ਕਾਲੀ ਸਰ੍ਹੋਂ ਦਾ ਬੀਜ ਕਾਲੇ ਰੰਗ ਦਾ ਅਤੇ ਫੁੱਲ ਪੀਲੇ ਰੰਗ ਦਾ ਹੁੰਦਾ ਹੈ। ਸਰ੍ਹੋਂ ਦੇ ਬੀਜ ਤੋਂ ਹੀ ਸਰ੍ਹੋਂ ਦਾ ਤੇਲ ਕੱਢਿਆ ਜਾਂਦਾ ਹੈ ਜਿਸ ਦੀ ਵਰਤੋਂ ਭੋਜਨ ਬਣਾਉਣ ਅਤੇ ਔਸ਼ਧੀ ਦੇ ਤੌਰ ‘ਤੇ ਦਵਾਈ ਬਣਾਉਣ ਲਈ ਕੀਤੀ ਜਾਂਦੀ ਹੈ। ਕਾਲੀ ਸਰ੍ਹੋਂ ਦੇ ਬੀਜ ਦੀ ਭੋਜਨ ‘ਚ ਸਮੱਗਰੀ ਦੇ ਤੌਰ ‘ਤੇ ਵੀ ਵਰਤੋਂ ਕੀਤੀ ਜਾਂਦੀ ਹੈ। ਕਾਲੀ ਸਰ੍ਹੋਂ ਦੀ ਆਮ ਤੌਰ ‘ਤੇ ਸਬਜ਼ੀ ਜਾਂ ਤੜਕੇ ਲਈ ਵੀ ਵਰਤੋਂ ਕੀਤੀ ਜਾਂਦੀ ਹੈ। ਇਸ ‘ਚ ਚੰਗੇ ਪੌਸ਼ਟਿਕ ਤੱਤ ਪਾਏ ਜਾਂਦੇ ਹਨ ਜੋ ਛੋਟੀਆਂ-ਮੋਟੀਆਂ ਪਰੇਸ਼ਾਨੀਆਂ ਦੇ ਨਾਲ-ਨਾਲ ਕਈ ਵੱਡੀਆਂ ਬੀਮਾਰੀਆਂ ਨੂੰ ਵੀ ਦੂਰ ਕਰਨ ‘ਚ ਮਦਦਗਾਰ ਸਾਬਿਤ ਹੋ ਸਕਦੇ ਹਨ।
ਕੈਂਸਰ ਤੋਂ ਬਚਾਅ ਕਰਨ ‘ਚ ਲਾਭਕਾਰੀ – ਸਰ੍ਹੋਂ ਦੇ ਬੀਜ ਗੁਲੋਕੋਸਾਈਨੋਲੈਟਸ ਅਤੇ ਮਾਈਰੋਸੀਨੇਸਜ਼ ਵਰਗੇ ਕੰਪਾਊਂਡਜ਼ ਪਾਏ ਜਾਂਦੇ ਹਨ ਜੋ ਸ਼ਰੀਰ ‘ਚ ਕੈਂਸਰ ਪੈਦਾ ਕਰਨ ਵਾਲੀਆਂ ਕੋਸ਼ਿਕਾਵਾਂ ਦੇ ਵਾਧੇ ਨੂੰ ਰੋਕਦੇ ਹਨ।
ਦਿਲ ਦੇ ਰੋਗਾਂ ਤੋਂ ਬਚਾਅ – ਸਰ੍ਹੋਂ ਦਾ ਤੇਲ ਆਮ ਤੌਰ ‘ਤੇ ਤੁਹਾਡੇ ਕੋਲੈਸਟਰੋਲ ਦੇ ਪੱਧਰ ਨੂੰ ਮੈਨੇਜ ਕਰਦਾ ਹੈ ਅਤੇ ਖ਼ੂਨ ‘ਚ ਖ਼ਰਾਬ ਕੋਲੈਸਟਰੋਲ ਦੇ ਪੱਧਰ ਨੂੰ ਘੱਟ ਕਰਦਾ ਹੈ ਜੋ ਤੁਹਾਡੀ ਸਿਹਤ ਲਈ ਜ਼ਰੂਰੀ ਹੈ।
ਹੱਡੀਆਂ ਨੂੰ ਬਣਾਵੇ ਮਜ਼ਬੂਤ – ਸਰ੍ਹੋਂ ਦੇ ਬੀਜ ਤੁਹਾਡੀ ਹੱਡੀਆਂ ਲਈ ਵੀ ਚੰਗੇ ਹੁੰਦੇ ਹਨ ਕਿਉਂਕਿ ਸਲੇਨੀਅਮ ਖਣਿਜ ਨਾਲ ਭਰਪੂਰ ਹੁੰਦੇ ਹਨ ਜੋ ਸਾਡੀਆਂ ਹੱਡੀਆਂ ਨੂੰ ਮਜ਼ਬੂਤ ਕਰਦੇ ਹਨ। ਇਸ ਲਈ ਚਮੜੀ ਦੇ ਨਾਲ-ਨਾਲ ਜੋੜਾਂ ਦੇ ਦਰਦ ‘ਚ ਵੀ ਸਰ੍ਹੋਂ ਲਾਭਕਾਰੀ ਹੈ।
ਸਿਰਦਰਦ ਦੂਰ ਕਰਨ ‘ਚ ਮਦਦਗਾਰ – ਜੇਕਰ ਤੁਸੀਂ ਸਿਰਦਰਦ ਅਤੇ ਮਾਈਗ੍ਰੇਨ ਦੀ ਸਮੱਸਿਆ ਤੋਂ ਪਰੇਸ਼ਾਨ ਹੋ ਤਾਂ ਸਰ੍ਹੋਂ ਦੇ ਬੀਜ ਦੀ ਵਰਤੋਂ ਕਰ ਸਕਦੇ ਹੋ। ਸਰ੍ਹੋਂ ‘ਚ ਮੈਗਨੀਜ਼ੀਅਮ ਹੁੰਦਾ ਹੈ ਜੋ ਨਰਵਸ ਸਿਸਟਮ ਨੂੰ ਆਰਾਮ ਪਹੁੰਚਾਉਂਦਾਹੈ। ਇਸ ਦੀ ਵਰਤੋਂ ਨਾਲ ਸਿਰਦਰਦ ਘੱਟ ਹੁੰਦਾ ਹੈ ਅਤੇ ਸ਼ਰੀਰ ‘ਚ ਦਰਦ ਵੀ ਨਹੀਂ ਹੁੰਦਾ।
ਪਾਚਨ ਨੂੰ ਮਜ਼ਬੂਤ ਕਰੇ – ਸਰ੍ਹੋਂ ਦੇ ਬੀਜ ਤੁਹਾਡੇ ਪਾਚਨ ਤੰਤਰ ਲਈ ਵੀ ਚੰਗੇ ਮੰਨੇ ਜਾਂਦੇ ਹਨ। ਇਹ ਬੀਜ ਫ਼ਾਈਬਰ ਨਾਲ ਭਰੇ ਹੁੰਦੇ ਹਨ ਜੋ ਆਸਾਨ ਮਲ-ਤਿਆਗ ‘ਚ ਮਦਦ ਕਰਦੇ ਹਨ ਅਤੇ ਪਾਚਨ ਸ਼ਕਤੀ ਨੂੰ ਵਧਾਉਂਦੇ ਹਨ। ਆਯੂਰਵੇਦ ਅਨੁਸਾਰ ਕਾਲੀ ਸਰ੍ਹੋਂ ਦੇ ਬੀਜ ਸਲੇਨੀਅਮ ਨਾਲ ਭਰਪੂਰ ਹੁੰਦੇ ਹਨ ਜੋ ਪੇਟ ਦੀ ਕਬਜ਼ ਅਤੇ ਗੈਸ ਨਾਲ ਲੜਨ ‘ਚ ਮਦਦ ਕਰਦੇ ਹਨ।
ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਲਕਵਾ, ਅਧਰੰਗ, ਗਠੀਆ ਜਾਂ ਗੁਪਤ ਰੋਗਾਂ ਜਿਵੇਂ ਲਿਊਕੋਰੀਆ, ਮਾਂਹਵਾਰੀ ਦੀਆਂ ਖ਼ਰਾਬੀਆਂ ਜਾਂ ਖ਼ੂਨ ਦਾ ਕਮੀ, ਲਿਵਰ ਦੀ ਕਿਸੇ ਵੀ ਖ਼ਰਾਬੀ, ਤੇਜ਼ਾਬ ਬਣਨ, ਖਾਣਾ ਨਾ ਪਚਣਾ, ਭੁੱਖ ਨਾ ਲੱਗਣੀ, ਸੰਗਰਹਿਣੀ ਦੇ ਪੁਰਾਣੇ ਰੋਗਾਂ ਜਾਂ ਦਿਮਾਗ਼ੀ ਖ਼ਰਾਬੀ, ਦੌਰੇ ਪੈਣੇ, ਮਿਰਗੀ, ਕਮਜ਼ੋਰ ਯਾਦਾਸ਼ਤ, ਹੱਥਾਂ ਪੈਰਾਂ ‘ਚੋਂ ਸੇਕ ਨਿਕਲਣ ਜਾਂ ਛਾਤੀ ਦੇ ਰੋਗਾਂ ਜਿਵੇਂ ਨਿਮੋਨੀਆ, ਕਾਲੀ ਖੰਗ, ਦਮਾ ਜਾਂ ਚਮੜੀ ਦੇ ਰੋਗਾਂ ਜਿਵੇਂ ਖਾਜ, ਮੁਹਾਂਸੇ, ਛਾਈਆਂ ਤੋਂ ਛੁਟਕਾਰਾ ਪਾਉਣ ਲਈ ਜੜੀਆਂ ਬੂਟੀਆਂ ਦੇ ਮਾਹਿਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਸੰਪਰਕ ਕਰੋ।
ਮਰਦਾਂ ਨੂੰ ਇੰਦਰੀ ਵਰਧਕ (ਆਕਾਰ ਵਧਾਉਣ ਵਾਲਾ) ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਅੱਜ ਹੀ 416-992-5489 ‘ਤੇ ਫ਼ੋਨ ਕਰੋ।










