ਸ਼ਹਿਦ ਨਾਲ ਭਾਰ ਘਟਾਉਣ ਲਈ ਘਰੇਲੂ ਨੁਸਖ਼ੇ

Image Courtesy :jagbani(punjabkesari)

ਸਰਦੀਆਂ ‘ਚ ਭਾਰ ਘੱਟ ਕਰਨਾ ਥੋੜ੍ਹਾ ਮੁਸ਼ਕਿਲ ਹੁੰਦਾ ਹੈ। ਇਸ ਲਈ ਸਰਦੀਆਂ ‘ਚ ਭਾਰ ਜ਼ਿਆਦਾ ਵਧਣ ਲੱਗਦਾ ਹੈ। ਸਰਦੀਆਂ ‘ਚ ਅਸੀਂ ਆਲਸੀ ਹੋ ਜਾਂਦੇ ਹਾਂ ਅਤੇ ਸ਼ਰੀਰ ਦਾ ਡਾਈਜੈਸਟਿਵ ਸਿਸਟਮ ਤੇਜ਼ ਹੋ ਜਾਂਦਾ ਹੈ ਜਿਸ ਨਾਲ ਭਾਰ ਵਧਣਾ ਸ਼ੁਰੂ ਹੋ ਜਾਂਦਾ ਹੈ। ਇਸ ਮੌਸਮ ‘ਚ ਜੇਕਰ ਤੁਸੀਂ ਵੀ ਆਪਣਾ ਭਾਰ ਘੱਟ ਕਰਨਾ ਚਾਹੁੰਦੇ ਹੋ ਤਾਂ ਆਪਣੀ ਡਾਈਟ ਵੱਲ ਧਿਆਨ ਦਿਓ।
ਜਦੋਂ ਵੀ ਸਾਡੇ ਦਿਮਾਗ਼ ‘ਚ ਭਾਰ ਘੱਟ ਕਰਨ ਦੀ ਗੱਲ ਆਉਂਦੀ ਹੈ ਤਾਂ ਸਭ ਤੋਂ ਪਹਿਲਾਂ ਸ਼ਹਿਦ ਅਤੇ ਨਿੰਬੂ ਦਾ ਪਾਣੀ ਆਉਂਦਾ ਹੈ। ਅੱਜ ਅਸੀਂ ਤੁਹਾਨੂੰ ਇਸ ਤੋਂ ਇਲਾਵਾ ਕੁੱਝ ਹੋਰ ਘਰੇਲੂ ਟਿਪਸ ਦੱਸਾਂਗੇ ਜਿਸ ਨਾਲ ਭਾਰ ਤੇਜ਼ੀ ਨਾਲ ਘੱਟ ਹੋ ਜਾਵੇਗਾ। ਸ਼ਹਿਦ ਮਿੱਠਾ ਹੋਣ ਦੇ ਬਾਵਜੂਦ ਗੁਣਾਂ ਨਾਲ ਭਰਪੂਰ ਹੁੰਦਾ ਹੈ। ਇਸ ‘ਚ ਐਂਟੀ-ਔਕਸੀਡੈਂਟ, ਐਂਟੀ-ਬੈਕਟੀਰੀਅਲ, ਐਂਟੀ-ਫ਼ੰਗਲ ਅਤੇ ਐਂਟੀ-ਮਾਈਕਰੋਬੀਅਲ ਗੁਣ ਪਾਏ ਜਾਂਦੇ ਹਨ ਜੋ ਸਿਹਤ ਲਈ ਬਹੁਤ ਚੰਗੇ ਹੁੰਦੇ ਹਨ। ਇਸ ਨੂੰ ਅਸੀਂ ਰੋਜ਼ਾਨਾ ਖਾ ਸਕਦੇ ਹਾਂ। ਭਾਰ ਨੂੰ ਤੇਜ਼ੀ ਨਾਲ ਘੱਟ ਕਰਨ ਲਈ ਇਸ ਨੂੰ ਕੁੱਝ ਚੀਜ਼ਾਂ ਨਾਲ ਮਿਲਾ ਕੇ ਲਿਆ ਜਾ ਸਕਦਾ ਹੈ।
ਭਾਰ ਘੱਟ ਕਰਨ ਲਈ ਘਰੇਲੂ ਨੁਸਖ਼ੇ …
ਸ਼ਹਿਦ ਅਤੇ ਲਸਣ – ਇੱਕ ਚੱਮਚ ਸ਼ਹਿਦ ‘ਚ ਦੋ ਕਲੀਆਂ ਲੱਸਣ ਦੀਆਂ ਪੀਸ ਕੇ ਮਿਕਸ ਕਰ ਕੇ ਇਸ ਨੂੰ ਖਾ ਲਓ। ਇਸ ‘ਚ ਮੌਜੂਦ ਐਂਟੀ-ਔਕਸੀਡੈਂਟਸ ਫ਼ੈਟ ਬਹੁਤ ਤੇਜ਼ੀ ਨਾਲ ਘੱਟ ਕਰਦਾ ਹੈ। ਜੇਕਰ ਤੁਸੀਂ ਵੀ ਭਾਰ ਘੱਟ ਕਰਨਾ ਚਾਹੁੰਦੇ ਹੋ ਤਾਂ ਰੋਜ਼ਾਨਾ ਦਿਨ ‘ਚ ਇੱਕ ਜਾਂ ਦੋ ਵਾਰ ਸ਼ਹਿਦ ਅਤੇ ਲਸਣ ਜ਼ਰੂਰ ਲਓ।
ਦਾਲਚੀਨੀ ਅਤੇ ਸ਼ਹਿਦ – ਇੱਕ ਕੱਪ ਪਾਣੀ ‘ਚ ਦਾਲਚੀਨੀ ਉਬਾਲ ਲਓ ਅਤੇ ਉਸ ਪਾਣੀ ‘ਚ ਇੱਕ ਚਮਚ ਸ਼ਹਿਦ ਮਿਲਾ ਕੇ ਪੀਓ। ਇਸ ਨਾਲ ਸ਼ਰੀਰ ‘ਚ ਮੌਜੂਦ ਐਕਸਟਰਾ ਫ਼ੈਟ ਬਰਨ ਹੋਵੇਗੀ। ਸ਼ਹਿਦ ਨਾਲ ਦਾਲਚੀਨੀ ਲੈਣ ਨਾਲ ਮਿੱਠਾ ਖਾਣ ਦੀ ਇੱਛਾ ਕੰਟਰੋਲ ਹੁੰਦੀ ਹੈ ਜਿਸ ਨਾਲ ਭਾਰ ਤੇਜ਼ੀ ਨਾਲ ਘੱਟ ਹੁੰਦਾ ਹੈ।
ਤੁਲਸੀ ਅਤੇ ਸ਼ਹਿਦ – ਸਰਦੀ-ਜ਼ੁਕਾਮ ਹੋਣ ਅਤੇ ਤੁਲਸੀ ਅਤੇ ਸ਼ਹਿਦ ਦਿੱਤਾ ਜਾਂਦਾ ਹੈ ਕਿਉਂਕਿ ਇਹ ਐਂਟੀ-ਔਕਸੀਡੈਂਟ ਨਾਲ ਭਰਪੂਰ ਬੀਮਾਰੀਆਂ ਤੋਂ ਦੂਰ ਕਰਨ ‘ਚ ਸਹਾਇਕ ਹੁੰਦਾ ਹੈ। ਜੇਕਰ ਤੁਲਸੀ ਦੇ ਪੱਤਿਆਂ ਨਾਲ ਸ਼ਹਿਦ ਲਿਆ ਜਾਵੇ ਤਾਂ ਫ਼ੈਟ ਬਹੁਤ ਤੇਜ਼ੀ ਨਾਲ ਘੱਟ ਹੁੰਦੀ ਹੈ ਕਿਉਂਕਿ ਇਸ ‘ਚ ਫ਼ਾਈਟੋ ਨਿਊਟ੍ਰੀਐਂਟਸ ਹੁੰਦੇ ਹਨ ਜੋ ਫ਼ੈਟ ਸੈੱਲਜ਼ ਨੂੰ ਘੱਟ ਕਰਨ ‘ਚ ਸਹਾਇਕ ਹੁੰਦੇ ਹਨ।
ਦੁੱਧ ਅਤੇ ਸ਼ਹਿਦ – ਸ਼ਹਿਦ ‘ਚ ਐਂਟੀ-ਔਕਸੀਡੈਂਟ, ਐਂਟੀ-ਬੈਕਟੀਰੀਅਲ ਅਤੇ ਐਂਟੀ-ਫ਼ੰਗਲ ਗੁਣ ਪਾਏ ਜਾਂਦੇ ਹਨ। ਅਤੇ ਦੁੱਧ ‘ਚ ਵਾਇਟਾਮਿਨ A, ਵਾਇਟਾਮਿਨ B ਅਤੇ ਵਾਇਟਾਮਿਨ D ਭਰਪੂਰ ਮਾਤਰਾ ‘ਚ ਹੁੰਦੇ ਹਨ ਅਤੇ ਇਸ ਤੋਂ ਇਲਾਵਾ ਕੈਲਸ਼ੀਅਮ, ਪ੍ਰੋਟੀਨ ਅਤੇ ਲੈਕਟਿਕ ਐਸਿਡ ਵੀ ਹੁੰਦਾ ਹੈ। ਦੁੱਧ ‘ਚ ਸ਼ਹਿਦ ਮਿਲਾ ਕੇ ਲੈਣ ਨਾਲ ਸਰਦੀਆਂ ‘ਚ ਸ਼ਰੀਰ ਗਰਮ ਰਹਿੰਦਾ ਹੈ ਅਤੇ ਇਸ ਨਾਲ ਸ਼ਰੀਰ ਦਾ ਮਟੈਬੁਲਿਜ਼ਮ ਵਧਦਾ ਹੈ ਜਿਸ ਨਾਲ ਫ਼ੈਟ ਘੱਟ ਹੁੰਦੀ ਹੈ। ਦੁੱਧ ਹਮੇਸ਼ਾ ਬਿਨਾਂ ਮਲਾਈ ਵਾਲਾ ਹੀ ਲੈਣਾ ਚਾਹੀਦਾ ਹੈ।
ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਲਕਵਾ, ਅਧਰੰਗ, ਗਠੀਆ ਜਾਂ ਗੁਪਤ ਰੋਗਾਂ ਜਿਵੇਂ ਲਿਊਕੋਰੀਆ, ਮਾਂਹਵਾਰੀ ਦੀਆਂ ਖ਼ਰਾਬੀਆਂ ਜਾਂ ਖ਼ੂਨ ਦਾ ਕਮੀ, ਲਿਵਰ ਦੀ ਕਿਸੇ ਵੀ ਖ਼ਰਾਬੀ, ਤੇਜ਼ਾਬ ਬਣਨ, ਖਾਣਾ ਨਾ ਪਚਣਾ, ਭੁੱਖ ਨਾ ਲੱਗਣੀ, ਸੰਗਰਹਿਣੀ ਦੇ ਪੁਰਾਣੇ ਰੋਗਾਂ ਜਾਂ ਦਿਮਾਗ਼ੀ ਖ਼ਰਾਬੀ, ਦੌਰੇ ਪੈਣੇ, ਮਿਰਗੀ, ਕਮਜ਼ੋਰ ਯਾਦਾਸ਼ਤ, ਹੱਥਾਂ ਪੈਰਾਂ ‘ਚੋਂ ਸੇਕ ਨਿਕਲਣ ਜਾਂ ਛਾਤੀ ਦੇ ਰੋਗਾਂ ਜਿਵੇਂ ਨਿਮੋਨੀਆ, ਕਾਲੀ ਖੰਗ, ਦਮਾ ਜਾਂ ਚਮੜੀ ਦੇ ਰੋਗਾਂ ਜਿਵੇਂ ਖਾਜ, ਮੁਹਾਂਸੇ, ਛਾਈਆਂ ਤੋਂ ਛੁਟਕਾਰਾ ਪਾਉਣ ਲਈ ਜੜੀਆਂ ਬੂਟੀਆਂ ਦੇ ਮਾਹਿਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਸੰਪਰਕ ਕਰੋ।
ਮਰਦਾਂ ਨੂੰ ਇੰਦਰੀ ਵਰਧਕ (ਆਕਾਰ ਵਧਾਉਣ ਵਾਲਾ) ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਅੱਜ ਹੀ 416-992-5489 ‘ਤੇ ਫ਼ੋਨ ਕਰੋ।