
ਸਰਦੀਆਂ ‘ਚ ਹਰੀਆਂ-ਸਬਜ਼ੀਆਂ ਦੇ ਨਾਲ ਸ਼ਲਗਮ ਵੀ ਕਈ ਘਰਾਂ ‘ਚ ਬਣਾਇਆ ਜਾਂਦਾ ਹੈ। ਇਸ ‘ਚ ਵਾਇਟਾਮਿਨ- C, K, ਕੈਲਸ਼ੀਅਮ, ਪੋਟੈਸ਼ੀਅਮ, ਐਂਟੀ-ਔਕਸੀਡੈਂਟ ਗੁਣ ਹੁੰਦੇ ਹਨ। ਅਜਿਹੇ ‘ਚ ਇਸ ਦੀ ਵਰਤੋਂ ਕਰਨ ਨਾਲ ਇਮਿਊਨਿਟੀ ਵਧਣ ਦੇ ਨਾਲ ਮੌਸਮੀ ਬਿਮਾਰੀਆਂ ਤੋਂ ਬਚਾਅ ਰਹਿੰਦਾ ਹੈ। ਇਸ ‘ਚ ਮੌਜੂਦ ਐਂਟੀ-ਏਜਿੰਗ ਗੁਣ ਸਿਹਤ ਦੇ ਨਾਲ ਸਕਿਨ ਨੂੰ ਪੋਸ਼ਣ ਦਿੰਦੇ ਹਨ ਤਾਂ ਆਓ ਜਾਣਦੇ ਹਾਂ ਉਸ ਦੇ ਹੋਰ ਫ਼ਾਇਦਿਆਂ ਬਾਰੇ …
ਬਲੱਡ ਪ੍ਰੈਸ਼ਰ ਦੀ ਸਮੱਸਿਆ ਤੋਂ ਪਰੇਸ਼ਾਨ ਲੋਕਾਂ ਨੂੰ ਆਪਣੀ ਡਾਇਟ ‘ਚ ਇਸ ਨੂੰ ਜ਼ਰੂਰ ਸ਼ਾਮਿਲ ਕਰਨਾ ਚਾਹੀਦਾ ਹੈ। ਇਸ ‘ਚ ਵਾਇਟਾਮਿਨ, ਮੈਗਨੀਜ਼ੀਅਮ ਆਦਿ ਹੋਣ ਦੇ ਕਾਰਨ ਇਹ ਬਲੱਡ ਪ੍ਰੈੱਸ਼ਰ ਨੂੰ ਕੰਟਰੋਲ ‘ਚ ਰੱਖਦਾ ਹੈ। ਅਜਿਹੇ ‘ਚ ਦਿਲ ਨਾਲ ਸਬੰਧਤ ਬਿਮਾਰੀਆਂ ਦਾ ਖ਼ਤਰਾ ਘੱਟ ਹੁੰਦਾ ਹੈ।
ਡਾਇਬਟੀਜ਼ ਦੇ ਮਰੀਜ਼ਾਂ ਨੂੰ ਸ਼ਲਗਮ ਦੀ ਵਰਤੋਂ ਜ਼ਰੂਰ ਕਰਨੀ ਚਾਹੀਦੀ ਹੈ। ਇਸ ‘ਚ ਖੰਡ ਦੀ ਮਾਤਰਾ ਘੱਟ ਹੋਣ ਕਰ ਕੇ ਸ਼ੂਗਰ ਲੈਵਲ ਕੰਟਰੋਲ ਕਰਨ ‘ਚ ਮਦਦ ਮਿਲਦੀ ਹੈ। ਇਸ ‘ਚ ਮੌਜੂਦ ਵਾਇਟਾਮਿਨ-A ਅੱਖਾਂ ਨੂੰ ਤੰਦਰੁਸਤ ਰੱਖਣ ‘ਚ ਮਦਦ ਕਰਦਾ ਹੈ। ਇਸ ਦੀ ਵਰਤੋਂ ਨਾਲ ਅੱਖਾਂ ‘ਚ ਹੋਣ ਵਾਲੀ ਜਲਣ, ਖੁਜਲੀ ਅਤੇ ਹੋਰ ਸਮੱਸਿਆਵਾਂ ਤੋਂ ਛੁਟਕਾਰਾ ਪਾਉਣ ‘ਚ ਮਦਦ ਮਿਲਦੀ ਹੈ। ਨਾਲ ਹੀ ਅੱਖਾਂ ਦੀ ਰੋਸ਼ਨੀ ਤੇਜ਼ ਹੁੰਦੀ ਹੈ।
ਫ਼ਾਈਬਰ ਨਾਲ ਭਰਪੂਰ ਸ਼ਲਗਮ ਦੀ ਵਰਤੋਂ ਕਰਨ ਨਾਲ ਪਾਚਨ ਤੰਤਰ ਮਜ਼ਬੂਤ ਹੁੰਦਾ ਹੈ। ਇਸ ਨਾਲ ਪੇਟ ‘ਚ ਦਰਦ, ਐਸੀਡਿਟੀ, ਬਦਹਜ਼ਮੀ ਅਤੇ ਪੇਟ ਨਾਲ ਜੁੜੀਆਂ ਹੋਰ ਸਮੱਸਿਆਵਾਂ ਤੋਂ ਬਚਾਅ ਰਹਿੰਦਾ ਹੈ। ਅੰਤੜੀਆਂ ਵੀ ਮਜ਼ਬੂਤ ਹੁੰਦੀਆਂ ਹਨ।
ਇਸ ‘ਚ ਆਇਰਨ ਹੋਣ ਕਾਰਨ ਸ਼ਰੀਰ ‘ਚ ਖ਼ੂਨ ਦੀ ਕਮੀ ਪੂਰੀ ਹੋਣ ‘ਚ ਮਦਦ ਮਿਲਦੀ ਹੈ। ਅਜਿਹੇ ‘ਚ ਅਨੀਮੀਆ ਦੇ ਮਰੀਜ਼ਾਂ ਨੂੰ ਇਸ ਦੀ ਵਰਤੋਂ ਜ਼ਰੂਰ ਕਰਨੀ ਚਾਹੀਦੀ ਹੈ। ਇਸ ਨਾਲ ਖ਼ੂਨ ਵਧਣ ਦੇ ਨਾਲ ਥਕਾਵਟ ਅਤੇ ਕਮਜ਼ੋਰੀ ਦੀ ਸਮੱਸਿਆ ਤੋਂ ਛੁਟਕਾਰਾ ਮਿਲੇਗਾ। ਸ਼ਲਗਮ ਕੈਲਸ਼ੀਅਮ ਅਤੇ ਆਇਰਨ ਦਾ ਉਚਿਤ ਸਰੋਤ ਹੈ। ਇਸ ਦੀ ਨਿਯਮਿਤ ਰੂਪ ਨਾਲ ਵਰਤੋਂ ਕਰਨ ਨਾਲ ਮਾਸਪੇਸ਼ੀਆਂ ਅਤੇ ਹੱਡੀਆਂ ਮਜ਼ਬੂਤ ਹੁੰਦੀਆਂ ਹਨ। ਅਜਿਹੇ ‘ਚ ਤੁਹਾਨੂੰ ਜੋੜਾਂ ਅਤੇ ਸ਼ਰੀਰ ਦੇ ਦਰਦ ਤੋਂ ਰਾਹਤ ਮਿਲਦੀ ਹੈ।
ਐਂਟੀ-ਔਕਸੀਡੈਂਟ, ਐਂਟੀ-ਇਨਫ਼ਲੇਮੇਟਰੀ, ਐਂਟੀ-ਬੈਕਟਰੀਅਲ ਗੁਣਾਂ ਨਾਲ ਭਰਪੂਰ ਸ਼ਲਗਮ ਦੀ ਵਰਤੋਂ ਇਮਿਊਨਿਟੀ ਵਧਾਉਣ ‘ਚ ਸਹਾਇਤਾ ਕਰਦੀ ਹੈ। ਅਜਿਹੇ ‘ਚ ਥਕਾਵਟ, ਕਮਜ਼ੋਰੀ, ਸ਼ਰੀਰ ‘ਚ ਦਰਦ ਆਦਿ ਦੀ ਸ਼ਿਕਾਇਤ ਦੂਰ ਹੋ ਕੇ ਚੁਸਤੀ-ਫ਼ੁਰਤੀ ਆਉਂਦੀ ਹੈ। ਨਾਲ ਹੀ ਜ਼ੁਕਾਮ, ਖੰਘ ਅਤੇ ਮੌਸਮੀ ਬਿਮਾਰੀਆਂ ਤੋਂ ਬਚਾਅ ਰਹਿੰਦਾ ਹੈ। ਸ਼ਲਗਮ ‘ਚ ਐਂਟੀ-ਏਜਿੰਗ ਗੁਣ ਹੋਣ ਦੇ ਨਾਲ ਇਹ ਸਿਹਤ ਦੇ ਨਾਲ ਸਕਿਨ ਲਈ ਵੀ ਫ਼ਾਇਦੇਮੰਦ ਹੁੰਦੀ ਹੈ। ਇਸ ਦੀ ਵਰਤੋਂ ਨਾਲ ਸਕਿਨ ਨੂੰ ਡੂੰਘਾਈ ਤੋਂ ਪੋਸ਼ਣ ਮਿਲਣ ਦੇ ਨਾਲ ਦਾਗ਼-ਧੱਬੇ, ਝੁਰੜੀਆਂ ਦੀ ਸਮੱਸਿਆ ਤੋਂ ਛੁਟਕਾਰਾ ਮਿਲਦਾ ਹੈ। ਅਜਿਹੇ ‘ਚ ਸਕਿਨ ਨੈਚੁਰਲੀ ਗਲੋਅ ਕਰਦੀ ਹੈ।
ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਲਕਵਾ, ਅਧਰੰਗ, ਗਠੀਆ ਜਾਂ ਗੁਪਤ ਰੋਗਾਂ ਜਿਵੇਂ ਲਿਊਕੋਰੀਆ, ਮਾਂਹਵਾਰੀ ਦੀਆਂ ਖ਼ਰਾਬੀਆਂ ਜਾਂ ਖ਼ੂਨ ਦਾ ਕਮੀ, ਲਿਵਰ ਦੀ ਕਿਸੇ ਵੀ ਖ਼ਰਾਬੀ, ਤੇਜ਼ਾਬ ਬਣਨ, ਖਾਣਾ ਨਾ ਪਚਣਾ, ਭੁੱਖ ਨਾ ਲੱਗਣੀ, ਸੰਗਰਹਿਣੀ ਦੇ ਪੁਰਾਣੇ ਰੋਗਾਂ ਜਾਂ ਦਿਮਾਗ਼ੀ ਖ਼ਰਾਬੀ, ਦੌਰੇ ਪੈਣੇ, ਮਿਰਗੀ, ਕਮਜ਼ੋਰ ਯਾਦਾਸ਼ਤ, ਹੱਥਾਂ ਪੈਰਾਂ ‘ਚੋਂ ਸੇਕ ਨਿਕਲਣ ਜਾਂ ਛਾਤੀ ਦੇ ਰੋਗਾਂ ਜਿਵੇਂ ਨਿਮੋਨੀਆ, ਕਾਲੀ ਖੰਗ, ਦਮਾ ਜਾਂ ਚਮੜੀ ਦੇ ਰੋਗਾਂ ਜਿਵੇਂ ਖਾਜ, ਮੁਹਾਂਸੇ, ਛਾਈਆਂ ਤੋਂ ਛੁਟਕਾਰਾ ਪਾਉਣ ਲਈ ਜੜੀਆਂ ਬੂਟੀਆਂ ਦੇ ਮਾਹਿਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਸੰਪਰਕ ਕਰੋ।
ਮਰਦਾਂ ਨੂੰ ਇੰਦਰੀ ਵਰਧਕ (ਆਕਾਰ ਵਧਾਉਣ ਵਾਲਾ) ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਅੱਜ ਹੀ 416-992-5489 ‘ਤੇ ਫ਼ੋਨ ਕਰੋ।










