ਮੱਖਣ ਪੰਜਾਬੀਆਂ ਦੇ ਖਾਣੇ ਦਾ ਮੁੱਖ ਹਿੱਸਾ ਮੰਨਿਆ ਜਾਂਦਾ ਹੈ। ਮੱਖਣ ਖਾਣ ‘ਚ ਜਿੰਨਾ ਸਵਾਦ ਹੁੰਦਾ ਹੈ, ਉਸ ਤੋਂ ਵੱਧ ਇਹ ਸ਼ਰੀਰ ਲਈ ਗੁਣਕਾਰੀ ਹੈ। ਫ਼ਾਇਦੇਮੰਦ ਹੋਣ ਕਾਰਨ ਮੱਖਣ ਨੂੰ ਨਾਸ਼ਤੇ ‘ਚ ਪਹਿਲ ਦੇਣੀ ਚਾਹੀਦੀ ਹੈ। ਬਹੁਤ ਸਾਰੇ ਲੋਕ ਨਾਸ਼ਤੇ ‘ਚ ਬਰੈੱਡ ਬਟਰ ਖਾਣਾ ਪਸੰਦ ਕਰਦੇ ਹਨ ਜੋ ਸਹੀ ਹੈ। ਅੱਜਕੱਲ੍ਹ ਲੋਕ ਬਾਜ਼ਾਰ ਤੋਂ ਮਿਲਣ ਵਾਲੇ ਮੱਖਣ ਦੀ ਵਰਤੋਂ ਜ਼ਿਆਦਾ ਮਾਤਰਾ ‘ਚ ਕਰਦੇ ਹਨ ਕਿਉਂਕਿ ਬੱਚਿਆਂ ਅਤੇ ਵੱਡਿਆਂ ਨੂੰ ਘਰ ‘ਚ ਕੱਢਿਆ ਮੱਖਣ ਚੰਗਾ ਨਹੀਂ ਲੱਗਦਾ।
– ਪੀਲੇ ਮੱਖਣ ਨਾਲੋਂ ਸਫ਼ੈਦ ਮੱਖਣ ਸਿਹਤ ਲਈ ਬਹੁਤ ਫ਼ਾਇਦੇਮੰਦ ਹੈ ਜਿਸ ‘ਚੋਂ ਵਾਇਟਾਮਿਨ-A ਅਤੇ E ਮਿਲਦੀ ਹੈ। ਇਹ ਸ਼ਰੀਰ ਦੇ ਰੋਗਾਂ ਨਾਲ ਲੜਨ ਦੀ ਸ਼ਕਤੀ ਨੂੰ ਵਧਾਉਣ ‘ਚ ਮਦਦ ਕਰਦਾ ਹੈ।
– ਮੱਖਣ ਖਾਣ ਨਾਲ ਸ਼ਰੀਰ ਨੂੰ ਹੋਣ ਵਾਲੇ ਫ਼ਾਇਦੇ: ਥੌਇਰੌਇਡ ਦੀ ਵਜ੍ਹਾ ਨਾਲ ਗਲੇ ‘ਚ ਸੋਜ ਹੋ ਜਾਂਦੀ ਹੈ। ਅਜਿਹੇ ‘ਚ ਚਿੱਟਾ ਮੱਖਣ ਖਾਣਾ ਕਾਫ਼ੀ ਫ਼ਾਇਦੇਮੰਦ ਹੁੰਦਾ ਹੈ। ਇਸ ‘ਚ ਮੌਜੂਦ ਆਇਓਡੀਨ ਥੌਇਰੌਇਡ ਗ੍ਰੰਥੀਆਂ ਨੂੰ ਮਜ਼ਬੂਤ ਬਣਾ ਕੇ ਇਸ ਸਮੱਸਿਆ ਤੋਂ ਛੁਟਕਾਰਾ ਦਿਵਾਉਣ ‘ਚ ਮਦਦ ਕਰਦਾ ਹੈ।
– ਅੱਖਾਂ ਦੀ ਜਲਨ ਦੀ ਸਮੱਸਿਆ ਹੋਣ ‘ਤੇ ਗਾਂ ਦੇ ਦੁੱਧ ਦਾ ਮੱਖਣ ਬਣਾ ਕੇ ਅੱਖਾਂ ‘ਤੇ ਲਗਾਉਣਾ ਚਾਹੀਦਾ ਹੈ। ਇਸ ਨਾਲ ਅੱਖਾਂ ਨੂੰ ਫ਼ਾਇਦਾ ਹੁੰਦਾ ਹੈ। ਕਿਸੇ ਕਾਰਨ ਅੱਖਾਂ ‘ਚ ਹੋਣ ਵਾਲੀ ਜਲਨ ‘ਤੇ ਮੱਖਣ ਦੀ ਵਰਤੋਂ ਕਰਨਾ ਫ਼ਾਇਦੇਮੰਦ ਹੈ।
– ਅੱਜਕੱਲ੍ਹ ਜ਼ਿਆਦਾਤਰ ਲੋਕਾਂ ਨੂੰ ਕੈਲੇਸਟਰੋਲ ਦੀ ਸਮੱਸਿਆ ਹੁੰਦੀ ਹੈ ਜਿਸ ਵਜ੍ਹਾ ਨਾਲ ਦਿਲ ਦੇ ਕਈ ਰੋਗ ਹੋ ਜਾਂਦੇ ਹਨ। ਅਜਿਹੇ ‘ਚ ਵਾਇਟਾਮਿਨ ਨਾਲ ਭਰਪੂਰ ਸਫ਼ੈਦ ਮੱਖਣ ਖਾਣ ਨਾਲ ਦਿਲ ਠੀਕ ਰਹਿੰਦਾ ਹੈ।
– ਸਫ਼ੈਦ ਮੱਖਣ ਬੱਚਿਆਂ ਨੂੰ ਜ਼ਰੂਰ ਖਵਾਉਣਾ ਚਾਹੀਦਾ ਹੈ। ਇਸ ਨਾਲ ਬੱਚਿਆਂ ਦਾ ਦਿਮਾਗ਼ ਸਿਹਤਮੰਦ ਹੁੰਦਾ ਹੈ ਅਤੇ ਯਾਦ ਰੱਖਣ ਦੀ ਤਾਕਤ ਵਧਦੀ ਹੈ। ਇਸ ਤੋਂ ਇਲਾਵਾ ਮੱਖਣ ਦੀ ਵਰਤੋਂ ਕਰਨ ਨਾਲ ਬੱਚਿਆਂ ਦੀ ਅੱਖਾਂ ਦੀ ਰੌਸ਼ਨੀ ਵੀ ਤੇਜ਼ ਹੋ ਜਾਂਦੀ ਹੈ।
– ਵਧਦੀ ਉਮਰ ਨਾਲ ਹੀ ਹੱਡੀਆਂ ਕਮਜ਼ੋਰ ਹੋਣ ਲੱਗਦੀਆਂ ਹਨ ਜਿਸ ਨਾਲ ਜੋੜਾਂ ਦੇ ਦਰਦ ਦੀ ਸਮੱਸਿਆ ਹੋ ਜਾਂਦੀ ਹੈ। ਅਜਿਹੇ ‘ਚ ਸਫ਼ੈਦ ਮੱਖਣ ਖਾਣਾ ਬਹੁਤ ਜ਼ਰੂਰੀ ਹੁੰਦਾ ਹੈ। ਇਸ ‘ਚ ਮੌਜੂਦ ਕੈਲਸ਼ੀਅਮ ਹੱਡੀਆਂ ਨੂੰ ਮਜ਼ਬੂਤ ਬਣਾਉਂਦਾ ਹੈ।
ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਲਕਵਾ, ਅਧਰੰਗ, ਗਠੀਆ ਜਾਂ ਗੁਪਤ ਰੋਗਾਂ ਜਿਵੇਂ ਲਿਊਕੋਰੀਆ, ਮਾਂਹਵਾਰੀ ਦੀਆਂ ਖ਼ਰਾਬੀਆਂ ਜਾਂ ਖ਼ੂਨ ਦਾ ਕਮੀ, ਲਿਵਰ ਦੀ ਕਿਸੇ ਵੀ ਖ਼ਰਾਬੀ, ਤੇਜ਼ਾਬ ਬਣਨ, ਖਾਣਾ ਨਾ ਪਚਣਾ, ਭੁੱਖ ਨਾ ਲੱਗਣੀ, ਸੰਗਰਹਿਣੀ ਦੇ ਪੁਰਾਣੇ ਰੋਗਾਂ ਜਾਂ ਦਿਮਾਗ਼ੀ ਖ਼ਰਾਬੀ, ਦੌਰੇ ਪੈਣੇ, ਮਿਰਗੀ, ਕਮਜ਼ੋਰ ਯਾਦਾਸ਼ਤ, ਹੱਥਾਂ ਪੈਰਾਂ ‘ਚੋਂ ਸੇਕ ਨਿਕਲਣ ਜਾਂ ਛਾਤੀ ਦੇ ਰੋਗਾਂ ਜਿਵੇਂ ਨਿਮੋਨੀਆ, ਕਾਲੀ ਖੰਗ, ਦਮਾ ਜਾਂ ਚਮੜੀ ਦੇ ਰੋਗਾਂ ਜਿਵੇਂ ਖਾਜ, ਮੁਹਾਂਸੇ, ਛਾਈਆਂ ਤੋਂ ਛੁਟਕਾਰਾ ਪਾਉਣ ਲਈ ਜੜੀਆਂ ਬੂਟੀਆਂ ਦੇ ਮਾਹਿਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਸੰਪਰਕ ਕਰੋ।
ਮਰਦਾਂ ਨੂੰ ਇੰਦਰੀ ਵਰਧਕ (ਆਕਾਰ ਵਧਾਉਣ ਵਾਲਾ) ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਅੱਜ ਹੀ 416-992-5489 ‘ਤੇ ਫ਼ੋਨ ਕਰੋ।










