ਸਿੰਘਾੜੇ ਦੇ ਲਾਜਵਾਬ ਫ਼ਾਇਦੇ

ਸਰਦੀਆਂ ਦੇ ਮੌਸਮ ਦੀ ਸ਼ੁਰੂਆਤ ਹੋ ਚੁੱਕੀ ਹੈ ਅਤੇ ਇਸ ਮੌਸਮ ‘ਚ ਲੋਕ ਸਿੰਘਾੜੇ ਖਾਣ ਦੇ ਬੇਹੱਦ ਸ਼ੌਕੀਨ ਹੁੰਦੇ ਹਨ। ਦੱਸ ਦੇਈਏ ਕਿ ਛੱਪੜ ‘ਚ ਉੱਗਣ ਵਾਲੇ ਸਿੰਘਾੜੇ ਜਿੰਨੇ ਖਾਣ ‘ਚ ਸੁਆਦ ਹੁੰਦੇ ਹਨ, ਉਨੇ ਹੀ ਇਹ ਸਿਹਤ ਲਈ ਵੀ ਫ਼ਾਇਦੇਮੰਦ ਹਨ। ਇਹ ਸਿਹਤ ਨੂੰ ਕਈ ਬੀਮਾਰੀਆਂ ਤੋਂ ਬਚਾ ਕੇ ਰੱਖਦੇ ਹਨ। ਸਿੰਘਾੜਿਆਂ ਨੂੰ ਕੁੱਝ ਲੋਕ ਕੱਚਾ ਖਾਣਾ ਪਸੰਦ ਕਰਦੇ ਹਨ ਅਤੇ ਕੁੱਝ ਪਕਾ ਕੇ ਅਤੇ ਕੁੱਝ ਸਬਜ਼ੀ ਬਣਾ ਕੇ ਖਾਂਦੇ ਹਨ। ਸਿੰਘਾੜਿਆਂ ‘ਚ ਵਾਇਟਾਮਿਨ 1, 2, 3, ਕੈਲਸ਼ੀਅਮ ਅਤੇ ਖਣਿਜ ਭਰਪੂਰ ਮਾਤਰਾ ‘ਚ ਪਾਇਆ ਜਾਂਦਾ ਹੈ। ਅਸੀਂ ਤੁਹਾਨੂੰ ਸਿੰਘਾੜੇ ਖਾਣ ਨਾਲ ਸ਼ਰੀਰ ਨੂੰ ਹੋਣ ਵਾਲੇ ਫ਼ਾਇਦਿਆਂ ਬਾਰੇ ਦੱਸਣ ਜਾ ਰਹੇ ਹਾਂ।
ਬਵਾਸੀਰ ਦੀ ਸਮੱਸਿਆ ਤੋਂ ਛੁਟਕਾਰਾ – ਸਿੰਘਾੜੇ ਬਵਾਸੀਰ ਦੀ ਸਮੱਸਿਆ ਤੋਂ ਛੁਟਕਾਰਾ ਦਿਵਾਉਣ ‘ਚ ਬੇਹੱਦ ਲਾਹੇਵੰਦ ਹੁੰਦੇ ਹਨ। ਬਵਾਸੀਰ ਦੇ ਮਰੀਜ਼ਾਂ ਨੂੰ ਰੋਜ਼ਾਨਾ ਸਿੰਘਾੜਿਆਂ ਦਾ ਸੇਵਨ ਕਰਨਾ ਚਾਹੀਦਾ ਹੈ। ਅਜਿਹਾ ਕਰਨ ਨਾਲ ਬਵਾਸੀਰ ਦੀ ਸਮੱਸਿਆ ਤੋਂ ਛੁਟਕਾਰਾ ਮਿਲੇਗਾ।
ਨੱਕ ਦੀ ਨਕਸੀਰ ਲਈ ਫ਼ਾਇਦੇਮੰਦ – ਨੱਕ ਦੀ ਨਕਸੀਰ ਫ਼ੱਟਣ ਦੀ ਸਮੱਸਿਆ ਤੋਂ ਨਿਜਾਤ ਦਿਵਾਉਣ ‘ਚ ਸਿੰਘਾੜੇ ਬੇਹੱਦ ਫ਼ਾਇਦੇਮੰਦ ਹੁੰਦੇ ਹਨ। ਨੱਕ ਦੀ ਨਕਸੀਰ ਮਤਲਬ ਨੱਕ ‘ਚੋਂ ਖ਼ੂਨ ਦਾ ਆਉਣਾ। ਨਕਸੀਰ ਫ਼ੱਟਣ ਦੀ ਸਮੱਸਿਆ ‘ਚ ਸਿੰਘਾੜੇ ਖਾਣ ਨਾਲ ਨੱਕ ‘ਚੋਂ ਖ਼ੂਨ ਆਉਣਾ ਬੰਦ ਹੋ ਜਾਂਦਾ ਹੈ।
ਦਮੇ ਦੇ ਰੋਗੀਆਂ ਲਈ ਫ਼ਾਇਦੇਮੰਦ – ਦਮਾ ਰੋਗੀਆਂ ਲਈ ਸਿੰਘਾੜੇ ਕਿਸੇ ਦਵਾਈ ਤੋਂ ਘੱਟ ਨਹੀਂ ਹੁੰਦੇ। ਦਮੇ ਦੇ ਰੋਗੀ ਨੂੰ ਇੱਕ ਚੱਮਚਾ ਸਿੰਘਾੜਿਆਂ ਦੇ ਆਟੇ ਨੂੰ ਠੰਡੇ ਪਾਣੀ ਮਿਲਾ ਕੇ ਇਸ ਦੀ ਵਰਤੋਂ ਕਰਨੀ ਚਾਹੀਦੀ ਹੈ।
ਸੜਨ ਵਾਲੀ ਥਾਂ ਲਈ ਵੀ ਸਿੰਘਾੜੇ ਹੁੰਦੇ ਨੇ ਲਾਹੇਵੰਦ – ਸ਼ਰੀਰ ਦੀ ਸੜਨ ਨੂੰ ਦੂਰ ਕਰਨ ਲਈ ਸਿੰਘਾੜਿਆਂ ਦੀ ਵੇਲ ਦਾ ਇਸਤੇਮਾਲ ਕੀਤਾ ਜਾਂਦਾ ਹੈ। ਇਸ ਦੀ ਵੇਲ ਨੂੰ ਪੀਸ ਕੇ ਜਲਣ ਵਾਲੀ ਥਾਂ ‘ਤੇ ਲਗਾਓ।
ਅੱਖਾਂ ਲਈ ਫ਼ਾਇਦੇਮੰਦ – ਸਿੰਘਾੜੇ ਅੱਖਾਂ ਲਈ ਵੀ ਬੇਹੱਦ ਫ਼ਾਇਦੇਮੰਦ ਹੁੰਦੇ ਹਨ। ਸਿੰਘਾੜਿਆਂ ‘ਚ ਵਾਇਟਾਮਿਨ-A ਭਰਪੂਰ ਮਾਤਰਾ ‘ਚ ਪਾਇਆ ਜਾਂਦਾ ਹੈ। ਰੋਜ਼ਾਨਾ ਸਿੰਘਾੜੇ ਖਾਣ ਨਾਲ ਅੱਖਾਂ ਦੀ ਰੌਸ਼ਨੀ ਵੱਧਦੀ ਹੈ।
ਜੇਕਰ ਤੁਸੀਂ ਉੱਪਰ ਬਿਆਨ ਕੀਤੇ ਕਿਸੇ ਵੀ ਮਸਲੇ ਤੋਂ ਪਰੇਸ਼ਾਨ ਹੋ ਜਾਂ ਕਿਸੇ ਗੁਪਤ ਰੋਗ ਤੋਂ ਪੀੜਤ ਹੋ ਤਾਂ ਇੱਕ ਵਾਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਜ਼ਰੂਰ ਸੰਪਰਕ ਕਰੋ। ਸੂਰਜਵੰਸ਼ੀ ਦਵਾਖ਼ਾਨਾ ਉੱਤਰੀ ਅਮਰੀਕਾ ਵਿੱਚ ਪਿੱਛਲੇ 25 ਸਾਲਾਂ ਤੋਂ ਲਗਾਤਾਰ ਸੇਵਾ ਨਿਭਾਉਂਦਾ ਆ ਰਿਹਾ ਹੈ। ਮੈਡੀਕਲ ਸਾਇੰਸ ਵਲੋਂ ਸਾਰੀ ਦੁਨੀਆ ‘ਚ ਇਹ ਗੱਲ ਪੂਰੀ ਤਰ੍ਹਾਂ ਸਥਾਪਿਤ ਕੀਤੀ ਜਾ ਚੁੱਕੀ ਹੈ ਕਿ ਪਿਛਲੇ 100 ਸਾਲਾਂ ਵਿੱਚ ਮੈਡੀਕਲ ਸਾਇੰਸ ਨੇ ਬਹੁਤ ਤਰੱਕੀ ਕਰ ਲਈ ਹੈ, ਪਰ ਧਿਆਨ ਦੇਣ ਦੀ ਗੱਲ ਇਹ ਹੈ ਕਿ ਫ਼ਿਰ ਵੀ ਮਰਦਾਂ ਵਿੱਚ ਇਰੈਕਟਾਈਲ ਡਿਸਫ਼ੰਕਸ਼ਨ ਭਾਵ ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਗਠੀਆ ਅਤੇ ਰੀੜ੍ਹ ਦੀ ਹੱਡੀ ਦੀਆਂ ਬੀਮਾਰੀਆਂ ਨੂੰ ਅੰਗ੍ਰੇਜ਼ੀ ਦਵਾਈਆਂ ਨਾਲ ਸਿਰਫ਼ ਕੁੱਝ ਹੱਦ ਤਕ ਕੰਟਰੋਲ ਹੀ ਕੀਤਾ ਜਾ ਰਿਹਾ ਹੈ। ਇਨ੍ਹਾਂ ਬੀਮਾਰੀਆਂ ਨੂੰ ਹਮੇਸ਼ਾ ਲਈ ਖ਼ਤਮ ਕਰ ਕੇ ਮਰੀਜ਼ ਨੂੰ ਸਿਹਤਮੰਦ ਨਹੀਂ ਬਣਾਇਆ ਜਾ ਰਿਹਾ। ਮਰਦਾਂ ਨੂੰ ਇੰਦਰੀ ਵਰਧਕ ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁੱਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਵਧੇਰੇ ਜਾਣਕਾਰੀ ਲਈ ਅੱਜ ਹੀ ਖ਼ਾਨਦਾਨੀ ਹਕੀਮ ਕੇ.ਬੀ. ਨਾਲ 416-992-5489 ‘ਤੇ ਸੰਪਰਕ ਕਰੋ ਜਾਂ ਇਸ ਅਖ਼ਬਾਰ ਵਿੱਚ ਲੱਗਾ ਸੂਰਜਵੰਸ਼ੀ ਦਵਾਖ਼ਾਨੇ ਦਾ ਇਸ਼ਤਿਹਾਰ ਦੇਖੋ।