ਬੱਚੇ ਹੋਣ ਜਾਂ ਵੱਡੇ ਅੱਜ ਕੱਲ੍ਹ ਹਰ ਕੋਈ ਹਰ ਸਮੇਂ ਮੋਬਾਇਲ, ਕੰਪਿਊਟਰ ਲੈਪਟੌਪ ਸਕ੍ਰੀਨ ਨੂੰ ਦੇਖਦਾ ਰਹਿੰਦਾ ਹੈ ਜਿਸ ਦਾ ਸਿੱਧਾ ਅਸਰ ਅੱਖਾਂ ‘ਤੇ ਪੈਂਦਾ ਹੈ ਅਤੇ ਅੱਖਾਂ ਦੀ ਰੋਸ਼ਨੀ ਕਮਜ਼ੋਰ ਹੋ ਜਾਂਦੀ ਹੈ। ਆਪਣੀ ਇਸ ਆਦਤ ‘ਤੇ ਕੰਟਰੋਲ ਪਾਉਣ ਦੇ ਨਾਲ-ਨਾਲ ਖਾਣ-ਪੀਣ ‘ਤੇ ਵੀ ਧਿਆਨ ਦੇਣ ਦੀ ਲੋੜ ਹੈ ਤਾਂ ਜੋ ਸਮੇਂ ਰਹਿੰਦੇ ਅੱਖਾਂ ਦੀ ਰੌਸ਼ਨੀ ਨੂੰ ਕਮਜ਼ੋਰ ਹੋਣ ‘ਤੋਂ ਰੋਕਿਆ ਜਾ ਸਕੇ। ਅਸੀਂ ਤੁਹਾਨੂੰ ਅਜਿਹੀਆਂ ਫ਼ੂਡ ਆਈਟਮਜ਼ ਬਾਰੇ ਦੱਸਾਂਗੇ ਜਿਨ੍ਹਾਂ ਦੀ ਮਦਦ ਨਾਲ ਤੁਸੀਂ ਆਪਣੀ ਅੱਖਾਂ ਦੀ ਰੋਸ਼ਨੀ ਨੂੰ ਠੀਕ ਰੱਖ ਸਕਦੇ ਹੋ ਅਤੇ ਤੁਹਾਡੀ ਬਾਕੀ ਦੀ ਸਿਹਤ ‘ਚ ਵੀ ਸੁਧਾਰ ਹੋਵੇਗਾ।
ਹਰੀਆਂ ਸਬਜ਼ੀਆਂ – ਆਪਣੀ ਰੋਜ਼ ਦੀ ਡਾਇਟ ‘ਚ ਹਰੀਆਂ ਸਬਜ਼ੀਆਂ ਸ਼ਾਮਿਲ ਕਰੋ। ਇਨ੍ਹਾਂ ‘ਚ ਆਇਰਨ ਕਾਫ਼ੀ ਮਾਤਰਾ ‘ਚ ਪਾਇਆ ਜਾਂਦਾ ਹੈ ਜੋ ਕਿ ਅੱਖਾਂ ਲਈ ਕਾਫ਼ੀ ਜ਼ਰੂਰੀ ਹੁੰਦਾ ਹੈ। ਇਸ ਨਾਲ ਤੁਹਾਡੀਆਂ ਅੱਖਾਂ ਦੀ ਰੋਸ਼ਨੀ ਠੀਕ ਰਹਿੰਦੀ ਅਤੇ ਤੁਹਾਨੂੰ ਜ਼ਿੰਦਗੀ ਭਰ ਐਨਕ ਦੀ ਲੋੜ ਨਹੀਂ ਪਵੇਗੀ।
ਗਾਜਰ – ਵਾਇਟਾਮਿਨ 1 ਅਤੇ 3 ਨਾਲ ਭਰਪੂਰ ਗਾਜਰ ਅੱਖਾਂ ਲਈ ਕਾਫ਼ੀ ਫ਼ਾਇਦੇਮੰਦ ਹੁੰਦੀ ਹੈ। ਰੋਜ਼ ਇੱਕ ਗਲਾਸ ਤਾਜ਼ਾ ਗਾਜਰ ਦਾ ਜੂਸ ਪੀਣ ਨਾਲ ਅੱਖਾਂ ਦੀ ਰੋਸ਼ਨੀ ਬਹੁਤ ਹੀ ਜਲਦੀ ਠੀਕ ਹੁੰਦੀ ਹੈ ਅਤੇ ਅੱਖਾਂ ‘ਤੇ ਲੱਗੀ ਐਨਕ ਉਤਰ ਸਕਦੀ ਹੈ।
ਬਾਦਾਮਾਂ ਵਾਲਾ ਦੁੱਧ – ਬਾਦਾਮ ਵਾਇਟਾਮਿਨ 5 ਦਾ ਕਾਫ਼ੀ ਚੰਗਾ ਸਰੋਤ ਹੈ। ਹਫ਼ਤੇ ‘ਚ ਘੱਟੋ-ਘੱਟ ਤਿੰਨ ਵਾਰ ਦੁੱਧ ‘ਚ ਬਾਦਾਮ ਪਾ ਕੇ ਪੀਣ ਨਾਲ ਅੱਖਾਂ ਦੀ ਕਿਸੇ ਵੀ ਬੀਮਾਰੀ ਨਾਲ ਲੜਨ ਦੀ ਸਮਰੱਥਾ ਵਧਦੀ ਹੈ।
ਅੰਡੇ – ਅੰਡਿਆਂ ‘ਚ ਪਾਇਆ ਜਾਣ ਵਾਲਾ ਐਮੀਨੋ ਐਸਿਡ, ਪ੍ਰੋਟੀਨ, ਸਲਫ਼ਰ, ਲੈਕਟਿਨ, ਲਿਊਟਿਨ, ਸਿਸਟਿਨ ਅਤੇ ਵਾਇਟਾਮਿਨਜ਼ ਸੈੱਲਾਂ ਦੀ ਗ੍ਰੋਥ ਦਾ ਕੰਮ ਕਰਦਾ ਹੈ।
ਮੱਛੀ – ਮੱਛੀ ‘ਚ ਪਾਇਆ ਜਾਣ ਵਾਲਾ ਪ੍ਰੋਟੀਨ ਨਾ ਸਿਰਫ਼ ਅੱਖਾਂ ਦੇ ਸਗੋਂ ਵਾਲਾਂ ਲਈ ਵੀ ਕਾਫ਼ੀ ਚੰਗਾ ਹੁੰਦਾ ਹੈ।
ਸੋਇਆਬੀਨ – ਜੇਕਰ ਤੁਸੀਂ ਨੌਨ-ਵੈੱਜ ਨਹੀਂ ਖਾਂਦੇ ਤਾਂ ਉਸ ਦੀ ਥਾਂ ‘ਤੇ ਤੁਸੀਂ ਸੋਇਆਬੀਨ ਦੀ ਵਰਤੋਂ ਕਰ ਸਕਦੇ ਹੋ। ਇਸ ‘ਚ ਨੌਨਵੈੱਜ ਦੇ ਬਰਾਬਰ ਪ੍ਰੋਟੀਨ ਪਾਇਆ ਜਾਂਦਾ ਹੈ।
ਜੇਕਰ ਤੁਸੀਂ ਉੱਪਰ ਬਿਆਨ ਕੀਤੇ ਕਿਸੇ ਵੀ ਮਸਲੇ ਤੋਂ ਪਰੇਸ਼ਾਨ ਹੋ ਜਾਂ ਕਿਸੇ ਗੁਪਤ ਰੋਗ ਤੋਂ ਪੀੜਤ ਹੋ ਤਾਂ ਇੱਕ ਵਾਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਜ਼ਰੂਰ ਸੰਪਰਕ ਕਰੋ। ਸੂਰਜਵੰਸ਼ੀ ਦਵਾਖ਼ਾਨਾ ਉੱਤਰੀ ਅਮਰੀਕਾ ਵਿੱਚ ਪਿੱਛਲੇ 25 ਸਾਲਾਂ ਤੋਂ ਲਗਾਤਾਰ ਸੇਵਾ ਨਿਭਾਉਂਦਾ ਆ ਰਿਹਾ ਹੈ। ਮੈਡੀਕਲ ਸਾਇੰਸ ਵਲੋਂ ਸਾਰੀ ਦੁਨੀਆ ‘ਚ ਇਹ ਗੱਲ ਪੂਰੀ ਤਰ੍ਹਾਂ ਸਥਾਪਿਤ ਕੀਤੀ ਜਾ ਚੁੱਕੀ ਹੈ ਕਿ ਪਿਛਲੇ 100 ਸਾਲਾਂ ਵਿੱਚ ਮੈਡੀਕਲ ਸਾਇੰਸ ਨੇ ਬਹੁਤ ਤਰੱਕੀ ਕਰ ਲਈ ਹੈ, ਪਰ ਧਿਆਨ ਦੇਣ ਦੀ ਗੱਲ ਇਹ ਹੈ ਕਿ ਫ਼ਿਰ ਵੀ ਮਰਦਾਂ ਵਿੱਚ ਇਰੈਕਟਾਈਲ ਡਿਸਫ਼ੰਕਸ਼ਨ ਭਾਵ ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਗਠੀਆ ਅਤੇ ਰੀੜ੍ਹ ਦੀ ਹੱਡੀ ਦੀਆਂ ਬੀਮਾਰੀਆਂ ਨੂੰ ਅੰਗ੍ਰੇਜ਼ੀ ਦਵਾਈਆਂ ਨਾਲ ਸਿਰਫ਼ ਕੁੱਝ ਹੱਦ ਤਕ ਕੰਟਰੋਲ ਹੀ ਕੀਤਾ ਜਾ ਰਿਹਾ ਹੈ। ਇਨ੍ਹਾਂ ਬੀਮਾਰੀਆਂ ਨੂੰ ਹਮੇਸ਼ਾ ਲਈ ਖ਼ਤਮ ਕਰ ਕੇ ਮਰੀਜ਼ ਨੂੰ ਸਿਹਤਮੰਦ ਨਹੀਂ ਬਣਾਇਆ ਜਾ ਰਿਹਾ। ਮਰਦਾਂ ਨੂੰ ਇੰਦਰੀ ਵਰਧਕ ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁੱਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਵਧੇਰੇ ਜਾਣਕਾਰੀ ਲਈ ਅੱਜ ਹੀ ਖ਼ਾਨਦਾਨੀ ਹਕੀਮ ਕੇ.ਬੀ. ਨਾਲ 416-992-5489 ‘ਤੇ ਸੰਪਰਕ ਕਰੋ ਜਾਂ ਇਸ ਅਖ਼ਬਾਰ ਵਿੱਚ ਲੱਗਾ ਸੂਰਜਵੰਸ਼ੀ ਦਵਾਖ਼ਾਨੇ ਦਾ ਇਸ਼ਤਿਹਾਰ ਦੇਖੋ।










