ਸਰਦੀਆਂ ‘ਚ ਖਾਓ ਤਿਲ ਦੇ ਲੱਡੂ

ਮਾਘੀ ਦੇ ਖ਼ਾਸ ਮੌਕੇ ‘ਤੇ ਬਣਾਏ ਜਾਣ ਵਾਲੇ ਤਿਲ ਦੇ ਲੱਡੂ ਖਾਣ ‘ਚ ਜਿੰਨੇ ਜ਼ਿਆਦਾ ਸੁਆਦ ਹੁੰਦੇ ਨੇ ਉਸ ਤੋਂ ਕਿਤੇ ਵੱਧ ਇਸ ਦੇ ਫ਼ਾਇਦੇ ਵੀ ਹਨ। ਤਿਲ ਦੇ ਲੱਡੂ ਖਾ ਕੇ ਪੂਰਾ ਦਿਨ ਸ਼ਰੀਰ ‘ਚ ਊਰਜਾ ਬਣੀ ਰਹਿੰਦੀ ਹੈ। ਕੁੱਝ ਲੋਕ ਇਨ੍ਹਾਂ ਨੂੰ ਤਿਲਕੁਟ ਵੀ ਕਹਿੰਦੇ ਹਨ। ਮਾਘੀ ਦੇ ਵਿਸ਼ੇਸ਼ ਮੌਕੇ ‘ਤੇ ਤਿਲ ਤੇ ਗੁੜ ਦੀਆਂ ਮਠਿਆਈਆਂ ਖ਼ਾਸ ਤੌਰ ‘ਤੇ ਬਣਾਈਆਂ ਜਾਂਦੀਆਂ ਹਨ। ਸਰਦੀਆਂ ‘ਚ ਤਿਲ ਅਤੇ ਉਸਦੇ ਤੇਲ ਦੋਵਾਂ ਦਾ ਸੇਵਨ ਕਰਨਾ ਚਾਹੀਦਾ ਹੈ। ਤਿਲ ਖਾਣ ਨਾਲ ਢਿੱਡ ਦੇ ਰੋਗ ਹੀ ਨਹੀਂ ਸਗੋਂ ਸ਼ਰੀਰ ਦੇ ਬਹੁਤ ਸਾਰੇ ਰੋਗ ਦੂਰ ਹੁੰਦੇ ਹਨ। ਤਿਲ ‘ਚ ਕੈਲਸ਼ੀਅਮ, ਆਇਰਨ, ਔਕਜੈਲਿਕ ਐਸਿਡ, ਅਮੀਨੋ ਐਸਿਡ, ਪ੍ਰੋਟੀਨ, ਵਾਇਟਾਮਿਨ- B, C ਅਤੇ E ਵੱਧ ਮਾਤਰਾ ‘ਚ ਪਾਏ ਜਾਂਦੇ ਹਨ। ਕਾਲੇ ਤਿਲ ਅਤੇ ਸਫ਼ੇਦ ਤਿਲ ਦੀ ਵਰਤੋਂ ਔਸ਼ਧੀ ਦੇ ਰੂਪ ‘ਚ ਵੀ ਕੀਤੀ ਜਾਂਦੀ ਹੈ।
ਤਿਲ ਦੇ ਲੱਡੂ ਖਾਣ ਨਾਲ ਹੋਣ ਵਾਲੇ ਫ਼ਾਇਦੇ …
ਸਰਦੀ ਦੇ ਮੌਸਮ ‘ਚ ਫ਼ਾਇਦੇਮੰਦ: ਇਸ ਦੀ ਤਾਸੀਰ ਹਲਕੀ ਗਰਮ ਹੁੰਦੀ ਹੈ, ਇਸ ਨੂੰ ਸਰਦੀਆਂ ‘ਚ ਖਾਣ ਦੇ ਕਈ ਫ਼ਾਇਦੇ ਹਨ।
ਡਿਪਰੈਸ਼ਨ ਤੇ ਟੈਂਸ਼ਨ ਤੋਂ ਦੂਰ: ਤਿਲਾਂ ਦੀ ਵਰਤੋਂ ਕਰਨ ਨਾਲ ਮੈਂਟਲ ਹੈੱਲਥ ਬਿਹਤਰ ਹੁੰਦੀ ਹੈ। ਜੇਕਰ ਤੁਸੀਂ ਤਿਲ ਦੇ ਲੱਡੂ ਖਾਣੇ ਸ਼ੁਰੂ ਕਰ ਦਿਓ ਤਾਂ ਤੁਸੀਂ ਸੌਖੇ ਤਰੀਕੇ ਨਾਲ ਡਿਪਰੈਸ਼ਨ ਤੇ ਟੈਂਸ਼ਨ ਤੋਂ ਦੂਰ ਰਹਿ ਸਕਦੇ ਹੋ।
ਕੈਲਸ਼ੀਅਮ ਭਰਪੂਰ: ਤਿਲ ਗੁੜ ਦੇ ਲੱਡੂ ਕੈਲਸ਼ੀਅਮ ਨਾਲ ਭਰਪੂਰ ਹੁੰਦੇ ਹਨ। ਇਸ ਦੀ ਤਾਸੀਰ ਹਲਕੀ ਗਰਮ ਹੁੰਦੀ ਹੈ, ਇਸ ਨੂੰ ਸਰਦੀਆਂ ‘ਚ ਖਾਣ ਦੇ ਕਈ ਫ਼ਾਇਦੇ ਹਨ। ਇਸ ਨਾਲ ਸ਼ਰੀਰ ਦੀਆਂ ਹੱਡੀਆਂ ਮਜ਼ਬੂਤ ਹੁੰਦੀਆਂ ਹਨ।
ਇਮਿਊਨ ਸਿਸਟਮ: ਤਿਲ ਚਬਾਉਣ ਨਾਲ ਇਮਿਊਨ ਸਿਸਟਮ ਮਜ਼ਬੂਤ ਹੁੰਦਾ ਹੈ। ਇਸ ਨਾਲ ਸ਼ਰੀਰ ‘ਚ ਕਿਸੇ ਵੀ ਤਰ੍ਹਾਂ ਦੀ ਕੋਈ ਇਨਫ਼ੈਕਸ਼ਨ ਨਹੀਂ ਹੁੰਦੀ। ਜ਼ਰੂਰੀ ਨਹੀਂ ਹੈ ਕਿ ਤਿਲ ਨੂੰ ਇੰਝ ਹੀ ਖਾਓ ਬਲਕਿ ਇਸ ਦੇ ਲੱਡੂ ਬਣਾ ਕੇ ਵੀ ਖਾ ਸਕਦੇ ਹੋ।
ਫ਼ੇਫ਼ੜਿਆਂ ਲਈ ਫ਼ਾਇਦੇਮੰਦ: ਤਿਲ ਗੁੜ ਦੇ ਲੱਡੂ ਤੇ ਤਿਲਕੁੱਟ ਫ਼ੈਫ਼ੜਿਆਂ ਲਈ ਬਹੁਤ ਫ਼ਾਇਦੇਮੰਦ ਹੁੰਦੇ ਹਨ। ਤਿਲ ਦੇ ਲੱਡੂ ਖਾਣ ਨਾਲ ਸ਼ਰੀਰ ਡੀਟੌਕਸੀਫ਼ਾਈ ਕਰਦਾ ਹੈ।
ਐਨਰਜੀ: ਤਿਲ ਦੇ ਲੱਡੂ ਖਾਣ ਨਾਲ ਸ਼ਰੀਰ ‘ਚ ਐਨਰਜੀ ਬਣੀ ਰਹਿੰਦੀ ਹੈ ਜਿਸ ਨਾਲ ਤੁਸੀਂ ਸਾਰਾ ਦਿਨ ਐਨਰਜੈਟਿਕ ਰਹਿੰਦੇ ਹੋ।
ਕਬਜ਼ ਦੀ ਸਮੱਸਿਆ ਰਹੇ ਦੂਰ: ਗਰਭ ਅਵਸਥਾ ਦੌਰਾਨ ਬਹੁਤ ਸਾਰੀਆਂ ਮਹਿਲਾਵਾਂ ਨੂੰ ਕਬਜ਼ ਰਹਿੰਦੀ ਹੈ। ਤਿਲ ਖਾਣ ਨਾਲ ਪਾਚਨ ਕਿਰਿਆ ਠੀਕ ਰਹਿੰਦੀ ਹੈ ਅਤੇ ਕਬਜ਼ ਦੀ ਸਮੱਸਿਆ ਦੂਰ ਹੋ ਜਾਂਦੀ ਹੈ।
ਗਰਭਵਤੀ ਮਹਿਲਾਵਾਂ ਲਈ ਫ਼ਾਇਦੇਮੰਦ: ਗਰਭ ਅਵਸਥਾ ਦੌਰਾਨ ਮਾਂ ਨੂੰ ਕੈਲਸ਼ੀਅਮ, ਐਮੀਨੋ ਐਸਿਡ, ਪ੍ਰੋਟੀਨ, ਵਾਇਟਾਮਿਨ B, C ਅਤੇ E ਕਾਫ਼ੀ ਮਾਤਰਾ ‘ਚ ਚਾਹੀਦਾ ਹੁੰਦਾ ਹੈ। ਇਹ ਸਾਰੇ ਪੋਸ਼ਕ ਤੱਤ ਤਿਲ ‘ਚ ਹੁੰਦੇ ਹਨ ਇਸ ਲਈ ਗਰਭਅਵਸਥਾ ‘ਚ ਤਿਲ ਖਾਣਾ ਫ਼ਾਇਦੇਮੰਦ ਸਾਬਿਤ ਹੁੰਦਾ ਹੈ।
ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਲਕਵਾ, ਅਧਰੰਗ, ਗਠੀਆ ਜਾਂ ਗੁਪਤ ਰੋਗਾਂ ਜਿਵੇਂ ਲਿਊਕੋਰੀਆ, ਮਾਂਹਵਾਰੀ ਦੀਆਂ ਖ਼ਰਾਬੀਆਂ ਜਾਂ ਖ਼ੂਨ ਦਾ ਕਮੀ, ਲਿਵਰ ਦੀ ਕਿਸੇ ਵੀ ਖ਼ਰਾਬੀ, ਤੇਜ਼ਾਬ ਬਣਨ, ਖਾਣਾ ਨਾ ਪਚਣਾ, ਭੁੱਖ ਨਾ ਲੱਗਣੀ, ਸੰਗਰਹਿਣੀ ਦੇ ਪੁਰਾਣੇ ਰੋਗਾਂ ਜਾਂ ਦਿਮਾਗ਼ੀ ਖ਼ਰਾਬੀ, ਦੌਰੇ ਪੈਣੇ, ਮਿਰਗੀ, ਕਮਜ਼ੋਰ ਯਾਦਾਸ਼ਤ, ਹੱਥਾਂ ਪੈਰਾਂ ‘ਚੋਂ ਸੇਕ ਨਿਕਲਣ ਜਾਂ ਛਾਤੀ ਦੇ ਰੋਗਾਂ ਜਿਵੇਂ ਨਿਮੋਨੀਆ, ਕਾਲੀ ਖੰਗ, ਦਮਾ ਜਾਂ ਚਮੜੀ ਦੇ ਰੋਗਾਂ ਜਿਵੇਂ ਖਾਜ, ਮੁਹਾਂਸੇ, ਛਾਈਆਂ ਤੋਂ ਛੁਟਕਾਰਾ ਪਾਉਣ ਲਈ ਜੜੀਆਂ ਬੂਟੀਆਂ ਦੇ ਮਾਹਿਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਸੰਪਰਕ ਕਰੋ।
ਮਰਦਾਂ ਨੂੰ ਇੰਦਰੀ ਵਰਧਕ (ਆਕਾਰ ਵਧਾਉਣ ਵਾਲਾ) ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਅੱਜ ਹੀ 416-992-5489 ‘ਤੇ ਫ਼ੋਨ ਕਰੋ।