ਦਿਲ ਦੀਆਂ ਬੀਮਾਰੀਆਂ ਤੋਂ ਛੁੱਟ ਕਈ ਰੋਗਾਂ ਲਈ ਚੰਗੀ ਹੈ ਮੱਕੀ

ਸਰਦੀਆਂ ‘ਚ ਮੱਕੀ ਦੀ ਵਰਤੋਂ ਕਰਨੀ ਸਿਹਤ ਲਈ ਬਹੁਤ ਫ਼ਾਇਦੇਮੰਦ ਹੁੰਦੀ ਹੈ, ਫ਼ਿਰ ਚਾਹੇ ਇਸ ਨੂੰ ਦਾਣੇ ਦੇ ਰੂਪ ‘ਚ ਖਾਓ ਜਾਂ ਰੋਟੀ ਬਣਾ ਕੇ। ਇਸ ‘ਚ ਵਾਇਟਾਮਿਨ- A, B, E ਅਤੇ ਕਈ ਤਰ੍ਹਾਂ ਦੇ ਮਿਨਰਲਜ਼ ਜਿਵੇਂ ਆਇਰਨ, ਕੌਪਰ, ਜ਼ਿੰਕ ਅਤੇ ਮੈਗਨੀਜ਼, ਸੇਲੇਨਿਯਮ ਪੋਟੈਸ਼ੀਅਮ ਆਦਿ ਭਰਪੂਰ ਮਾਤਰਾ ‘ਚ ਹੁੰਦੇ ਹਨ। ਇਹ ਕੈਂਸਰ ਅਤੇ ਦਿਲ ਦੇ ਗੰਭੀਰ ਰੋਗ ਹੋਣ ਦੀ ਸੰਭਾਵਨਾ ਨੂੰ ਘੱਟ ਕਰਦੇ ਹਨ। ਇਸ ਲਈ ਆਪਣੀ ਖ਼ੁਰਾਕ ‘ਚ ਮੱਕੀ ਜਾਂ ਉਸ ਤੋਂ ਬਣੀ ਰੋਟੀ ਨੂੰ ਜ਼ਰੂਰ ਸ਼ਾਮਿਲ ਕਰੋ। ਆਓ ਜਾਣਦੇ ਹਾਂ ਇਸ ਦੇ ਫ਼ਾਇਦਿਆਂ ਦੇ ਬਾਰੇ।
– ਮੱਕੀ ਦੀ ਵਰਤੋਂ ਕਰਨੀ ਸਿਹਤ ਲਈ ਬੇਹੱਦ ਫ਼ਾਇਦੇਮੰਦ ਹੁੰਦੀ ਹੈ। ਇਸ ‘ਚ ਐਂਟੀ-ਔਕਸੀਡੈਂਟਸ ਭਰਪੂਰ ਮਾਤਰਾ ‘ਚ ਮਿਲਦਾ ਹੈ ਜੋ ਫ਼ੇਫ਼ੜਿਆਂ ਦੇ ਕੈਂਸਰ, ਲਿਵਰ ਅਤੇ ਛਾਤੀ ਦੇ ਕੈਂਸਰ ਆਦਿ ਦੇ ਖ਼ਤਰੇ ਨੂੰ ਘੱਟ ਕਰਦੇ ਹਨ। ਇਹ ਕੈਲੇਸਟਰੋਲ ਨੂੰ ਘੱਟ ਕਰ ਕੇ ਕਾਰਡਿਉਵੈਸਕੁਲਰ ਦੇ ਖ਼ਤਰੇ ਨੂੰ ਘੱਟ ਕਰਦਾ ਹੈ। ਇਸ ਤੋਂ ਇਲਾਵਾ ਇਹ ਹਾਈ BP ਦੀ ਸਮੱਸਿਆ ਨੂੰ ਵੀ ਘੱਟ ਕਰ ਕੇ ਦਿਲ ਦੇ ਦੌਰੇ ਦਾ ਖ਼ਤਰਾ ਘੱਟ ਕਰਦਾ ਹੈ। ਇਸ ਨੂੰ ਲਗਾਤਾਰ ਖਾਣ ਨਾਲ ਸ਼ਰੀਰ ‘ਚੋਂ ਮਾੜੇ ਕੈਲੇਸਟਰੋਲ ਦਾ ਲੈਵਲ ਘੱਟ ਹੋ ਜਾਂਦਾ ਹੈ।
– ਮੱਕੀ ਦੀ ਛੱਲੀ ਨੂੰ ਭੁੰਨ ਕੇ ਉਸ ਦੀ ਰਾਖ ਨੂੰ ਪੀਸ ਲਓ ਫ਼ਿਰ ਇਸ ‘ਚ ਸਵਾਦ ਮੁਤਾਬਿਕ ਨਮਕ ਪਾ ਕੇ ਦਿਨ ‘ਚ ਚਾਰ ਵਾਰ ਇੱਕ ਚੱਮਚਾ ਇਸ ਦੀ ਵਰਤੋਂ ਕਰੋ। ਇਸ ਨਾਲ ਖਾਂਸੀ, ਕੌਫ਼ ਅਤੇ ਸਰਦੀ ਤੋਂ ਰਾਹਤ ਮਿਲਦੀ ਹੈ। ਮੱਕੀ ਹੱਡੀਆਂ ਲਈ ਬਹੁਤ ਫ਼ਾਇਦੇਮੰਦ ਹੁੰਦੀ ਹੈ। ਮੈਗਨੀਜ਼ੀਅਮ ਅਤੇ ਆਇਰਨ ਇਸ ‘ਚ ਭਰਪੂਰ ਮਾਤਰਾ ‘ਚ ਹੁੰਦੇ ਹਨ ਜੋ ਹੱਡੀਆਂ ਨੂੰ ਮਜ਼ਬੂਤ ਬਣਾਉਂਦੇ ਹਨ। ਨਾਲ ਹੀ ਇਸ ‘ਚ ਮੌਜੂਦ ਜ਼ਿੰਕ ਅਤੇ ਫ਼ਾਸਫ਼ੋਰਸ ਆਰਥਰਾਈਟਸ ਵਰਗੇ ਰੋਗਾਂ ਦੇ ਖ਼ਤਰੇ ਨੂੰ ਘੱਟ ਕਰਦਾ ਹੈ।
ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਲਕਵਾ, ਅਧਰੰਗ, ਗਠੀਆ ਜਾਂ ਗੁਪਤ ਰੋਗਾਂ ਜਿਵੇਂ ਲਿਊਕੋਰੀਆ, ਮਾਂਹਵਾਰੀ ਦੀਆਂ ਖ਼ਰਾਬੀਆਂ ਜਾਂ ਖ਼ੂਨ ਦਾ ਕਮੀ, ਲਿਵਰ ਦੀ ਕਿਸੇ ਵੀ ਖ਼ਰਾਬੀ, ਤੇਜ਼ਾਬ ਬਣਨ, ਖਾਣਾ ਨਾ ਪਚਣਾ, ਭੁੱਖ ਨਾ ਲੱਗਣੀ, ਸੰਗਰਹਿਣੀ ਦੇ ਪੁਰਾਣੇ ਰੋਗਾਂ ਜਾਂ ਦਿਮਾਗ਼ੀ ਖ਼ਰਾਬੀ, ਦੌਰੇ ਪੈਣੇ, ਮਿਰਗੀ, ਕਮਜ਼ੋਰ ਯਾਦਾਸ਼ਤ, ਹੱਥਾਂ ਪੈਰਾਂ ‘ਚੋਂ ਸੇਕ ਨਿਕਲਣ ਜਾਂ ਛਾਤੀ ਦੇ ਰੋਗਾਂ ਜਿਵੇਂ ਨਿਮੋਨੀਆ, ਕਾਲੀ ਖੰਗ, ਦਮਾ ਜਾਂ ਚਮੜੀ ਦੇ ਰੋਗਾਂ ਜਿਵੇਂ ਖਾਜ, ਮੁਹਾਂਸੇ, ਛਾਈਆਂ ਤੋਂ ਛੁਟਕਾਰਾ ਪਾਉਣ ਲਈ ਜੜੀਆਂ ਬੂਟੀਆਂ ਦੇ ਮਾਹਿਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਸੰਪਰਕ ਕਰੋ।
ਮਰਦਾਂ ਨੂੰ ਇੰਦਰੀ ਵਰਧਕ (ਆਕਾਰ ਵਧਾਉਣ ਵਾਲਾ) ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਅੱਜ ਹੀ 416-992-5489 ‘ਤੇ ਫ਼ੋਨ ਕਰੋ।