ਔਲਿਆਂ ਦੇ ਜੂਸ ਨੂੰ ਪੀਣ ਦਾ ਸਹੀ ਸਮਾਂ ਅਤੇ ਮਾਤਰਾ

ਔਲਿਆਂ ‘ਚ ਵਾਇਟਾਮਿਨ C, ਆਇਰਨ, ਕੈਲਸ਼ੀਅਮ, ਐਂਟੀ-ਬੈਕਟੀਰੀਅਲ, ਐਂਟੀ-ਔਕਸੀਡੈਂਟਸ ਆਦਿ ਗੁਣ ਹੁੰਦੇ ਹਨ। ਇਸ ਤੋਂ ਇਲਾਵਾ ਇਸ ਨੂੰ ਆਯੁਰਵੈਦ ਦੀ ਜੜ੍ਹੀ ਬੂਟੀ ਵੀ ਕਿਹਾ ਜਾਂਦਾ ਹੈ। ਇਸ ਦੀ ਵਰਤੋਂ ਨਾਲ ਇਮਿਊਨਿਟੀ ਮਜ਼ਬੂਤ ਹੋਣ ਦੇ ਨਾਲ ਬੀਮਾਰੀਆਂ ਤੋਂ ਬਚਾਅ ਰਹਿੰਦਾ ਹੈ। ਇਸ ਕਾਰਨ ਕੋਰੋਨਾ ਕਾਲ ‘ਚ ਸ਼ਰੀਰ ਦੀ ਪ੍ਰਤੀਰੋਧਕ ਸਮਰਥਾ ਵਧਾਉਣ ਲਈ ਮਾਹਿਰਾਂ ਵਲੋਂ ਇਸ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ ਗਈ ਹੈ। ਇਹ ਮੌਸਮੀ ਸਰਦੀ-ਖਾਂਸੀ ਤੋਂ ਰਾਹਤ ਦਿਵਾਉਣ ਦੇ ਨਾਲ ਅੱਖਾਂ, ਚਮੜੀ ਅਤੇ ਵਾਲਾਂ ਨਾਲ ਜੁੜੀਆਂ ਪਰੇਸ਼ਾਨੀਆਂ ਦੂਰ ਕਰਨ ‘ਚ ਮਦਦ ਕਰਦਾ ਹੈ। ਔਲਿਆਂ ਨੂੰ ਕੱਚਾ ਖਾਧਾ ਜਾ ਸਕਦੈ ਜਾਂ ਇਸ ਦੀ ਆਚਾਰ, ਮੁਰੱਬੇ ਅਤੇ ਜੂਸ ਦੇ ਰੂਪ ‘ਚ ਵਰਤੋਂ ਕੀਤੀ ਜਾਂਦੀ ਹੈ। ਖ਼ਾਸ ਤੌਰ ‘ਤੇ ਲੋਕ ਔਲਿਆਂ ਦਾ ਜੂਸ ਪੀਣਾ ਫ਼ਾਇਦੇਮੰਦ ਸਮਝਦੇ ਹਨ, ਪਰ ਇਸ ਨੂੰ ਸਹੀ ਸਮੇਂ ਅਤੇ ਸਹੀ ਮਾਤਰਾ ‘ਚ ਪੀਣ ਨਾਲ ਹੀ ਪੂਰਾ ਫ਼ਾਇਦਾ ਮਿਲ ਸਕਦਾ ਹੈ। ਚੱਲੋ ਜਾਣਦੇ ਹਾਂ ਇਸ ਦੇ ਬਾਰੇ ‘ਚ ਵਿਸਤਾਰ ਨਾਲ …
ਕਿਸ ਸਮੇਂ ਅਤੇ ਕਿੰਨੀ ਮਾਤਰਾ ‘ਚ ਪੀਓ ਔਲਿਆਂ ਦਾ ਜੂਸ
ਗੱਲ ਔਲਿਆਂ ਦੇ ਜੂਸ ਦੀ ਕਰੀਏ ਤਾਂ ਇਸ ਨੂੰ ਸਵੇਰੇ ਖ਼ਾਲੀ ਢਿੱਡ ਪੀਣਾ ਫ਼ਾਇਦੇਮੰਦ ਹੁੰਦਾ ਹੈ। ਨਾਲ ਹੀ ਇਸ ਨੂੰ ਰੋਜ਼ਾਨਾ 10 ਤੋਂ 20 ਮਿਲੀਗ੍ਰਾਮ ਪੀਣਾ ਚਾਹੀਦਾ। ਜ਼ਿਆਦਾ ਮਾਤਰਾ ‘ਚ ਔਲਿਆਂ ਦਾ ਜੂਸ ਪੀਣ ਨਾਲ ਸਿਹਤ ਨੂੰ ਨੁਕਸਾਨ ਝੱਲਣਾ ਪੈ ਸਕਦਾ ਹੈ। ਨਾਲ ਹੀ ਤੁਸੀਂ ਚਾਹੋ ਤਾਂ ਇਸ ਨੂੰ ਦਿਨ ‘ਚ ਦੋ ਵਾਰ ਪੀ ਸਕਦੇ ਹੋ।
ਚੱਲੋ ਹੁਣ ਜਾਣਦੇ ਹਾਂ ਔਲਿਆਂ ਦਾ ਫ਼ਾਇਦੇ
1. ਔਲਿਆਂ ‘ਚ ਐਂਟੀ-ਔਕਸੀਡੈਂਟ, ਐਂਟੀ-ਬੈਕਟੀਰੀਅਲ, ਐਂਟੀ-ਕੈਂਸਰ ਗੁਣ ਹੁੰਦੇ ਹਨ। ਅਜਿਹੇ ‘ਚ ਇਸ ਦੀ ਵਰਤੋਂ ਨਾਲ ਕੈਂਸਰ ਵਰਗੀਆਂ ਗੰਭੀਰ ਬੀਮਾਰੀਆਂ ਹੋਣ ਦਾ ਖ਼ਤਰਾ ਘੱਟ ਰਹਿੰਦਾ ਹੈ।
2. ਰੋਜ਼ਾਨਾ ਔਲਿਆਂ ਦਾ ਜੂਸ ਪੀਣ ਨਾਲ ਬਲੱਡ ਪ੍ਰੈੱਸ਼ਰ ਕੰਟਰੋਲ ਰੱਖਣ ‘ਚ ਮਦਦ ਮਿਲਦੀ ਹੈ।
3. ਵਾਇਟਾਮਿਨ C ਨਾਲ ਭਰਪੂਰ ਔਲਿਆਂ ਦਾ ਜੂਸ ਪੀਣ ਨਾਲ ਇਮਿਊਨਿਟੀ ਵਧਣ ‘ਚ ਮਦਦ ਮਿਲਦੀ ਹੈ। ਅਜਿਹੇ ‘ਚ ਸਰਦੀ, ਖਾਂਸੀ, ਜ਼ੁਕਾਮ ਅਤੇ ਮੌਸਮੀ ਬੁਖ਼ਾਰ ਤੋਂ ਰਾਹਤ ਮਿਲਦੀ ਹੈ।
4. ਇਸ ਦੀ ਵਰਤੋਂ ਨਾਲ ਸ਼ਰੀਰ ‘ਚ ਮੌਜੂਦ ਗੰਦਗੀ ਬਾਹਰ ਕੱਢਣ ‘ਚ ਮਦਦ ਮਿਲਦੀ ਹੈ। ਅਜਿਹੇ ‘ਚ ਸ਼ਰੀਰ ‘ਚ ਜਮ੍ਹਾਂ ਵਾਧੂ ਚਰਬੀ ਘੱਟ ਹੋ ਕੇ ਭਾਰ ਕੰਟਰੋਲ ਕਰਨ ‘ਚ ਮਦਦ ਮਿਲਦੀ ਹੈ।
5. ਸ਼ਰੀਰ ‘ਚ ਜ਼ਿਆਦਾ ਗਰਮੀ ਹੋਣ ਨਾਲ ਔਲਿਆਂ ਦਾ ਜੂਸ ਪੀਣਾ ਫ਼ਾਇਦੇਮੰਦ ਹੁੰਦਾ ਹੈ। ਇਸ ਦੀ ਵਰਤੋਂ ਨਾਲ ਠੰਡਕ ਦਾ ਅਹਿਸਾਸ ਹੋਣ ਦੇ ਨਾਲ ਦਿਨ ਭਰ ਤਰੋਤਾਜ਼ਾ ਮਹਿਸੂਸ ਹੁੰਦਾ ਹੈ।
6. ਉਲਟੀ ਦੀ ਸਮੱਸਿਆ ਹੋਣ ‘ਤੇ ਔਲਿਆਂ ਦੇ ਰਸ ‘ਚ ਮਿਸ਼ਰੀ ਮਿਲਾ ਕੇ ਦਿਨ ‘ਚ 2-3 ਵਾਰ ਖਾਣ ਨਾਲ ਆਰਾਮ ਮਿਲਦਾ ਹੈ। ਇਸ ਦੀ ਵਰਤੋਂ 6-7 ਦਿਨ ਲਗਾਤਾਰ ਕਰਨ ਨਾਲ ਢਿੱਡ ‘ਚ ਮੌਜੂਦ ਕੀੜੇ ਮਰਨ ‘ਚ ਮਦਦ ਮਿਲਦੀ ਹੈ।
7. ਇਸ ਦੀ ਵਰਤੋਂ ਅੱਖਾਂ ਦੀ ਰੌਸ਼ਨੀ ਵਧਣ ਦੇ ਨਾਲ ਇਸ ਨਾਲ ਜੁੜੀਆਂ ਹੋਰ ਸਮੱਸਿਆਵਾਂ ਤੋਂ ਰਾਹਤ ਮਿਲਦੀ ਹੈ। ਖ਼ਾਸ ਤੌਰ ‘ਤੇ ਮੋਤੀਆਬਿੰਦ ਤੋਂ ਪਰੇਸ਼ਾਨ ਲੋਕਾਂ ਨੂੰ ਰੋਜ਼ਾਨਾ ਇੱਕ ਵੱਡਾ ਚੱਮਚਾ ਔਲਿਆਂ ਦੇ ਪਾਊਡਰ ਅਤੇ ਸ਼ਹਿਦ ਮਿਲਾ ਕੇ ਖਾਣਾ ਚਾਹੀਦਾ ਹੈ।
8. ਔਲਿਆਂ ਦੇ ਰਸ ‘ਚ ਚੁਟਕੀ ਭਰ ਕਪੂਰ ਮਿਲਾ ਕੇ ਮਸੂੜਿਆਂ ‘ਤੇ ਲਗਾਉਣ ਨਾਲ ਦੰਦਾਂ ‘ਚ ਕੈਵਿਟੀ ਹੋਣ ਦਾ ਬਚਾਅ ਰਹਿੰਦਾ ਹੈ।
9. ਸਰਦੀ-ਜ਼ੁਕਾਮ ਦੀ ਪਰੇਸ਼ਾਨੀ ਹੋਣ ‘ਤੇ ਇੱਕ ਵੱਡਾ ਚੱਮਚਾ ਔਲਿਆਂ ਦਾ ਪਾਊਡਰ ਅਤੇ ਸ਼ਹਿਦ ਮਿਲਾ ਕੇ ਖਾਣ ਨਾਲ ਆਰਾਮ ਮਿਲਦਾ ਹੈ।
10. ਸਿਹਤ ਦੇ ਨਾਲ ਚਿਹਰੇ ਦੀ ਖ਼ੂਬਸੂਰਤੀ ਵਧਾਉਣ ਲਈ ਔਲੇ ਬੇਹੱਦ ਲਾਭਕਾਰੀ ਮੰਨੇ ਜਾਂਦੇ ਹਨ। ਇਸ ਲਈ ਔਲਿਆਂ ਦੇ ਪਾਊਡਰ ‘ਚ ਸ਼ਹਿਦ ਮਿਲਾ ਕੇ ਚਿਹਰੇ ‘ਤੇ 10 ਮਿੰਟ ਤਕ ਲਗਾਓ। ਬਾਅਦ ‘ਚ ਇਸ ਨੂੰ ਤਾਜ਼ੇ ਪਾਣੀ ਨਾਲ ਸਾਫ਼ ਕਰ ਲਓ। ਇਸ ਨਾਲ ਚਿਹਰੇ ‘ਤੇ ਪਏ ਦਾਗ਼-ਧੱਬੇ, ਕਿੱਲ ਮੁਹਾਂਸੇ, ਝੁਰੜੀਆਂ ਦੂਰ ਹੋ ਕੇ ਚਮੜੀ ਸਾਫ਼, ਨਿਖਰੀ ਮੁਲਾਇਮ ਅਤੇ ਚਮਕਦਾਰ ਨਜ਼ਰ ਆਉਂਦੀਹੈ।
11. ਉਮਰ ਤੋਂ ਪਹਿਲਾਂ ਹੋਏ ਚਿੱਟੇ ਵਾਲਾਂ ਨੂੰ ਕਾਲੇ ਕਰਨ ‘ਚ ਵੀ ਔਲੇ ਮਦਦਗਾਰ ਸਾਬਿਤ ਹੁੰਦੇ ਹਨ। ਇਸ ਲਈ ਇੱਕ ਕੌਲੀ ‘ਚ 2-3 ਵੱਡੇ ਚੱਮਚੇ ਔਲਿਆਂ ਦਾ ਜੂਸ ਲੋੜ ਅਨੁਸਾਰ ਨਾਰੀਅਲ ਦਾ ਤੇਲ ਮਿਲਾ ਕੇ ਵਾਲਾਂ ਦੀ ਮਾਲਿਸ਼ ਕਰੋ। ਇਸ ਨੂੰ ਇੱਕ ਘੰਟਾ ਜਾਂ ਰਾਤ ਭਰ ਲੱਗਿਆ ਰਹਿਣ ਦਿਓ। ਬਾਅਦ ‘ਚ ਸ਼ੈਂਪੂ ਨਾਲ ਵਾਲ਼ਾਂ ਨੂੰ ਧੋ ਲਓ। ਇਸ ਨਾਲ ਚਿੱਟੇ ਵਾਲ਼ਾਂ ਦੀ ਪਰੇਸ਼ਾਨੀ ਦੂਰ ਹੋਣ ਦੇ ਨਾਲ ਵਾਲ ਜੜ੍ਹਾਂ ਤੋਂ ਮਜ਼ਬੂਤ ਹੋਣਗੇ। ਇਸ ਨਾਲ ਵਾਲ ਲੰਬੇ, ਸੰਘਣੇ, ਮੁਲਾਇਮ ਅਤੇ ਚਮਚਦਾਰ ਵੀ ਹੋਣਗੇ।
ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਲਕਵਾ, ਅਧਰੰਗ, ਗਠੀਆ ਜਾਂ ਗੁਪਤ ਰੋਗਾਂ ਜਿਵੇਂ ਲਿਊਕੋਰੀਆ, ਮਾਂਹਵਾਰੀ ਦੀਆਂ ਖ਼ਰਾਬੀਆਂ ਜਾਂ ਖ਼ੂਨ ਦਾ ਕਮੀ, ਲਿਵਰ ਦੀ ਕਿਸੇ ਵੀ ਖ਼ਰਾਬੀ, ਤੇਜ਼ਾਬ ਬਣਨ, ਖਾਣਾ ਨਾ ਪਚਣਾ, ਭੁੱਖ ਨਾ ਲੱਗਣੀ, ਸੰਗਰਹਿਣੀ ਦੇ ਪੁਰਾਣੇ ਰੋਗਾਂ ਜਾਂ ਦਿਮਾਗ਼ੀ ਖ਼ਰਾਬੀ, ਦੌਰੇ ਪੈਣੇ, ਮਿਰਗੀ, ਕਮਜ਼ੋਰ ਯਾਦਾਸ਼ਤ, ਹੱਥਾਂ ਪੈਰਾਂ ‘ਚੋਂ ਸੇਕ ਨਿਕਲਣ ਜਾਂ ਛਾਤੀ ਦੇ ਰੋਗਾਂ ਜਿਵੇਂ ਨਿਮੋਨੀਆ, ਕਾਲੀ ਖੰਗ, ਦਮਾ ਜਾਂ ਚਮੜੀ ਦੇ ਰੋਗਾਂ ਜਿਵੇਂ ਖਾਜ, ਮੁਹਾਂਸੇ, ਛਾਈਆਂ ਤੋਂ ਛੁਟਕਾਰਾ ਪਾਉਣ ਲਈ ਜੜੀਆਂ ਬੂਟੀਆਂ ਦੇ ਮਾਹਿਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਸੰਪਰਕ ਕਰੋ।
ਮਰਦਾਂ ਨੂੰ ਇੰਦਰੀ ਵਰਧਕ (ਆਕਾਰ ਵਧਾਉਣ ਵਾਲਾ) ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਅੱਜ ਹੀ 416-992-5489 ‘ਤੇ ਫ਼ੋਨ ਕਰੋ।