ਸਿਹਤ ਦੇ ਹਿਸਾਬ ਨਾਲ ਸਹੀ ਲੂਣ ਦੀ ਵਰਤੋਂ ਕਰਨੀ ਜ਼ਰੂਰੀ ਹੁੰਦੀ ਹੈ। ਲੂਣ ਦੀ ਵਰਤੋਂ ਹਰੇਕ ਘਰ ‘ਚ ਖਾਣੇ ਦਾ ਸੁਆਦ ਵਧਾਉਣ ਲਈ ਕੀਤੀ ਜਾਂਦੀ ਹੈ ਪਰ ਹੁਣ ਲੂਣ ਨਾਲ ਸ਼ਰੀਰ ਨੂੰ ਬਹੁਤ ਸਾਰੇ ਫ਼ਾਇਦੇ ਵੀ ਹੁੰਦੇ ਹਨ। ਲੂਣ ਪੰਜ ਪ੍ਰਕਾਰ ਦੇ ਹੁੰਦੇ ਹਨ। ਹਾਲਾਂਕਿ ਲੂਣ ਸ਼ੁੱਧ ਰੂਪ ਵਿੱਚ ਸੋਡੀਅਮ ਅਤੇ ਕਲੋਰਾਈਡ ਤੋਂ ਬਣਿਆ ਹੁੰਦਾ ਹੈ। ਸੋਡੀਅਮ ਖਾਣਾ ਪਚਾਉਣ ਤੋਂ ਇਲਾਵਾ ਸਾਡੇ ਪਾਚਣ ਤੰਤਰ ਨੂੰ ਠੀਕ ਰੱਖਦਾ ਹੈ। ਕਾਲ਼ੇ ਲੂਣ ਦਾ ਇਸਤੇਮਾਲ ਹਰ ਤਰ੍ਹਾਂ ਦੇ ਵਿਅਕਤੀ ਲਈ ਫ਼ਾਇਦੇਮੰਦ ਹੁੰਦਾ ਹੈ। ਲੂਣ ਲੋਕਾਂ ਦੀ ਰਸੋਈ ਦਾ ਰਾਜਾ ਹੁੰਦਾ ਹੈ ਕਿਉਂਕਿ ਇਹ ਇੱਕ ਅਜਿਹਾ ਮਸਾਲਾ ਹੈ ਜੋ ਹਰ ਚੀਜ਼ ਵਿੱਚ ਇਸਤੇਮਾਲ ਕੀਤਾ ਜਾਂਦਾ ਹੈ।ਸ਼ਰੀਰ ਲਈ ਜ਼ਰੂਰੀ ਹੁੰਦੀ ਹੈ ਸੋਡੀਅਮ ਅਤੇ ਕਲੋਰਾਈਡ ਦੀ ਮਾਤਰਾ
ਕੁੱਝ ਲੋਕ ਅਜਿਹੇ ਹਨ ਜੋ ਘੱਟ ਲੂਣ ਖਾਣਾ ਪਸੰਦ ਕਰਦੇ ਹਨ ਅਤੇ ਕੁੱਝ ਲੋਕ ਜ਼ਿਆਦਾ ਲੂਣ ਖਾਣਾ ਪਸੰਦ ਕਰਦੇ ਹਨ। ਲੂਣ ਸੋਡੀਅਮ ਦਾ ਸਭ ਤੋਂ ਚੰਗਾ ਸੋਮਾ ਹੈ। ਜਦੋਂ ਲੋਕ ਸੋਡੀਅਮ ਦੀ ਜ਼ਿਆਦਾ ਮਾਤਰਾ ਵਿੱਚ ਸੇਵਨ ਕਰਨ ਲੱਗ ਜਾਂਦੇ ਹਨ ਤਾਂ ਇਹ ਸ਼ਰੀਰ ਨੂੰ ਫ਼ਾਇਦੇ ਦੀ ਜਗ੍ਹਾ ਨੁਕਸਾਨ ਪਹੁੰਚਾਉਣੇ ਸ਼ੁਰੂ ਕਰ ਦਿੰਦਾ ਹੈ। ਸੋਡੀਅਮ ਅਤੇ ਕਲੋਰਾਈਡ ਸਾਡੇ ਸ਼ਰੀਰ ਦੀ ਹਰੇਕ ਕੋਸ਼ਿਕਾ ਦੇ ਅੰਦਰ ਅਤੇ ਬਾਹਰ ਮੌਜੂਦ ਹੋਰ ਕਈ ਖਣਿਜਾਂ ਦੇ ਨਾਲ ਤਾਲਮੇਲ ਬਣਾ ਕੇ ਚਲਾਉਣ ਵਿੱਚ ਮਦਦ ਕਰਦਾ ਹੈ। ਇਸੇ ਲਈ ਇਸ ਹਫ਼ਤੇ ਅਸੀਂ ਤੁਹਾਨੂੰ ਦੱਸ ਰਹੇ ਹਾਂ ਕਿ ਲੂਣ ਇੱਕ ਨਹੀਂ ਸਗੋਂ ਪੂਰੇ ਪੰਜ ਪ੍ਰਕਾਰ ਦਾ ਹੁੰਦਾ ਹੈ ਅਤੇ ਜਾਣੋ ਕਿਹੜਾ ਲੂਣ ਸਾਡੀ ਸਿਹਤ ਲਈ ਸਭ ਤੋਂ ਵਧੀਆ ਹੈ।
ਸਾਦਾ ਲੂਣ – ਇਸ ਲੂਣ ਵਿੱਚ ਸੋਡੀਅਮ ਦੀ ਮਾਤਰਾ ਸਭ ਤੋਂ ਜ਼ਿਆਦਾ ਹੁੰਦੀ ਹੈ। ਟੇਬਲ ਸਾਲਟ ਵਿੱਚ ਆਯੋਡੀਨ ਸਮਰੱਥ ਮਾਤਰਾ ਵਿੱਚ ਹੁੰਦਾ ਹੈ ਜੋ ਸਾਡੇ ਸ਼ਰੀਰ ਦੀ ਰੋਗ ਪ੍ਰਤੀਰੋਧਕ ਸਮਰਥਾ ਵਧਾਉਂਦਾ ਹੈ। ਜੇਕਰ ਲੂਣ ਦਾ ਸੀਮਿਤ ਮਾਤਰਾ ਵਿੱਚ ਸੇਵਨ ਕੀਤਾ ਜਾਵੇ ਤਾਂ ਇਸ ਨਾਲ ਕਈ ਫ਼ਾਇਦੇ ਹੁੰਦੇ ਹਨ। ਇਸ ਲੂਣ ਦੀ ਜ਼ਿਆਦਾ ਵਰਤੋਂ ਸਾਡੀਆਂ ਹੱਡੀਆਂ ਨੂੰ ਸਿੱਧੇ ਤੌਰ ਉੱਤੇ ਪ੍ਰਭਾਵਿਤ ਕਰਦੀ ਹੈ ਜਿਸ ਨਾਲ ਹੱਡੀਆਂ ਕਮਜ਼ੋਰ ਹੋਣ ਲੱਗਦੀਆਂ ਹਨ।
ਕਾਲ਼ਾ ਲੂਣ – ਕਾਲ਼ਾ ਲੂਣ ਦਾ ਸੇਵਨ ਹਰ ਤਰ੍ਹਾਂ ਦੇ ਵਿਅਕਤੀ ਲਈ ਫ਼ਾਇਦੇਮੰਦ ਹੁੰਦਾ ਹੈ। ਇਸ ਨਾਲ ਕਬਜ਼, ਬਦਹਜ਼ਮੀ, ਢਿੱਡ ਦਰਦ, ਚੱਕਰ ਆਉਣਾ, ਉਲਟੀ ਆਉਣਾ ਅਤੇ ਜੀ ਘਬਰਾਉਣ ਵਰਗੀ ਸਮਸਿਆਵਾਂ ਤੋਂ ਛੁਟਕਾਰਾ ਮਿਲਦਾ ਹੈ। ਗਰਮੀਆਂ ਦੇ ਮੌਸਮ ਵਿੱਚ ਡਾਕਟਰ ਨੀਂਬੂ ਪਾਣੀ ਜਾਂ ਫ਼ਿਰ ਲੱਸੀ ਦੇ ਨਾਲ ਕਾਲ਼ਾ ਲੂਣ ਦਾ ਸੇਵਨ ਕਰਣ ਦੀ ਸਲਾਹ ਦਿੰਦੇ ਹਨ। ਦੱਸ ਦੇਈਏ ਕਿ ਕਾਲ਼ਾ ਲੂਣ ਭਲੇ ਸਿਹਤ ਲਈ ਬਹੁਤ ਫ਼ਾਇਦੇਮੰਦ ਹੈ, ਪਰ ਇਸ ਵਿੱਚ ਫ਼ਲੋਰਾਈਡ ਮੌਜੂਦ ਹੁੰਦਾ ਹੈ, ਅਤੇ ਇਸ ਦੀ ਜ਼ਿਆਦਾ ਵਰਤੋਂ ਕਰਨ ਨਾਲ ਨੁਕਸਾਨ ਹੋਣ ਦਾ ਖ਼ਤਰਾ ਵੀ ਰਹਿੰਦਾ ਹੈ।
ਲੋ-ਸੋਡੀਅਮ ਲੂਣ – ਇਸ ਲੂਣ ਨੂੰ ਮਾਰਕੀਟ ਵਿੱਚ ਪੋਟੈਸ਼ੀਅਮ ਲੂਣ ਵੀ ਕਿਹਾ ਜਾਂਦਾ ਹੈ। ਹਾਲਾਂਕਿ ਸਾਦਾ ਲੂਣ ਦੀ ਤਰ੍ਹਾਂ ਇਸ ਵਿੱਚ ਵੀ ਸੋਡੀਅਮ ਅਤੇ ਪੋਟੈਸ਼ੀਅਮ ਕਲੋਰਾਈਡ ਹੁੰਦੇ ਹਨ। ਜਿਨ੍ਹਾਂ ਲੋਕਾਂ ਨੂੰ ਬਲਡ ਪ੍ਰੇਸ਼ਰ ਦੀ ਸਮੱਸਿਆ ਹੈ, ਉਨ੍ਹਾਂ ਨੂੰ ਲੋ-ਸੋਡੀਅਮ ਸਾਲਟ ਦਾ ਸੇਵਨ ਕਰਨਾ ਚਾਹੀਦਾ ਹੈ। ਇਸ ਤੋਂ ਇਲਾਵਾ ਇਹ ਦਿਲ ਦੀ ਬੀਮਾਰੀਆਂ ਅਤੇ ਸ਼ੂਗਰ ਦੇ ਮਰੀਜ਼ਾਂ ਲਈ ਵੀ ਫ਼ਾਇਦੇਮੰਦ ਹੁੰਦਾ ਹੈ।
ਸੀ ਸਾਲਟ – ਇਹ ਲੂਣ ਵਾਸ਼ਪੀਕਰਨ ਰਾਹੀਂ ਬਣਾਇਆ ਜਾਂਦਾ ਹੈ। ਇਹ ਸਾਦੇ ਲੂਣ ਦੀ ਤਰ੍ਹਾਂ ਨਮਕੀਨ ਨਹੀਂ ਹੁੰਦਾ। ਢਿੱਡ ਫ਼ੁੱਲਣਾ, ਤਨਾਅ, ਸੋਜ, ਅੰਦਰੂਨੀ ਗੈਸ ਅਤੇ ਕਬਜ਼ ਵਰਗੀਆਂ ਸਮਸਿਆਵਾਂ ਹੋਣ ‘ਤੇ ਸੀ ਸਾਲਟ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ।
ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਲਕਵਾ, ਅਧਰੰਗ, ਗਠੀਆ ਜਾਂ ਗੁਪਤ ਰੋਗਾਂ ਜਿਵੇਂ ਲਿਊਕੋਰੀਆ, ਮਾਂਹਵਾਰੀ ਦੀਆਂ ਖ਼ਰਾਬੀਆਂ ਜਾਂ ਖ਼ੂਨ ਦਾ ਕਮੀ, ਲਿਵਰ ਦੀ ਕਿਸੇ ਵੀ ਖ਼ਰਾਬੀ, ਤੇਜ਼ਾਬ ਬਣਨ, ਖਾਣਾ ਨਾ ਪਚਣਾ, ਭੁੱਖ ਨਾ ਲੱਗਣੀ, ਸੰਗਰਹਿਣੀ ਦੇ ਪੁਰਾਣੇ ਰੋਗਾਂ ਜਾਂ ਦਿਮਾਗ਼ੀ ਖ਼ਰਾਬੀ, ਦੌਰੇ ਪੈਣੇ, ਮਿਰਗੀ, ਕਮਜ਼ੋਰ ਯਾਦਾਸ਼ਤ, ਹੱਥਾਂ ਪੈਰਾਂ ‘ਚੋਂ ਸੇਕ ਨਿਕਲਣ ਜਾਂ ਛਾਤੀ ਦੇ ਰੋਗਾਂ ਜਿਵੇਂ ਨਿਮੋਨੀਆ, ਕਾਲੀ ਖੰਗ, ਦਮਾ ਜਾਂ ਚਮੜੀ ਦੇ ਰੋਗਾਂ ਜਿਵੇਂ ਖਾਜ, ਮੁਹਾਂਸੇ, ਛਾਈਆਂ ਤੋਂ ਛੁਟਕਾਰਾ ਪਾਉਣ ਲਈ ਜੜੀਆਂ ਬੂਟੀਆਂ ਦੇ ਮਾਹਿਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਸੰਪਰਕ ਕਰੋ।
ਮਰਦਾਂ ਨੂੰ ਇੰਦਰੀ ਵਰਧਕ (ਆਕਾਰ ਵਧਾਉਣ ਵਾਲਾ) ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਅੱਜ ਹੀ 416-992-5489 ‘ਤੇ ਫ਼ੋਨ ਕਰੋ।










