ਕੁਦਰਤੀ ਪਦਾਰਥਾਂ ‘ਚ ਗੁੜ ਸਭ ਤੋਂ ਮਿੱਠਾ ਪਦਾਰਥ ਹੈ। ਇਸ ‘ਚ ਮਿਨਰਲ ਅਤੇ ਵਾਇਟਾਮਿਨ ਭਰਪੂਰ ਮਾਤਰਾ ‘ਚ ਹੁੰਦੇ ਹਨ। ਇਸ ਤੋਂ ਇਲਾਵਾ ਗੁੜ ‘ਚ ਮੈਗਨੀਸ਼ੀਅਮ, ਕੈਲਸ਼ੀਅਮ, ਸੋਡੀਅਮ, ਪੋਟੈਸ਼ੀਅਮ, ਕੌਪਰ, ਵਾਇਟਾਮਿਨ B ਅਤੇ ਨਿਆਸਿਨ ਹੁੰਦਾ ਹੈ। ਸਵੇਰੇ ਦੇ ਸਮੇਂ ਖ਼ਾਲੀ ਢਿੱਡ ਗੁਨਗੁਨਾ ਪਾਣੀ ਪੀਣਾ ਸਿਹਤ ਲਈ ਕਿਨਾਂ ਕੁ ਫ਼ਾਇਦੇਮੰਦ ਹੁੰਦਾ ਹੈ, ਇਹ ਸਭ ਜਾਣਦੇ ਹਨ। ਸਵੇਰੇ ਗੁਨਗੁਨੇ ਪਾਣੀ ਨਾਲ ਗੁੜ ਖਾਣ ਨਾਲ ਵੀ ਸ਼ਰੀਰ ਨੂੰ ਬੇਹੱਦ ਫ਼ਾਇਦੇਮੰਦ ਹੁੰਦਾ ਹੈ। ਖ਼ਾਲੀ ਢਿੱਡ ਅਤੇ ਬਿਨਾਂ ਬਰੱਸ਼ ਕੀਤੇ ਥੋੜ੍ਹੇ ਜਿਹੇ ਗੁੜ ਨਾਲ ਪੀਤਾ ਗਿਆ ਗੁਨਗੁਨਾ ਪਾਣੀ ਵਿਗੜੀ ਸਿਹਤ ਨੂੰ ਦੁਰੱਸਤ ਕਰ ਸਕਦਾ ਹੈ। ਇਸੇ ਤਰ੍ਹਾਂ ਰੋਜ਼ਾਨਾ ਰਾਤ ਨੂੰ ਵੀ ਗਰਮ ਪਾਣੀ ਨਾਲ ਖਾਧਾ ਗੁੜ ਸ਼ਰੀਰ ਦੀਆਂ ਕਈ ਸਮੱਸਿਆਵਾਂ ਤੋਂ ਨਿਜਾਤ ਦਿਵਾਉਂਦਾ ਹੈ।
ਗੁੜ ‘ਚ ਇਹ ਤੱਤ ਹੁੰਦੇ ਨੇ ਮੌਜੂਦ: ਗੁੜ ‘ਚ ਪ੍ਰੋਟੀਨ, ਆਇਰਨ, ਮੈਗਨੀਜ਼ੀਅਮ, ਚੰਗੀ ਫ਼ੈਟ ਅਤੇ ਮੈਗਨੀਜ਼ ਪਾਇਆ ਜਾਂਦਾ ਹੈ। ਇਸ ਤੋਂ ਇਲਾਵਾ ਵਾਇਟਾਮਿਨ- B, ਕੈਲਸ਼ੀਅਮ, ਫ਼ਾਸਫ਼ੋਰਸ, ਜ਼ਿੰਕ ਅਤੇ ਕੌਪਰ ਵੀ ਮੌਜੂਦ ਹੁੰਦੇ ਹਨ। ਗੁੜ ‘ਚ ਲਗਭਗ 10 ਫ਼ੀਸਦੀ ਗਲੂਕੋਸ ਅਤੇ ਪੰਜ ਫ਼ੀਸਦੀ ਖਣਿਜ ਤੱਤ ਪਾਏ ਜਾਂਦੇ ਹਨ।
ਇਹ ਹੁੰਦੇ ਨੇ ਗੁੜ ਖਾਣ ਦੇ ਫ਼ਾਇਦੇ
ਭਾਰ ਕਰਦੇ ਘੱਟ – ਸਵੇਰੇ-ਸਵੇਰੇ ਉੱਠ ਕੇ ਗੁੜ ਖਾਣ ਨਾਲ ਤੁਹਾਡੇ ਸ਼ਰੀਰ ਨੂੰ ਆਇਰਨ, ਮੈਗਨੀਜ਼ੀਅਮ ਅਤੇ ਪੋਟੈਸ਼ੀਅਮ ਭਰਪੂਰ ਮਾਤਰਾ ‘ਚ ਹੁੰਦੇ ਹਨ। ਸਾਰਾ ਦਿਨ ਤੁਹਾਨੂੰ ਭੁੱਖ ਘੱਟ ਮਹਿਸੂਸ ਹੁੰਦੀ ਹੈ। ਗੁੜ ‘ਚ ਮੌਜੂਦ ਵਾਇਟਾਮਿਨ- B-1, B-6 ਅਤੇ ਵਾਇਟਾਮਿਨ- C ਸਾਡੇ ਸ਼ਰੀਰ ‘ਚ ਵਾਧੂ ਕੈਲੋਰੀਜ਼ ਬਰਨ ਕਰਨ ‘ਚ ਮਦਦ ਕਰਦੇ ਹਨ। ਜਲਦੀ ਭਾਰ ਘਟਾਉਣ ਲਈ ਰਾਤ ਨੂੰ ਸੌਣ ਤੋਂ ਪਹਿਲਾਂ ਦੋ ਪੀਸ ਗੁੜ ਦੇ ਨਾਲ ਗਰਮ ਪਾਣੀ ਪੀ ਕੇ ਸੌਂਣਾ ਚਾਹੀਦਾ ਹੈ। ਇਸ ਨਾਲ ਤੁਹਾਡਾ ਭਾਰ ਘੱਟ ਹੋਵੇਗਾ।
ਢਿੱਡ ਦੀਆਂ ਸਮੱਸਿਆਵਾਂ ਕਰੇ ਦੂਰ – ਜੇਕਰ ਤੁਹਾਨੂੰ ਗੈਸ, ਬਦਹਜ਼ਮੀ, ਅਤੇ ਕਬਜ਼ ਦੀ ਸਮੱਸਿਆ ਰਹਿੰਦੀ ਹੈ ਤਾਂ ਰੋਜ਼ਾਨਾ ਰਾਤ ਨੂੰ ਖਾਣਾ ਖਾਣ ਤੋਂ ਦੋ ਘੰਟੇ ਬਾਅਦ ਗਰਮ ਪਾਣੀ ਨਾਲ ਦੋ ਟੁਕੜੇ ਗੁੜ ਦੇ ਖਾਣੇ ਚਾਹੀਦੇ ਹਨ। ਅਜਿਹਾ ਕਰਨ ਨਾਲ ਗੈਸ, ਕਬਜ਼ ਅਤੇ ਢਿੱਡ ਨਾਲ ਜੁੜੀਆਂ ਪਰੇਸ਼ਾਨੀਆਂ ਦੂਰ ਹੁੰਦੀਆਂ ਹਨ।
ਕਬਜ਼ ਦੀ ਪਰੇਸ਼ਾਨੀ ਦਾ ਕਰੇ ਹੱਲ – ਜੇਕਰ ਤੁਸੀਂ ਕਬਜ਼ ਤੋਂ ਪਰੇਸ਼ਾਨ ਰਹਿੰਦੇ ਹੋ ਤਾਂ ਰਾਤ ਨੂੰ ਖਾਣਾ ਖਾਣ ਤੋਂ ਬਾਅਦ ਗੁੜ ਵਾਲੇ ਦੁੱਧ ਦੀ ਵਰਤੋਂ ਕਰ ਸਕਦੇ ਹੋ। ਅਜਿਹਾ ਕਰਨ ਨਾਲ ਕਬਜ਼ ਦੀ ਸਮੱਸਿਆ ਤੋਂ ਸੌਖੇ ਤਰੀਕੇ ਨਾਲ ਛੁਟਕਾਰਾ ਮਿਲੇਗਾ।
ਚਮੜੀ ਲਈ ਫ਼ਾਇਦੇਮੰਦ – ਜੇਕਰ ਤੁਸੀਂ ਆਪਣੇ ਚਿਹਰੇ ਦੇ ਕਿਲਾਂ ਤੋਂ ਪਰੇਸ਼ਾਨ ਹੋ ਤਾਂ ਤੁਸੀਂ ਕੁੱਝ ਦਿਨਾਂ ਤਕ ਖ਼ਾਲੀ ਢਿੱਡ ਗੁੜ ਅਤੇ ਪਾਣੀ ਦਾ ਸੇਵਨ ਕਰੋ। ਅਜਿਹਾ ਕਰਨ ਨਾਲ ਤੁਹਾਡੀ ਚਮੜੀ ‘ਚ ਨਿਖਾਰ ਆ ਜਾਵੇਗਾ।
ਪੱਥਰੀ ਦੀ ਸਮੱਸਿਆ – ਪੱਥਰੀ ਵਰਗੀ ਸਮੱਸਿਆ ਤੋਂ ਬਚਣ ਲਈ ਰੋਜ਼ਾਨਾ ਗੁੜ ਦਾ ਸੇਵਨ ਕਰਨਾ ਚਾਹੀਦਾ ਹੈ। ਰੋਜ਼ਾਨਾ ਸਵੇਰੇ ਅਤੇ ਰਾਤ ਨੂੰ ਸੌਣ ਤੋਂ ਪਹਿਲਾਂ ਇੱਕ ਟੁਕੜਾ ਗੁੜ ਦੇ ਨਾਲ ਗਰਮ ਪਾਣੀ ਪੀਣ ਨਾਲ ਪੱਥਰੀ ਘੁੱਲ ਕੇ ਯੂਰਿਨ ਦੇ ਰਸਤੇ ਬਾਹਰ ਨਿਕਲ ਜਾਂਦੀ ਹੈ। ਖਾਣਾ ਖਾਣ ਤੋਂ ਬਾਅਦ ਗੁੜ ਖਾਣ ਨਾਲ ਸੀਨੇ ‘ਚ ਸੜਨ ਵੀ ਨਹੀਂ ਹੁੰਦੀ।
ਨੀਂਦ ਨਾ ਆਉਣਾ – ਤਨਾਅ ਵਾਲੇ ਮਾਹੌਲ ਦੇ ਚਲਦਿਆਂ ਰਾਤ ਨੂੰ ਕਈ ਲੋਕਾਂ ਨੂੰ ਨੀਂਦ ਨਾ ਆਉਣ ਦੀ ਪਰੇਸ਼ਾਨੀ ਝੱਲਣੀ ਪੈਂਦੀ ਹੈ। ਗੁੜ ਦਾ ਸੇਵਨ ਕਰਨ ਤਨਾਅ ਘੱਟ ਹੁੰਦਾ ਹੈ ਅਤੇ ਨੀਂਦ ਨਾ ਆਉਣ ਦੀ ਪਰੇਸ਼ਾਨੀ ਤੋਂ ਵੀ ਮੁਕਤੀ ਮਿਲਦੀ ਹੈ।
ਮੂੰਹ ਦੇ ਛਾਲੇ ਅਤੇ ਬਦਬੂ – ਰੋਜ਼ਾਨਾ ਰਾਤ ਨੂੰ ਇਲਾਇਚੀ ਨਾਲ ਗੁੜ ਖਾ ਕੇ ਗਰਮ ਪਾਣੀ ਨਾਲ ਮੂੰਹ ਦੇ ਬੈਕਟਰੀਆ ਖ਼ਤਮ ਹੋ ਜਾਂਦੇ ਹਨ। ਇਸ ਦੇ ਨਾਲ ਹੀ ਕੈਵਿਟੀਜ਼ ਦੀ ਸਮੱਸਿਆ ਵੀ ਠੀਕ ਹੁੰਦੀ ਹੈ। ਗੁੜ ਦੇ ਰੋਜ਼ਾਨਾ ਸੇਵਨ ਨਾਲ ਕਦੇ ਵੀ ਦੰਦਾਂ ‘ਚ ਕੀੜਾ ਨਹੀਂ ਲੱਗਦਾ।
ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਲਕਵਾ, ਅਧਰੰਗ, ਗਠੀਆ ਜਾਂ ਗੁਪਤ ਰੋਗਾਂ ਜਿਵੇਂ ਲਿਊਕੋਰੀਆ, ਮਾਂਹਵਾਰੀ ਦੀਆਂ ਖ਼ਰਾਬੀਆਂ ਜਾਂ ਖ਼ੂਨ ਦਾ ਕਮੀ, ਲਿਵਰ ਦੀ ਕਿਸੇ ਵੀ ਖ਼ਰਾਬੀ, ਤੇਜ਼ਾਬ ਬਣਨ, ਖਾਣਾ ਨਾ ਪਚਣਾ, ਭੁੱਖ ਨਾ ਲੱਗਣੀ, ਸੰਗਰਹਿਣੀ ਦੇ ਪੁਰਾਣੇ ਰੋਗਾਂ ਜਾਂ ਦਿਮਾਗ਼ੀ ਖ਼ਰਾਬੀ, ਦੌਰੇ ਪੈਣੇ, ਮਿਰਗੀ, ਕਮਜ਼ੋਰ ਯਾਦਾਸ਼ਤ, ਹੱਥਾਂ ਪੈਰਾਂ ‘ਚੋਂ ਸੇਕ ਨਿਕਲਣ ਜਾਂ ਛਾਤੀ ਦੇ ਰੋਗਾਂ ਜਿਵੇਂ ਨਿਮੋਨੀਆ, ਕਾਲੀ ਖੰਗ, ਦਮਾ ਜਾਂ ਚਮੜੀ ਦੇ ਰੋਗਾਂ ਜਿਵੇਂ ਖਾਜ, ਮੁਹਾਂਸੇ, ਛਾਈਆਂ ਤੋਂ ਛੁਟਕਾਰਾ ਪਾਉਣ ਲਈ ਜੜੀਆਂ ਬੂਟੀਆਂ ਦੇ ਮਾਹਿਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਸੰਪਰਕ ਕਰੋ।
ਮਰਦਾਂ ਨੂੰ ਇੰਦਰੀ ਵਰਧਕ (ਆਕਾਰ ਵਧਾਉਣ ਵਾਲਾ) ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਅੱਜ ਹੀ 416-992-5489 ‘ਤੇ ਫ਼ੋਨ ਕਰੋ।










