ਖ਼ੂਨ ਦੀ ਘਾਟ ਨੂੰ ਪੂਰਾ ਕਰਨ ਵਾਲੀਆਂ ਚੀਜ਼ਾਂ

ਸ਼ਰੀਰ ਦਾ ਵਧੀਆ ਤਰੀਕੇ ਨਾਲ ਵਿਕਾਸ ਹੋਣ ਲਈ ਸਾਰੇ ਪੋਸ਼ਕ ਤੱਤਾਂ ਦਾ ਸਹੀ ਮਾਤਰਾ ‘ਚ ਮਿਲਣਾ ਬਹੁਤ ਜ਼ਰੂਰੀ ਹੈ। ਅਜਿਹੇ ‘ਚ ਇਹ ਸ਼ਰੀਰ ‘ਚ ਖ਼ੂਨ ਬਣਾਉਣ ‘ਚ ਮਦਦ ਕਰਦਾ ਹੈ। ਅਜਿਹੇ ‘ਚ ਇਸ ਦੀ ਘਾਟ ਹੋਣ ਨਾਲ ਥਕਾਵਟ, ਕਮਜ਼ੋਰੀ, ਜੀਭ ਦਾ ਲਾਲ ਹੋਣਾ, ਸਕਿਨ ਦਾ ਪੀਲਾ ਰੰਗ ਹੋਣਾ, ਨਹੁੰਆਂ ਦਾ ਕਮਜ਼ੋਰ ਹੋਣਾ ਆਦਿ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਅਜਿਹੇ ‘ਚ ਇਸ ਦੀ ਕਮੀ ਨੂੰ ਨੌਨ-ਵੈੱਜ, ਸੀ-ਫ਼ੂਡ, ਹਰੀਆਂ ਪੱਤੇਦਾਰ ਸਬਜ਼ੀਆਂ, ਸੁੱਕੇ ਮੇਵੇ ਆਦਿ ਦੀ ਵਰਤੋਂ ਨਾਲ ਪੂਰਾ ਕਰ ਸਕਦੇ ਹਾਂ, ਪਰ ਗੱਲ ਜੇ ਸੁੱਕੇ ਮੇਵਿਆਂ ਦੀ ਕਰੀਏ ਤਾਂ ਖੁਰਾਕ ‘ਚ ਇਨ੍ਹਾਂ ਨੂੰ ਸ਼ਾਮਿਲ ਕਰ ਕੇ ਖ਼ੂਨ ਦੀ ਘਾਟ ਨੂੰ ਪੂਰਾ ਕੀਤਾ ਜਾ ਸਕਦਾ ਹੈ। ਆਓ ਜਾਣਦੇ ਹਾਂ ਇਸ ਬਾਰੇ ਵਿਸਥਾਰ ‘ਚ ਜਾਣਦੇ ਹਾਂ ਕਿ ਡੇਲੀ ਰੁਟੀਨ ‘ਚ ਕਿੰਨੀ ਮਾਤਰਾ ‘ਚ ਖ਼ੂਨ ਦੀ ਜ਼ਰੂਰਤ ਹੈ।
19 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਮਰਦਾਂ ਨੂੰ ਦਿਨ ਭਰ 8 ਮਿਲੀਗ੍ਰਾਮ ਖ਼ੂਨ ਦੀ ਜ਼ਰੂਰਤ ਹੁੰਦੀ ਹੈ।
19 ਸਾਲ ਜਾਂ ਇਸ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਦਿਨ ‘ਚ 18 ਮਿਲੀਗ੍ਰਾਮ ਖ਼ੂਨ ਦੀ ਜ਼ਰੂਰਤ ਹੁੰਦੀ ਹੈ।
ਇਸ ਤੋਂ ਇਲਾਵਾ ਪ੍ਰੈਗਨੈਂਸੀ ‘ਚ ਔਰਤਾਂ ਨੂੰ 27 ਮਿਲੀਗ੍ਰਾਮ ਖ਼ੂਨ ਦੀ ਜ਼ਰੂਰਤ ਹੁੰਦੀ ਹੈ। ਆਓ ਹੁਣ ਜਾਣਦੇ ਹਾਂ ਕਿਵੇਂ ਖੁਰਾਕ ‘ਚ ਸੁੱਕੇ ਮੇਵਿਆਂ ਨੂੰ ਸ਼ਾਮਿਲ ਕਰ ਕੇ ਖ਼ੂਨ ਦੀ ਘਾਟ ਨੂੰ ਪੂਰਾ ਕੀਤਾ ਜਾ ਸਕਦਾ ਹੈ।
ਬਦਾਮ: ਲਗਭਗ ਹਰ ਕਿਸੇ ਨੂੰ ਬਦਾਮ ਖਾਣੇ ਪਸੰਦ ਹੁੰਦੇ ਹਨ। ਇਨ੍ਹਾਂ ਦੀ ਵਰਤੋਂ ਨਾਲ ਸ਼ਰੀਰ ਨੂੰ ਸਹੀ ਮਾਤਰਾ ‘ਚ ਖ਼ੂਨ ਮਿਲਦਾ ਹੈ। ਇਹ ਇਮਿਊਨਿਟੀ ਨੂੰ ਵਧਾਉਣ ਅਤੇ ਮੌਸਮੀ ਬੀਮਾਰੀਆਂ ਤੋਂ ਬਚਾਅ ‘ਚ ਮਦਦ ਕਰਦੇ ਹਨ। ਤੁਸੀਂ ਇਨ੍ਹਾਂ ਨੂੰ ਭੁੰਨੇ ਹੋਏ, ਭਿੱਜੇ ਹੋਏ, ਸਲਾਦ, ਕੇਕ, ਬਿਸਕੁਟ ਜਾਂ ਦੁੱਧ ‘ਚ ਮਿਲਾ ਕੇ ਖਾ ਸਕਦੇ ਹੋ। ਦੁੱਧ ‘ਚ ਮਿਲਾ ਕੇ ਪੀਣ ਨਾਲ ਮਾਸਪੇਸ਼ੀਆਂ ਅਤੇ ਹੱਡੀਆਂ ‘ਚ ਮਜ਼ਬੂਤੀ ਆਉਣ ਦੇ ਨਾਲ ਸ਼ਰੀਰ ਦਾ ਸਹੀ ਤਰੀਕੇ ਨਾਲ ਵਿਕਾਸ ਹੋਣ ‘ਚ ਸਹਾਇਤਾ ਮਿਲਦੀ ਹੈ। ਨਾਲ ਹੀ ਦਿਮਾਗ਼ ਵਧੀਆ ਤਰੀਕੇ ਨਾਲ ਕੰਮ ਕਰਦਾ ਹੈ।
ਕਾਜੂ: ਖ਼ੂਨ ਨੂੰ ਪੂਰਾ ਕਰਨ ਲਈ ਕਾਜੂ ਨੂੰ ਖੁਰਾਕ ‘ਚ ਸ਼ਾਮਿਲ ਕਰਨਾ ਸਭ ਤੋਂ ਵਧੀਆ ਚੋਣ ਹੈ। 100 ਗ੍ਰਾਮ ਕਾਜੂ ‘ਚ ਕਰੀਬ 6.7 ਮਿਲੀਗ੍ਰਾਮ ਖ਼ੂਨ (ਆਇਰਨ) ਪਾਇਆ ਜਾਂਦਾ ਹੈ। ਅਜਿਹੇ ‘ਚ ਦਿਨ ਭਰ ਛੋਟੀ-ਛੋਟੀ ਭੁੱਖ ਲੱਗਣ ‘ਤੇ ਬਾਹਰ ਦਾ ਤਲਿਆ-ਭੁੰਨਿਆ ਖਾਣ ਦੀ ਜਗ੍ਹਾ ਕਾਜੂ ਖਾਣਾ ਸਹੀ ਰਹੇਗਾ। ਤੁਸੀਂ ਇਸ ਨੂੰ ਭੁੰਨ ਕੇ, ਸਲਾਦ ‘ਚ ਅਤੇ ਸ਼ੇਕ ‘ਤੇ ਪਾ ਕੇ ਖਾ ਸਕਦੇ ਹੋ।
ਅਖਰੋਟ: ਦਿਮਾਗ਼ ਦੀ ਸ਼ਕਲ ਵਾਲਾ ਅਖਰੋਟ ਵਾਇਟਾਮਿਨ, ਮਿਨਰਲਜ਼, ਫ਼ਾਈਬਰ, ਐਂਟੀ-ਆਕਸੀਡੈਂਟਸ, ਆਇਰਨ ਆਦਿ ਗੁਣਾਂ ਨਾਲ ਭਰਿਆ ਹੁੰਦਾ ਹੈ। ਇਨ੍ਹਾਂ ਦੀ ਵਰਤੋਂ ਨਾਲ ਸ਼ਰੀਰਿਕ ਅਤੇ ਮਾਨਸਿਕ ਤੌਰ ‘ਤੇ ਵਧੀਆ ਤਰੀਕੇ ਨਾਲ ਵਿਕਾਸ ਹੋਣ ‘ਚ ਸਹਾਇਤਾ ਮਿਲਦੀ ਹੈ। 100 ਗ੍ਰਾਮ ਅਖਰੋਟ ‘ਚ 2.9 ਗ੍ਰਾਮ ਆਇਰਨ ਹੋਣ ਨਾਲ ਇਸ ਦੀ ਕਮੀ ਨੂੰ ਪੂਰਾ ਕੀਤਾ ਜਾ ਸਕਦਾ ਹੈ। ਇਨ੍ਹਾਂ ਨੂੰ ਸਨੈਕਸ ਦੇ ਤੌਰ ‘ਤੇ ਵੀ ਖਾਧਾ ਜਾ ਸਕਦਾ ਹੈ। ਇਸ ਤੋਂ ਇਲਾਵਾ ਅਖਰੋਟਾਂ ਨੂੰ ਕੇਕ, ਬਿਸਕੁਟ, ਦੁੱਧ ‘ਚ ਮਿਲਾ ਕੇ ਵੀ ਖਾਧਾ ਜਾ ਸਕਦਾ ਹੈ।
ਮੂੰਗਫ਼ਲੀ: ਸਰਦੀਆਂ ‘ਚ ਮੂੰਗਫ਼ਲੀ ਤਾਂ ਲਗਭਗ ਹਰ ਘਰ ‘ਚ ਹੁੰਦੀ ਹੈ। ਖਾਣ ‘ਚ ਸਵਾਦ ਹੋਣ ਦੇ ਨਾਲ ਇਹ ਸ਼ਰੀਰ ‘ਚ ਆਇਰਨ (ਖ਼ੂਨ) ਦੀ ਕਮੀ ਨੂੰ ਪੂਰਾ ਕਰਨ ਲਈ ਵੀ ਕੰਮ ਕਰਦੀ ਹੈ। ਜੇ ਇਸ ‘ਚ ਆਇਰਨ ਦੀ ਮਾਤਰਾ ਬਾਰੇ ਗੱਲ ਕਰੀਏ ਤਾਂ 100 ਗ੍ਰਾਮ ਮੂੰਗਫ਼ਲੀ ‘ਚ 4.6 ਮਿਲੀਗ੍ਰਾਮ ਆਇਰਨ ਹੁੰਦਾ ਹੈ। ਇਸ ਤੋਂ ਇਲਾਵਾ ਵਾਇਟਾਮਿਨ, ਕੈਲਸ਼ੀਅਮ, ਫ਼ਾਈਬਰ ਆਦਿ ਪੌਸ਼ਟਿਕ ਤੱਤਾਂ ਨਾਲ ਭਰਪੂਰ ਹੋਣ ਕਾਰਨ ਮੂੰਗਫ਼ਲੀ ਦੀ ਵਰਤੋਂ ਕਰਨ ਨਾਲ ਇਮਿਊਨਿਟੀ ਵੱਧਦੀ ਹੈ ਅਤੇ ਬੀਮਾਰੀਆਂ ਤੋਂ ਬਚਾਅ ਹੁੰਦਾ ਹੈ। ਤੁਸੀਂ ਇਸ ਨੂੰ ਭੁੰਨ ਕੇ ਸਲਾਦ, ਸਬਜ਼ੀਆਂ, ਚੌਲ, ਪੋਹਾ ਆਦਿ ‘ਚ ਮਿਲਾ ਕੇ ਖਾ ਸਕਦੇ ਹੋ।
ਪਿਸਤਾ: ਪਿਸਤਾ ਖਾਣ ‘ਚ ਸਵਾਦ ਹੋਣ ਦੇ ਨਾਲ ਬਹੁਤ ਸਾਰੇ ਪੌਸ਼ਟਿਕ ਤੱਤਾਂ ਨਾਲ ਭਰਪੂਰ ਹੁੰਦਾ ਹੈ। ਅਜਿਹੇ ‘ਚ ਇਸ ਦੀ ਵਰਤੋਂ ਕਰਨ ਨਾਲ ਸ਼ਰੀਰ ‘ਚ ਖ਼ੂਨ ਦੀ ਕਮੀ ਪੂਰੀ ਹੋਣ ਦੇ ਨਾਲ ਵਧੀਆ ਤਰੀਕੇ ਨਾਲ ਵਿਕਾਸ ਹੋਣ ‘ਚ ਮਦਦ ਮਿਲਦੀ ਹੈ। ਅਜਿਹੇ ‘ਚ ਅਨੀਮੀਆ ਨੂੰ ਪੂਰਾ ਕਰਨ ਲਈ ਇਸ ਨੂੰ ਆਪਣੀ ਖ਼ੁਰਾਕ ‘ਚ ਸ਼ਾਮਿਲ ਕਰਨਾ ਬਹੁਤ ਜ਼ਰੂਰੀ ਹੈ। 100 ਗ੍ਰਾਮ ਪਿਸਤਾ ‘ਚ 3.9 ਮਿਲੀਗ੍ਰਾਮ ਆਇਰਨ ਪਾਇਆ ਜਾਂਦਾ ਹੈ।
ਸੂਰਜਮੁਖੀ ਦੇ ਬੀਜ: ਸ਼ਰੀਰ ‘ਚ ਆਇਰਨ ਦੀ ਕਮੀ ਨੂੰ ਪੂਰਾ ਕਰਨ ਲਈ ਸੂਰਜਮੁਖੀ ਦੇ ਬੀਜਾਂ ਦੀ ਵਰਤੋਂ ਕਰਨਾ ਸਭ ਤੋਂ ਵਧੀਆ ਔਪਸ਼ਨ ਹੈ। ਸੂਰਜਮੁਖੀ ਦੇ ਲਗਭਗ 100 ਗ੍ਰਾਮ ਬੀਜਾਂ ‘ਚ 5.3 ਮਿਲੀਗ੍ਰਾਮ ਆਇਰਨ ਪਾਇਆ ਜਾਂਦਾ ਹੈ। ਅਜਿਹੇ ‘ਚ ਇਸ ਦੀ ਕਮੀ ਪੂਰੀ ਹੋਣ ਦੇ ਨਾਲ ਸ਼ਰੀਰ ਨੂੰ ਅੰਦਰੋਂ ਮਜਬੂਤੀ ਮਿਲੇਗੀ। ਤੁਸੀਂ ਇਸ ਨੂੰ ਸਨੈਕਸ, ਕੇਕ, ਬਿਸਕੁੱਟ ਜਾਂ ਦੁੱਧ ‘ਚ ਮਿਲਾ ਕੇ ਖਾ ਸਕਦੇ ਹੋ।
ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਲਕਵਾ, ਅਧਰੰਗ, ਗਠੀਆ ਜਾਂ ਗੁਪਤ ਰੋਗਾਂ ਜਿਵੇਂ ਲਿਊਕੋਰੀਆ, ਮਾਂਹਵਾਰੀ ਦੀਆਂ ਖ਼ਰਾਬੀਆਂ ਜਾਂ ਖ਼ੂਨ ਦਾ ਕਮੀ, ਲਿਵਰ ਦੀ ਕਿਸੇ ਵੀ ਖ਼ਰਾਬੀ, ਤੇਜ਼ਾਬ ਬਣਨ, ਖਾਣਾ ਨਾ ਪਚਣਾ, ਭੁੱਖ ਨਾ ਲੱਗਣੀ, ਸੰਗਰਹਿਣੀ ਦੇ ਪੁਰਾਣੇ ਰੋਗਾਂ ਜਾਂ ਦਿਮਾਗ਼ੀ ਖ਼ਰਾਬੀ, ਦੌਰੇ ਪੈਣੇ, ਮਿਰਗੀ, ਕਮਜ਼ੋਰ ਯਾਦਾਸ਼ਤ, ਹੱਥਾਂ ਪੈਰਾਂ ‘ਚੋਂ ਸੇਕ ਨਿਕਲਣ ਜਾਂ ਛਾਤੀ ਦੇ ਰੋਗਾਂ ਜਿਵੇਂ ਨਿਮੋਨੀਆ, ਕਾਲੀ ਖੰਗ, ਦਮਾ ਜਾਂ ਚਮੜੀ ਦੇ ਰੋਗਾਂ ਜਿਵੇਂ ਖਾਜ, ਮੁਹਾਂਸੇ, ਛਾਈਆਂ ਤੋਂ ਛੁਟਕਾਰਾ ਪਾਉਣ ਲਈ ਜੜੀਆਂ ਬੂਟੀਆਂ ਦੇ ਮਾਹਿਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਸੰਪਰਕ ਕਰੋ।
ਮਰਦਾਂ ਨੂੰ ਇੰਦਰੀ ਵਰਧਕ (ਆਕਾਰ ਵਧਾਉਣ ਵਾਲਾ) ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਅੱਜ ਹੀ 416-992-5489 ‘ਤੇ ਫ਼ੋਨ ਕਰੋ।