ਦਾਲਚੀਨੀ ਦੇ ਲਾਭ

ਦਾਲਚੀਨੀ ਹਰ ਘਰ ਵਿੱਚ ਪਾਈ ਜਾਂਦੀ ਹੈ। ਇਸ ਦੀ ਇੱਕ ਮਸਾਲੇ ਦੇ ਤੌਰ ‘ਤੇ ਵੀ ਵਰਤੋਂ ਕੀਤੀ ਜਾਂਦੀ ਹੈ, ਪਰ ਦਾਲਚੀਨੀ ਵਿੱਚ ਉਹ ਸਾਰੇ ਗੁਣ ਹੁੰਦੇ ਹਨ ਜੋ ਸਾਡੇ ਸ਼ਰੀਰ ਨੂੰ ਤੰਦਰੁਸਤ ਰੱਖਦੇ ਹਨ। ਇਸ ਵਿੱਚ ਦਵਾਈਆਂ ਵਾਲੇ ਗੁਣ ਪਾਏ ਜਾਂਦੇ ਹਨ, ਅਤੇ ਇਸ ਲਈ ਆਯੁਰਵੈਦ ‘ਚ ਇਸ ਦੀ ਦਵਾਈ ਦੇ ਤੌਰ ‘ਤੇ ਵਰਤੋਂ ਕੀਤੀ ਜਾਂਦੀ ਹੈ। ਇਸ ਵਿੱਚ ਸੋਜ ਅਤੇ ਦਰਦ ਨੂੰ ਘੱਟ ਕਰਨ ਵਾਲੇ ਗੁਣ ਪਾਏ ਜਾਂਦੇ ਹਨ। ਜੇਕਰ ਦਾਲਚੀਨੀ ਨਾਲ ਸ਼ਹਿਦ ਨੂੰ ਮਿਲਾ ਕੇ ਖਾਧਾ ਜਾਵੇ ਤਾਂ ਇਸ ਦੇ ਫ਼ਾਇਦੇ ਦੁੱਗਣੇ ਹੋ ਜਾਂਦੇ ਹਨ। ਇਸ ਨਾਲ ਬਹੁਤ ਸਾਰੀਆਂ ਬਿਮਾਰੀਆਂ ਅਸੀਂ ਆਸਾਨੀ ਨਾਲ ਠੀਕ ਕਰ ਸਕਦੇ ਹਾਂ। ਅਸੀਂ ਤੁਹਾਨੂੰ ਦੱਸਾਂਗੇ ਸ਼ਹਿਦ ਨਾਲ ਦਾਲਚੀਨੀ ਮਿਲਾ ਕੇ ਖਾਣ ਦੇ ਫ਼ਾਇਦੇ ਅਤੇ ਉਹ ਬਿਮਾਰੀਆਂ ਜਿਨ੍ਹਾਂ ਤੋਂ ਮਿਲਦੀ ਹੈ ਨਿਜਾਤ।
ਸ਼ਹਿਦ ਅਤੇ ਦਾਲਚੀਨੀ ਦੇ ਫ਼ਾਇਦੇ
ਮੋਟਾਪਾ: ਇੱਕ ਗਿਲਾਸ ਪਾਣੀ ਚ ਅੱਧਾ ਚਮਚ ਦਾਲਚੀਨੀ ਅਤੇ ਇੱਕ ਚੱਮਚ ਸ਼ਹਿਦ ਉਬਾਲ ਕੇ ਰੋਜ਼ ਪੀਓ। ਇਸ ਨਾਲ ਸ਼ਰੀਰ ਦੀ ਵਾਧੂ ਚਰਬੀ ਬਹੁਤ ਜਲਦੀ ਪਿਘਲਦੀ ਹੈ। ਇਸ ਦੇ ਨਾਲ-ਨਾਲ ਸ਼ਰੀਰ ‘ਚ ਕੋਲੈਸਟਰੋਲ ਵੀ ਘੱਟ ਹੋ ਜਾਂਦਾ ਹੈ। ਇਸ ਲਈ ਰੋਜ਼ਾਨਾ ਦਾਲਚੀਨੀ ਅਤੇ ਸ਼ਹਿਦ ਇੱਕ ਕੱਪ ਪਾਣੀ ‘ਚ ਉਬਾਲ ਕੇ ਜ਼ਰੂਰ ਪੀਓ।
ਦਿਲ ਦੀਆਂ ਬਿਮਾਰੀਆਂ: ਦਿਲ ਨੂੰ ਤੰਦਰੁਸਤ ਅਤੇ ਬੀਮਾਰੀਆਂ ਤੋਂ ਦੂਰ ਰੱਖਣ ਦੇ ਲਈ ਰੋਜ਼ਾਨਾ ਦਾਲਚੀਨੀ ਅਤੇ ਸ਼ਹਿਦ ਦੀ ਵਰਤੋਂ ਕਰੋ। ਤੁਸੀਂ ਇਸ ਦੀ ਵਰਤੋਂ ਰੋਟੀ ਅਤੇ ਲਗਾ ਕੇ ਵੀ ਕਰ ਸਕਦੇ ਹੋ ਅਤੇ ਚਾਹ ‘ਚ ਮਿਲਾ ਕੇ ਵੀ ਪੀ ਸਕਦੇ ਹੋ।
ਕੈਂਸਰ: ਰੋਜ਼ਾਨਾ ਗਰਮ ਪਾਣੀ ਵਿੱਚ ਦਾਲਚੀਨੀ ਪਾਊਡਰ ਅਤੇ ਸ਼ਹਿਦ ਮਿਲਾ ਕੇ ਪੀਣ ਨਾਲ ਸ਼ਰੀਰ ਦੀ ਰੋਗ ਪ੍ਰਤੀਰੋਧਕ ਸਮਰੱਥਾ ਵਧਦੀ ਹੈ ਜਿਸ ਨਾਲ ਕੈਂਸਰ ਹੋਣ ਦੀ ਸੰਭਾਵਨਾ ਘੱਟ ਜਾਂਦੀ ਹੈ ਅਤੇ ਦਾਲਚੀਨੀ ਪਾਊਡਰ ਅਤੇ ਸ਼ਹਿਦ ਇਹ ਦੋਨੋਂ ਕੈਂਸਰ ਦੇ ਸੈੱਲਜ਼ ਨੂੰ ਵਧਣ ਤੋਂ ਰੋਕਦੇ ਹਨ।
ਜੋੜਾਂ ਅਤੇ ਗੋਡਿਆਂ ਦਾ ਦਰਦ: ਜੇ ਤੁਹਾਡੇ ਜੋੜਾਂ ਵਿੱਚ ਦਰਦ ਰਹਿੰਦਾ ਹੈ ਤਾਂ ਲਗਾਤਾਰ ਇੱਕ ਮਹੀਨੇ ਤਕ ਦਿਨ ਵਿੱਚ ਦੋ ਵਾਰ ਗਰਮ ਪਾਣੀ ‘ਚ ਦਾਲਚੀਨੀ ਅਤੇ ਸ਼ਹਿਦ ਮਿਲਾ ਕੇ ਪੀਓ। ਇਸ ਦੇ ਨਾਲ-ਨਾਲ ਦਾਲਚੀਨੀ ਅਤੇ ਸ਼ਹਿਦ ਮਿਲਾ ਕੇ ਦਰਦ ਵਾਲੀ ਜਗ੍ਹਾ ‘ਤੇ ਮਾਲਿਸ਼ ਕਰੋ। ਇਸ ਨਾਲ ਦਰਦ ਤੋਂ ਤੁਰੰਤ ਰਾਹਤ ਮਿਲੇਗੀ।
ਸਰਦੀ ਜ਼ੁਕਾਮ ਅਤੇ ਖ਼ਾਂਸੀ: ਸਰਦੀਆਂ ਦੇ ਮੌਸਮ ਵਿੱਚ ਸਰਦੀ ਜ਼ੁਕਾਮ, ਖਾਂਸੀ ਅਤੇ ਬੁਖ਼ਾਰ ਦੀ ਸਮੱਸਿਆ ਹੋ ਜਾਣ ਅਤੇ ਦਾਲਚੀਨੀ ਪਾਊਡਰ, ਸ਼ਹਿਦ ਅਤੇ ਕਾਲੀ ਮਿਰਚ ਮਿਲਾ ਕੇ ਖਾਓ। ਇਸ ਦੇ ਨਾਲ ਇਹ ਸਾਰੀਆਂ ਸਮੱਸਿਆਵਾਂ ਠੀਕ ਹੋ ਜਾਣਗੀਆਂ ਅਤੇ ਸ਼ਰੀਰ ਨੂੰ ਐਨਰਜੀ ਵੀ ਮਿਲੇਗੀ।
ਢਿੱਡ ਦੇ ਰੋਗ: ਦਾਲਚੀਨੀ ਨੂੰ ਸ਼ਹਿਦ ਨਾਲ ਮਿਲਾ ਕੇ ਖਾਣ ਨਾਲ ਉਲਟੀ, ਦਸਤ, ਬਦਹਜ਼ਮੀ, ਗੈਸ, ਢਿੱਡ ਦਰਦ ਅਤੇ ਐਸੀਡਿਟੀ ਜਿਹੀਆਂ ਸਮੱਸਿਆਵਾਂ ਦੂਰ ਹੋ ਜਾਂਦੀਆਂ ਹਨ। ਇਸ ਤੋਂ ਇਲਾਵਾ ਢਿੱਡ ਦਾ ਅਲਸਰ ਵੀ ਬਿਲਕੁਲ ਠੀਕ ਹੋ ਜਾਂਦਾ ਹੈ।
ਸੋਜ ਦੀ ਸਮੱਸਿਆ: ਚਮੜੀ ਦੀ ਇਨਫ਼ੈਕਸ਼ਨ, ਦਰਦ, ਸੱਟ ਅਤੇ ਸੋਜ ਦੇ ਲਈ ਦਾਲਚੀਨੀ ਦੇ ਤੇਲ ਵਰਤੋਂ ਕਰੋ। ਇਸ ਦੇ ਨਾਲ ਨਾਲ ਦਾਲਚੀਨੀ ਅਤੇ ਸ਼ਹਿਦ ਮਿਲਾ ਕੇ ਖਾਓ ਇਹ ਸਾਰੀਆਂ ਸਮੱਸਿਆਵਾਂ ਬਿਲਕੁਲ ਠੀਕ ਹੋ ਜਾਣਗੀਆਂ।
ਦੰਦਾਂ ਦਾ ਦਰਦ ਅਤੇ ਮੂੰਹ ਦੀ ਬਦਬੂ: ਜੇ ਤੁਹਾਡੇ ਮੂੰਹ ਵਿੱਚੋਂ ਬਦਬੂ ਆਉਂਦੀ ਹੈ ਅਤੇ ਦੰਦਾਂ ਵਿੱਚ ਦਰਦ ਰਹਿੰਦਾ ਹੈ ਤਾਂ ਇਸ ਨੂੰ ਦੂਰ ਕਰਨ ਦੇ ਲਈ ਰੋਜ਼ਾਨਾ ਦਾਲਚੀਨੀ ਮੂੰਹ ਵਿੱਚ ਰੱਖ ਕੇ ਚੂਸੋ। ਇਸ ਤਰ੍ਹਾਂ ਕਰਨ ਨਾਲ ਇਹ ਸਮੱਸਿਆਵਾਂ ਠੀਕ ਹੋ ਜਾਂਦੀਆਂ ਹਨ। ਜੇ ਦੰਦ ‘ਚ ਜ਼ਿਆਦਾ ਦਰਦ ਹੋ ਰਿਹਾ ਹੋਵੇ ਤਾਂ ਦਾਲਚੀਨੀ ਦਾ ਤੇਲ ਦਰਦ ਵਾਲੀ ਜਗ੍ਹਾ ‘ਤੇ ਲਗਾਓ।
ਸਿਰਦਰਦ ਦੀ ਸਮੱਸਿਆ: ਸਿਰ ਦਰਦ ਦੀ ਸਮੱਸਿਆ ਹੋਣ ‘ਤੇ ਦਾਲਚੀਨੀ ਸ਼ਹਿਦ ਵਿੱਚ ਮਿਲਾ ਕੇ ਮੱਥੇ ਤੇ ਲਗਾਓ। ਇਸ ਤੋਂ ਇਲਾਵਾ ਸਿਰਦਰਦ ਠੀਕ ਕਰਨ ਲਈ ਦਾਲਚੀਨੀ ਅਤੇ ਤੇਜਪੱਤੇ ਨੂੰ ਪੀਸ ਕੇ ਚਾਵਲਾਂ ਦੇ ਪਾਣੀ ਵਿੱਚ ਮਿਲਾ ਕੇ ਲਓ। ਸਿਰਦਰਦ ਤੋਂ ਨਿਜਾਤ ਮਿਲੇਗੀ।
ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਲਕਵਾ, ਅਧਰੰਗ, ਗਠੀਆ ਜਾਂ ਗੁਪਤ ਰੋਗਾਂ ਜਿਵੇਂ ਲਿਊਕੋਰੀਆ, ਮਾਂਹਵਾਰੀ ਦੀਆਂ ਖ਼ਰਾਬੀਆਂ ਜਾਂ ਖ਼ੂਨ ਦਾ ਕਮੀ, ਲਿਵਰ ਦੀ ਕਿਸੇ ਵੀ ਖ਼ਰਾਬੀ, ਤੇਜ਼ਾਬ ਬਣਨ, ਖਾਣਾ ਨਾ ਪਚਣਾ, ਭੁੱਖ ਨਾ ਲੱਗਣੀ, ਸੰਗਰਹਿਣੀ ਦੇ ਪੁਰਾਣੇ ਰੋਗਾਂ ਜਾਂ ਦਿਮਾਗ਼ੀ ਖ਼ਰਾਬੀ, ਦੌਰੇ ਪੈਣੇ, ਮਿਰਗੀ, ਕਮਜ਼ੋਰ ਯਾਦਾਸ਼ਤ, ਹੱਥਾਂ ਪੈਰਾਂ ‘ਚੋਂ ਸੇਕ ਨਿਕਲਣ ਜਾਂ ਛਾਤੀ ਦੇ ਰੋਗਾਂ ਜਿਵੇਂ ਨਿਮੋਨੀਆ, ਕਾਲੀ ਖੰਗ, ਦਮਾ ਜਾਂ ਚਮੜੀ ਦੇ ਰੋਗਾਂ ਜਿਵੇਂ ਖਾਜ, ਮੁਹਾਂਸੇ, ਛਾਈਆਂ ਤੋਂ ਛੁਟਕਾਰਾ ਪਾਉਣ ਲਈ ਜੜੀਆਂ ਬੂਟੀਆਂ ਦੇ ਮਾਹਿਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਸੰਪਰਕ ਕਰੋ।
ਮਰਦਾਂ ਨੂੰ ਇੰਦਰੀ ਵਰਧਕ (ਆਕਾਰ ਵਧਾਉਣ ਵਾਲਾ) ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਅੱਜ ਹੀ 416-992-5489 ‘ਤੇ ਫ਼ੋਨ ਕਰੋ।