ਦੇਵੋਗੇ।
ਐਜ਼ਮਾ ‘ਚ ਫ਼ਾਇਦੇਮੰਦ – ਐਜ਼ਮਾ ਅਤੇ ਆਰਥਰਾਈਟਸ ਦੇ ਮਰੀਜ਼ਾਂ ਲਈ ਗਰਮ ਪਾਣੀ ਖ਼ਾਸ ਤੌਰ ‘ਤੇ ਫ਼ਾਇਦੇਮੰਦ ਹੈ। ਅਜਿਹੇ ਮਰੀਜ਼ਾਂ ਨੂੰ ਪੀਣ ਅਤੇ ਨਹਾਉਣ ਲਈ ਹਲਕਾ ਗਰਮ ਪਾਣੀ ਲੈਣਾ ਚਾਹੀਦਾ ਹੈ।
ਢਿੱਡ ਲਈ ਫ਼ਾਇਦੇਮੰਦ – ਕਬਜ਼, ਅਪੱਚ, ਬਦਹਜ਼ਮੀ ‘ਚ ਕੋਸਾ ਪਾਣੀ ਪੀਣ ਨਾਲ ਪੂਰਾ ਫ਼ਾਇਦਾ ਮਿਲਦਾ ਹੈ। ਨਾਲ ਹੀ ਇਸ ਨਾਲ ਪਾਚਨ ਕਿਰਿਆ ਵੀ ਸਹੀ ਰਹਿੰਦੀ ਹੈ।
ਬਿਹਤਰ ਬਲੱਡ ਸਰਕੁਲੇਸ਼ਨ – ਕੋਸਾ ਜਾਂ ਗਰਮ ਪਾਣੀ ਪੀਣ ਨਾਲ ਸ਼ਰੀਰਿਕ ਕਿਰਿਆਵਾਂ ਠੀਕ ਰਹਿੰਦੀਆਂ ਹਨ। ਇਸ ਨਾਲ ਬੌਡੀ ਡਿਟੌਕਸ ਹੋਣ ਨਾਲ ਬਲੱਡ ਸਰਕੁਲੇਸ਼ਨ ਵਧੀਆ ਹੁੰਦੀ ਹੈ।
ਮੋਟਾਪਾ ਘਟਾਏ – ਕੋਸਾ ਪਾਣੀ ਪੀਂਦੇ ਰਹਿਣ ਨਾਲ ਮੋਟਾਪਾ ਘੱਟ ਹੁੰਦਾ ਹੈ। ਸਵੇਰੇ ਕੋਸੇ ਪਾਣੀ ‘ਚ ਸ਼ਹਿਦ ਅਤੇ ਨਿੰਬੂ ਦਾ ਰਸ ਮਿਲਾ ਕੇ ਪੀਣ ਨਾਲ ਵਾਧੂ ਚਰਬੀ ਘੱਟ ਹੁੰਦੀ ਹੈ ਅਤੇ ਸ਼ਰੀਰ ਨਿਰੋਗ ਰਹਿੰਦਾ ਹੈ।
ਸਰਦੀ ਤੋਂ ਬਚਾਅ – ਕੋਸੇ ਪਾਣੀ ਨਾਲ ਨਹਾਉਣ ਨਾਲ ਸਰਦੀ ਤੋਂ ਬਚਾਅ ਰਹਿੰਦਾ ਹੈ। ਇਸ ਤੋਂ ਇਲਾਵਾ ਗਰਮ ਪਾਣੀ ਨਾਲ ਸ਼ਰੀਰ ਵੀ ਡਿਟੌਕਸ ਹੋ ਜਾਂਦੀ ਹੈ ਅਤੇ ਤੁਸੀਂ ਬੀਮਾਰੀਆਂ ਤੋਂ ਬਚੇ ਰਹਿੰਦੇ ਹੋ।
ਚਮੜੀ ਸਬੰਧੀ ਰੋਗ – ਪਾਣੀ ‘ਚ ਨਿੰਮ ਦੀਆਂ ਪੱਤੀਆਂ ਉਬਾਲ ਕੇ ਕੋਸਾ ਕਰ ਕੇ ਨਹਾਓ। ਇਸ ਨਾਲ ਚਮੜੀ ਨਾਲ ਸਬੰਧਤ ਸਮੱਸਿਆਵਾਂ ਦੂਰ ਹੋ ਜਾਣਗੀਆਂ।
ਦੰਦਾਂ ਦੀਆਂ ਪਰੇਸ਼ਾਨੀਆਂ – ਕੋਸੇ ਪਾਣੀ ‘ਚ ਫ਼ਿਟਕਰੀ ਮਿਲਾ ਕੇ ਕੁਰਲੀ ਕਰਨ ਨਾਲ ਦੰਦਾਂ ਅਤੇ ਮਸੂੜਿਆਂ ਸਬੰਧੀ ਸਮੱਸਿਆਵਾਂ ਤੋਂ ਵੀ ਛੁਟਕਾਰਾ ਮਿਲਦਾ ਹੈ। ਨਾਲ ਹੀ ਇਸ ਨਾਲ ਮੂੰਹ ਦੇ ਛਾਲੇ ਵੀ ਦੂਰ ਹੁੰਦੇ ਹਨ।
ਪੀਰੀਅਡਸ ਦਰਦ ‘ਚ ਰਾਹਤ – ਗਰਮ ਪਾਣੀ ਦੀ ਵਰਤੋਂ ਸਿਰਦਰਦ, ਸ਼ਰੀਰ ‘ਚ ਅਕੜਨ ਅਤੇ ਢਿੱਡ ਦਰਦ ਦੀਆਂ ਸਮੱਸਿਆਵਾਂ ਨੂੰ ਵੀ ਦੂਰ ਕਰਦਾ ਹੈ। ਤੁਸੀਂ ਚਾਹੇ ਤਾਂ ਗਰਮ ਪਾਣੀ ਨੂੰ ਬੈਗ ‘ਚ ਪਾ ਕੇ ਢਿੱਡ ‘ਤੇ ਵੀ ਰੱਖ ਸਕਦੇ ਹੋ। ਇਸ ਨਾਲ ਵੀ ਤੁਹਾਨੂੰ ਆਰਾਮ ਮਿਲੇਗਾ।
ਹਾਈ ਕੋਲੈਸਟਰੋਲ ਗਰਮ ਪਾਣੀ ਨਾਲ ਬਲੱਡ ਕੁਰਦਤੀ ਰੂਪ ਨਾਲ ਪਤਲਾ ਹੁੰਦਾ ਹੈ। ਇਸ ਲਈ ਹਾਈ ਕੈਲੋਸਟਰੋਲ ‘ਚ ਇਹ ਹੋਰ ਵੀ ਫ਼ਾਇਦੇਮੰਦ ਸਾਬਤ ਹੁੰਦਾ ਹੈ।
ਬਿਹਤਰ ਦਰਦ ਦੀ ਦਵਾਈ – ਹਮੇਸ਼ਾ ਮਹਿਲਾਵਾਂ ਥਕਾਵਟ ਅਤੇ ਸ਼ਰੀਰ ‘ਚ ਦਰਦ ਮਹਿਸੂਸ ਕਰਦੀਆਂ ਹਨ। ਉਨ੍ਹਾਂ ਲਈ ਗਰਮ ਪਾਣੀ ਦਰਦ ਦੀ ਦਵਾਈ ਦੀ ਤਰ੍ਹਾਂ ਕੰਮ ਕਰਦਾ ਹੈ। ਇਸ ਨਾਲ ਬੌਡੀ ਹਮੇਸ਼ਾ ਐਕਟਿਵ ਰਹਿੰਦੀ ਹੈ ਅਤੇ ਦਰਦ ਦੀ ਸਮੱਸਿਆ ਘੱਟ ਹੋਵੇਗੀ।
ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਲਕਵਾ, ਅਧਰੰਗ, ਗਠੀਆ ਜਾਂ ਗੁਪਤ ਰੋਗਾਂ ਜਿਵੇਂ ਲਿਊਕੋਰੀਆ, ਮਾਂਹਵਾਰੀ ਦੀਆਂ ਖ਼ਰਾਬੀਆਂ ਜਾਂ ਖ਼ੂਨ ਦਾ ਕਮੀ, ਲਿਵਰ ਦੀ ਕਿਸੇ ਵੀ ਖ਼ਰਾਬੀ, ਤੇਜ਼ਾਬ ਬਣਨ, ਖਾਣਾ ਨਾ ਪਚਣਾ, ਭੁੱਖ ਨਾ ਲੱਗਣੀ, ਸੰਗਰਹਿਣੀ ਦੇ ਪੁਰਾਣੇ ਰੋਗਾਂ ਜਾਂ ਦਿਮਾਗ਼ੀ ਖ਼ਰਾਬੀ, ਦੌਰੇ ਪੈਣੇ, ਮਿਰਗੀ, ਕਮਜ਼ੋਰ ਯਾਦਾਸ਼ਤ, ਹੱਥਾਂ ਪੈਰਾਂ ‘ਚੋਂ ਸੇਕ ਨਿਕਲਣ ਜਾਂ ਛਾਤੀ ਦੇ ਰੋਗਾਂ ਜਿਵੇਂ ਨਿਮੋਨੀਆ, ਕਾਲੀ ਖੰਗ, ਦਮਾ ਜਾਂ ਚਮੜੀ ਦੇ ਰੋਗਾਂ ਜਿਵੇਂ ਖਾਜ, ਮੁਹਾਂਸੇ, ਛਾਈਆਂ ਤੋਂ ਛੁਟਕਾਰਾ ਪਾਉਣ ਲਈ ਜੜੀਆਂ ਬੂਟੀਆਂ ਦੇ ਮਾਹਿਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਸੰਪਰਕ ਕਰੋ।
ਮਰਦਾਂ ਨੂੰ ਇੰਦਰੀ ਵਰਧਕ (ਆਕਾਰ ਵਧਾਉਣ ਵਾਲਾ) ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਅੱਜ ਹੀ 416-992-5489 ‘ਤੇ ਫ਼ੋਨ ਕਰੋ।










